Wednesday, November 25, 2026

Daily Archives: January 1, 2016

ਬਰਾਈਟਲੈਂਡ ਇੰਗਲਿਸ਼ ਮੀਡੀਅਮ ਸਕੂਲ ਵਾੜਾ ਸ਼ੇਰ ਸਿੰਘ ਦਾ ਸਲਾਨਾ ਸਮਾਗਮ ਅਯੋਜਿਤ

ਅਲਗੋਂ ਕੋਠੀ, 1 ਜਨਵਰੀ 2016 (ਹਰਦਿਆਲ ਸਿੰਘ ਭੈਣੀ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਤਰਨ ਤਾਰਨ ਜੋਨ ਦੇ ਖੇਤਰ ਅਮਰਕੋਟ ਵੱਲੋਂ ਅੱਜ ਬਰਾਈਟਲੈਂਡ ਇੰਗਲਿਸ਼ ਮੀਡੀਅਮ ਸਕੂਲ ਵਾੜਾ ਸ਼ੇਰ ਸਿੰਘ ਵਿਖੇ ਸਲਾਨਾ ਸਮਾਗਮ ਦੋਰਾਨ ਨੈਤਿਕ ਸਿਖਿਆ ਇਮਤਿਹਾਨ ਵਿਚ ਹਿੱਸਾ ਲੈਣ ਅਤੇ ਵਧੀਆ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਾਲੇ ਵਿਦਿਆਰਥੀਆਂਂ ਨੂੰ ਮੈਡਲ, ਸ਼ੀਲਡਾਂ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।ਸਮਾਗਮ ਦੀ ਸ਼ੁਰੂਆਤ ਕਰਦਿਆਂ …

Read More »

ਵਾਰਡ ਨੰਬਰ 41 ਵਿੱਚ ਕੈਂਪ ਲਗਾ ਕੇ ਵੱਖ ਵੱਖ ਪੈਨਸ਼ਨ ਸਕੀਮਾਂ ਤਹਿਤ ਲੋਕਾਂ ਦੇ ਫਾਰਮ ਭਰੇ

ਪਠਾਨਕੋਟ, 31 ਦਸੰਬਰ (ਪ.ਪ)- ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਅਤੇ ਵਿਕਾਸ ਲਈ ਬਣਾਈਆਂ ਗਈਆਂ ਭਲਾਈ ਸਕੀਮਾਂ ਦਾ ਲੋਕਾਂ ਤੱਕ ਪਹੁੰਚਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸ ਤਹਿਤ ਵੱਖ ਵੱਖ ਪੈਨਸ਼ਨ ਸਕੀਮਾਂ ਬੁਢਾਪਾ, ਅਪੰਗ, ਆਸ਼ਰਿਤਾਂ ਅਤੇ ਵਿਧਵਾਂ ਪੈਨਸ਼ਨ ਦਾ ਲਾਭ ਲੋਕਾਂ ਨੂੰ ਦੇਣ ਲਈ ਸ਼ਹਿਰ ਦੇ ਹਰੇਕ ਵਾਰਡ ਵਿੱਚ ਕੈਂਪ ਲਗਾਏ ਜਾ ਰਹੇ ਹਨ। ਇਹ ਪ੍ਰਗਟਾਵਾ ਸ਼੍ਰੀ …

Read More »

ਕਾਸ਼ਤਕਾਰਾਂ ਨੂੰ ਸਪਰੇ ਪੰਪ ਤੇ ਆਰਗੈਨਿਕ ਖੇਤੀ ਲਈ ਮਸ਼ੀਨਰੀ 25 ਤੋਂ 50 ਪ੍ਰਤੀਸ਼ਤ ਸਬਸਿਡੀ ‘ਤੇ ਉਪਲਬੱਧ

ਪਠਾਨਕੋਟ, 31 ਦਸੰਬਰ (ਪ.ਪ)- ਜਿਲ੍ਹਾ ਪਠਾਨਕੋਟ ਵਿੱਚ 3924.5 ਹੈਕਟੇਅਰ ਰਕਬੇ ਵਿੱਚ ਵੱਖ-ਵੱਖ ਫਲਾਂ ਦੀ ਕਾਸ਼ਤ ਕੀਤੀ ਜਾ ਰਹੀ ਹੈ ਅਤੇ ਫਲਾਂ ਦੀ ਪੈਦਾਵਾਰ ਵਧਾਉਣ ਲਈ ਵਿਭਾਗ ਵਲੋਂ ਕਾਸ਼ਤਕਾਰਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ, ਜਿਸ ਦੇ ਅਧੀਨ ਕਾਸ਼ਤਕਾਰਾਂ ਨੂੰ ਸਪਰੇ ਪੰਪ, ਆਰਗੈਨਿਕ ਖੇਤੀ ਨੂੰ ਪ੍ਰਫੁੱਲਤ ਕਰਨ ਲਈ ਸੁਵਿਧਾਵਾਂ ਅਤੇ ਹੋਰ ਮਸ਼ੀਨਰੀ 25 ਤੋਂ 50 ਪ੍ਰਤੀਸ਼ਤ ਸਬਸਿਡੀ ‘ਤੇ ਉਪਲਬੱਧ ਕਰਵਾਈ ਜਾ …

Read More »

ਇੱਕ ਮਹੀਨੇ ਲਈ ਲਾਗੂ ਹੋਈ ਮੋਰਚਿਆਂ ਦੇ ਸੰਘਰਸ਼ੀ ਯੋਧਿਆਂ ਦੀ ਪੈਨਸ਼ਨ ਲਈ ਅਰਜ਼ੀਆਂ ਮੰਗੀਆਂ

ਪਠਾਨਕੋਟ, 31 ਦਸੰਬਰ (ਪ.ਪ)- ਪੰਜਾਬ ਸਰਕਾਰ ਵੱਲੋਂ ਪੰਜਾਬੀ ਸੂਬਾ ਮੋਰਚਾ 1955 ਤੋਂ 1965 ਤੱਕ ਅਤੇ ਸੰਕਟ ਕਾਲ ਦੌਰਾਨ 26 ਜੂਨ, 1975 ਤੋਂ 21 ਮਾਰਚ, 1977 ਤੱਕ ਭਾਗ ਲੈਣ ਵਾਲੇ ਸੰਘਰਸ਼ੀ ਯੋਧਿਆਂ ਨੂੰ ਵਿੱਤੀ ਸਹਾਇਤਾ ਅਤੇ ਹੋਰ ਸਹੂਲਤਾਂ ਦਿੱਤੀਆਂ ਜਾਣੀਆਂ ਹਨ। ਇਹ ਪ੍ਰਗਟਾਵਾ ਸ਼੍ਰੀ ਕੇ.ਐਸ ਰਾਜ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਕਰਦਿਆਂ ਦੱਸਿਆ ਕਿ ਇਹ ਸਕੀਮ 8 ਦਸੰਬਰ, 2015 ਤੋਂ ਇੱਕ …

Read More »

Punjab gives fillip to Solar Energy-Majithia

Inaugurates 7.5 MW capacity solar energy Power plant Kathunangal (Amritsar), Dec. 31 (Punjab Post Bureau)- Punjab New and Renewable Energy Minister Mr.Bikram Singh Majithia today said that Punjab has put new milestones in the area of Solar Energy with increasing power generation from 9 MW to 1550 MW in last three years. Stating this here Minister inaugurated 7.5 kilowatt capacity Solar …

Read More »

ਗੁ: ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿਖੇ 7.5 ਕਿੱਲੋਵਾਟ ਸੂਰਜੀ ਊਰਜਾ ਪਾਵਰ ਪਲਾਂਟ ਦਾ ਮਜੀਠੀਆ ਵਲੋਂ ਉਦਘਾਟਨ

ਕੱਥੂਨੰਗਲ, 31 ਦਸੰਬਰ (ਜਗਦੀਪ ਸਿੰਘ ਸੱਗੂ)- ਮਾਲ, ਲੋਕ ਸੰਪਰਕ ਅਤੇ ਨਵੀਂ ਤੇ ਨਵਿਆਉਣ ਯੋਗ ਊਰਜਾ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸਰਹੱਦੀ ਸੂਬਾ ਪੰਜਾਬ ਸੂਰਜੀ ਊਰਜਾ ਉਤਪਾਦਨ ਦੇ ਖੇਤਰ ਵਿੱਚ ਨਵੇਂ ਕੀਰਤੀਮਾਨ ਸਥਾਪਿਤ ਕਰਨ ਵਾਲਾ ਰਾਜ ਬਣ ਗਿਆ ਹੈ ਅਤੇ ਪਿਛਲੇ ਤਿੰਨ ਸਾਲਾਂ ਵਿੱਚ ਗੈਰ ਰਵਾਇਤੀ ਊਰਜਾ ਖੇਤਰ ਤੋਂ ਬਿਜਲੀ ਉਤਪਾਦਨ 9 ਮੈਗਾਵਾਟ ਤੋਂ 1550 ਮੈਗਾਵਾਟ ਤੱਕ ਪਹੁੰਚਾ …

Read More »

ਮਜੀਠੀਆ ਵਲੋਂ ਦਰਦਨਾਕ ਸੜਕ ਹਾਦਸੇ ਦੇ ਮ੍ਰਿਤਕਾਂ ਦੇ ਵਾਰਸਾਂ ਨੂੰ 2-2 ਲੱਖ ਦੀ ਵਿੱਤੀ ਮਦਦ ਦਾ ਐਲਾਨ

ਅੰਮ੍ਰਿਤਸਰ, 31 ਦਸੰਬਰ (ਜਗਦੀਪ ਸਿੰਘ ਸੱਗੂ)- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਬੀਤੀ ਰਾਤ ਅੰਮ੍ਰਿਤਸਰ ਨੇੜੇ ਅੰਮ੍ਰਿਤਸਰ-ਮਹਿਤਾ ਰੋਡ ‘ਤੇ ਵਾਪਰੇ ਦਰਦਨਾਕ ਸੜਕ ਹਾਦਸੇ, ਜਿਸ ਵਿਚ 11 ਵਿਅਕਤੀਆਂ ਦੀ ਮੌਤ ਹੋ ਗਈ ਅਤੇ 15 ਗੰਭੀਰ ਜ਼ਖ਼ਮੀ ਹੋ ਗਏ ਸਨ, ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੀੜਤ ਪਰਿਵਾਰਾਂ ਨਾਲ ਦਿਲੀ ਹਮਦਰਦੀ …

Read More »

ਚੰੰਡੀਗੜ੍ਹ ਵਾਂਗ ਟ੍ਰੈਫਿਕ ਨਿਯਮ ਸਭ ਲਈ ਲਾਗੂ ਕੀਤੇ ਜਾਣ – ਮੰਚ

ਅੰਮ੍ਰਿਤਸਰ, 31 ਦਸੰਬਰ (ਜਗਦੀਪ ਸਿੰਘ ਸੱਗੂ)- ਗੁਰੂ ਕੀ ਨਗਰੀ ਅੰਮ੍ਰਿਤਸਰ ਵਿਚ ਦੂਰ ਦੁਰਾਡਿਓਂ ਯਾਤਰੂ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਆਉਂਦੇ ਹਨ, ਪਰ ਟ੍ਰੈਫਿਕ ਪੁਲਿਸ ਉਨ੍ਹਾਂ ਨੂੰ ਥਾਂ ਥਾਂ ‘ਤੇ ਨਾਕੇ ਲਾ ਕੇ ਚੈਕਿੰਗ ਕਰਦੀ ਹੈ ਤੇ ਚਲਾਣ ਕਟਦੀ ਹੈ।ਪੁਲਿਸ ਨੇ ਨਜਾਇਜ਼ ਪਾਰਕਿੰਗ ਕਰਨ ਵਾਲੀਆਂ ਕਾਰਾਂ ਨੂੰ ਚੁੱਕਣ ਲਈ ਇਕ ਵਿਸੇਸ਼ ਗੱਡੀ ਰੱਖੀ ਹੋਈ ਹੈ, ਪਰ ਇਸ ਦੇ ਐਨ ਉਲਟ …

Read More »