Wednesday, November 25, 2026

Daily Archives: January 5, 2016

ਜ਼ਫਰਨਾਮਹ (ਹਿਕਾਇਤ ਪਹਿਲੀ) ਦੀ ਕਥਾ ਦੀ ਅਰੰਭਤਾ ਵੀਰਵਾਰ

ਨਵੀਂ ਦਿੱਲੀ, 4 ਜਨਵਰੀ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨੂੰ ਗੁਰੂ ਸਾਹਿਬਾਨ ਵਲੋਂ ਰਚੀਆਂ ਬਾਣੀਆਂ ਦੇ ਭਾਵ-ਅਰਥਾਂ ਅਤੇ ਉਨ੍ਹਾਂ ਦੀ ਮਨੁਖਾ ਜੀਵਨ ਵਿੱਚ ਮਹਤੱਤਾ ਤੋਂ ਜਾਣੂ ਕਰਵਾ, ਉਨ੍ਹਾਂ ਨਾਲ ਜੋੜਨ ਦੀ ਅਰੰਭੀ ਗਈ ਲੜੀ ਨੂੰ ਅਗੇ ਤੋਰਦਿਆਂ, ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਰਚਿਤ ਜ਼ਫਰਨਾਮਾ (ਹਿਕਾਇਤ ਪਹਿਲੀ ‘ਦਾਸਤਾਨ’) ਦੀ ਭਾਵ ਅਰਥਾਂ ਸਹਿਤ ਵਿਆਖਿਆ …

Read More »

ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਐਤਵਾਰ

ਨਵੀਂ ਦਿੱਲੀ, 4 ਜਨਵਰੀ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਵਿਸ਼ੇਸ ਨਗਰ ਕੀਰਤਨ ਦਾ ਆਯੋਜਨ ਐਤਵਾਰ 10 ਜਨਵਰੀ ਨੂੰ ਕੀਤਾ ਜਾਇਗਾ, ਜੋ ਸਵੇਰੇ 10 ਵੱਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛੱਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਗੁਰਦੁਆਰਾ ਰਕਾਬ ਗੰਜ ਸਾਹਿਬ ਤੋਂ ਅਰੰਭ ਹੋਵੇਗਾ ਅਤੇ …

Read More »

ਸਿੱਖ ਚੁਟਕਲਿਆਂ ‘ਤੇ ਰੋਕ ਵਾਸਤੇ ਦਿੱਲੀ ਕਮੇਟੀ ਦੀ ਪਟੀਸ਼ਨ ਆਪਣੇ ਮਨੋਰਥ ਵਿੱਚ ਪੂਰੀ ਹੋਵੇਗੀ – ਜੀ.ਕੇ

ਨਵੀਂ ਦਿੱਲੀ, 4 ਜਨਵਰੀ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੀਤੇ ਦਿਨੀਂ ਸ਼ੁਰੂ ਕੀਤੀ ਗਈ ਸਿੱਖ ਚੁਟਕਲਿਆਂ ਤੇ ਰੋਕ ਲਗਾਉਣ ਦੀ ਮੁਹਿੰਮ ਨੂੰ ਅੱਜ ਭਾਰਤੀ ਸੁਪਰੀਮ ਕੋਰਟ ਵੱਲੋਂ ਭਰਵਾ ਹੁੰਗਾਰਾ ਦਿੱਤਾ ਗਿਆ ਹੈ।ਇਸ ਗੱਲ ਦਾ ਦਾਅਵਾ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਕਮੇਟੀ ਦਫ਼ਤਰ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਅੱਜ ਸਿੱਖਾਂ ਦੇ ਖਿਲਾਫ ਚੁਟਕਲਿਆਂ ਨੂੰ ਰੋਕਣ ਵਾਸਤੇ ਸੀਨੀਅਰ …

Read More »

ਪੱਤਰਕਾਰ ਮਨਮੋਹਨ ਸਿੰਘ ਢਿੱਲੋਂ ਨੂੰ ਸਦਮਾ – ਪਿਤਾ ਦਾ ਦੇਹਾਂਤ

ਅੰਮ੍ਰਿਤਸਰ, 4 ਜਨਵਰੀ (ਜਗਦੀਪ ਸਿੰਘ ਸੱਗੂ)- ਸੀਨੀਅਰ ਪੱਤਰਕਾਰ, ਲੇਖਕ ਤੇ ਉਘੇ ਕਾਲਮ ਨਵੀਸ ਸ: ਮਨਮੋਹਨ ਸਿੰਘ ਢਿੱਲੋਂ ਦੇ ਸਤਿਕਾਰਤ ਪਿਤਾ ਸ: ਹਰਦਿਆਲ ਸਿੰਘ ਇੱਕ ਸਦੀ ਤੋਂ ਵੀ ਉਪਰ ਦੀ ਉਮਰ ਭੋਗ ਕੇ ਅਕਾਲ ਚਲਾਣਾ ਕਰ ਗਏ। ਸੋਮਵਾਰ ਸਵੇਰੇ 5 ਵਜੇ ਉਨ੍ਹਾਂ ਆਖਰੀ ਸਵਾਸ ਲਏ। ਉਨ੍ਹਾਂ ਦੀ ਸਿਹਤ ਪਿਛਲੇ ਕੁੱਝ ਮਹੀਨਿਆਂ ਤੋਂ ਕਮਜ਼ੋਰ ਅਤੇ ਢਿੱਲੀ-ਮੱਠੀ ਸੀ ਤੇ ਉਹ ਪਿਛਲੇ ਲੰਬੇ ਸਮੇਂ …

Read More »

ਬੀਐਸਐਫ. ਦੀ 67ਵੀਂ ਬਟਾਲੀਅਨ ਨੇ ਲਗਾਇਆ ਫ੍ਰੀ ਮੈਡੀਕਲ ਕੈਂਪ

ਅੰਮ੍ਰਿਤਸਰ, 4 ਜਨਵਰੀ (ਪ.ਪ)- ਬੀ.ਐਸ.ਐਫ ਸੈਕਟਰ ਹੈਡ ਕਵਾਟਰ ਅੰਮ੍ਰਿਤਸਰ ਦੇ ਅਧਿਕਾਰਿਤ ਖੇਤਰ ਵਾਲੀ ਬੀਐਸਐਫ 67 ਬਟਾਲੀਅਨ ਰਾਮ ਤੀਰਥ ਦੇ ਵੱਲੋਂ ਸਰਹੱਦੀ ਪਿੰਡ ਪੌਂਗਾ ਦੇ ਕਾਨਵੈਂਟ ਸਕੂਲ ਵਿਖੇ ਸਿਵਿਕ ਐਕਸ਼ਨ ਪ੍ਰੋਗਰਾਮ ਤਹਿਤ ਇਕ ਫ੍ਰੀ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਦੋਰਾਨ 500 ਦੇ ਕ੍ਰੀਬ ਮਰੀਜਾਂ ਨੇ ਆਪਣੀ ਸਿਹਤ ਜਾਂਚ ਕਰਵਾ ਕੇ ਫ੍ਰੀ ਦਵਾਈਆਂ ਹਾਸਲ ਕੀਤੀਆਂ। ਇਸ ਕੈਂਪ ਦਾ ਉਦਘਾਟਨ ਸੈਕਟਰ …

Read More »

ਪਿੰਡ ਬਾਪਲਾ ਵਿਖੇ ਗੁਰਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ

ਸੰਦੌੜ, 4 ਦਸੰਬਰ (ਹਰਮਿੰਦਰ ਸਿੰਘ ਭੱਟ)- ਸਰਬੰਸ ਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਅਵਤਾਰ ਦਿਹਾੜੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼ਬਦ ਗੁਰੂ ਸ੍ਰੀ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਪਿੰਡ ਬਾਪਲਾ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ, ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਵਿਸ਼ੇਸ਼ ਸਹਿਯੋਗ ਨਾਲ ਆਯੋਜਿਤ ਕਰਵਾਇਆ ਗਿਆ। ਇਸ ਮੌਕੇ ਨਗਰ …

Read More »

ਸਾਬਿਰ ਅਲੀ ਜੁਬੈਰੀ ਦੀ ਵੱਡੀ ਭੈਣ ਬੀਬੀ ਸਾਬਰੀ ਦਾ ਦਿਹਾਂਤ

ਸੰਦੌੜ, 4 ਜਨਵਰੀ (ਹਰਮਿੰਦਰ ਸਿੰਘ ਭੱਟ)- ਅਲ-ਫਲਾਹ ਐਜੁਕੇਸ਼ਨਲ ਟਰੱਸਟ ਦੇ ਸਕੱਤਰ ਤੇ ਆਲ ਇੰਡੀਆ ਮਿਲੀ ਕੋਂਸਲ ਦੇ ਕੇਂਦਰੀ ਮੈਂਬਰ ਸ਼੍ਰੀ ਸਾਬਿਰ ਅਲੀ ਜੁਬੈਰੀ ਦੀ ਵੱਡੀ ਭੈਣ ਬੀਬੀ ਸਾਬਰੀ (63) ਪਤਨੀ ਅਬਦੁਲ ਗੱਫੂਰ ਦਾ ਦਿਹਾਂਤ ਹੋ ਗਿਆ। ਜਿਨ੍ਹਾਂ ਦੀ ਰਸਮ-ਏ-ਕੁੱਲ 5 ਜਨਵਰੀ ਦਿਨ ਮੰਗਲਵਾਰ ਨੂੰ ਸਵੇਰੇ 9:00 ਵਜੇ ਸਥਾਨਕ ਰਾਏਕੋਟ ਰੋਡ ਤੇ ਸਥਿਤ ਮਸਜਿਦ ਮੈੜਾਂ ਵਾਲੀ ਵਿੱਚ ਆਯੋਜਿਤ ਹੋਵੇਗੀ।

Read More »

ਮੁਸਲਿਮ ਜੱਥੇਬੰਦੀਆਂ ਖਬਰ ਦੇ ਵਿਰੋਧ ਵਿੱਚ ਹਿੰਦੀ ਅਖਬਾਰ ਦੀਆਂ ਕਾਪੀਆਂ ਸਾੜਿਆਂ

ਸੰਦੌੜ, 4 ਜਨਵਰੀ (ਹਰਮਿੰਦਰ ਸਿੰਘ ਭੱਟ)- ਮੁਸਲਿਮ ਜੱਥੇਬੰਦੀਆਂ ਨੇ ਹਿੰਦੀ ਅਖਬਾਰ ਵਿਚ ਛਪੀ ਇੱਕ ਉੱਥੇ ਹੀ ਉਹਨਾਂ ਸਰਕਾਰ ਤੋਂ ਅਖਬਾਰ ਤੇ ਸਬੰਧਤ ਪੱਤਰਕਾਰ ਦੇ ਖਿਲਾਫ ਕਾਰਵਾਈ ਲਈ ਰੋਸ ਮੁਜਾਹਰਾ ਕੀਤਾ।ਸਬ ਡਵੀਜਨਲ ਮਜਿਸਟਰੇਟ ਦੇ ਦਫਤਰ ਅੱਗੇ ਮੁਸਲਿਮ ਸਿੱਖ ਫਰੰਟ ਆਫ ਪੰਜਾਬ ਦੇ ਆਗੂ ਸਹਿਜ਼ਾਦ ਹੁਸੈਨ ਤੇ ਮੁਸਲਿਮ ਫੈਡਰੇਸ਼ਨ ਆਫ ਪੰਜਾਬ ਦੇ ਪ੍ਰਧਾਨ ਐਡਵੋਕੇਟ ਮੂਬੀਨ ਫਾਰੂਕੀ ਨੇ ਮਾਲੇਰਕੋਟਲਾ ਦੇ ਬੈਜ ਮੈਕਰਾਂ ਦੇ …

Read More »

ਪੰਥਕ ਸੇਵਾ ਲਹਿਰ ਵਲੋਂ ਪੰਜ ਪਿਆਰਿਆਂ ਵਲੋਂ ਰੱਦ ਜਥੇਦਾਰਾਂ ਦੇ ਸੋਸ਼ਲ ਬਾਈਕਾਟ ਫੈਸਲੇ ਦਾ ਸਵਾਗਤ

ਬਠਿੰਡਾ, 4 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਪ੍ਰੈਸ ਕਲੱਬ ਵਿਚ ਪ੍ਰੈਸ ਨੂੰ ਸੰਬੋਧਣ ਕਰਦਿਆਂ ਪੰਥਕ ਸੇਵਾ ਲਹਿਰ ਦੇ ਆਗੂਆਂ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰਿਆਂ ਵਲੋਂ ਰੱਦ ਹੋਏ ਜਥੇਦਾਰ ਗੁਰਬਚਨ ਸਿੰਘ,ਮੱਲ ਸਿੰਘ, ਇਕਬਾਲ ਸਿੰਘ ਅਤੇ ਗੁਰਮੁੱਖ ਸਿੰਘ ਬਾਰੇ ਜੋ ਸੋਸ਼ਲ ਬਾਈਕਾਟ ਦਾ ਫੈਸਲਾ ਕੀਤਾ ਗਿਆ ਹੈ ਉਹ ਸਵਾਗਤ ਯੋਗ ਹੈ ਸਿੱਖ …

Read More »