ਨਗਰ ਕੀਰਤਨ ਸਮੇਂ ਸਰਬੱਤ ਖਾਲਸਾ ਸਮੇ ਚੁਣੇ ਗਏ ਜਥੇਦਾਰਾਂ ਦੇ ਵੱਡੇ ਪੋਸਟਰ ਖਿੱਚ ਦੇ ਕੇਂਦਰ ਬਣੇ ਬਠਿੰਡਾ, 2 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਮੁਹੱਲਾ ਗੁਰੂ ਨਾਨਕ ਪੁਰਾ ਮੁਹੱਲਾ ਦੇ ਗੁਰਦੁਆਰਾ ਸਾਹਿਬ ਤੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸ਼ਹੀਦ ਬਾਬਾ ਦੀਪ ਸਿੰਘ ਗੱਤਕਾ ਅਖਾੜਾ ਦੇ ਨੌਜਵਾਨਾਂ ਵਲੋਂ ਹਰ ਸਾਲ ਦੀ …
Read More »Daily Archives: January 3, 2016
ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੁੂ ਹੋਣ ਕਾਰਨ ਲੱਖਾਂ ਹੀ ਲੋਕ ਲਹਿਰ ਨਾਲ ਜੁੜੇ – ਸਿਵੀਆਂ
ਬਠਿੰਡਾ, 2 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਨਸ਼ਾ ਮੁਕਤੀ ਗੁਰਮਤਿ ਪ੍ਰਚੰਡ ਲਹਿਰ ਦੇ ਪ੍ਰਮੁੱਖ ਸੇਵਾਦਾਰ ਭਾਈ ਜਸਕਰਨ ਸਿੰਘ ਸਿਵੀਆਂ ਨੇ ਪ੍ਰੈਸ ਕਲੱਬ ਵਿਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਨਵੇਂ ਸਾਲ ਦੀਆਂ ਵਧਾਈਆਂ ਦਿੰਦੇ ਹੋਏ ਕਿਹਾ ਕਿ ਲਹਿਰ ਵਲੋਂ ਪੰਜਾਬ ਦੇ 13 ਜਿਲ੍ਹਿਆਂ ਵਿਚ ਆਪਣੇ ਸਮਾਗਮਾਂ ਦੌਰਾਨ ਹੁਣ ਤੱਕ ਹਜ਼ਾਰਾਂ ਹੀ ਪ੍ਰਾਣੀਆਂ ਨੂੰ ਨਸ਼ਾ ਛਡਾਉਣ ਤੋਂ ਉਪੰਰਤ ਗੁਰੂ ਦੇ ਲੜ …
Read More »ਕਾਹਲੋਂ ਦੀ ਨਿਯੁੱਕਤੀ ਨਾਲ ਯੂਥ ਅਕਾਲੀ ਦਲ ਹੋਵੇਗਾ ਹੋਰ ਮਜਬੂਤ – ਯੂਥ ਆਗੂ
ਬਟਾਲਾ, 2 ਜਨਵਰੀ (ਨਰਿੰਦਰ ਸਿੰਘ ਬਰਨਾਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਜੀ ਬਾਦਲ ਵੱਲੋਂ ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਹਰਿਆਵਲ ਦਸਤੇ ਵਜੋਂ ਜਾਣੇ ਜਾਂਦੇ ਯੂਥ ਅਕਾਲੀ ਦਲ ਦੀ ਅੱਠ ਮੈਂਬਰੀ ਕੋਰ ਕਮੇਟੀ ਦਾ ਗਠਨ ਕੀਤਾ ਗਿਆ ਜਿਸ ਵਿੱਚ ਪਾਰਟੀ ਲਈ ਸਮਰਪਿਤ ਯੂਥ ਅਕਾਲੀ ਆਗੂਆਂ ਨੂੰ ਮੈਂਬਰ ਨਿਯੁਕਤ ਕੀਤਾ ਗਿਆ। ਇਸ ਕੋਰ ਕਮੇਟੀ ਵਿੱਚ ਯੂਥ ਅਕਾਲੀ ਦਲ …
Read More »ਜਥੇ: ਅਵਤਾਰ ਸਿੰਘ ਵੱਲੋਂ ਭਾਈ ਗੁਰਬਖ਼ਸ਼ ਸਿੰਘ ਢਾਡੀ ਨੂੰ 1 ਲੱਖ ਰੁਪਏ ਦੀ ਮਦਦ
ਅੰਮ੍ਰਿਤਸਰ, 2 ਜਨਵਰੀ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰਸਿੱਧ ਢਾਡੀ ਭਾਈ ਗੁਰਬਖ਼ਸ਼ ਸਿੰਘ ਅਲਬੇਲਾ ਦੀ ਸਿਹਤ ਠੀਕ ਨਾ ਹੋਣ ਕਾਰਨ ਉਨ੍ਹਾਂ ਦੇ ਇਲਾਜ ਲਈ ਧਰਮ ਪ੍ਰਚਾਰ ਕਮੇਟੀ ਵੱਲੋਂ 1 ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਭਾਈ ਗੁਰਬਖ਼ਸ਼ ਸਿੰਘ ਪਿਛਲੇ ਕਾਫ਼ੀ ਸਮੇਂ ਤੋਂ ਜਿਗਰ …
Read More »ਪੰਜ ਪਿਆਰਿਆਂ ਵੱਲੋ ਜਥੇਦਾਰਾਂ, ਮੱਕੜ ਤੇ ਮੁੱਖ ਸਕੱਤਰ ਦੇ ਬਾਈਕਾਟ ਦੀ ਵੱਖ ਵੱਖ ਸ਼ਖਸ਼ੀਅਤਾਂ ਵੱਲੋ ਹਮਾਇਤ
ਅੰਮ੍ਰਿਤਸਰ, 2 ਜਨਵਰੀ (ਪੰਜਾਬ ਪੋਸਟ ਬਿਊਰੋ) ਪੰਜ ਪਿਆਰਿਆਂ ਵੱਲੋ ਜਥੇਦਾਰਾਂ, ਮੱਕੜ ਤੇ ਮੁੱਖ ਸਕੱਤਰ ਦੇ ਬਾਈਕਾਟ ਦੀ ਵੱਖ ਵੱਖ ਸ਼ਖਸ਼ੀਅਤਾਂ ਵੱਲੋ ਹਮਾਇਤ ਕੀਤੀ ਜਾ ਰਹੀ ਹੈ।ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਸਕੱਤਰ ਜਨਰਲ ਹਰਵਿੰਦਰ ਸਿੰਘ ਸਰਨਾ ਨੇ ਪੰਜ ਪਿਆਰਿਆਂ ਵੱਲੋਂ ਜਥੇਦਾਰਾਂ ਦਾ ਸਮਾਜਿਕ ਬਾਈਕਾਟ ਕਰਨ ਤੇ ਮੱਕੜ ਤੇ ਮੁੱਖ ਸਕੱਤਰ ਨੂੰ ਪੰਥਕ ਪਰੰਪਰਾ ਦਾ ਉਲੰਘਣਾ ਕਰਨ ਦੇ ਦੋਸ਼ੀ ਠਹਿਰਾਉਣ ਦਾ ਸੁਆਗਤ …
Read More » ਸ਼੍ਰੋਮਣੀ ਕਮੇਟੀ ਤੇ ਪੁਲਿਸ ਦੇ ਪੁਖਤਾ ਪ੍ਰਬੰਧਾਂ ਦੇ ਬਾਵਜ਼ੂਦ ਪੰਜ ਪਿਆਰਿਆਂ ਵਲੋਂ ਸੰਗਤਾਂ ਨੂੰ ਜਥੇਦਾਰਾਂ ਦਾ ਬਾਈਕਾਟ ਦਾ ਸੱਦਾ
ਅੰਮ੍ਰਿਤਸਰ, 2 ਜਨਵਰੀ (ਪੰਜਾਬ ਪੋਸਟ ਬਿਊਰੋ) -ਸ੍ਰੌਮਣੀ ਕਮੇਟੀ ਵਲੋਂ ਬਰਕਾਸਤ ਕੀਤੇ ਗਏ ਪੰਜ ਪਿਆਰਿਆਂ ਵਲੋਂ ਪਹਿਲਾਂ ਤੈਅ ਸ਼ੁਦਾ ਪ੍ਰੋਗਰਾਮ ਤਹਿਤ ਜਥੇਦਾਰਾਂ ਬਾਰੇ ਜੋ ਐਲਾਨ ਕੀਤਾ ਜਾਣਾ ਸੀ, ਉਸ ਨੂੰ ਰੋਕਣ ਲਈ ਸ਼੍ਰੋਮਣੀ ਕਮੇਟੀ ਵਲੋਂ ਪੁਖਤਾ ਪ੍ਰਬੰਧ ਕੀਤੇ ਗਏ।ਸ਼੍ਰੀ ਹਰਿਮੰਦਰ ਸਾਹਿਬ ਕੰਪਲੈਕਸ ਦੁਆਲੇ ਭਾਰੀ ਪੁਲਿਸ ਫੋਰਸ ਅਤੇ ਅੰਦਰ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ, ਟਾਸਕ ਫੋਰਸ ਤੇੇ …
Read More »
Punjab Post Daily Online Newspaper & Print Media