ਫਾਜ਼ਿਲਕਾ, 4 ਦਸੰਬਰ (ਵਨੀਤ ਅਰੋੜਾ)- ਪੰਜਾਬ ਸਰਕਾਰ ਵੱਲੋਂ ਪਸ਼ੂ ਪਾਲਣ ਨੂੰ ਪ੍ਰਫੂਲੱਤ ਕਰਨ ਅਤੇ ਪਸ਼ੂ ਪਾਲਕਾਂ ਦੀ ਆਰਥਿਕਤਾ ਵਿਚ ਸੁਧਾਰ ਕਰਨ ਲਈ ਸਰਕਾਰੀ ਐਮ ਆਰ ਕਾਲਜ ਦੇ ਖੇਡ ਗਰਾਂਊਡ ਵਿਚ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਪਸ਼ੂ ਧਨ ਚੈਂਪੀਅਨਸ਼ਿਪ ਅਤੇ ਦੁੱਧ ਚੁਆਈ ਮੁਕਾਬਲਿਆਂ ਦਾ ਉਦਘਾਟਨ ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ ਆਈ.ਏ.ਐਸ. ਨੇ ਦੀਪ ਪ੍ਰਵਚਲ ਕਰਕੇ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ …
Read More »Monthly Archives: December 2015
ਵਿਸ਼ਵ ਅੰਗਹੀਣਤਾ ਦਿਵਸ ਮੌਕੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਦੀਆਂ ਖੇਡਾਂ ਤੇ ਡਰਾਇੰਗ ਮੁਕਾਬਲੇ ਕਰਵਾਏ
ਫਾਜ਼ਿਲਕਾ, 4 ਦਸੰਬਰ (ਵਨੀਤ ਅਰੋੜਾ)- ਜਿਲ੍ਹਾ ਸਿੱਖਿਆ ਅਫ਼ਸਰ (ਐ.ਸਿ.) ਫਾਜ਼ਿਲਕਾ ਦੇ ਦਿਸ਼ਾ ਨਿਰਦੇਸ਼ ਅਤੇ ਆਈ.ਈ.ਡੀ. ਕੋਆਰਡੀਨੇਟਰ ਨਿਸ਼ਾਤ ਅਗਰਵਾਲ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸ਼ਾਮ ਸੁੰਦਰ ਸ਼ਰਮਾਂ ਦੀ ਅਗਵਾਈ ਹੇਠ 3 ਦਿਸੰਬਰ 2015 ਵਿਸ਼ਵ ਵਿਕਲਾਂਗ ਦਿਵਸ ਨੂੰ ਮੁੱਖ ਰੱਖਦਿਆਂ ਹੋਇਆ ਸਕੂਲਾਂ ਵਿੱਚ ਪੜ੍ਹਨ ਵਾਲੇ ਵਿਸ਼ੇਸ਼ ਲੋੜਾਂ ਵਾਲੇ ਵਿੱਦਿਆਰਥਆਂ ਦੀਆਂ ਖੇਡਾਂ ਅਤੇ ਡਰਾਇੰਗ ਦੇ ਮੁਕਾਬਲੇ ਕਰਵਾਏ ਗਏ। ਜਿਸ ਦੀ ਜਾਣਕਾਰੀ ਦਿੰਦਿਆ ਹੋਇਆ …
Read More »ਦਿੱਲੀ ਕਮੇਟੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਸਦਕਾ ਕਾਤਿਲਾਂ ਨੂੰ ਸਜਾਵਾਂ ਤੋਂ ਕੋਈ ਨਹੀਂ ਰੋਕ ਸਕਦਾ – ਜੀ.ਕੇ
ਨਵੀਂ ਦਿੱਲੀ, 4 ਦਸੰਬਰ (ਅੰਮ੍ਰਿਤ ਲਾਲ ਮੰਨਣ)- 1984 ਸਿੱਖ ਕਤਲੇਆਮ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਮੁੱਖ ਕਾਤਿਲਾਂ ਨੂੰ ਸਜਾਵਾਂ ਦਿਵਾਉਣ ਦੀ ਸ਼ੁਰੂ ਹੋਈ ਮੁਹਿੰਮ ਨੂੰ ਬੁਰ ਪੈਣਾ ਸ਼ੁਰੂ ਹੋ ਗਿਆ ਹੈ। ਇਸ ਗਲ ਦਾ ਦਾਅਵਾ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਸਾਂਝੀ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਜੀ.ਕੇ. ਨੇ ਕਿਹਾ ਕਿ ਸ਼੍ਰੋਮਣੀ …
Read More »ਡਿਪਟੀ ਕਮਿਸ਼ਨਰ ਵਲੋਂ ਕ੍ਰਿਕੇਟ ਦੀ ਨੈਸ਼ਨਲ ਚੈਂਪੀਅਨ ਟੀਮ ਦੇ ਖਿਡਾਰੀ ਸਨਮਾਨਿਤ
ਅੰਮ੍ਰਿਤਸਰ, 4 ਦਸੰਬਰ (ਗੁਰਚਰਨ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸ਼੍ਰੀ ਰਵੀ ਭਗਤ ਨੇ ਕਿਹਾ ਕਿ ਜ਼ਿਲ਼੍ਹਾ ਪ੍ਰਸਾਸ਼ਨ ਵਲੋਂ ਵਿਸੇਸ਼ ਜਰੂਰਤਾਂ ਵਾਲੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਵਿਸੇਸ਼ ਧਿਆਨ ਦਿਤਾ ਜਾ ਰਿਹਾ ਹੈ ਜਿਸ ਨਾਲ ਇਹ ਬੱਚੇ ਸਰੀਰਕ ਤੇ ਮਾਨਸਿਕ ਤੌਰ ਤੇ ਹੋਰ ਮਜ਼ਬੂਤ ਹੋ ਕੇ ਜਿੰਦਗੀ ਦੇ ਰਾਹ ਤੇ ਅੱਗੇ ਵਧਣ ਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਨ। ਸ਼੍ਰੀ ਰਵੀ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ ਵਿਦਿਆਰਥੀ ਵਿਸ਼ਵਦੀਪ ਸਿੰਘ ਨੂੰ ਪਾਠ ਕਰਕੇ ਦਿੱਤੀ ਸ਼ਰਧਾਂਜਲੀ
ਅੰਮ੍ਰਿਤਸਰ, 4 ਦਸੰਬਰ (ਜਗਦੀਪ ਸਿੰਘ ਸੱਗੂ)- ਬੀਤੇ ਦਿਨੀ ਸੜਕ ਹਾਦਸੇ ਦਾ ਸ਼ਿਕਾਰ ਹੋਏ ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ ਰਣਜੀਤ ਐਵੇਨਿਊ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਵਿਸ਼ਵਦੀਪ ਸਿੰਘ ਦੀ ਆਤਮਾ ਦੀ ਸ਼ਾਂਤੀ ਲਈ ਸਕੂਲ ਦੇ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਮੂਲ ਮੰਤਰ, ਚੌਪਈ ਸਾਹਿਬ, ਜਪੁਜੀ ਸਾਹਿਬ ਅਤੇ ਸੁਖਮਨੀ ਸਾਹਿਬ ਦੇ ਪਾਠ ਕਰਕੇ ਸ਼ਰਧਾਂਜਲੀ ਭੇਟ ਕੀਤੀ ।ਚੀਫ਼ ਖਾਲਸਾ ਦੀਵਾਨ ਦੇ ਸਥਾਨਕ ਪ੍ਰਧਾਨ …
Read More »ਨੌਜਵਾਨ ਪੀੜੀ ਅਤੇ ਨਸ਼ਿਆਂ ਦੇ ਮਾਰੂ ਪ੍ਰਭਾਵ ਬਾਰੇ ਸੈਮੀਨਾਰ ਕਰਵਾਇਆ
ਸੰਦੌੜ, 2 ਦਸੰਬਰ (ਹਰਿੰਦਰ ਸਿੰਘ ਭੱਟ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਦੌੜ ਵਿਖੇ ਨੌਜਵਾਨ ਪੀੜੀ ਅਤੇ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਵਿਸ਼ੇ ਨਾਲ ਸਬੰਧਿਤ ਇਕ ਸੈਮੀਨਾਰ ਕਰਵਾਇਆ ਗਿਆ।ਜਿਸ ਵਿਚ ਵੱਡੀ ਗਿਣਤੀ ਵਿਚ ਵੱਕ ਵੱਖ ਸਕੂਲਾਂ ਦੇ ਬੱਚੇ ਅਤੇ ਅਧਿਆਪਕ ਹਾਜਰ ਸਨ।ਇਸ ਮੌਕੇ ਡਾ. ਹਰਸ਼ਿੰਦਰ ਕੌਰ ਐਮ.ਡੀ ਸੀਨੀਅਰ ਮੈਡੀਕਲ ਸੁਪਰਡੈਂਟ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਨੇ ਮੁੱਖ ਮਹਿਮਾਨ ਵਜੋਂ ਸਾਮਲ ਹੋਏ ਜਦਕਿ ਲੁਧਿਆਣਾ ਦੇ …
Read More »ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋ ਡੀ.ਸੀ ਰਾਹੀਂ ਉੱਚ ਅਧਿਕਾਰੀਆਂ ਨੂੰ ਭੇਜਿਆ ਮੰਗ ਪੱਤਰ
ਬਠਿੰਡਾ, 4 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪੁਲਿਸ ਵੱਲੋ ਸਰਬਤ ਖਾਲਸਾ ਸੱਦਣ ਵਾਲੇ ਅਤੇ ਸਦਭਾਵਨਾਂ ਰੈਲੀ ਦੌਰਾਨ ਰੋਸ ਪ੍ਰਦਰਸਨ ਕਰਨ ‘ਤੇ ਗੈਰ ਕਾਨੂੰਨੀ ਜਬਰ ਜੁਲਮ ਖਿਲਾਫ ਅੱਜ ਸ੍ਰੋਮਣੀ ਅਕਾਲੀ ਦਲ ਅਮ੍ਰਿਤਸਰ ਵੱਲੋ ਡਿਪਟੀ ਕਮਿਸ਼ਨਰ ਬਸੰਤ ਗਰਗ ਅਤੇ ਐਸ ਪੀ ਨਾਨਕ ਸਿੰਘ ਰਾਹੀ ਮੰਗ ਪੱਤਰ ਮੁੱਖ ਸਕੱਤਰ ਸਰਵੇਸ਼ ਕੌਸ਼ਲ ਭੇਜਿਆ ਗਿਆ। ਇਸ ਸਮੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਸ੍ਰੋਮਣੀ ਅਕਾਲੀ …
Read More »ਕਿਸਾਨਾਂ ਵਲੋਂ ਲਲਕਾਰ ਰੈਲੀਆ ਤੋ ਬਾਅਦ ਪਿੰਡ ਬਾਦਲ ਵਿਖੇ ਲੱਗਣਗੇ ਪੱਕਾ ਮੋਰਚਾ
ਬਠਿੰਡਾ, 4 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਚਿੱਟੇ ਮੱਛਰ ਕਾਰਨ ਬਰਬਾਦ ਹੋਈ ਫਸਲ ਦੇ ਮੁਆਵਜੇ ਕਿਸਾਨਾਂ ਨੂੰ ਨਾ ਮਿਲਣ ਕਾਰਨ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਵੱਲੋ ਸਰਕਾਰ ਖਿਲਾਫ ਲਲਕਾਰ ਰੈਲੀ ਕਰਨ ਦਾ ਐਲਾਨ ਕੀਤਾ ਗਿਆ। ਯੂਨੀਅਨ ਦੇ ਜਿਲਾ ਪ੍ਰਧਾਨ ਬਲਦੇਵ ਸਿੰਘ ਭਾਈ ਰੂਪਾ ਨੇ ਕਿਹਾ ਕਿ ਪਿਛਲੇ ਦਿਨੀ ਚਿੱਟੇ ਮੱਛਰ ਕਾਰਨ ਬਰਬਾਦ ਹੋਈ ਨਰਮੇ ਦੀ ਫਸਲ ਦੇ ਖਰਾਬੇ …
Read More »ਫ਼ਸਟ ਏਡ ਅਤੇ ਸਿਹਤ-ਸੰਭਾਲ ਬਾਰੇ ਆਂਗਨਵਾੜੀ ਵਰਕਰਜ਼ ਨੂੰ ਕੀਤਾ ਜਾਗਰੂਕ
ਬਠਿੰਡਾ, 4 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਰੈੱਡ ਕਰਾਸ ਹਸਪਤਾਲ ਭਲਾਈ ਸ਼ਾਖਾ ਦੇ ਚੇਅਰਪਰਸ ਮੈਡਮ ਵੀਨਸ ਗਰਗ ਦੇ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਬਾਲ ਭਲਾਈ ਕੌਂਸਲ ਪੰਜਾਬ ਅਧੀਨ ਸ਼ਹਿਰ ਵਿੱਚ ਚਲਾਏ ਜਾ ਰਹੇ ਆਂਗਨਵਾੜੀ ਵਰਕਰਜ਼ ਟ੍ਰੇਨਿੰਗ ਸੈਂਟਰ ਵੱਲੋਂ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਟ੍ਰੇਨਿੰਗ ਲੈ ਰਹੀਆਂ ਲੜਕੀਆਂ ਨੂੰ ਫ਼ਸਟ ਏਡ ਅਤੇ ਸਿਹਤ ਸੰਭਾਲ ਦੀ ਜਾਣਕਾਰੀ ਦੇਣ ਹਿੱਤ ਇੱਕ ਲੈੱਕਚਰ ਸੈਸ਼ਨ …
Read More »ਜ਼ਿਲ੍ਹਾ ਬਠਿੰਡਾ ਦੇ 397 ਪ੍ਰਾਈਮਰੀ ਸਕੂਲਾਂ ਵਿਚ ਹੱਥ ਲਿਖਤ ਬਾਲ ਮੈਗਜ਼ੀਨ ਤਿਆਰ ਕੀਤੇ
ਬੱਚਿਆਂ ਨੂੰ ਸਾਹਿਤ ਨਾਲ ਜੋੜਨ ਅਤੇ ਬੱਚਿਆਂ ਦੀ ਪ੍ਰਤਿਭਾ ਦੇ ਪ੍ਰਗਟਾਵੇ ਦੀ ਪਹਿਲ ਬਠਿੰਡਾ, 4 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪ੍ਰਾਇਮਰੀ ਸਿੱਖਿਆ ਦੇ ਗੁਣਾਤਮਕ ਸੁਧਾਰ ਲਈ ਪੰਜਾਬ ਸਰਕਾਰ ਦੁਆਰਾ ਰਾਜ ਦੇ ਸਮੂਹ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਪ੍ਰਵੇਸ਼ (ਪ੍ਰਾਇਮਰੀ ਵਿੱਦਿਆ ਸੁਧਾਰ) ਪ੍ਰਾਜੈਕਟ ਚਲਾਇਆ ਜਾ ਰਿਹਾ ਹੈ, ਜਿਸਦੇ ਤਹਿਤ ਵਿਦਿਆਰਥੀਆਂ ਦੇ ਅਕਾਦਮਿਕ ਵਿਕਾਸ ਦੇ ਨਾਲ-ਨਾਲ ਸਹਿ-ਅਕਾਦਮਿਕ ਵਿਕਾਸ ਵੱਲ ਵੀ ਵਿਸ਼ੇਸ਼ …
Read More »
Punjab Post Daily Online Newspaper & Print Media