ਅੰਮ੍ਰਿਤਸਰ, 30 ਨਵੰਬਰ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਉਨ੍ਹਾਂ ਦੀਆਂ ਚੰਗੀਆਂ ਸੇਵਾਵਾਂ ਬਦਲੇ ਪਦੁਉੱਨਤ ਕਰਕੇ ਵਧੀਕ ਸਕੱਤਰ ਸ਼ੋ੍ਰਮਣੀ ਕਮੇਟੀ ਲਗਾਇਆ ਗਿਆ ਹੈ।ਉਨ੍ਹਾਂ ਦੀ ਜਗ੍ਹਾ ਸ. ਸੁਲੱਖਣ ਸਿੰਘ ਭੰਗਾਲੀ ਮੈਨੇਜਰ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਨੂੰ ਸਵਿੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮੈਨੇਜਰ ਲਗਾਇਆ ਹੈ। ਦਫ਼ਤਰ ਸ੍ਰੀ …
Read More »Monthly Archives: December 2015
ਸਤਨਾਮ ਸਿੰਘ ਕਲਰਕ ਨੂੰ ਸੇਵਾ-ਮੁਕਤ ਹੋਣ ‘ਤੇ ਨਿੱਘੀ ਵਿਦਾਇਗੀ
ਅੰਮ੍ਰਿਤਸਰ, 30 ਨਵੰਬਰ (ਗੁਰਪ੍ਰੀਤ ਸਿੰਘ)- ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਲਰਕ ਸ. ਸਤਨਾਮ ਸਿੰਘ ਨੂੰ ਸੇਵਾ-ਮੁਕਤ ਹੋਣ ‘ਤੇ ਨਿੱਘੀ ਵਿਦਾਇਗੀ ਦਿੱਤੀ ਗਈ।ਇਸ ਮੌਕੇ ਮੁੱਖ ਸਕੱਤਰ ਸ. ਹਰਚਰਨ ਸਿੰਘ ਨੇ ਕਿਹਾ ਕਿ ਸਤਨਾਮ ਸਿੰਘ ਕਲਰਕ 18 ਸਾਲ ਗੁਰੂ ਘਰ ਦੀ ਸੇਵਾ ਕਰਨ ਉਪਰੰਤ ਅੱਜ ਸੇਵਾ-ਮੁਕਤ ਹੋਏ ਹਨ।ਉਨ੍ਹਾਂ ਕਿਹਾ ਕਿ ਇਨ੍ਹਾਂ ਆਪਣੇ ਜਿੰਮੇ ਲੱਗੀ ਸੇਵਾ ਪੂਰੀ ਤਨਦੇਹੀ, ਲਗਨ ਤੇ ਮਿਹਨਤ ਨਾਲ ਨਿਭਾਈ ਹੈ।ਉਨ੍ਹਾਂ …
Read More »ਜਥੇ: ਅਵਤਾਰ ਸਿੰਘ ਨੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਨੂੰ ਲਿਖੀ ਚਿੱਠੀ
ਅੰਮ੍ਰਿਤਸਰ, 30 ਨਵੰਬਰ (ਗੁਰਪ੍ਰੀਤ ਸਿੰਘ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਨੂੰ ਚਿੱਠੀ ਲਿਖੀ ਹੈ।ਆਪਣੇ ਪੱਤਰ ਵਿੱਚ ਉਨ੍ਹਾਂ ਸ੍ਰੀ ਖੱਟੜ ਦਾ ਧਿਆਨ ਅਖ਼ਬਾਰੀ ਮਾਧਿਅਮ ਰਾਹੀਂ ਲੱਗੀ ਖ਼ਬਰ ਕਿ ਯਮੁਨਾਨਗਰ ਦੇ ਮਹਾਰਾਜਾ ਅਗਰਸੈਨ ਕਾਲਜ ਵਿਖੇ ਅੰਮ੍ਰਿਤਧਾਰੀ ਨੌਜਵਾਨ ਸ. ਹਰਮਨਪ੍ਰੀਤ ਸਿੰਘ ਵਾਸੀ ਅੰਬਾਲਾ ਨੂੰ ਸ੍ਰੀ ਸਾਹਿਬ ਪਾਈ ਹੋਣ ਕਰਕੇ ਸੈਂਟਰ ਵਿੱਚ …
Read More »ਚੀਫ਼ ਖ਼ਾਲਸਾ ਦੀਵਾਨ ਅੰਤਰ ਸਕੂਲ ਖੇਡਾਂ ਵਿੱਚ ਓਵਰਆਲ ਜੇਤੂ ਰਿਹਾ ਜੀ. ਟੀ ਰੋਡ ਸਕੂਲ
ਅੰਮ੍ਰਿਤਸਰ, 30 ਨਵੰਬਰ (ਜਗਦੀਪ ਸਿੰਘ) ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਐਜੂਕੇਸ਼ਨਲ ਕਮੇਟੀ ਵੱਲੋਂ ਪਿਛਲੇ ਦਿਨੀ ਅਯੋਜਿਤ ਕੀਤੇ ਗਏ ਅੰਤਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸਪੋਰਟਸ 2015 ਮੁਕਾਬਲਿਆਂ ਵਿਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਨੇ ਲਗਾਤਾਰ 17ਵੀਂ ਵਾਰ ਓਵਰਆਲ ਟਰਾਫੀ ਜਿੱਤ ਕੇ ਨਵਾਂ ਇਤਿਹਾਸ ਰਚਿਆ ਹੈ। ਇਸ ਸਬੰਧੀ ਸਕੂਲ ਪ੍ਰਿੰਸੀਪਲ ਤੇ ਡਾਇਰੈਕਟਰ ਡਾ: ਧਰਮਵੀਰ ਸਿੰਘ …
Read More »ਮਾਈ ਭਾਗੋ ਸਕੀਮ ਤਹਿਤ ਸਮਰਾਲਾ ਸਕੂਲ ਵਿੱਚ ਸਾਈਕਲ ਵੰਡੇ ਗਏ
ਸ਼ਮਰਾਲਾ, 30 ਨਵੰਬਰ (ਪ.ਪ.)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ ਵਿਖੇ ਪੰਜਾਬ ਸਰਕਾਰ ਵੱਲੋਂ ਲੜਕੀਆਂ ਨੂੰ ਪੜ੍ਹਾਈ ਵਿੱਚ ਉਤਸ਼ਾਹਿਤ ਕਰਨ ਲਈ ਮਾਈ ਭਾਗੋ ਸਕੀਮ ਤਹਿਤ ਪ੍ਰਿੰਸੀਪਲ ਕੁਲਵੰਤ ਸਿੰਘ ਦੀ ਸਰਪ੍ਰਸਤੀ ਹੇਠ 11ਵੀਂ ਅਤੇ 12ਵੀਂ ਕਾਮਰਸ ਗਰੁੱਪ ਦੀਆਂ 33 ਵਿਦਿਆਰਥਣਾਂ ਨੂੰ ਇੱਕ ਸਮਾਗਮ ਦੌਰਾਨ ਜਗਜੀਵਨ ਸਿੰਘ ਖੀਰਨੀਆਂ ਸਾਬਕਾ ਵਿਧਾਇਕ, ਲਾਲਾ ਮੰਗਤ ਰਾਏ ਪ੍ਰਧਾਨ ਨਗਰ ਕੌਂਸਲ ਸਮਰਾਲਾ, ਸੁਰਿੰਦਰਪਾਲ ਸਿੰਘ ਢਿੱਲੋਂ ਪੀ. ਟੀ. …
Read More »ਭੁਪਿੰਦਰ ਸਿੰਘ ਸਹਾਇਕ ਥਾਣੇਦਾਰ ਤੋਂ ਸਬ ਇੰਸਪੈਕਟਰ ਬਣੇ
ਸ਼ਮਰਾਲਾ, 30 ਨਵੰਬਰ (ਪ.ਪ.)- ਪੁਲਿਸ ਜ਼ਿਲ੍ਹਾ ਖੰਨਾ ਦੇ ਬਤੌਰ ਸਹਾਇਕ ਥਾਣੇਦਾਰ ਭੁਪਿੰਦਰ ਸਿੰਘ, ਜੋ ਕਿ ਅੱਜ ਕੱਲ ਸ੍ਰੀ ਸੁਰਿੰਦਰ ਕੁਮਾਰ ਕਾਲੀਆ ਡੀ. ਆਈ. ਜੀ ਲੁਧਿਆਣਾ ਰੇਂਜ ਲੁਧਿਆਣਾ ਨਾਲ ਡਿਊਟੀ ਨਿਭਾਅ ਰਹੇ ਹਨ, ਨੂੰ ਪਦ ਉਨਤ ਕਰਕੇ ਸਬ ਇੰਸਪੈਕਟਰ ਬਣਾਇਆ ਗਿਆ ਹੈ।ਉਨ੍ਹਾਂ ਨੂੰ ਤਰੱਕੀ ਵਜੋਂ ਸਟਾਰ ਲਗਾਉਣ ਦੀ ਰਸਮ ਅੱਜ ਸ੍ਰੀ ਸੁਰਿੰਦਰ ਕੁਮਾਰ ਕਾਲੀਆ ਡੀ. ਆਈ. ਜੀ. ਲੁਧਿਆਣਾ ਰੇਂਜ ਲੁਧਿਆਣਾ ਵੱਲੋਂ …
Read More »ਆਮ ਆਦਮੀ ਪਾਰਟੀ ਸਮਰਾਲਾ ਵੱਲੋਂ ‘ਆਪ ਕਾ ਦਾਨ’ ਮੁਹਿੰਮ ਦੀ ਸ਼ੁਰੂਆਤ
ਸਮਰਾਲਾ, 30 ਨਵੰਬਰ (ਪ.ਪ.)- ਆਮ ਆਦਮੀ ਪਾਰਟੀ ਹਲਕਾ ਸਮਰਾਲਾ ਦੇ ਸਮੂਹ ਵਲੰਟੀਅਰਾਂ ਦੀ ਇੱਕ ਜਰੂਰੀ ਮੀਟਿੰਗ ਪਾਰਟੀ ਦੇ ਮੁੱਖ ਦਫਤਰ ਖੰਨਾ ਰੋਡ ਸਮਰਾਲਾ ਵਿਖੇ ਹੋਈ। ਜਿਸ ਵਿੱਚ ਪਾਰਟੀ ਦੁਆਰਾ 2017 ਦੀ ਵਿਧਾਨ ਸਭਾ ਚੋਣਾਂ ਦੀ ਤਿਆਰੀ ਵਜੋਂ ਫੰਡ ਇਕੱਠਾ ਕਰਨ ਬਾਰੇ ਜਾਣਕਾਰੀ ਦਿੱਤੀ ਗਈ। ਇਸ ਸਬੰਧੀ ਜਾਣਕਾਰੀ ਦੇਣ ਲਈ ਅਮਿਤ ਤਵਰ ਅਤੇ ਕਰਨ ਦਿੱਲੀ ਤੋਂ ਉਚੇਚੇ ਤੌਰ ਤੇ ਪਹੁੰਚੇ।ਜਿਨ੍ਹਾਂ ਨੇ …
Read More »ਲੀਡਰਾਂ ਦੇ ਝੂਠੇ ਲ਼ਾਰਿਆਂ ਤੋਂ ਅੱਕ ਕੇ ਦੁਕਾਨਦਾਰਾਂ ਖੁੱਦ ਤਿਆਰ ਕਰਵਾਈ ਗਲੀ
ਪੱਟੀ, 30 ਨਵੰਬਰ (ਅਵਤਾਰ ਸਿੰਘ ਢਿਲੋਂ, ਰਣਜੀਤ ਮਾਹਲਾ)- ਲੀਡਰਾਂ ਦੇ ਲਾਰਿਆਂ ਤੋਂ ਅੱਕ ਕੇ ਸੁੰਦਰ ਮਾਰਕਿਟ ਰੇਲਵੇ ਰੋਡ ਦੇ ਦੁਕਾਨਦਾਰਾਂ ਨੇ ਮਾਰਕਿਟ ਦੀ ਗਲੀ ਆਪਣੇ ਖਰਚੇ ਤੇ ਬਣਵਾਈ ।ਜਾਣਕਾਰੀ ਦਿੰਦਿਆਂ ਗਿਆਨ ਸਿੰਘ ਵੇਰਕਾ ਡੇਅਰੀ ਵਾਲੇ, ਪਰਮਜੀਤ ਟੈਲੀਕਾਮ, ਪ੍ਰਿੰਸ ਡੀ.ਜੇ, ਇੰਦਰਜੀਤ ਕਰਿਆਨਾ ਸਟੋਰ, ਅਮਰਜੀਤ ਆਦਿ ਨੇ ਦੱਸਿਆ ਕਿ ਲੰਮੇ ਸਮੇਂ ਤੋਂ ਮਾਰਕਿਟ ਦੀ ਗਲੀ ਦੀ ਹਾਲਾਤ ਬਹੁਤ ਖਰਾਬ ਸੀ।ਵਾਰਡ ਨਾਲ ਸਬੰਧਿਤ …
Read More »ਬੇਅਦਬੀ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਵੱਖ ਵੱਖ ਗੁਰੂ ਘਰਾਂ ਦੇ ਪ੍ਰਬੰਧਕਾਂ ਤੇ ਗ੍ਰੰਥੀ ਸਿੰਘਾਂ ਦੀ ਇਕੱਤਰਤਾ
ਸਿੰਘ ਸਾਹਿਬ ਗਿ: ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ ਪੁੱਜੇ ਅੰਮ੍ਰਿਤਸਰ, 30 ਨਵੰਬਰ (ਗੁਰਪ੍ਰੀਤ ਸਿੰਘ) ਪੰਜਾਬ ਭਰ ਵਿੱਚ ਪਿਛਲੇ ਕੁੱਝ ਸਮੇਂ ਤੋਂ ਰੁਕਣ ਦਾ ਨਾਮ ਨਾ ਲੈ ਰਹੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਦੇਖਦਿਆਂ ਹੋਇਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ੍ਰ. ਹਰਜਾਪ ਸਿੰਘ ਸੁਲਤਾਨਵਿੰਡ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ …
Read More »ਰਾਜ ਪੱਧਰੀ ਕਲਾ ਉਤਸਵ 2015 ‘ਚ ਮਾਲ ਰੋਡ ਸਕੂਲ ਦੀ ਗਿੱਧਾ ਟੀਮ ਦੂਜੇ ਸਥਾਨ ‘ਤੇ
ਅੰਮ੍ਰਿਤਸਰ, 30 ਨਵੰਬਰ (ਜਗਦੀਪ ਸਿੰਘ ਸੱਗੂ)- ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਦਿਸ਼ਾ ਨਿਰਦੇਸ਼ਾਂ ਉੱਤੇ ਰਾਸ਼ਟਰੀ ਮਾਧਮਿਕ ਸਿੱਖਿਆ ਅਭਿਆਨ ਅਥਾਰਟੀ ਵਲੋਂ ਬੀਤੇ ਦਿਨੀ ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵਿਖੇ ਰਾਜ ਪੱਧਰੀ ਕਲਾ ਉਤਸਵ 2015 ਕਰਵਾਇਆ ਗਿਆ। ਇਸ ਰਾਜ ਪੱਧਰੀ ਨਾਚ ਮੁਕਾਬਲੇ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਜੇਤੂ ਰਹੀਆਂ ਅੱਠ ਗਿੱਧਾ ਟੀਮਾਂ ਨੇ ਸ਼ਿਰਕਤ ਕੀਤੀ ਜਿਸ ਵਿਚ ਸਰਕਾਰੀ ਕੰਨਿਆ ਸੀਨੀਅਰ …
Read More »
Punjab Post Daily Online Newspaper & Print Media