Wednesday, November 25, 2026

Monthly Archives: December 2015

ਬਠਿੰਡਾ ਜਿਲੇ ਨਾਲ ਸੰਬੰਧਤ ਅਧਿਅਪਕਾਂ ਵੱਲੋ ਇੱਕ ਰੋਜਾ ਭੁੱਖ ਹੜਤਾਲ 16 ਨੂੰ

ਬਠਿੰਡਾ, 4 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਆਪਣੀਆ ਮੰਗਾਂ ਨੂੰ ਲੈ ਕੇ ਐਸ ਐਸ ਏ/ਰਮਸਾ ਯੂਨੀਅਨ ਵੱਲੋ ਬਠਿੰਡਾ ਵਿਖੇ ਜਿਲਾ ਪੱਧਰੀ ਇੱਕ ਰੋਜਾ ਭੁੱਖ ਹੜਤਾਲ ਕਰਨ ਦਾ ਐਲਾਨ ਕਰ ਦਿੱਤਾ । ਯੂਨੀਅਨ ਦੇ ਪ੍ਰਧਾਨ ਬੇਅੰਤ ਸਿੰਘ ਫੂਲੇਵਾਲਾ ਨੇ ਦੱਸਿਆ ਕਿ ਅਧਿਆਪਕਾਂ ਦੇ ਸੰਘਰਸ਼ ਤੋ ਬਾਅਦ ਸਰਕਾਰ ਨਾਲ 27 ਨਵੰਬਰ ਨੂੰ ਬੈਠਕ ਹੋਈ ਸੀ ਜਿਸ ਵਿਚ ਸਿੱਖਿਆ ਮੰਤਰੀ ਨੇ …

Read More »

ਗੁਰੂ ਗੋਬਿੰਦ ਸਟੱਡੀ ਸਰਕਲ ਬਠਿੰਡਾ ਵਲੋਂ ਅੰਤਰ ਸਕੂਲ ਯੁਵਕ ਮੇਲਾ 2015

ਬਠਿੰਡਾ, 4 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪਿਛਲੇ ਕਾਫੀ ਅਰਸੇ ਤੋਂ ਗੁਰੂ ਗੋਬਿੰਦ ਸਟੱਡੀ ਸਰਕਲ ਵਿਦਿਆਰਥੀਆਂ ਵਿਚ ਸਰਬਪੱਖੀ ਸਖਸ਼ੀਅਤ, ਨੈਤਿਕ ਕਦਰਾਂ ਕੀਮਤਾਂ ਦੀ ਬਹਾਲੀ, ਨਸ਼ੇ ਰਹਿਤ ਸਮਾਜ ਦੀ ਸਿਰਜਨਾ ਅਤੇ ਸਮਾਜ ਵਿਚਲੀਆਂ ਬੁਰਿਆਈਆਂ ਬਾਰੇ ਸੁਚੇਤ ਕਰਨ ਹਿੱਤ ਅੰਤਰ ਸਕੂਲ ਯੁਵਕ ਮੇਲੇ ਦਾ ਅਯੋਜਿਨ ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਿਵਲ ਸਟਸ਼ਨ ਬਠਿੰਡਾ ਵਿਖੇ ਕੀਤਾ ਗਿਆ ਜਿਸ ਵਿਚ …

Read More »

ਪੰਜਾਬ ਐਂਡ ਸਿੰਧ ਬੈਂਕ ਉਪਰਪੁਰਾ ਵੱਲੋ ਸਕੂਲ ਬੈਂਕ ਚੈਪਸ ਪ੍ਰੋਗਰਾਮ ਆਯੋਜਿਤ

ਬਟਾਲਾ, 4 ਦਸੰਬਰ (ਨਰਿੰਦਰ ਸਿੰਘ ਬਰਨਾਲ)- ਪੰਜਾਬ ਐਂਡ ਸਿੰਧ ਬੈਂਕ ਹੈਡ ਆਫਿਸ ਤੋ ਮਿਲੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਸਰਕਾਰੀ ਹਾਈ ਸਕੂਨ ਬਾਸਰਪੁਰਾ(ਬਟਾਲਾ) ਵਿਖੇ ਬੈਂਕ ਦੀਆਂ ਸਹੂਲਤਾਂ ਤੇ ਵਿਦਿਆਰਥੀਆਂ ਵਾਸਤੇ ਬੈਂਕ ਭਵਿੱਖ ਵਿਚ ਕਿਉ ਜਰੂਰੀ ਵਿਸ਼ੇ ਸਕੂਲ ਬੈਂਕ ਚੈਪਸ ਪ੍ਰੋਜੈਕਟ ਅਧੀਨ ਕੈਂਪ ਲਗਾਇਆ ਗਿਆ।ਸੀਨੀਅਰ ਮੈਨੇਜ਼ਰ ਸ੍ਰੀ ਨਰੇਸ਼ ਕੁਮਾਰ ਨੇ ਦੱਸਿਆ ਕਿ ਪੰਜਾਬ ਐਂਡ ਸਿੰਧ ਬੈਂਕ ਵੱਲੋ ਇਹ ਪ੍ਰੋਜੈਕਟ ਸ਼ੁਰੂ ਕੀਤਾ ਗਿਆ …

Read More »

 ‘ਆਪ’ ਤੋਂ ਘਬਰਾਏ ਬਾਦਲ ਉਤਰੇ ‘ਡਰਟੀ ਪੋਲੀਟਿਕਸ ‘ਤੇ – ਸ਼ੇਰਗਿੱਲ

ਅੰਮ੍ਰਿਤਸਰ, 4 ਦਸੰਬਰ (ਗੁਰਚਰਨ ਸਿੰਘ)- ਆਮ ਆਦਮੀ ਪਾਰਟੀ ਦੇ ਸੈਕਟਰ ਇੰਚਾਰਜ਼ ਨਵਦੀਪ ਸਿੰਘ ਵਿਛੋਆ ‘ਤੇ ਅਕਾਲੀਆਂ ਦੀ ਸ਼ਹਿ ‘ਤੇ ਦਰਜ ਕੀਤੇ ਗਏ ਪਰਚੇ ਨੂੰ ਆਪ ਨੇ ਗੰਭੀਰਤਾ ਨਾਲ ਲਿਆ ਹੈ। ਅੱਜ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਬੁਲਾਰੇ ਅਤੇ ਪੰਜਾਬ ਪ੍ਰਭਾਰੀ ਸੰਜੇ ਸਿੰਘ ਦੇ ਦਿਸ਼ਾ ਨਿਰਦੇਸ਼ਾਂ ‘ਤੇ ਅੰਮ੍ਰਿਤਸਰ ਪਹੁੰਚੇ ਪੰਜਾਬ ਲੀਗਲ ਸੈੱਲ ਦੇ ਚੇਅਰਮੈਨ ਹਿੰਮਤ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਜੇਕਰ …

Read More »

ਭਗਤ ਪੂਰਨ ਸਿੰਘ ਸਪੈਸ਼ਲ ਸਕੂਲ ਦੇ ਬੱਚਿਆਂ ਨੇ ਕ੍ਰਿਕਟ ਦੀ ਰਨਰਅਪ ਟਰਾਫੀ ਜਿੱਤੀ

ਅੰਮ੍ਰਿਤਸਰ, 3 ਦਸੰਬਰ (ਜਗਦੀਪ ਸਿੰਘ ਸੱਗੂ) ਭਗਤ ਪੂਰਨ ਸਿੰਘ ਸਕੂਲ ਫਾਰ ਸਪੈਸ਼ਲ ਐਜੂਕੇਸ਼ਨ ਵੱਲੋਂ ਚਡੀਗੜ੍ਹ ਵਿਖੇ ਹੋਈ ਚੋਥੀ ਆਲ ਇੰਡੀਆ ਕ੍ਰਿਕਟ ਟੂਰਨਾਮੈਂਟ ਦੀ ਰਨਰ ਅਪ ਟਰਾਫੀ ਜਿੱਤ ਕੇ ਪਿੰਗਲਵਾੜੇ ਦਾ ਮਾਣ ਵਧਾਇਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਗਲਵਾੜਾ ਮੁਖੀ ਬੀਬੀ ਇੰਦਰਜੀਤ ਕੋਰ ਨੇ ਦੱਸਿਆ ਕਿ ਪੂਰੇ ਭਾਰਤ ਭਰ ਦੀਆਂ 10 ਟੀਮਾਂ ਦੇ ਆਖਰੀ ਸੰਘਰਸ਼ਪੂਰਨ ਮੈਚ ਵਿਚ ਪਿੰਗਲਵਾੜਾ ਸਪੈਸ਼ਲ ਸਕੂਲ ਦੀ ਟੀਮ …

Read More »

ਪਿੰਡ ਖਾਲੜਾ ਵਿਖੇ ਕਣਕ ਨਾ ਮਿਲਣ ਕਾਰਨ ਲੋਕਾਂ ਸਰਕਾਰ ਦਾ ਕੀਤਾ ਪਿੱਟ ਸਿਆਪਾ

ਖਾਲੜਾ, 3 ਦਸੰਬਰ (ਲਖਵਿੰਦਰ ਗੌਲਣ, ਰਿੰਪਲ ਗੌਲਣ) – ਜਿਲਾ ਤਰਨਤਾਰਨ ਦੇ ਸਰਹੱਦੀ ਪਿੰਡ ਖਾਲੜਾ ਵਿਖੇ ਅਕਾਲੀ ਸਰਕਾਰ ਦਾ ਕਣਕ ਨਾ ਮਿਲਣ ਕਾਰਨ ਲੋਕਾ ਵੱਲੋ ਪਿੱਟ ਸਿਆਪਾ ਕੀਤਾ ਗਿਆ।ਲੋਕਾਂ ਦਾ ਕਹਿਣਾ ਹੈ ਕਿ ਜਦੋਂ ਵੋਟਾਂ ਲੈਣੀਆਂ ਹੁੰਦੀਆਂ ਹਨ, ਉਦੋਂ ਆਗੂ ਲੋਕਾਂ ਘਰ ਅੱਧੀ-ਅੱਧੀ ਰਾਤ ਗੇੜੇ ਮਾਰ-ਮਾਰ ਤਰਲੇ ਮਿੰਨਤਾਂ ਕਰਕੇ ਵੋਟਾਂ ਲਂੈਦੇ ਹਨ ਅਤੇ ਵੋਟਾਂ ਤੋਂ ਬਾਅਦ ਜਦੋਂ ਸਰਕਾਰ ਵੱਲੋਂ ਗਰੀਬ ਨੂੰ …

Read More »

National Science Talent Search Examination conducted by Unified Council, Hyderabad

Amritsar, Dec. 3 (Punjab Post Bureau) – National Science Talent Search Examination (N.S.T.S.E) was conducted by Unified Council Hyderabad (Education Organizations). The student of 1st to 12th classes appeared in this exam. This exam consisted of Physics, Chemistry, Bio and Math related objective type questions. The successful candidates are awarded scholarship and incentive by Unified Council (Educational organizations). The regional co-ordinator …

Read More »

ਕਵਿਤਾ ਗਾਇਨ, ਭਾਸ਼ਣ ਉਚਾਰਣ ਅਤੇ ਪੋਟਰੇਟ ਮੇਕਿੰਗ ਪ੍ਰਤੀਯੋਗਤਾ

ਅੰਮ੍ਰਿਤਸਰ, 3 ਦਸੰਬਰ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਏਅਰ ਪੋਰਟ ਰੋਡ ਵਿਖੇ ਚੀਫ ਖਾਲਸਾ ਦੀਵਾਨ ਦੇ ਮੋਢੀ ਭਾਈ ਵੀਰ ਸਿੰਘ ਜੀ ਦੇ ਜਨਮ ਦਿਨ ਦੇ ਸਬੰਧ ਵਿੱਚ ਪ੍ਰੋਗਰਾਮ ਦਾ ਅਯੋਜਨ ਕੀਤਾ ਗਿਆ। ਇਸ ਮੌਕੇ ਤੇ ਪੰਜਵੀਂ ਅਤੇ ਛੇਵੀਂ ਜਮਾਤ ਦੇ ਵਿਦਿਆਰਥੀਆਂ ਨੇ ਕਵਿਤਾ ਗਾਇਨ, ਭਾਸ਼ਣ ਉਚਾਰਣ ਅਤੇ ਪੋਟਰੇਟ ਬਣਾਉਣ ਦੇ ਮੁਕਾਬਲਿਆਂ ਵਿੱਚ ਬੜੇ ਉਤਸ਼ਾਹ ਨਾਲ ਭਾਗ ਲਿਆ। …

Read More »

ਰਿੰਟੂ ਨੇ ਕੀਤਾ ਮੁਫਤ ਮੈਡੀਕਲ ਕੈਂਪ ਦਾ ਉਦਘਾਟਨ

ਅੰਮ੍ਰਿਤਸਰ, 3 ਦਸੰਬਰ (ਗੁਰਪ੍ਰੀਤ ਸਿੰਘ)- ਨਵਨਿਰਮਾਣ ਸੋਸਾਇਟੀ ਵੱਲੋਂ ਜਰੂਰਤਮੰਦਰ ਲੋਕਾਂ ਦੀ ਸਹਾਇਤਾ ਦੇ ਲਈ ਮੁਫਤ ਮੈਡੀਕਲ ਕੈਂਪ ਲਾਇਆ ਗਿਆ। ਕੈਂਪ ਦਾ ਉਦਘਾਟਨ ਹਲਕਾ ਉੱਤਰੀ ਦੇ ਕਾਂਗਰਸ ਇੰਚਾਰਜ ਕਰਮਜੀਤ ਸਿੰਘ ਰਿੰਟੂ ਨੇ ਕੀਤਾ। ਡਾ. ਵਿਜੈ ਸ਼ਰਮਾ ਕੀ ਅਗਵਾਈ ਵਿੱਚ ਲੱਗੇ ਇਸ ਕੈਂਪ ਦੌਰਾਨ ਮੌਜੂਦ ਮਰੀਜਾ ਦੀ ਫ੍ਰੀ ਈ.ਸੀ.ਜੀ, ਸ਼ੂਗਰ ਟੈਸਟ, ਫ੍ਰੀ ਦਵਾਵਾਂ ਵੱਡੀਆ ਗਈਆ।ਇਸ ਮੌਕੇ ਦੇ ਕਰਮਜੀਤ ਰਿੰਟੂ ਨੇ ਕਿਹਾ ਕਿ …

Read More »