ਨਵੀਂ ਦਿੱਲੀ, 2 ਜਨਵਰੀ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸਿੱਖ ਸਟੂਡੈਂਟਸ ਫੈਡਰੇਸ਼ਨ ਵਲੋਂ ਸ਼ਹੀਦ ਭਾਈ ਬੇਅੰਤ ਸਿੰਘ, ਭਾਈ ਸਤਵੰਤ ਸਿੰਘ ਅਤੇ ਭਾਈ ਕੇਹਰ ਸਿੰਘ ਦੀ ਸ਼ਹੀਦੀ ਦੀ ਸਾਲਾਨਾ ਯਾਦ ਵਿੱਚ ਐਤਵਾਰ ਨੂੰ ਗੁਰਦੁਆਰਾ ਮੋਤੀ ਬਾਗ ਵਿੱਖੇ ਸਵੇਰੇ 9 ਵਜੇ ਵਿਸ਼ੇਸ਼ ਸ਼ਹੀਦੀ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ, ਇਹ ਜਾਣਕਾਰੀ ਰਾਣਾ ਪਰਮਜੀਤ ਸਿੰਘ ਚੇਅਰਮੈਨ …
Read More »Daily Archives: January 3, 2016
Chhina condemned the terrorists attack at the Indian Air Force Station
Amritsar, Jan 2 (Punjab Post Bureau)- Bhartiya Janata Party vice-president Rajinder Mohan Singh Chhina today strongly condemned the terrorists attack at the Indian Air Force Station at Pathankot, calling it a cowardly act by Pakistan backed Fidayeens whose motive is to destabilize the peace in the country. He expressed grief with the families of the martyrs and stated that any …
Read More »ਪਠਾਨਕੋਟ ਦੇ ਏਅਰ ਫੋਰਸ ਸਟੇਸ਼ਨ ‘ਤੇ ਅੱਤਵਾਦੀ ਹਮਲਾ ਅਫ਼ੋਸਸਜਨਕ – ਛੀਨਾ
ਅੰਮ੍ਰਿਤਸਰ, 2 ਜਨਵਰੀ (ਜਗਦੀਪ ਸਿੰਘ ਸੱਗੂ)- ਪਠਾਨਕੋਟ ਦੇ ਏਅਰ ਫੋਰਸ ਸਟੇਸ਼ਨ ‘ਤੇ ਹੋਏ ਅੱਤਵਾਦੀ ਹਮਲੇ ਨੂੰ ਅਤਿ ਮੰਦਭਾਗਾ ਦੱਸਿਆ। ਇਸ ਦੌਰਾਨ ਮਾਰੇ ਗਏ ਅੱਤਵਾਦੀਆਂ ਲਈ ਫੌਜ ਦੇ ਜਵਾਨਾਂ ਦੀ ਕਾਰਗੁਜ਼ਾਰੀ ਜਿੱਥੇ ਕਾਬੀਲੇ ਤਾਰੀਫ਼ ਹੈ, ਉੱਥੇ ਭਾਰਤੀ ਜਨਤਾ ਪਾਰਟੀ ਦੇ ਸੂਬਾਈ ਮੀਤ ਪ੍ਰਧਾਨ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਹਮਲੇ ਵਿੱਚ ਸ਼ਹੀਦ ਹੋਏ ਜਵਾਨਾਂ ਦੀ ਮੌਤ ‘ਤੇ ਗਹਿਰੇ ਦੁਖ ਦਾ ਇਜ਼ਹਾਰ …
Read More »ਨਵੇਂ ਸਾਲ ਦੀ ਆਮਦ ‘ਤੇ ਗੁ: ਟਾਹਲੀ ਸਾਹਿਬ ਵਿਖੇ ਗੁਰਮਤਿ ਸਮਾਗਮ ‘ਚ ਭਾਈ ਗਰਿਇਕਬਾਲ ਸਿੰਘ ਨੇ ਭਰੀ ਹਾਜ਼ਰੀ
ਅਮ੍ਰਿਤਸਰ, 2 ਜਨਵਰੀ (ਜਗਦੀਪ ਸਿੰਘ ਸੱਗੂ)- ਨਵੇਂ ਸਾਲ ਸਬੰਧੀ ਗੁ: ਟਾਹਲੀ ਸਾਹਿਬ ਵਿਖੇ ਕਰਵਾਏ ਗਏ ਗੁਰਮਤਿ ਸਮਾਗਮ ਸਮਾਗਮ ਕਰਵਾਇਆ ਗਿਆ। ਜਿਸ ਦੀ ਆਰੰਭਤਾ ਸ੍ਰੀ ਜਪੁਜੀ ਸਾਹਿਬ ਸ੍ਰੀ ਚੌਪਈ ਸਾਹਿਬ ਦੇ ਪਾਠ ਨਾਲ ਕੀਤੀ ਗਈ ਅਤੇ ਸਿਵਲ ਲਾਈਨ ਦੀਆਂ ਬੀਬੀਆਂ ਨੇ ਕੀਰਤਨ ਦੀ ਛਹਿਬਰ ਲਾਈ।ਉਪਰੰਤ ਬੀਬੀ ਕੌਲਾਂ ਜੀ ਭਲਾਈ ਕੇਂਦਰ ਦੇ ਮੁੱਖੀ ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਜੀ ਕਥਾ ਕੀਰਤਨ ਦੀ …
Read More »ਅਮਨਦੀਪ ਸਿੰਘ ਖਾਲਸਾ ਬਣੇ ਮਹਾਦੇਵ ਰੈਡੀ ਸਾਰੇ ਪੰਜਾਬ ਦੀ ਸਾਇਕਲ ਯਾਤਰਾ ‘ਤੇ
ਸੰਦੌੜ, 2 ਜਨਵਰੀ (ਹਰਮਿੰਦਰ ਸਿੰਘ ਭੱਟ)- ਬੰਗਲੌਰ ਕਰਨਾਟਕਾ ਤੋਂ ਵਿਸ਼ਵ ਸ਼ਾਂਤੀ ਦਾ ਸੁਨੇਹਾ ਲੈ ਕੇ ਸਾਈਕਲ ਯਾਤਰਾ ਰਾਹੀਂ ਪੂਰੇ ਦੇਸ਼ ਦੀ ਯਾਤਰਾ ਕਰ ਰਹੇ ਅਮਨਦੀਪ ਸਿੰਘ ਅੱਜ ਕਸਬਾ ਸੰਦੌੜ ਵਿਖੇ ਪਹੁੰਚੇ। ਹਿੰਦੂ ਧਰਮ ਨਾਲ ਸਬੰਧਿਤ ਮਹਾਦੇਵ ਰੈਡੀ ਜੋ ਕਿ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਸਰਦਾਰ ਅਮਨਦੀਪ ਸਿੰਘ ਖ਼ਾਲਸਾ ਬਣ ਗਏ ਅਤੇ ਸਾਰੇ ਪੰਜਾਬ ਵਿਚ ਸਾਈਕਲ ਯਾਤਰਾ ਕਰ ਰਿਹਾ ਹੈ …
Read More »New Principal Dr. Pushpinder Walia joins BBK DAV College for Women
Amritsar, Jan 2 (Punjab Post Bureau)- Dr. Pushpinder Walia joined as Principal in BBK DAV College for Women on 31st December 2015. Principal Dr. Walia, B.A Hons., M.A. M.Phil, Ph.D, comes with a rich academic record and experience, including seven years as Principal in DAV College for Women, Ferozepur. Before joining as Principal in Ferozepur, she taught in Department of …
Read More »ਡਾ. ਪੁਸ਼ਪਿੰਦਰ ਵਾਲੀਆ ਨੇ ਬੀ.ਬੀ.ਕੇ ਡੀ.ਏ.ਵੀ ਕਾਲਜ਼ ਫਾਰ ਵੁਮੈਨ ਦੇੇ ਪ੍ਰਿੰਸੀਪਲ ਵਜੋਂ ਆਪਣਾ ਅਹੁੱਦਾ ਸੰਭਾਲਿਆ
ਅੰਮ੍ਰਿਤਸਰ, 2 ਜਨਵਰੀ (ਜਗਦੀਪ ਸਿੰਘ ਸੱਗੂ)- ਡਾ. ਪੁਸ਼ਪਿੰਦਰ ਵਾਲੀਆ ਨੇ 31 ਦਸੰਬਰ ਨੂੰ ਬਾਅਦ ਦੁਪਹਿਰ ਬੀ.ਬੀ.ਕੇ ਡੀ.ਏ.ਵੀ ਕਾਲਜ਼ ਫਾਰ ਵੁਮੈਨ ਵਿਖੇ ਕਾਲਜ ਪ੍ਰਿੰਸੀਪਲ ਵਜੋਂ ਆਪਣਾ ਅਹੁੱਦਾ ਸੰਭਾਲ ਲਿਆ ਹੈ।ਡਾ. ਪੁਸ਼ਪਿੰਦਰ ਵਾਲੀਆ ਨੇ ਬੀ.ਐਮ.ਐਮ (ਅੰਗਰੇਜੀ ) ਕਰਕੇ ਉੱਚ ਪੱਧਰ ਦੀ ਵਿਦਿਆ ਪ੍ਰਾਪਤ ਕੀਤੀ। ਉਹ ਡੀ.ਏ.ਵੀ ਕਾਲਜ਼ ਫ਼ਾਰ ਵੁਮੈਨ ਫਿਰੋਜ਼ਪੁਰ ਵਿਖੇ 7 ਸਾਲ ਬਤੌਰ ਪ੍ਰਿੰਸੀਪਲ ਵਜੋਂ ਸੇਵਾ ਨਿਭਾਅ ਚੁੱਕੇ ਹਨ।ਫਿਰੋਜ਼ਪੁਰ ਪ੍ਰਿੰਸੀਪਲ ਬਨਣ …
Read More »ਸਿੰਚਾਈ ਵਿਭਾਗ ਦੇ ਕਰਮਚਾਰੀ ਨੂੰ ਸੇਵਾ ਮੁਕਤੀ ‘ਤੇ ਦਿੱਤੀ ਵਿਦਾਇਗੀ ਪਾਰਟੀ
ਬਠਿੰਡਾ, 2 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਿੰਚਾਈ ਵਿਭਾਗ, ਨਿਗਰਾਨ ਇੰਜੀਨੀਅਰ, ਜਲ ਨਿਕਾਸ ਸਰਕਲ, ਦੇ ਸਰਕਲ ਹੈਂਡ ਡਰਾਫਟਸਮੈਨ ਸੁਖਮਿੰਦਰ ਸਿੰਘ ਨੂੰ ਸੇਵਾ ਮੁਕਤੀ ਸਮੇਂ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਗਈ। ਸਮੂਹ ਸਟਾਫ ਵੱਲੋਂ ਉਨ੍ਹਾਂ ਦਾ ਅਤੇ ਹਮਸਫਰ ਸ੍ਰੀਮਤੀ ਸੁਖਵਿੰਦਰ ਕੌਰ ਦਾ ਯਾਦਗਰੀ ਚਿੰਨ, ਮੋਮੈਟੋਂ, ਤੋਹਫਿਆਂ ਆਦਿ ਨਾਲ ਸਨਮਾਨ ਕਰਨ ਤੋਂ ਇਲਾਵਾ ਸਨਮਾਨ ਪੱਤਰ ਵੀ ਦਿੱਤਾ …
Read More »ਆਰੀਅਨਜ਼ ਗਰੁੱਪ ਆਫ ਕਾਲਜ਼ਿਸ ਵਲੋਂ ਜਨਵਰੀ ਬੈਚ ਦਾਖ਼ਲੇ ਨੂੰ ਲਾਂਚ
ਬਠਿੰਡਾ, 2 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਆਰੀਅਨਜ਼ ਗਰੁੱਪ ਆਫ ਕਾਲੇਜ਼ਿਸ ਨੇ ਅੱਜ ਪੰਜਾਬ ਭਰ ਵਿੱਚ ਜਨਵਰੀ ਬੈਚ ਦਾਖ਼ਲੇ ਨੂੰ ਲਾਂਚ ਕਰਨ ਲਈ ਇੱਕ ਪ੍ਰੋਗਰਾਮ ਦਾ ਆਯੋਜਿਨ ਕੀਤਾ।ਪੰਜਾਬ ਟੈਕਨੀਕਲ ਐਜੁਕੇਸ਼ਨ ਮੰਤਰੀ ਮਦਨ ਮੋਹਨ ਮਿੱਤਲ ਇਸ ਮੌਕੇ ਤੇ ਮੁੱਖ ਮਹਿਮਾਨ ਸਨ।ਜਦਕਿ ਡਾ: ਅੰਸ਼ੂ ਕਟਾਰੀਆ, ਚੈਅਰਮੈਨ, ਆਰੀਅਨਜ਼ ਗਰੁੱਪ ਆਫ ਕਾਲੇਜ਼ਿਸ ਨੇ ਇਸ ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਵਿਦਿਆਰਥੀਆ ਲਈ ਮੰਤਰੀ ਨੇ …
Read More »ਨਵੇਂ ਸਾਲ ਦੇ ਸ਼ੁਭ-ਆਗਮਨ ਮੌਕੇ ਪਵਿੱਤਰ ਵੈਦਿਕ ਮੰਤਰਾਂ ਦੇ ਉਚਾਰਨ ਨਾਲ ”ਹਵਨ ਕਰਵਾਇਆ
ਬਠਿੰਡਾ, 2 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਆਰ.ਵੀ.ਡੀ.ਏ.ਵੀ.ਪਬਲਿਕ.ਸਕੂਲ ਵਿਖੇ ਨਵੇਂ ਸਾਲ ਦੇ ਸ਼ੁਭ-ਆਗਮਨ ਨੂੰ ਮੁੱਖ ਰੱਖ ਕੇ ਪਵਿੱਤਰ ਵੈਦਿਕ ਮੰਤਰਾਂ ਦੇ ਉਚਾਰਨ ਨਾਲ ”ਹਵਨਕਰਵਾਇਆ ਗਿਆ। ਜਿਸ ਵਿੱਚ ਸਕੂਲ ਦੇ ਪ੍ਰਿੰਸੀਪਲ, ਵਾਇਸ-ਪ੍ਰਿੰਸੀਪਲ, ਅਧਿਆਪਿਕਾਂ ਤੋਂ ਇਲਾਵਾ ਸਕੂਲ ਦੇ ਸਾਰੇ ਕਰਮਚਾਰੀਆਂ ਨੇ ਸ਼ਿਰਕਤ ਕਰਕੇ ਨਵੇਂ ਵਰ੍ਹੇ ਦੀ ਖੁਸ਼ਆਮਦੀਦ ਪ੍ਰਭੂ ਦਾ ਗੁਣਗਾਨ ਕਰਕੇ ਅਤੇ ਆਸ਼ੀਰਵਾਦ ਲੈ ਕੇ ਕੀਤੀ। ਇਸ ਮੌਕੇ ਪ੍ਰਿੰਸੀਪਲ …
Read More »
Punjab Post Daily Online Newspaper & Print Media