Daily Archives: January 4, 2016
ਪੰਜਾਬ ਵਾਸੀ ਕੈਪਟਨ ਨੂੰ ਮੁੱਖ ਮੰਤਰੀ ਵੇਖਣਾ ਚਾਹੁੰਦੇ ਹਨ- ਸੁਨੀਲ ਦੱਤੀ
ਅਮ੍ਰਿਤਸਰ, 3 ਜਨਵਰੀ (ਜਗਦੀਪ ਸਿੰਘ ਸੱਗੂ)- ਪ੍ਰਦੇਸ਼ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਕਾਂਗਰਸ ਨੂੰ ਬੂਥ ਪੱਧਰ ‘ਤੇ ਮਜ਼ਬੂਤ ਕਰਨ ਲਈ ਵਿਧਾਨ ਸਭਾ ਹਲਕਾ ਪੂਰਬੀ ਦੀ ਵਾਰਡ ਨੰਬਰ 34 ਦੇ ਇਲਾਕੇ ਗੋਬਿੰਦ ਨਗਰ ਵਿਖੇ ਵਾਰਡ ਚੇਅਰਮੈਨ ਰਾਜਬੀਰ ਸਿੰਘ ਰਾਜੂ ਦੀ ਪ੍ਰਧਾਨਗੀ ਹੇਠ ਇੱਕ ਮੀਟਿੰਗ ਹੋਈ।ਇਸ ਮੀਟਿੰਗ ਵਿੱਚ ਸਾਬਕਾ ਮੇਅਰ ਅਤੇ ਉਘੇ ਕਾਂਗਰਸੀ ਆਗੂ ਸ੍ਰੀ ਸੁਨੀਲ ਦੱਤੀ ਨੇ ਵਿਸ਼ੇਸ਼ ਤੌਰ …
Read More »ਕਾਹਲੋਂ ਦੇ ਸ੍ਰੀ ਦਰਬਾਰ ਸਾਹਿਬ ਆਉਣ ‘ਤੇ ਮਜੀਠੀਆ ਦੀ ਅਗਵਾਈ ‘ਚ ਹੋਵੇਗਾ ਭਰਵਾਂ ਸਵਾਗਤ
ਅੰਮ੍ਰਿਤਸਰ, 3 ਜਨਵਰੀ (ਜਗਦੀਪ ਸਿੰਘ ਸੱਗੂ)- ਮਾਲ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਵਿੱਚ ਯੂਥ ਅਕਾਲੀ ਦਲ ਮਾਝਾ ਜ਼ੋਨ ਦੇ ਨਵ ਨਿਯੁਕਤ ਪ੍ਰਧਾਨ ਸ: ਰਵੀਕਰਨ ਸਿੰਘ ਕਾਹਲੋਂ ਦਾ 5 ਜਨਵਰੀ ਨੂੰ ਅੰਮ੍ਰਿਤਸਰ ਆਮਦ ‘ਤੇ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ। ਇਸ ਸੰਬੰਧੀ ਅੱਜ ਮਜੀਠਾ ਦੇ ਅਕਾਲੀ ਆਗੂਆਂ ਤੇ ਸਰਗਰਮ ਵਰਕਰਾਂ ਵੱਲੋਂ ਸ: ਕਾਹਲੋਂ ਦੇ ਗਰਮਜੋਸ਼ੀ ਨਾਲ ਸਵਾਗਤ ਕਰਨ ਦੀਆਂ ਤਿਆਰੀਆਂ ਨੂੰ …
Read More »ਐਨ.ਐਸ.ਐਸ ਵਲੰਟੀਅਰਾਂ ਨੂੰ ਦਿੱਤੀ ਫਸਟ ਏਡ ਅਤੇ ਖ਼ੂਨਦਾਨ ਸੰਬੰਧੀ ਜਾਣਕਾਰੀ
ਬਠਿੰਡਾ, 3 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਰੈਡ ਕਰਾਸ ਹਸਪਤਾਲ ਭਲਾਈ ਸ਼ਾਖਾ ਬਠਿੰਡਾ ਦੇ ਚੇਅਰਪਰਸ ਮੈਡਮ ਵੀਨਸ ਗਰਗ ਦੀ ਰਹਿਨੁਮਾਈ ਹੇਠ ਚਲਾਈ ਜਾ ਰਹੀ ਫਸਟ ਏਡ ਜਾਗਰੂਕਤਾ ਮੁਹਿੰਮ ਅਧੀਨ ਭਾਈ ਆਸਾ ਸਿੰਘ ਗਰਲਜ਼ ਕਾਲਿਜ ਗੋਨਿਆਣਾ ਦੇ ਐਨ.ਐਸ.ਐਸ ਵਿੰਗ ਵੱਲੋਂ ਲਗਾਏ ਗਏ 7 ਰੋਜ਼ਾ ਕੈਂਪ ਦੌਰਾਨ ਵਲੰਟੀਅਰ ਲੜਕੀਆਂ ਨੂੰ ਫ਼ਸਟ ਏਡ ਅਤੇ ਖ਼ੂਨਦਾਨ ਦੀ ਜਾਣਕਾਰੀ ਦੇਣ ਹਿੱਤ ਇੱਕ ਲੈੱਕਚਰ …
Read More »ਟੈਟ ਪਾਸ ਬੇਰੁਜ਼ਗਾਰਾਂ ਨੂੰ ਪੁਲਿਸ ਵਲੋਂ ਰੋਕਣ ਦਾ ਬਾਵਜੂਦ ਨੇ ਰੋਸ ਪ੍ਰਦਰਸ਼ਨ
ਬਠਿੰਡਾ, 3 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਰਕਾਰ ਦੇ ਟਾਲ ਮਟੋਲ ਤੋ ਦੁੱਖੀ ਟੈਟ ਪਾਸ ਬੇਰੁਜਗਾਰ ਅਧਿਆਪਕ ਵੱਲੋ ਬਠਿੰਡਾ ਵਿਖੇ ਸੂਬਾ ਪੱਧਰੀ ਰੋਸ ਰੈਲੀ ਦਾ ਪ੍ਰੋਗਰਾਮ ਸਥਾਨਕ ਟੀਚਰ ਹੋਮ ਵਿਖੇ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ । ਇਸ ਰੋਸ ਰੈਲੀ ਦੇ ਚੱਲਦਿਆ ਪੁਲਿਸ ਵੱਲੋ ਅੱਜ ਸਵੇਰੇ ਤੋ ਕਰੜੇ ਸੁਰਖਿਆ ਪ੍ਰੰਬਧ ਕੀਤੇ ਗਏ ਸਨ ਜਦੋ ਇਹਨਾਂ ਬੇਰੁਜਗਾਰਾਂ ਵੱਲੋ ਰੋਸ …
Read More »ਪਠਾਨਕੋਟ ਹਮਲੇ ਦੀ ਸਾਜਿਸ਼ ਅਮਨ ਵਿਰੋਧੀ ਸ਼ਕਤੀਆਂ ਨੇ ਰਚੀ – ਹਰਸਿਮਰਤ ਬਾਦਲ
ਬਠਿੰਡਾ, 3 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪੰਜਾਬ ਸਰਕਾਰ ਅਤੇ ਸੁਰੱਖਿਆ ਬਲਾਂ ਵੱਲੋਂ ਪਠਾਨਕੋਟ ਵਿਚ ਆਏ ਆਤਂਕੀਆਂ ਦੇ ਮਨਸੂਬਿਆਂ ਨੂੰ ਪੂਰੀ ਸਫਲਤਾ ਨਾਲ ਅਸਫਲ ਬਣਾਉਣ ਦੀ ਸ਼ਲਾਘਾ ਕਰਦਿਆਂ ਕੇਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਪਠਾਨਕੋਟ ਆਤਂਕੀ ਹਮਲੇ ਪਿੱਛੇ ਉਨ੍ਹਾਂ ਅਮਨ ਵਿਰੋਧੀ ਆਂਤਕੀ ਸ਼ਕਤੀਆਂ ਦਾ ਹੱਥ ਹੈ ਜੋ ਭਾਰਤ-ਪਾਕਿ ਦੇ ਰਿਸਤਿਆਂ ਵਿਚ ਨੇੜਤਾ ਨਹੀਂ …
Read More »ਕਾਂਗਰਸ ਨੇ ਦੇਸ਼ ਨੂੰ ਵਿਕਾਸ ਅਤੇ ਖੁਸ਼ਹਾਲੀ ਦੇ ਪੱਖੋਂ ਕਈ ਦਹਾਕੇ ਪਿਛੇ ਪਾਇਆ – ਬਾਦਲ
ਬਟਾਲਾ (ਕਾਹਨੂੰਵਾਨ), 3 ਜਨਵਰੀ (ਨਰਿੰਦਰ ਸਿੰਘ ਬਰਨਾਲ)- ਪੰਜਾਬ ਵਿੱਚ ਅਜਾਦੀ ਤੋਂ ਬਾਅਦ ਕਾਂਗਰਸ ਪਾਰਟੀ ਨੇ ਲੰਬਾ ਸਮਾਂ ਰਾਜ ਕੀਤਾ। ਇਹਨਾਂ ਵੱਖ ਵੱਖ ਸਰਕਾਰਾਂ ਦੇ ਕਾਰਜ ਕਾਲ ਦੌਰਾਨ ਕੇਂਦਰ ਸਰਕਾਰ ਨੇ ਕਦੇ ਵੀ ਪੰਜਾਬ ਦੀ ਤਰੱਕੀ ਜਾਂ ਖੁਸ਼ਹਾਲੀ ਲਈ ਕੋਈ ਜਿਕਰਯੋਗ ਕੰਮ ਨਹੀਂ ਕੀਤਾ। ਕੇਂਦਰ ਸਰਕਾਰ ਨੇ ਹਮੇਸ਼ਾਂ ਹੀ ਪੰਜਾਬ ਨੂੰ ਆਣਪੇ ਸਿਆਸੀ ਹਿੱਤਾਂ ਲਈ ਵਰਤਿਆ ਪਰ ਪੰਜਾਬੀਆਂ ਨੂੰ ਹਮੇਸ਼ਾਂ ਹੀ …
Read More »ਸੇਖਵਾਂ ਤੇ ਲੋਧੀਨੰਗਲ ਨੇ ਸਾਂਝੇ ਤੌਰ ‘ਤੇ ‘ਸ਼ਿਵ ਬਟਾਲਵੀ ਸੱਭਿਆਚਾਰਕ ਕੇਂਦਰ’ ਕੀਤਾ ਲੋਕ ਅਰਪਣ
ਬਟਾਲਾ, 3 ਜਨਵਰੀ (ਨਰਿੰਦਰ ਸਿੰਘ ਬਰਨਾਲ)- ਬਟਾਲਾ ਵਾਸੀਆਂ ਤੇ ਸ਼ਿਵ ਪ੍ਰੇਮੀਆਂ ਨੂੰ ਨਵੇਂ ਸਾਲ ਦਾ ਤੋਹਫਾ ਦਿੰਦਿਆਂ ਪੰਜਾਬ ਸਰਕਾਰ ਵੱਲੋਂ ਵਿਸ਼ਵ ਪ੍ਰਸਿੱਧ ਸ਼ਾਇਰ ਸ਼ਿਵ ਕੁਮਾਰ ਬਟਾਲਵੀ ਦੀ ਯਾਦਗਾਰ ਨੂੰ ਅੱਜ ਲੋਕ ਅਰਪਣ ਕਰ ਦਿੱਤਾ ਗਿਆ। ਸ਼ਿਵ ਬਟਾਲਵੀ ਸੱਭਿਆਚਾਰਕ ਕੇਂਦਰ, ਬਟਾਲਾ ਦੀ ਇਮਾਰਤ ਦੇ ਉਦਘਾਟਨੀ ਪੱਥਰ ਤੋਂ ਪਰਦਾ ਹਟਾਉਣ ਦੀ ਰਸਮ ਚੇਅਰਮੈਨ ਤੇ ਸਾਬਕਾ ਵਜ਼ੀਰ ਜਥੇਦਾਰ ਸੇਵਾ ਸਿੰਘ ਸੇਖਵਾਂ ਨੇ ਨਿਭਾਈ …
Read More »ਰਾਹਤ ਫਾਊਂਡੇਸ਼ਨ ਸੰਸਥਾ ਵਲੋਂ ਖੂਨਦਾਨ ਕੈਂਪ ਦੌਰਾਨ 62 ਯੂਨਿਟ ਖੂਨਦਾਨ
ਅੰਮ੍ਰਿਤਸਰ, 3 ਜਨਵਰੀ (ਜਗਦੀਪ ਸਿੰਘ ਸੱਗੂ) – ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਭਲਾਈ ਤੇ ਮਨੁੱਖਤਾ ਦੀ ਸੇਵਾ ਲਈ ਸਰਕਾਰੀ ਅਧਿਆਪਕਾਂ ਵਲੋਂ ਸ਼ੁਰੂ ਕੀਤੀ ਸੰਸਥਾ ‘ਰਾਹਤ ਫਾਊਂਡੇਸ਼ਨ ਪੰਜਾਬ ਵਲੋਂ ਛੇਹਰਟਾ ਦੇ ਐਸ.ਬੀ. ਸਕੂਲ ਦੇ ਵਿਹੜੇ ਥੈਲੇਸੀਮੀਆ ਬਿਮਾਰੀ ਤੋਂ ਪੀੜਿਤ ਬੱਚਿਆਂ ਦੀ ਮਦਦ ਲਈ ਪਹਿਲਾ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਵਿੱਚ ਸੰਸਥਾ ਦੇ ਮੈਂਬਰਾਂ ਵਲੋਂ 62 ਯੂਨਿਟ ਖੂਨ ਦਾਨ ਕੀਤਾ ਗਿਆ। ਕੈਂਪ …
Read More »Punjab to fortify second defence line along Punjab-Pakistan border- Sukhbir Singh Badal
Pathankot, Jan. 3 (Punjab Post Bureau)- Urging the central government to enhance deployment of adequate BSF personnel along 553 km long Punjab-Pakistan border to curb intrusion Punjab Deputy Chief Minister Mr. Sukhbir Singh Badal today announced that Punjab will fortify its second defence line equipped with ultra-modern security gadgets by deploying a commando battalion at all vulnerable points near border …
Read More »
Punjab Post Daily Online Newspaper & Print Media