ਬਠਿੰਡਾ, 7 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਸ਼ਹੀਦ ਜਰਨੈਲ ਸਿੰਘ ਮੈਮੋਰੀਅਲ ਵੈਲਫੇਅਰ ਸੁਸਾਇਟੀ ਬਠਿੰਡਾ ਅਤੇ ਜਮਨਾਂ ਦੇਵੀ ਦੇ ਭੋਗ ਤੇ ਪਰਿਵਾਰ ਵੱਲੋ ਖੂਨਦਾਨ ਕੈਂਪ ਆਯੋਜਿਤ ਕੀਤਾ ਗਿਆ। ਸਵ. ਜਮਨਾ ਦੇਵੀ ਆਪਣੀ 101 ਸਾਲ ਦੀ ਉਮਰ ਪੂਰੀ ਕਰਕੇ ਸਵਰਗਵਾਸ ਸੁਧਾਰ ਗਏ ਸਨ। ਇਹ ਖੂਨਦਾਨ ਸਿਵਲ ਹਸਪਤਾਲ ਵਿੱਚ ਜਾ ਕੇ ਕੀਤਾ ਗਿਆ। ਇਸ ਖੂਨਦਾਨ ਵਿੱਚ …
Read More »Monthly Archives: December 2015
ਬਲਵਿੰਦਰ ਸਿੰਘ ਬਾਹੀਆ ਵਪਾਰ ਮੰਡਲ ਮਾਲਵਾ ਜੋਨ ਦੇ ਮੀਤ ਪ੍ਰਧਾਨ ਨਿਯੁੱਕਤ
ਬਠਿੰਡਾ, 7 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਰੂਪ ਚੰਦ ਸਿੰਗਲਾ ਮੁੱਖ ਸੰਸਦੀ ਸਕੱਤਰ ਜੋ ਕਿ ਵਿਉਪਾਰ ਮੰਡਲ ਵਿੰਗ ਸ਼੍ਰੋਮਣੀ ਅਕਾਲੀ ਦਲ ਮਾਲਵਾ ਜੋਨ ਦੇ ਪ੍ਰਧਾਨ ਵੀ ਹਨ ਵੱਲੋਂ ਬਠਿੰਡਾ ਦੇ ਉਘੇ ਵਪਾਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਬਾਹੀਆ ਨੂੰ ਵਿੁਪਾਰ ਮੰਡਲ ਵਿੰਗ ਸ਼੍ਰੋਮਣੀ ਅਕਾਲੀ ਮਾਲਵਾ ਜੋਨ ਦਾ ਮੀਤ ਪ੍ਰਧਾਨ ਨਿਯੁੱਕਤ ਕੀਤਾ ਹੈ। ਇਸ ਨਿਯੁੱਕਤੀ …
Read More »ਧੁੱਪਸੜੀ ਸਕੂਲ ਵਿਖੇ ਅੰਗਰੇਜ਼ੀ ਵਿਸ਼ੇ ਦੇ ਲੇਖ ਰਚਨਾ ਮੁਕਾਬਲੇ ਕਰਵਾਏ
ਬਟਾਲਾ, 7 ਦਸੰਬਰ (ਨਰਿੰਦਰ ਸਿੰਘ ਬਰਨਾਲ)- ਵਿਦਿਆਰਥੀਆਂ ਵਿਚ ਅੰਗਰੇਜ਼ੀ ਭਾਸ਼ਾ ਪ੍ਰਤੀ ਉਤਸ਼ਾਹ ਪੈਦਾ ਕਰਨ ਅਤੇ ਇਸ ਭਾਸ਼ਾ ਨੂੰ ਰੋਚਕ ਬਣਾਉਣ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸ਼੍ਰੀ ਮਤੀ ਸਤਿੰਦਰ ਕੌਰ ਅੰਗਰੇਜੀ ਲੈਕਚਰਾਰ ਦੇ ਪ੍ਰਬੰਧਾਂ ਹੇਠ ਵਿਦਿਆਰਥੀਆਂ ਦੇ ਲੇਖ ਰਚਨਾ ਮੁਕਾਬਲੇ ਕਰਵਾਏਗਏ। ਇਸ ਮੁਕਾਬਲੇ ਵਿਚ ਗਿਆਰਵੀਂ ‘ਤੇ ਬਾਰਵੀਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਇਸ ਵਿਚ ਨਵਪ੍ਰੀਤ ਕੌਰ ਨੇ ਪਹਿਲਾ, …
Read More »ਨਹਿਰੂ ਯੁਵਾ ਕੇਂਦਰ ਵੱਲੋਂ ਬਟਾਲਾ ਵਿਖੇ ਤਿੰਨ ਰੋਜ਼ਾ ਯੂਥ ਲੀਡਰਸ਼ਿਪ ਟਰੇਨਿੰਗ ਕੈਂਪ ਸ਼ੁਰੂ
ਬਟਾਲਾ, 7 ਦਸੰਬਰ (ਨਰਿੰਧਰ ਸਿੰਘ ਬਰਨਾਲ)- ਏਕਮ ਐਜੂਕੇਸ਼ਨ ਸੋਸ਼ਲ ਵੈਲਫੇਅਰ ਸੁਸਾਇਟੀ ਵੱਲੋਂ ਨਹਿਰੂ ਯੁਵਾ ਕੇਂਦਰ ਗੁਰਦਾਸਪੁਰ ਦੇ ਸਹਿਯੋਗ ਨਾਲ ਬਟਾਲਾ ‘ਚ ਤਿੰਨ ਰੋਜ਼ਾ ‘ਯੂਥ ਲੀਡਰਸ਼ਿਪ ਤੇ ਕਮਿਊਨਟੀ ਡਿਵੈੱਲਪਮੈਂਟ’ ਟਰੇਨਿੰਗ ਕੈਂਪ ਦੀ ਸ਼ੁਰੂ ਕੀਤੀ ਗਈ। ਬਟਾਲਾ ਦੇ ਨਿਊ ਹਰਨਾਮ ਨਗਰ ‘ਚ ਸ਼ੁਰੂ ਹੋਏ ਇਸ ਤਿੰਨ ਰੋਜ਼ਾ ਟਰੇਨਿੰਗ ਕੈਂਪ ਦਾ ਉਦਘਾਟਨ ਜ਼ਿਲ੍ਹਾ ਯੂਥ ਕੋਆਰਡੀਨੇਟਰ ਸ. ਬਿਕਰਮ ਸਿੰਘ ਗਿੱਲ ਵੱਲੋਂ ਕੀਤਾ ਗਿਆ। ਟਰੇਨਿੰਗ …
Read More »ਚੇਨਈ ਦੇ ਬਾਰਿਸ਼ ਪੀੜਤਾਂ ਦੀ ਸਹਾਇਤਾ ਲਈ ਸਭ ਆਪਣਾ ਵੱਧ ਤੋਂ ਵੱਧ ਯੋਗਦਾਨ ਪਾਉਣ- ਗਿ: ਗੁਰਬਚਨ ਸਿੰਘ
ਅੰਮ੍ਰਿਤਸਰ, 7 ਦਸੰਬਰ (ਗੁਰਪ੍ਰੀਤ ਸਿੰਘ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਤਾਮਿਲਨਾਡੂ ਵਿਚ ਹੋਈ ਵਰਖਾ ਨਾਲ ਆਈ ਕੁਦਰਤੀ ਆਫਤ ਨੂੰ ਬਹੁਤ ਦੁਖਦਾਈ ਘਟਨਾ ਦੱਸਦਿਆਂ ਕਿਹਾ ਹੈ ਕਿ ਇਸ ਦੁੱਖ ਦੀ ਘੜੀ ਵਿਚ ਹਰ ਵਿਅਕਤੀ ਨੂੰ ਆਪਣੇ ਨਿੱਜੀ ਹਿੱਤਾਂ ਤੋਂ ਉਪਰ ਉੱਠ ਕੇ ਇਨਸਾਨੀਅਤ ਦੇ ਨਾਤੇ ਚੇਨਈ ਸ਼ਹਿਰ ਦੇ ਪੀੜਤ ਲੋਕਾਂ ਦੀ ਸਹਾਇਤਾ ਲਈ ਆਪਣਾ …
Read More »ਆਪ ਵਲੋਂ ਸੁਖਬੀਰ ਤੇ ਕੈਪਟਨ ਨੁੰ ਖੁਲੀ ਬਹਿਸ ਦੀ ਚਨੌਤੀ
ਅੰਮ੍ਰਿਤਸਰ, 7 ਦਸੰਬਰ (ਪ.ਪ)- ਆਮ ਆਦਮੀ ਪਾਰਟੀ ਨੇ ਪੰਜਾਬ ਦੇ ਸਾਬਕਾ ਮੁਖ ਮੰਤਰੀ ਪੰਜਾਬ ਪ੍ਰਦੇਸ ਕਾਂਗਰਸ ਦੇ ਪ੍ਰਧਾਨ ਕੈਪਟਨ ਅੰਮਰਿੰਦਰ ਸਿੰਘ ਅਤੇ ਪੰਜਾਬ ਦੇ ਉਪ ਮੁਖ ਮੰਤਰੀ ਸ਼੍ਰਮੋਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਨੁੰ ਖੁਲੀ ਬਹਿਸ ਦੀ ਚਨੋਤੀ ਦਿੰਦਿਆਂ ਕਿਹ ਾਕਿ ਉਹ ਜਾਂ ਤਾਂ ਕਿਸੇ ਵੀ ਥਾਂ ਕਿਸੇ ਵੀ ਟਾਇਮ ਬਹਿਸ ਲਈ ਚਨੋਤੀ ਸਵੀਕਾਰ ਕਰਨ ਜਾਂ ਲੋਕਾਂ …
Read More »ਅੱਜ ਦੀਆਂ ਸੁਰਖੀਆਂ…..
ਖਡੂਰ ਸਾਹਿਬ ਰੈਲੀ ਲਈ ਅਕਾਲੀ ਅਗੂਆਂ ਦੀਆਂ ਡਿਊਟੀਆਂ ਲਾਈਆਂ
ਅੰਮ੍ਰਿਤਸਰ, 6 ਦਸੰਬਰ (ਗੁਰਚਰਨ ਸਿੰਘ) – ਸ਼੍ਰੋਮਣੀ ਅਕਾਲੀ ਦਲ ਵਲੋਂ ਜਿਲ੍ਹੇ ਵਾਰ ਕਰਵਾਈਆਂ ਜਾ ਰਹੀਆਂ ਸਦਭਾਵਨਾ ਰੈਲੀਆਂ ਦੀ ਲੜੀ ਤਹਿਤ ਜਿਲ੍ਹਾ ਅੰਮ੍ਰਿਤਸਰ ਅਤੇ ਤਰਨ ਤਾਰਨ ਦੀ 14 ਦਸੰਬਰ ਖਡੂਰ ਸਾਹਿਬ ਵਿਖੇ ਕਰਵਾਈ ਜਾ ਰਹੀ ਰੈਲੀ ਸਬੰਧੀ ਕੈਬਨਿਟ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਦੇ ਦਿਸ਼ਾ ਨਿਰਦੇਸ਼ਾਂ ‘ਤੇ ਜਿਲਾ ਅਕਾਲੀ ਜਥਾ ਸ਼ੀਹਰੀ ਇਕ ਵਿਸ਼ਾਲ ਮੀਟਿੰਗ ਜਿਲ੍ਹਾ ਪ੍ਰਧਾਨ ਉਪਕਾਰ ਸਿੰਘ ਸੰਧੂ ਦੀ ਅਗਵਾਈ …
Read More »ਜੇ ਸੂਬਾ ਤੇ ਦੇਸ਼ ਤਰੱਕੀ ਕਰ ਰਿਹਾ ਹੈ ਤਾਂ ਕਿਸਾਨ ਖੁੁਦਕੁਸ਼ੀਆਂ ਦੇ ਰਾਹ ਕਿਉਂ – ਪ੍ਰਿੰ. ਤਰਸਿੱਕਾ
ਚੌਂਕ ਮਹਿਤਾ, 6 ਦਸੰਬਰ (ਜੋਗਿੰਦਰ ਸਿੰਘ ਮਾਣਾ) – ਭਾਰਤ ਦੇ ਹਰ ਸੂਬੇ ਅੰਦਰ ਹਰ ਰੋਜ਼ ਸਰਕਾਰਾਂ ਦੀਆਂ ਮਾੜੀਆਂ ਨੀਤੀਆਂ ਕਾਰਣ ਗਰੀਬੀ ਤੇ ਕਰਜ਼ੇ ਦੀਆਂ ਭਾਰੀਆਂ ਪੰਡਾਂ ਦੇ ਸਤਾਏ ਕਿਸਾਨ ਮਜ਼ਬੂਰਨ ਖੁੁਦਕੁਸ਼ੀਆਂ ਕਰ ਰਹੇ ਹਨ। ਪਰ ਸਾਡੀਆਂ ਸੂਬਾ ਤੇ ਕੇਂਦਰੀ ਸਰਕਾਰਾਂ ਕਹਿੰਦੀਆਂ ਆ ਰਹੀਆਂ ਨੇ ਦੇਸ਼ ਤਰੱਕੀ ਦੇ ਰਾਹ ‘ਤੇ ਹੈ। ਇਹ ਸ਼ਬਦ ਸਮਾਜ ਸੇਵੀ ਸੰਸਥਾ ਕ੍ਰਾਂਤੀਕਾਰੀ ਤਰਕਸ਼ੀਲ ਲੋਕ ਚੇਤਨਾ ਲਹਿਰ …
Read More »ਗੁਰਬਖਸ਼ ਨਗਰ ਵਿਖੇ ਗੈਰਕਨੂੰਨੀ ਇਮਾਰਤ ਢੁਹਾਉਣ ਤੇ ਜਿੰਮੇਵਾਰ ਅਫਸਰਾਂ ਖਿਲਾਫ ਕਾਰਵਾਈ ਦੇ ਹੁਕਮ – ਮੇਅਰ
ਅੰਮ੍ਰਿਤਸਰ, 6 ਦਸੰਬਰ (ਗੁਰਚਰਨ ਸਿੰਘ) ਸਥਾਨਕ ਗੁਰਬਖਸ਼ ਨਗਰ ਵਿਖੇ ਗੈਰਕਾਨੂੰਨੀ ਢੰਗ ਨਾਲ ਬਣ ਰਹੀ ਇਮਾਰਤ ਦੇ ਸਬਧ ਵਿੱਚ ਪੈਦਾ ਹੋਏ ਵਿਵਾਦ ਬਾਰੇ ਮੇਅਰ ਬਖਸ਼ੀ ਰਾਮ ਅਰੋੜਾ ਨੇ ਕਿਹਾ ਹੈ ਕਿ ਉਹਨਾਂ ਨੇ ਨਗਰ ਨਿਗਮ ਕਮਿਸ਼ਨਰ ਨੂੰ ਲਿਖਤੀ ਰੂਪ ਵਿੱਚ ਇਸ ਇਮਾਰਤ ਦੀ ਚਾਰਦੀਵਾਰੀ ਨੂੰ ਢੁਹਾਉਣ ਲਈ ਕਿਹਾ ਹੈ ਅਤੇ ਨਾਲ ਹੀ ਇਸ ਦੇ ਨਿਰਮਾਣ ਦੇ ਲਈ ਜਿਮੇਵਾਰ ਅਫਸਰਾਂ ਖਿਲਾਫ ਕਾਰਵਾਈ …
Read More »
Punjab Post Daily Online Newspaper & Print Media