ਪਠਾਨਕੋਟ, 3 ਦਸੰਬਰ (ਪ.ਪ)- ਜਿਲ੍ਹਾ ਸਿੱਖਿਆ ਅਧਿਕਾਰੀ (ਸਕੈਂਡਰੀ) ਦੀ ਅਗਵਾਈ ਵਿੱਚ ਲੈਫਟੀਨੈਟ ਜੀ. ਐਸ ਸਲਾਰੀਆ ਮੈਮੋਰੀਅਲ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਤਾਰਾਗੜ (ਪਠਾਨਕੋਟ) ਦੇ ਵਿਦਿਆਰਥੀਆਂ ਵਲੋਂ ਵਿਸ਼ਵ ਏਡਜ ਦਿਵਸ ਸਬੰਧੀ ਇਕ ਚੇਤਨਾ ਰੈਲੀ ਦਾ ਆਯੋਜਨ ਸਕੂਲ ਦੇ ਪ੍ਰਿਸੀਪਲ ਭਜਨ ਦਾਸ ਦੀ ਪ੍ਰਧਾਨਗੀ ਹੇਠ ਕੀਤਾ ਗਿਆ। ਜਿਸ ਵਿੱਚ ਛੇਵੀ ਜਮਾਤ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਹ ਚੇਤਨਾ ਰੈਲੀ ਲੈਫਟੀਨੈਟ …
Read More »Monthly Archives: December 2015
ਨੈਸ਼ਨਲ ਗੇਮਜ਼ ਫੈਡਰੇਸ਼ਨ ਕਾਨਪੁਰ ‘ਚ ਸਾਰਚੂਰ ਦੇ ਸਤਨਾਮ ਸਿੰਘ ਨੇ ਜਿੱਤਿਆ ਗੋਲਡ ਮੈਡਲ
ਬਟਾਲਾ, 3 ਦਸੰਬਰ (ਨਰਿੰਦਰ ਸਿੰਘ ਬਰਨਾਲ)- ਨੈਸ਼ਨਲ ਗੇਮਜ਼ ਫੈਡਰੇਸ਼ਨ ਕਾਨਪੁਰ ਤੇ ਰੂਰਲ ਗੇਮਜ ਫੈਡਰੇਸ਼ਨ ਕਾਨਪੁਰ ਵੱਲੋਂ ਕਰਵਾਈਆ ਖੇਡਾਂ ਵਿੱਚ ਸਰਕਾਰੀ ਹਾਈ ਸਕੂਲ ਸਾਰਚੂਰ (ਗੁਰਦਾਸਪੁਰ) ਦੇ ਵਿਦਿਆਰਥੀ ਸਤਨਾਮ ਸਿੰਘ ਨੇ ਗੋਲਡ ਮੈਡਲ ਤੇ ਸਰਟੀਫਿਕੇਟ ਜਿੱਤ ਕੇ ਸਾਰਚੂਰ ਸਕੂਲ ਦਾ ਨਾ ਰੋਸ਼ਨ ਕੀਤਾ ਹੈ। ਅੰਡਰ 17 ਉਮਰ ਗੁਟ ਵਿਚ ਗੋਲਡ ਮੈਡਲ ਜਿੱਤ ਕੇ ਆਉਣ ਤੇ ਸਕੂਲ ਮੁੱਖ ਅਧਿਆਪਕ ਸ੍ਰੀ ਰਘਬੀਰ ਸਿੰਘ ਨੇ …
Read More »ਪੱਤਰਕਾਰ ਬਲਤੇਜ ਪੰਨੂੰ ਅਤੇ ਸੁਰਿੰਦਰ ਸਿੰਘ ਦੇ ਹੱਕ ‘ਚ ਨਿੱਤਰੀ ਪੀ.ਪੀ.ਪੀ
ਪੰਜਾਬ ਦੇ ਗਵਨਰਰ ਦੇ ਨਾਂ ਡੀ.ਸੀ ਰਵੀ ਭਗਤ ਨੂੰ ਦਿੱਤਾ ਮੰਗ ਪੱਤਰ ਅੰਮ੍ਰਿਤਸਰ, 4 ਦਸੰਬਰ (ਗੁਰਚਰਨ ਸਿੰਘ)- ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਆਵਾਜ ਉਠਾਉਣ ਵਾਲੇ ਨਿਧੜਕ ਪੱਤਰਕਾਰ ਬਲਤੇਜ ਪੰਨੂੰ ਅਤੇ ਸੁਰਿੰਦਰ ਸਿੰਘ ਵਿਰੁੱਧ ਝੂਠੇ ਕੇਸ ਪਾ ਕੇ ਅਕਾਲੀ ਭਾਜਪਾ ਸਰਕਾਰ ਧੱਕੇਸ਼ਾਹੀ ਦਾ ਮੁਜਾਹਰਾ ਕਰ ਰਹੀ ਹੈ।ਆਜ਼ਾਦ ਨਾਗਰਿਕ ਦੀ ਜੁਬਾਨ ਬੰਦ ਕਰ ਰਹੀ ਹੈ।ਆਪਣੀਆਂ ਕਮਜੋਰੀਆਂ ਨੂੰ ਛੁਪਾਉਣ ਖਾਤਰ …
Read More »ਦਿੱਲੀ ਦੇ ਜੱਥੇ ਦੇ ਪੰਜ ਪਿਆਰੇ ਸਾਹਿਬਾਨ ਵਲੋਂ ਨਨਕਾਣਾ ਸਾਹਿਬ ‘ਚ ਅੰਮ੍ਰਿਤ ਸੰਚਾਰ-144 ਪ੍ਰਾਣੀ ਗੁਰੂ ਵਾਲੇ ਬਣੇ
ਨਵੀਂ ਦਿੱਲੀ, 3 ਦਸੰਬਰ (ਅੰਮ੍ਰਿਤ ਲਾਲ ਮੰਨਣ)- ਧਰਮ ਪ੍ਰਚਾਰ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਸ. ਗੁਰਬਚਨ ਸਿੰਘ ਚੀਮਾ ਦੀ ਅਗਵਾਈ ਵਿੱਚ ਦਿੱਲੀ ਤੋਂ ਜੋ ਜੱਥਾ ਸਾਹਿਬ ਸ੍ਰੀ ਗਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮੰਨਾਉਣ ਲਈ ਨਨਕਾਣਾ ਸਾਹਿਬ ਗਿਆ ਸੀ, ਉਹ ਪੁਰਬ ਮਨਾ ਅਤੇ ਹੋਰ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨ-ਦੀਦਾਰੇ ਕਰ ਬੀਤੇ ਦਿਨ ਵਾਪਸ ਪੁੱਜ ਗਿਆ ਹੈ। ਵਾਪਸੀ …
Read More »ਯੂਨੀਵਰਸਿਟੀ ਦੇ ਲਾਈਫ਼ ਲੌਗ ਲਰਨਿੰਗ ਵਿਭਾਗ ਵੱਲੋ ਦੋ ਨਵੇਂ ਕੋਰਸ ਸ਼ੁਰੂ
ਅੰਮ੍ਰਿਤਸਰ, 3 ਦਸੰਬਰ (ਚਰਨਜੀਤ ਸਿੰਘ ਛੀਨਾ, ਸੁਖਬੀਰ ਖੁਰਮਣੀਆ) ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫ਼ ਲਂੋਗ ਲਰਨਿੰਗ ਵਿਭਾਗ ਵੱਲੋ ਯੂਨੀਵਰਸਿਟੀ ਕੈਂਪਸ ਵਿਖੇ ਦਸਵੀਂ ਪਾਸ ਲੜਕੀਆਂ ਨੂੰ ਆਤਮ-ਨਿਰਭਰ ਬਨਾਉਣ ਲਈ ਛੇ-ਛੇ ਮਹੀਨੇ ਦੇ ਦੋ ਸਰਟੀਫਿਕੇਟ ਕੋਰਸ ਇੰਨ ਕਾਸਮੋਟੋਲੋਜੀ ਅਤੇ ਸਰਟੀਫਿਕੇਟ ਕੋਰਸ ਕਟਿੰਗ ਐੱਡ ਟੇਲਰਿੰਗ ਜਨਵਰੀ 2016 ਤੋ ਸੁਕੀਤੇ ਜਾ ਰਹੇ ਹਨ।ਵਿਭਾਗ ਦੀ ਡਾਇਰੈਕਟਰ ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਚਾਹਵਾਨ ਉਮੀਦਵਾਰ 10 …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ‘ਭਾਈ ਵੀਰ ਸਿੰਘ ਜੀ ਦੇ ਜੀਵਨ ਨਾਲ ਸੰਬੰਧਿਤ’ ਵੱਖ-ਵੱਖ ਮੁਕਾਬਲਿਆਂ ਦਾ ਆਯੋਜਨ
ਅੰਮ੍ਰਿਤਸਰ, 3 ਦਸੰਬਰ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੀ ਮੁੱਖ ਸੰਸਥਾ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਦੇ ਪ੍ਰਾਇਮਰੀ ਵਿਭਾਗ ਵੱਲੋਂ ਭਾਈ ਸਾਹਿਬ ਭਾਈ ਵੀਰ ਸਿੰਘ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਪੋਟਰੇਟ, ਕਵਿਤਾ ਤੇ ਭਾਸ਼ਣ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਵਿੱਚ ਪੰਜਵੀਂ ਅਤੇ ਛੇਵੀਂ ਜਮਾਤ ਦੇ …
Read More »ਪੰਘੂੜੇ ਵਿੱਚ ਆਈ ਇਕ ਹੋਰ ਬੱਚੀ, ਕੁੱਲ ਗਿਣਤੀ ਹੋਈ 116
ਅੰਮ੍ਰਿਤਸਰ, 3 ਦਸੰਬਰ (ਗੁਰਚਰਨ ਸਿੰਘ)- ਜਿਲ੍ਹਾ ਪ੍ਰਸਾਸ਼ਨ ਵੱਲੋਂ ਰੈਡ ਕਰਾਸ ਸੁਸਾਇਟੀ ਵਿੱਚ ਸ਼ੁਰੂ ਕੀਤੀ ਪੰਘੂੜਾ ਸਕੀਮ ਤਹਿਤ ਅੱਜ ਇਕ ਹੋਰ ਬੱਚੀ ਨੂੰ ਪੰਘੂੜੇ ਚੋਂ ਪ੍ਰਾਪਤ ਕੀਤਾ ਗਿਆ। ਇਸ ਬੱਚੀ ਨੂੰ ਡਾ. ਤਰੁਨਦੀਪ ਕੌਰ, ਆਈ. ਆਰ. ਐਸ ਸੁਪਤਨੀ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਪ੍ਰਾਪਤ ਕੀਤਾ ਅਤੇ ‘ਲਾਪਾ’ ਸਕੀਮ ਅਧੀਨ ਸ਼ਿਸ਼ੂ ਗ੍ਰਹਿ ਟਰੱਸਟ, ਨਾਰੀ ਨਿਕੇਤਨ, ਨਕੋਦਰ ਰੋਡ ਜਲੰਧਰ ਨੂੰ ਭੇਜਣ ਦੀ …
Read More »ਅੰਗਹੀਣ ਵਿਅਕਤੀਆਂ ਲਈ ਵਿਸ਼ੇਸ਼ ਹੁਨਰ ਵਿਕਾਸ ਪ੍ਰੋਗਰਾਮ ਦੀ ਸ਼ੁਰੂਆਤ ਜਲਦ – ਰਵੀ ਭਗਤ
ਅੰਮ੍ਰਿਤਸਰ, 3 ਦਸੰਬਰ (ਗੁਰਚਰਨ ਸਿੰਘ)- ਸਥਾਨਕ ਸ੍ਰੀ ਗੁਰੂ ਰਾਮਦਾਸ ਕੁਸ਼ਟ ਆਸ਼ਰਮ ਝਬਾਲ ਰੋਡ ਵਿੱਚ ਕੌਮਾਂਤਰੀ ਅੰਗਹੀਣ ਦਿਵਸ ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਕਿਹਾ ਕਿ ਜਿਲ੍ਹੇ ਅੰਦਰ ਚੱਲ ਰਹੇ ਸਫਲ ਹੁਨਰ ਵਿਕਾਸ ਪ੍ਰੋਗਰਾਮਾਂ ਦੀ ਲੜੀ ਤਹਿਤ ਅੰਗਹੀਣ ਵਿਅਕਤੀਆਂ ਲਈ ਵਿਸ਼ੇਸ਼ ਹੁਨਰ ਵਿਕਾਸ ਪ੍ਰੋਗਰਾਮ ਦੀ ਜਲਦ ਸ਼ੁਰੂਆਤ ਹੋਣ ਜਾ ਰਹੀ ਹੈ ਤਾਂ ਜੋ ਉਨ੍ਹਾਂ ਦੀ ਅੰਗਹੀਣਤਾ ਨੂੰ …
Read More »ਦਿੱਲੀ ਸਰਕਾਰ ਵਿੱਚ ਸਿੱਖ ਸਹਾਇਕ ਇੰਜੀਨੀਅਰ ਨਾਲ ਧਰਮ ਦੇ ਆਧਾਰ ਤੇ ਭੇਦਭਾਵ ‘ਤੇ ਦਿੱਲੀ ਕਮੇਟੀ ਵਲੋਂ ਉਪ ਰਾਜਪਾਲ ਨੂੰ ਪੱਤਰ
ਨਵੀਂ ਦਿੱਲੀ, 3 ਦਸੰਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਰਕਾਰ ਦੇ ਸਿੰਚਾਈ ਅਤੇ ਹੜ ਕਾਬੂ ਵਿਭਾਗ ਵਿੱਚ ਸਹਾਇਕ ਇੰਜੀਨੀਅਰ ਵੱਜੌਂ ਕਾਰਜ ਕਰ ਰਹੇ ਪੀ.ਐਸ. ਵਿਰਕ ਨਾਲ ਆਪਣੇ ਵਿਭਾਗ ਦੇ ਉੱਚ ਅਧਿਕਾਰੀ ਤੇ ਧਰਮ ਦੇ ਨਾਂ ਤੇ ਸਰਕਾਰੀ ਦਫ਼ਤਰ ਵਿੱਚ ਰੋਜ਼ਾਨਾ ਦੇ ਕਾਰਜਾਂ ਦੌਰਾਨ ਭੇਦਭਾਵ ਕਰਨ ਦਾ ਦੋਸ਼ ਲਗਾਇਆ ਗਿਆ ਹੈ। ਪੀ.ਐਸ. ਵਿਰਕ ਦੇ ਪਿਤਾ ਕੇ.ਐਸ. ਵਿਰਕ ਵੱਲੋਂ ਇਸ ਸਬੰਧ ਵਿੱਚ ਦਿੱਲੀ …
Read More »ਇੰਡਿਅਨ ਇਸਲਾਮਿਕ ਕਲਚਰਲ ਸੈਂਟਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਨਵੀਂ ਦਿੱਲੀ, 3 ਦਸੰਬਰ (ਅੰਮ੍ਰਿਤ ਲਾਲ ਮੰਨਣ)- ਨਵੀਂ ਦਿੱਲੀ ਸਥਿਤ ਇੰਡਿਅਨ ਇਸਲਾਮਕਿ ਕਲਚਰਲ ਸੈਂਟਰ ਵਿੱਖੇ ਹਰ ਸਾਲ ਵਾਂਗ ਇਸ ਵਾਰ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮੰਨਾਉਣ ਲਈ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਤੇ ਸੈਂਟਰ ਦੇ ਚੇਅਰਮੈਨ ਜਨਾਬ ਸਿਰਾਜੁਦੀਨ ਕੁਰੇਸ਼ੀ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਆਖਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ …
Read More »
Punjab Post Daily Online Newspaper & Print Media