Wednesday, November 25, 2026

Monthly Archives: December 2015

ਪਸ਼ੂ ਧਨ ਅਤੇ ਦੁੱਧ ਚੁਆਈ ਮੁਕਾਬਲੇ 9 ਅਤੇ 10 ਦਸੰਬਰ ਨੂੰ

ਬਠਿੰਡਾ, 3 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ )- 9 ਅਤੇ 10 ਦਸੰਬਰ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਪਸ਼ੂ ਧਨ ਅਤੇ ਦੁੱਧ ਚੁਆਈ ਮੁਕਾਬਲੇ ਨੂੰ ਚੰਗੇ ਤਰੀਕੇ ਨਾਲ ਨੇਪਰੇ ਚਾੜ੍ਹਣ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰ ਕੁਮਾਰ ਸ਼ਰਮਾ ਨੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਮੇਲੇ ਵਿੱਚ ਆਉਣ ਵਾਲੇ ਪਸ਼ੂਆਂ ਅਤੇ ਉਨ੍ਹਾਂ ਦੇ ਮਾਲਕਾਂ ਦੀ ਸਹੂਲਤ ਦਾ ਖਿਆਲ ਰੱਖਿਆ …

Read More »

ਵਿਸ਼ਵ ਏਡਜ਼ ਦਿਵਸ ਰੇਲਵੇ ਸਟੇਸ਼ਨ ਬਠਿੰਡਾ ਵਿਖੇ ਮਨਾਇਆ ਗਿਆ

ਬਠਿੰਡਾ, 3 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ )- ਨੈਸ਼ਨਲ ਲੀਗਲ ਸਰਵਿਸ ਅਥਾਰਟੀ ਨਵੀਂ ਦਿੱਲੀ ਅਤੇ ਮਾਨਯੋਗ ਜਸਟਿਸ ਐਸ.ਐਸ. ਸਾਰੇ ਜੱਜ ਪੰਜਾਬ ਅਤੇ ਹਾਈਕੋਰਟ, ਕਾਰਜਕਾਰੀ ਚੈਅਰਮੇਨ, ਪੰਜਾਬ ਕਾਨੂੰਨੀ ਸੇਵਾਵਾਂ ਚੰਡੀਗੜ੍ਹ ਜੀਆਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਵਿਸ਼ਵ ਏਡਜ਼ ਦਿਵਸ ਰੇਲਵੇ ਸਟੇਸ਼ਨ ਬਠਿੰਡਾ ਵਿਖੇ ਮਨਾਇਆ ਗਿਆ।ਇਸ ਦੀ ਪ੍ਰਧਾਨਗੀ ਸ਼੍ਰੀਮਤੀ ਅਮਿਤਾ ਸਿੰਘ, ਸੀ.ਜੀ.ਐਮ ਤੇ ਸੈਕਟਰੀ, ਜ਼ਿਲ੍ਹਾ ਕਾਨੂੰਨੀ ਸੇਵਾਵਾਂ, ਬਠਿੰਡਾ ਵਲੋਂ ਕੀਤੀ ਗਈ। …

Read More »

ਜ਼ਮੀਨ ਜਾਇਦਾਦ ਸਬੰਧੀ ਸੇਵਾਵਾਂ ਲਈ ਟੋਲ ਫ਼ਰੀ ਹੈਲਪਲਾਈਨ 168 ਜਾਂ 1800-1800-168 ਲਾਹਵੰਦ – ਸੇਵਾ ਸਿੰਘ ਸੇਖਵਾਂ

ਬਟਾਲਾ, 3 ਦਸੰਬਰ (ਨਰਿੰਦਰ ਸਿੰਘ ਬਰਨਾਲ)- ਪੰਜਾਬ ਸਰਕਾਰ ਨੇ ਜ਼ਮੀਨੀ ਰਿਕਾਰਡ ਸਬੰਧੀ ਪਾਰਦਰਸ਼ਤਾ ਅਤੇ ਸੂਚਨਾ ਨੂੰ ਮਹਿਜ਼ ਇੱਕ ਫੋਨ ਕਾਲ ‘ਤੇ ਉਪਲਬਧ ਕਰਾਉਣ ਦਾ ਨਿਵੇਕਲਾ ਉਦਮ ਕਰਦਿਆਂ ਇੱਕ ਵਿਆਪਕ ਹੈਲਪ ਲਾਈਨ (ਡਾਇਲ 168 ਜਾਂ 1800-1800-168) ਸ਼ੁਰੂ ਕੀਤੀ ਹੈ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਹੈਲਪ ਲਾਈਨ ਆਮ ਲੋਕਾਂ ਨੂੰ ਸਹੂਲਤ ਪ੍ਰਦਾਨ ਕਰਨ ਦੇ ਨਾਲ ਮਾਲ ਵਿਭਾਗ ਦੇ ਕੰਮ ਕਾਜ …

Read More »

ਸਿਹਤ ਵਿਭਾਗ ਦੀ ਟੀਮ ਵੱਲੋਂ ਹਾਈ ਸਕੂਲ ਉਧਨਵਾਲ ਦੇ ਵਿਦਿਆਰਥੀਆਂ ਦਾ ਚੈਕਅਪ ਕੈਂਪ

ਬਟਾਲਾ, 3 ਦਸੰਬਰ (ਨਰਿੰਦਰ ਸਿੰਘ ਬਰਨਾਲ)- ਸਕੂਲਾਂ ਵਿੱਚ ਵਿਦਿਆਰਥੀਆਂ ਦੀ ਸਿਹਤ ਸੰਭਾਲ ਤੇ ਵਿਦਿਆਰਥੀਆਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕਤਾ ਵਾਸਤੇ ਸਿਹਤ ਵਿਭਾਗ ਦੀ ਟੀਮ ਵੱਲੋ ਸਰਕਾਰੀ ਹਾਈ ਸਕੂਲ ਉਧਨਵਾਨ ਦੇ ਵਿਦਿਆਰਥੀਆਂ ਦਾ ਕੰਪਲੀਟ ਚੈਕ ਅਪ ਕੀਤਾ ਗਿਆ।ਸਕੂਲ ਮੁਖ ਅਧਿਆਪਕਾ ਹਰਪ੍ਰੀਤ ਕੌਰ ਸੋਹਲ ਨੇ ਦੱਸਿਆ ਕਿ ਸਕੂਲ ਵਿੱਚ ਵੀ ਸਮੇਂ ਸਮੇਂ ਤੇ ਵਿਦਿਆਰਥੀਆਂ ਨੂੰ ਸਿਹਤ ਸੰਭਾਲ ਵਾਸਤੇ ਜਾਗਰੂਕ ਕੀਤਾ ਜਾਂਦਾ ਹੈ …

Read More »

ਆਸਟ੍ਰੇਲੀਆ ਦੇ ਸਿੰਘਾਂ ਦਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਾਂਭ ਸੰਭਾਲ ਸਬੰਧੀ ਪ੍ਰੋਜੈਕਟ ਸ਼੍ਰੋਮਣੀ ਕਮੇਟੀ ਸੰਪਰਕ ਕਰਕੇ ਅਮਲ ‘ਚ ਲਿਆਵੇ- ਜਥੇਦਾਰ

ਅੰਮ੍ਰਿਤਸਰ, 3 ਦਸੰਬਰ (ਗੁਰਪ੍ਰੀਤ ਸਿੰਘ)- ਪੰਜਾਬ ਵਿੱੱਚ ਥਾਂ-ਥਾਂ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋ ਰਹੀ ਬੇਅਦਬੀ ਤੋਂ ਜ਼ਾਹਿਰ ਹੈ ਕਿ ਅਜੇ ਵੀ ਗੁਰੂ ਘਰਾਂ ਦੀਆਂ ਪ੍ਰਬੰਧਕ ਕਮੇਟੀਆਂ ਅਤੇ ਗ੍ਰੰਥੀ ਸਿੰਘ ਪੂਰਨ ਸੁਚੇਤ ਨਹੀਂ ਹੋਏ, ਜਿੰਨ੍ਹਾਂ ਦੀ ਅਣਗਹਿਲੀ ਕਰਕੇ ਹੀ ਇਹ ਘਟਨਾਵਾਂ ਵਾਪਰ ਰਹੀਆਂ ਹਨ।ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜੀ ਜਥੇਦਾਰ ਸ੍ਰੀ …

Read More »

ਸਰਦਾਰ ਬਹਾਦੁਰ ਭਾਈ ਕਾਨ੍ਹ ਸਿੰਘ ਨਾਭਾ

ਬਰਸ਼ੀ ਮੌਕੇ ਵਿਸ਼ੇਸ਼            ਪੰਜਾਬੀ ਸਾਹਿਤ ਦੇ ਪਰਿਵਰਤਨ ਕਾਲ (1900 ਤੋਂ 1930 ਈ.) ਵਿੱਚ ਯੁੱਗ ਪੁਰਸ਼ ਭਾਈ ਕਾਨ੍ਹ ਸਿੰਘ ਨਾਭਾ ਦਾ ਸਥਾਨ ਮਹੱਤਵਪੂਰਣ ਹੈ। ਪੰਜਾਬੀ ਸਾਹਿਤ ਜਗਤ ਅਤੇ ਧਾਰਮਿਕ ਖੇਤਰ ਵਿੱਚ ਆਪਣੇ ਵਿਲੱਖਣ ਯੋਗਦਾਨ ਸਦਕਾ , ਉਨ੍ਹਾਂ ਦਾ ਨਾਂਅ ,ਸ਼ਿਰੋਮਣੀ ਵਿਦਵਾਨਾਂ ਦੀ ਸੂਚੀ ਵਿਚ ਪਹਿਲੇ ਨੰਬਰ ਤੇ ਗਿਣਿਆ ਜਾਂਦਾ ਹੈ । ਆਪ ਦਾ ਪਿਛੋਕੜ ਜਿਲਾ ਬਠਿੰਡਾ …

Read More »

ਸ੍ਰੀਮਤੀ ਅੰਬਿਕਾ ਸੋਨੀ ਤੇ ਸ੍ਰੀਮਤੀ ਪ੍ਰਣੀਤ ਕੌਰ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ

ਸ੍ਰੀਮਤੀ ਅੰਬਿਕਾ ਸੋਨੀ ਤੇ ਸ੍ਰੀਮਤੀ ਪ੍ਰਣੀਤ ਕੌਰ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ।ਉਨਾਂ ਦੇ ਨਾਲ ਹਨ ਕਾਂਗਰਸ ਸ਼ਹਿਰੀ ਜਨਰਲ ਸਕੱਤਰ ਸ੍ਰੀ ਗੁਰਬਿੰਦਰ ਸਿੰਘ ਮਾਹਲ ਤੇ ਹੋਰ।

Read More »