Wednesday, November 25, 2026

Monthly Archives: January 2016

ਵੱਸਣ ਸਿੰਘ ਸੁਪਰਵਾਈਜ਼ਰ ਖਰੀਦਾਂ ਨੂੰ ਸੇਵਾ-ਮੁਕਤ ਹੋਣ ‘ਤੇ ਨਿੱਘੀ ਵਿਦਾਇਗੀ

ਅੰਮ੍ਰਿਤਸਰ, 30 ਜਨਵਰੀ (ਗੁਰਪ੍ਰੀਤ ਸਿੰਘ)- ਸ. ਵੱਸਣ ਸਿੰਘ ਸੁਪਰਵਾਈਜ਼ਰ ਖਰੀਦਾਂ ਨੂੰ ਸੇਵਾ-ਮੁਕਤ ਹੋਣ ‘ਤੇ ਨਿੱਘੀ ਵਿਦਾਇਗੀ ਦਿੱਤੀ ਗਈ।ਇਸ ਮੌਕੇ ਸ.ਹਰਚਰਨ ਸਿੰਘ ਮੁੱਖ ਸਕੱਤਰ ਨੇ ਕਿਹਾ ਕਿ ਸ. ਵੱਸਣ ਸਿੰਘ ਸੁਪਰਵਾਈਜ਼ਰ 35 ਸਾਲ ਗੁਰੂ ਘਰ ਦੀ ਸੇਵਾ ਕਰਨ ਉਪਰੰਤ ਅੱਜ ਸੇਵਾ-ਮੁਕਤ ਹੋ ਰਹੇ ਹਨ।ਉਨ੍ਹਾਂ ਕਿਹਾ ਕਿ ਸੇਵਾ-ਮੁਕਤ ਹੋਣ ਵਾਲੇ ਮੁਲਾਜ਼ਮ ਬੜੇ ਭਾਗਾਂ ਵਾਲੇ ਹਨ ਜਿਨ੍ਹਾਂ ਨੂੰ ਸ਼ੋ੍ਰਮਣੀ ਕਮੇਟੀ ਵਿੱਚ ਨੌਕਰੀ ਕਰਨ …

Read More »

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇ: ਅਵਤਾਰ ਸਿੰਘ ਦਾ ਅਦਾਰਾ ‘ਸੱਚੇ ਪਾਤਸ਼ਾਹ ਪੱਤ੍ਰਿਕਾ’ ਵੱਲੋਂ ਸਨਮਾਨ ਅੱਜ

ਅੰਮ੍ਰਿਤਸਰ, 30 ਜਨਵਰੀ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਨੂੰ ਦਿੱਲੀ ਤੋਂ ਪ੍ਰਕਾਸ਼ਿਤ ਹੁੰਦੀ ਮਾਸਿਕ ਧਾਰਮਿਕ ਪੱਤ੍ਰਿਕਾ ‘ਸੱਚੇ ਪਾਤਸ਼ਾਹ’ ਵੱਲੋਂ 31 ਜਨਵਰੀ 2016 ਨੂੰ ਕਰਵਾਏ ਜਾ ਰਹੇ ਸਾਲਾਨਾ ਸਨਮਾਨ ਸਮਾਰੋਹ ਮੌਕੇ ‘ਫ਼ਖ਼ਰ-ਏ-ਕੌਮ’ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ।ਇਹ ਸਨਮਾਨ ਸਮਾਗਮ ‘ਰਸ਼ੀਅਨ ਸੈਂਟਰ ਆਫ ਸਾਇੰਸ ਐਂਡ ਕਲਚਰ’ ਫਿਰੋਜ ਸ਼ਾਹ ਰੋਡ, ਨਵੀਂ ਦਿੱਲੀ ਵਿਖੇ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਸ਼੍ਰੋਮਣੀ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ ‘ਬੇਬੀ ਸ਼ੋਅ’ 6 ਫਰਵਰੀ ਨੂੰ

ਅੰਮ੍ਰਿਤਸਰ਼, 30 ਜਨਵਰੀ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ 6 ਫਰਵਰੀ ਨੂੰ ਅਯੌਜਿਤ ਕੀਤੇ ਜਾ ਰਹੇ “ਬੇਬੀ ਸ਼ੋਅ” ਸਬੰਧੀ ਕਾਫੀ ਉਤਸ਼ਾਹ ਹੈ ।ਪ੍ਰਿੰਸੀਪਲ ਰਵਿੰਦਰ ਕੌਰ ਬਮਰਾ ਨੇ ਦੱਸਿਆ ਕਿ ਇਸ ਸੋਅ ਦਾ ਉਦੇਸ਼ ਨੰਨੇਮੁੰਨੇ ਬੱਚਿਆਂ ਦੇ ਸਰੀਰਕ ਤੇ ਬੌਧਿਕ ਵਿਕਾਸ ਲਈ ਪਲੇਟਫਾਰਮ ਪ੍ਰਦਾਨ ਕਰਨਾ ਹੈ। ਇਸ ਦੌਰਾਨ ਬੱਚੇ ਵੱਖ ਵੱਖ ਕਲਾਵਾਂ ਜਿਵੇਂ ਡਾਂਸ, ਮਾਡਲਿੰਗ ਅਤੇ …

Read More »

ਰਾਸ਼ਟਰ ਪਿਤਾ ਮਹਾਂਤਮਾ ਗਾਂਧੀ ਸੁਤੰਤਰਤਾ ਸੰਗਰਾਮ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ

ਪਠਾਨਕੋਟ, 30 ਜਨਵਰੀ (ਪ.ਪ)- ਡਿਪਟੀ ਕਮਿਸ਼ਨਰ ਸੁਖਵਿੰਦਰ ਸਿੰਘ ਦੀ ਪ੍ਰਧਾਨਗੀ ਸਥਾਨਕ ਡਿਪਟੀ ਕਮਿਸ਼ਨਰ ਦੇ ਦਫ਼ਤਰ ਕੰਪਲੈਕਸ ਵਿਖੇ ਰਾਸ਼ਟਰ ਪਿਤਾ ਮਹਾਂਤਮਾ ਗਾਂਧੀ ਅਤੇ ਭਾਰਤ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਸ਼ਰਧਾਂਜਲੀ ਸਮਾਰੋਹ ਆਯੋਜਿਤ ਕੀਤਾ ਗਿਆ।ਡਿਪਟੀ ਕਮਿਸ਼ਨਰ ਨੇ ਰਾਸ਼ਟਰ ਪਿਤਾ ਮਹਾਂਤਮਾ ਗਾਂਧੀ ਦੀ ਤਸਵੀਰ ‘ਤੇ ਫੁੱਲ ਮਾਲਾ ਅਰਪਿਤ ਕਰਕੇ ਸ਼ਰਧਾਂਜਲੀ ਭੇਟ …

Read More »

ਵਿਦਿਆਰਥੀਆਂ ਦੇ ਗੁਰਬਾਣੀ ਕੰਠ ਲਹਿਰ ਮੁਕਾਬਲੇ ਕਰਵਾਏ

ਪੱਟੀ, 30 ਜਨਵਰੀ (ਰਣਜੀਤ ਸਿੰਘ ਮਾਹਲਾ)- ਬੀਬੀ ਰਜਨੀ ਜੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਧਰਮ ਪ੍ਰਚਾਰ ਕਮੇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਵੱਲੋਂ ਵਿਦਿਆਰਥੀਆਂ ਦੇ ਗੁਰਬਾਣੀ ਕੰਠ ਲਹਿਰ ਮੁਕਾਬਲੇ ਕਰਵਾਏ ਗਏ। ਮੁਕਾਬਲਿਆਂ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਚਾਰਕ ਸਾਹਿਬਾਨਾਂ ਨੇ ਵਿਦਿਆਰਥੀਆਂ ਕੋਲੋਂ ਗੁਰਬਾਣੀ ਸੁਣੀ ‘ਤੇ ਪਹਿਲੇ ਅਤੇ ਦੂਜੇ ਦਰਜੇ ਦੇ ਤਿੰਨ-ਤਿੰਨ ਵਿਦਿਆਰਥੀ ਚੁਣੇ। ਇਸ ਮੌਕੇ ਪੁਜੀਸ਼ਨਾਂ ਹਾਸਿਲ ਕਰਨ ਵਾਲੇ …

Read More »

ਐਸ.ਡੀ.ਐਮ ਪੱਟੀ ਵੱਲੋਂ ਕੰਨਿਆਂ ਸਕੂਲ ਦੀਆਂ ਵਿਦਿਆਰਥਣਾਂ ਸਨਮਾਨਿਤ

ਪੱਟੀ, 30 ਜਨਵਰੀ (ਰਣਜੀਤ ਸਿੰਘ ਮਾਹਲਾ)- ਗਣਤੰਤਰ ਦਿਵਸ ਮੌਕੇ ਸਰਕਾਰੀ ਕੰਨਿਆਂ ਸੈਕੰਡਰੀ ਸਕੂਲ ਪੱਟੀ ਦੀਆਂ ਵਿਦਿਆਰਥਣਾਂ ਵੱਲੋਂ ਪ੍ਰਿੰਸੀਪਲ ਮੁਕੇਸ਼ ਚੰਦਰ ਜੋਸ਼ੀ ਦੀ ਅਗਵਾਈ ਹੇਠ ਨਸ਼ਾ ਵਿਰੋਧੀ ਪ੍ਰਦਰਸ਼ਨੀ ਲਗਾਈ ਗਈ। ਜਿਸ ਵਿਚ ਸਕੂਲ ਦੀਆਂ ਗਿਆਰ੍ਹਵੀਂ ‘ਤੇ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਵੱਲੋਂ ਵੱਖ-ਵੱਖ ਨਸ਼ਿਆਂ ਅਤੇ ਉਨ੍ਹਾਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਐਸਡੀਐਮ ਪੱਟੀ ਅਮਨਦੀਪ ਸਿੰਘ ਭੱਟੀ …

Read More »

ਸਵਰਨਕਾਰ ਰਾਜਪੂਤ ਬਿਰਾਦਰੀ ਸਭਾ ਵਲੋਂ 5 ਲੋੜਵੰਦ ਲੜਕੀਆਂ ਦੇ ਆਨੰਦ ਕਾਰਜ 31 ਨੂੰ

ਪੱਟੀ, 30 ਜਨਵਰੀ (ਅਵਤਾਰ ਸਿੰਘ ਢਿੱਲੋਂ)- ਸਵਰਨਕਾਰ ਰਾਜਪੂਤ ਬਿਰਾਦਰੀ ਸਭਾ ਪੱਟੀ ਵਲੋਂ ਪੰਜ ਜਰੂਰਤਮੰਦ ਲੜਕੀਆਂ ਦੇ ਆਨੰਦ ਕਾਰਜ 31 ਜਨਵਰੀ ਨੂੰ ਗੁਰਦੁਆਰਾ ਸ਼ਹੀਦ ਭਾਈ ਪ੍ਰਤਾਪ ਸਿੰਘ, ਚੌਂਕ ਭਾਂਡਿਆਂ ਵਾਲਾ ਪੱਟੀ ਵਿਖੇ ਕਰਵਾਏ ਜਾਣਗੇ।ਇਸ ਸਬੰਧੀ ਜਾਣਕਾਰੀ ਦੇਂਦਿਆਂ ਸਭਾ ਦੇ ਪ੍ਰਧਾਨ ਬਲਕਾਰ ਸਿੰਘ ਦਾਸੂਵਾਲੀਆ ਨੇ ਦੱਸਿਆ ਕਿ ਸਵਰਨਕਾਰ ਰਾਜਪੂਤ ਸਭਾ ਪੱਟੀ ਵਲੋਂ ਗਰੀਬ ਤੇ ਜਰੂਰਤਮੰਦ ਪਰਿਵਾਰ ਦੀਆਂ ਲੜਕੀਆਂ ਦੇ ਸਾਮੂਹਿਕ ਆਨੰਦ ਕਾਰਜ …

Read More »

ਸਸਸਸ(ਲੜਕੇੇ) ਵਿਖੇ ਸਕੂਲ ਮੈਨੇਜਮੈਂਟ ਕਮੇਟੀ ਦੀ ਇੱਕ ਰੋਜ਼ਾ ਨਾਨ-ਰੈਜ਼ੀਡਨਸ਼ੀਇਲ ਟੇ੍ਰਨਿੰਗ ਲਗਾਈ

ਅੰਮ੍ਰਿਤਸਰ, 30 ਜਨਵਰੀ (ਪ.ਪ)- ਸਥਾਨਿਕ ਸਸਸਸ (ਲੜਕੇੇ) ਮਲੋਟ ਵਿਖੇ ਸਕੂਲ ਮੈਨੇਜਮੈਂਟ ਕਮੇਟੀ ਦੀ ਇੱਕ ਰੋਜ਼ਾ ਨਾਨ-ਰੈਜ਼ੀਡਨਸ਼ੀਇਲ ਟੇ੍ਰਨਿੰਗ ਲਗਾਈ ਗਈ। ਜਿਸ ਵਿਚ ਬਤੌਰ ਰਿਸੋਰਸ ਪਰਸਨ ਦੀ ਭੁਮਿਕਾ ਡਾ. ਹਰੀਭਜਨ ਪ੍ਰਿਯਦਰਸ਼ੀ ਨੇ ਨਿਭਾਈ। ਉਹਨਾਂ ਨੇ ਮੈਂਬਰ ਸਾਹਿਬਾਨਾਂ ਨੂੰ ਸਿੱਖਿਆ ਦਾ ਅਧਿਕਾਰ ਅਤੇ ਸਰਵ ਸਿੱਖਿਆ ਅਭਿਆਨ ਦੀਆਂ ਵੱਖ-2 ਸਕੀਮਾਂ ਬਾਰੇ ਵਿਸਤਾਰ ਨਾਲ ਜਾਣਕਾਰੀ ਦਿੱਤੀ।ਪ੍ਰਿੰਸੀਪਲ ਸ਼੍ਰੀ ਵਿਜੈ ਗਰਗ ਨੇ ਆਏ ਹੋਏ ਮੈਂਬਰ ਸਾਹਿਬਾਨਾਂ ਦਾ …

Read More »

ਗੋਲਡੀ ਵੱਲੋਂ 40 ਲੱਖ ਦੀ ਲਾਗਤ ਵਾਲੇ ਵਿਕਾਸ ਦੇ ਕੰਮਾਂ ਦਾ ਉਦਘਾਟਨ

ਅੰਮ੍ਰਿਤਸਰ, 30 ਜਨਵਰੀ (ਜਸਬੀਰ ਸਿੰਘ ਸੱਗੂ) – ਵਿਧਾਨ ਸਭਾ ਹਲਕਾ ਦੱਖਣੀ ਦੇ ਵਿਕਾਸ ਲਈ ਜਾਰੀ 5 ਕਰੋੜ ਦੀ ਗਰਾਂਟ ਵਿਚੋਂ ਵਾਰਡ ਨੰ: 36 ਦੀ ਆਬਾਦੀ ਤੇਜ਼ ਨਗਰ ਵਿੱਚ ਤਕਰੀਬਨ 40 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਸ਼ੁੱਭਅਰੰਭ ਸੀਨੀਅਰ ਅਕਾਲੀ ਆਗੂ ਨਵਦੀਪ ਸਿੰਘ ਗੋਲਡੀ ਵੱਲੋਂ ਕੀਤਾ ਗਿਆ।ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਹੋਇਆਂ ਸ੍ਰੀ ਗੋਲਡੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ …

Read More »