ਅੰਮ੍ਰਿਤਸਰ, 2 ਦਸੰਬਰ (ਜਗਦੀਪ ਸਿੰਘ ਸੱਗੂ) ਸ੍ਰੀ ਵਾਲਮੀਕਿ ਤੀਰਥ (ਰਾਮ ਤੀਰਥ) ਵਿਖੇ ਕੈਪਟਨ ਅਮਰਿੰਦਰ ਸਿੰਘ, ਮੈਡਮ ਅੰਬਿਕਾ ਸੋਨੀ ਤੇ ਸ਼੍ਰੀਮਤੀ ਪ੍ਰਣੀਤ ਕੌਰ ਨੂੰ ਸਨਮਾਨਿਤ ਕਰਨ ਸਮੇਂ ਦੀ ਤਸਵੀਰ।
Read More »Monthly Archives: December 2015
ਕੈਪਟਨ ਅਮਰਿੰਦਰ ਸਿਘ ਸ੍ਰੀ ਦੁਰਗਿਆਨਾ ਤੀਰਥ ਵਿਖੇ ਸਨਮਾਨਿਤ
ਅੰਮ੍ਰਿਤਸਰ, 2 ਦਸੰਬਰ (ਜਗਦੀਪ ਸਿੰਘ ਸੱਗੂ) ਸ੍ਰੀ ਦੁਰਗਿਆਨਾ ਤੀਰਥ ਵਿਖੇ ਕੈਪਟਨ ਅਮਰਿੰਦਰ ਸਿੰਘ ਤੇ ਮੈਡਮ ਅੰਬਿਕਾ ਸੋਨੀ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕੀ ਕਮੇਟੀ ਮੈਂਬਰ।ਉਨਾਂ ਦੇ ਨਾਲ ਹਨ ਸ੍ਰੀਮਤੀ ਪ੍ਰਣੀਤ ਕੌਰ ਤੇ ਹੋਰ ਕਾਂਗਰਸੀ ਆਗੂ।
Read More »ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਕੈਪਟਨ ਅਮਰਿੰਦਰ ਸਿੰਘ
ਅੰਮ੍ਰਿਤਸਰ, 2 ਦਸੰਬਰ (ਜਗਦੀਪ ਸਿੰਘ ਸੱਗੂ) ਆਲ ਇੰਡੀਆ ਕਾਂਗਰਸ ਕਮੇਟੀ ਦੀ ਕੌਮੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਅਤੇ ਉਪ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਵਲੋਂ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਸੌਂਪੇ ਜਾਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਆਪਣੀ ਧਰਮ ਪਤਨੀ ਸ੍ਰੀ ਮਤੀ ਪ੍ਰਣੀਤ ਕੌਰ, ਕੌਮੀ ਕਾਂਗਰਸੀ ਆਗੂ ਮੈਡਮ ਅੰਬਿਕਾ ਸੋਨੀ ਅਤੇ ਹੋਰ ਆਗੂਆਂ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ।ਤਸਵੀਰ ਵਿੱਚ ਦਿਖਾਈ ਦੇ …
Read More » ਪਰਮਜੀਤ ਸਿੰਘ ਅਤੇ ਜਸਬੀਰ ਕੌਰ ਨੇ ਵਿਆਹ ਦੀ 21ਵੀਂ ਵਰੇਗੰਢ ਮਨਾਈ
ਜੰਡਿਆਲਾ ਗੁਰੂ ਵਾਸੀ ਪਰਮਜੀਤ ਸਿੰਘ ਅਤੇ ਜਸਬੀਰ ਕੌਰ ਨੂੰ ਵਿਆਹ ਦੀ 21ਵੀਂ ਵਰੇਗੰਢ ਦੀਆਂ ਬਹੁਤ ਬਹੁਤ ਮੁਬਾਰਕਾਂ
Read More »ਓਟਿਸ ਐਲੀਵੇਟਰ ਕੰਪਨੀ ਦੇ ਪ੍ਰੈਜੀਡੈਂਟ ਮਿਸਟਰ ਸੈਬੀ ਜੋਸਫ਼ ਸਵਿੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਿਕ
ਅੰਮ੍ਰਿਤਸਰ, 2 ਦਸੰਬਰ (ਗੁਰਪ੍ਰੀਤ ਸਿੰਘ)ੁ ਦਿੱਲੀ ਦੀ ਲਿਫਟ ਬਣਾਉਣ ਵਾਲੀ ਓਟਿਸ ਐਲੀਵੇਟਰ ਕੰਪਨੀ ਇੰਡੀਆ ਲਿਮਟਿਡ ਦੇ ਪ੍ਰੈਜੀਡੈਂਟ ਸ੍ਰੀ ਸੈਬੀ ਜੋਸਫ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ।ਉਨ੍ਹਾਂ ਨਾਲ ਸ੍ਰੀ ਅਲੋਕ ਮਹਾਜਨ, ਸ੍ਰੀ ਨੀਤੇਸ਼ ਮਿੱਤਲ ਤੇ ਮਿਸਟਰ ਸਟੀਵਨ ਡਿਸੂਜਾ ਡਾਇਰੈਕਟਰ, ਮਿਸਿਜ਼ ਰੋਮੋਨਾ ਐਗਜ਼ੈਕਟਿਵ ਸੈਕਟਰੀ ਟੂ ਪੈ੍ਰਜੀਡੈਂਟ ਤੇ ਸ. ਭੂਪਿੰਦਰ ਸਿੰਘ ਜਨਰਲ ਮੈਨੇਜਰ ਨੇ ਵੀ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨੁਦੀਦਾਰੇ ਕੀਤੇ।ਉਨ੍ਹਾਂ ਇਲਾਹੀ ਬਾਣੀ ਦੇ …
Read More »ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ‘ਤੇ ਜਥੇ: ਅਵਤਾਰ ਸਿੰਘ ਨੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 2 ਦਸੰਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੱਖੂ ਦੇ ਪਿੰਡ ਰਸੂਲਪੁਰ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੇ ਪੱਤਰਿਆਂ ਨੂੰ ਸੇਕ ਲੱਗ ਜਾਣ ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਇਥੋਂ ਜਾਰੀ ਪ੍ਰੈੱਸ ਨੋਟ ਵਿੱਚ ਉਨ੍ਹਾਂ ਕਿਹਾ ਕਿ ਪਿੰਡ ਰਸੂਲਪੁਰ ਵਿਖੇ ਇਕ ਵਿਅਕਤੀ …
Read More »ਚੀਫ਼ ਖ਼ਾਲਸਾ ਦੀਵਾਨ ਸਕੂਲ ਦੀ ਅਰਪਨਦੀਪ ਕੌਰ ਨੇ ਨੈਸ਼ਨਲ ਐਥਲੈਟਿਕਸ ਵਿੱਚ ਸੋਨ ਤਮਗਾ ਜਿਤਿਆ
ਅੰਮ੍ਰਿਤਸਰ, 2 ਦਸੰਬਰ (ਜਗਦੀਪ ਸਿੰਘ ਸੱਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਦੀ ਵਿਦਿਆਰਥਣ ਅਰਪਨਦੀਪ ਕੌਰ ਬਾਜਵਾ ਨੇ ਪਿਛਲੇ ਦਿਨੀ ਝਾਰਖੰਡ (ਰਾਂਚੀ) ਵਿਖੇ ਹੋਈ 31ਵੀਂ ਜੁਨੀਅਰ ਨੈਸ਼ਨਲ ਐਥਲੈਟਿਕਸ ਚੈਂਪੀਅਨਸ਼ਿਪ ਵਿੱਚ ਡਿਸਕਸ ਥਰੋ ਵਿੱਚ ਸੋਨੇ ਦਾ ਤਗਮਾ ਜਿੱਤ ਕੇ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂ …
Read More »ਆਮ ਆਦਮੀ ਪਾਰਟੀ ਵੱਲੋਂ ਪਿੰਡ ਸੁਧਾਰ ਵਿਖੇ ਅਹਿਮ ਮੀਟਿੰਗ
ਰਈਆ, 2 ਦਸੰਬਰ (ਬਲਵਿੰਦਰ ਸੰਧੂ)- ਸਬ ਡਵੀਜਨ ਬਾਬਾ ਬਕਾਲਾ ਸਾਹਿਬ ਦੇ ਪਿੰਡ ਸੁਧਾਰ ਵਿੱਚ ਆਮ ਆਦਮੀ ਪਾਰਟੀ ਵੱਲੋਂ ਅਹਿਮ ਮੀਟਿੰਗ ਕੀਤੀ ਗਈ।ਇਸ ਮੌਕੇ ਸਾਡੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਅਮਰਜੀਤ ਕੌਰ ਸੀਨੀਅਰ ਵਰਕਰ ਆਮ ਆਦਮੀ ਪਾਰਟੀ ਦੇ ਮੰਚ ਤੋਂ ਬੋਲਦਿਆਂ ਹੋਇਆਂ ਦੱਸਿਆ ਕਿ ਅਕਾਲੀ ਸਰਕਾਰ ਜੋ ਕੁੱਝ ਕਰ ਰਹੀ ਹੈ ਉਹ ਕਿਸੇ ਤੋਂ ਲੁਕਿਆ ਨਹੀਂ ਹੈ ਕਿਉਂ ਕਿ ਨੌਜਵਾਨ ਪੀੜੀ …
Read More »ਸੰਗਤ ਦਰਸ਼ਨ ਸਮਾਗਮ ਦੌਰਾਨ 28 ਸ਼ਿਕਾਇਤਾਂ ਦਾ ਮੌਕੇ ਤੇ ਨਿਪਟਾਰਾ – ਡਿਪਟੀ ਕਮਿਸ਼ਨਰ
ਫਾਜ਼ਿਲਕਾ, 2 ਦਸੰਬਰ (ਵਿਨੀਤ ਅਰੋੜਾ)- ਫਾਜ਼ਿਲਕਾ ਜ਼ਿਲ੍ਹੇ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਅਤੇ ਉਨ੍ਹਾਂ ਦੇ ਕੰਮਾਂ ਦੇ ਸਮੇਂ ਸਿਰ ਨਿਪਟਾਰੇ ਲਈ ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ ਵੱਲੋਂ ਆਪਣੇ ਦਫ਼ਤਰ ਵਿਚ ਸੰਗਤ ਦਰਸ਼ਨ ਪ੍ਰੋਗਰਾਮ ਕੀਤਾ ਗਿਆ। ਸੰਗਤ ਦਰਸ਼ਨ ਪ੍ਰੋਗਰਾਮ ਦੌਰਾਨ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਅਤੇ ਸ਼ਹਿਰਾਂ ਤੋਂ ਆਏ 45 ਲੋਕਾਂ ਦੀਆਂ ਸ਼ਿਕਾਇਤਾਂ ਦੀ ਸੁਣਵਾਈ ਕੀਤੀ ਗਈ ਅਤੇ ਉਨ੍ਹਾਂ ਵਿਚੋਂ …
Read More »ਪਟਵਾਰ ਦਾ ਫਰਜ਼ੀ ਕੋਰਸ ਕਰਵਾਉਣ ਵਾਲੀਆਂ ਪ੍ਰਾਈਵੇਟ ਸੰਸਥਾਵਾਂ ਵਿਰੁੱਧ ਕੀਤੀ ਜਾਵੇਗੀ ਕਾਰਵਾਈ – ਡੀ.ਸੀ
ਫਾਜ਼ਿਲਕਾ, 2 ਦਸੰਬਰ (ਵਿਨੀਤ ਅਰੋੜਾ)- ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿਚ ਕੁਝ ਪ੍ਰਾਈਵੇਟ ਸੰਸਥਾਵਾਂ/ ਅਕੈਡਮੀਆਂ ਵੱਲੋਂ ਪਟਵਾਰ ਸਿਖਲਾਈ ਦਾ ਕੋਰਸ ਗੈਰ ਕਾਨੂੰਨੀ ਢੰਗ ਨਾਲ ਕਰਵਾਇਆ ਜਾ ਰਿਹਾ ਹੈ। ਪਟਵਾਰ ਸਿਖਲਾਈ ਦਾ ਕੋਰਸ ਕੇਵਲ ਪੰਜਾਬ ਸਰਕਾਰ ਵੱਲੋਂ ਸੰਚਾਲਤ ਸਟੇਟ ਪਟਵਾਰ ਸਕੂਲ ਜਲੰਧਰ ਵਿਖੇ ਹੀ ਕਰਵਾਇਆ ਜਾਂਦਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ ਆਈ.ਏ.ਐਸ. ਨੇ ਦਿੱਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ …
Read More »
Punjab Post Daily Online Newspaper & Print Media