Wednesday, November 25, 2026

Daily Archives: January 2, 2016

ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਸਮੂਹ ਮੁਲਾਜ਼ਮਾਂ ਲੋਕਾਂ ਨਾਲ ਚੰਗਾ ਵਿਹਾਰ ਕਰਨ ਦੀ ਚੁੱਕੀ ਸਹੁੰ

ਬਠਿੰਡਾ, 1 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸਿਵਲ ਹਸਪਤਾਲ ਵਿੱਚ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਤਹਿਤ ਕੰਮ ਕਰਦੇ ਸਾਰੇ ਮੁਲਾਜ਼ਮ ਨਵੇਂ ਸਾਲ ਦੀ ਸ਼ੁਰੂਆਤ ਲੋਕਾਂ ਨਾਲ ਚੰਗਾ ਵਿਹਾਰ ਕਰਨ ਦੀ ਸਹੁੰ ਚੁੱਕਾਉਂਦੇ ਹੋਏ ਡਿਪਟੀ ਡਾਇਰੈਕਟਰ ਕਮ ਸਿਵਲ ਸਰਜਨ ਡਾ: ਤੇਜਵੰਤ ਸਿੰਘ ਰੰਧਾਵਾ ਬਠਿੰਡਾ । ਇਥੇ ਜ਼ਿਕਰਯੌਗ ਹੈ ਕਿ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸੁਰਜੀਤ ਕੁਮਾਰ …

Read More »

ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਸੱਤ-ਰੋਜ਼ਾ ਐਨ.ਐਸ.ਐਸ ਕੈਂਪ ਸਪੰਨ

ਬਠਿੰਡਾ, 1 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਯੁਵਕ-ਸੇਵਾਵਾਂ ਵਿਭਾਗ ਬਠਿੰਡਾ ਦੇ ਸਹਿਯੋਗ ਨਾਲ ਆਰ.ਬੀ.ਡੀ.ਏ.ਵੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬਠਿੰਡਾ ਦੇ ਐਨ.ਐਸ.ਐਸ. ਵਲੰਟੀਅਰਾਂ ਵੱਲੋਂ ਸੱਤ-ਰੋਜ਼ਾ ਐਨ.ਐੱਸ.ਐੱਸ. ਕੈਂਪ ਪਿੰਡ ਮਛਾਣਾ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਲਾਇਆ ਗਿਆ। ਇਸ ਦੀ ਅਗਵਾਈ ਪ੍ਰੋਗ੍ਰਾਮ ਅਫ਼ਸਰ ਨਵਪ੍ਰੀਤ ਸਿੰਘ ਅਤੇ ਮੈਡਮ ਕਿਰਨਦੀਪ ਕੌਰ ਗਿੱਲ ਨੇ ਕੀਤੀ। ਇਸ ਦਿਨ-ਰਾਤ ਦੇ ਕੈਂਪ ਵਿੱਚ 50 ਵਲੰਟੀਅਰਾਂ ਨੇ ਭਾਗ …

Read More »

ਸਰਕਾਰੀ ਸੀਨੀਅਰ ਸੰਕੈਡਰੀ ਜੈਤੋਸਰਜਾ ਸਵੱਛ ਭਾਰਤ ਤਹਿਤ ਜਿਲ੍ਹੇ ਵਿਚੋਂ ਮੋਹਰੀ

ਬਟਾਲਾ, 1 ਜਨਵਰੀ (ਨਰਿੰਦਰ ਸਿੰਘ ਬਰਨਾਲ)- ਸਕੂਲੀ ਸਿਖਿਆ ਵਿੱਚ ਵਿਦਿਆਰਥੀਆਂ ਦੇ ਬਹੁ-ਪੱਖੀ ਵਿਕਾਸ ਵਾਸਤੇ ਸਕੂਲ ਦੀ ਹਰ ਗਤੀ ਵਿਧੀ ਦੀ ਵੀ ਮੁੱਲ ਹੁੰਦਾ ਹੈ ਭਾਂਵੇ ਉਹ ਪ੍ਰਾਪਤੀ ਕਿੰਨੀ ਵੀ ਨਿੱਕੀ ਹੋਵੇ, ਵਿਦਿਆਰਥੀਆਂ ਦੇ ਮਨਾਂ ਉਤੇ ਪ੍ਰਭਾਵ ਪਾਉਦੀ ਹੈ। ਇਸੇ ਕਰਕੇ ਪੜਾਈ ਦੇ ਨਾਲ ਨਾਲ ਹੋਰ ਗਤੀਵਿਧੀਆਂ ਦੀ ਵੀ ਉਨੀ ਹੀ ਮਹਾਨਤਾ ਹੁੰਦੀ ਹੈ। ਪ੍ਰਿੰਸੀਪਲ ਜਸਬੀਰ ਕੌਰ ਸਰਕਾਰੀ ਸੀਨੀਅਰ ਸੰਕੈੜਰੀ ਸਕੂਲ …

Read More »

Three day Painting & Sculpture Exhibition by women artists of Amritsar

  Amritsar, Jan. 1 (Punjab Post Bureau)- To foster, cultivate and promote the art in the region, Indian Academy of Fine Arts Amritsar had always been organizing the exhibitions & workshop of different artists from all over the country. A three day Painting & Sculpture Exhibition by women artists of Amritsar Aakarshi Sahni, Bharti Malhotra, Bhawana Sharma, Gursharn Kaur, Inderpreet …

Read More »