ਬਠਿੰਡਾ, 5 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਆਮ ਆਦਮੀ ਪਾਰਟੀ ਵਲੋਂ ਮਾਘੀ ਮੇਲੇ ‘ਤੇ ਹੋਣ ਵਾਲੀ ਸਿਆਸੀ ਕਾਨਫਰੰਸ ਦੀਆਂ ਤਿਆਰੀਆਂ ਪੂਰੇ ਜੋਰਾਂ ਸ਼ੋਰਾਂ ਨਾਲ ਚੱਲ ਰਹੀਆ ਹਨ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਕੇਂਦਰੀ ਅਬਜਰਵਰ ਮੈਂਬਰ ਰੋਮੀ ਭਾਟੀ ਅਤੇ ਜੋਨਲ ਇੰਚਾਰਜ ਨਰਿੰਦਰਪਾਲ ਭਗਤਾ ਨੇ ਦੱਸਿਆ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਇਸ ਕਾਨਫਰੰਸ ਵਿਚ ਭਾਗ …
Read More »Daily Archives: January 6, 2016
ਦੋ ਮੋਟਰਸਾਈਕਲਾਂ ਦੀ ਚੋਰੀ ਦੇ ਮਾਮਲੇ ਵਿੱਚ ਇੱਕ ਗ੍ਰਿਫਤਾਰ
ਬਠਿੰਡਾ, 5 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਐਸ ਐਸ ਪੀ ਸਵਪਨ ਸ਼ਰਮਾ ਵਲੋਂ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਸ਼ਹਿਰ ਬਠਿੰਡਾ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਵਿੱਚ ਸਰਗਰਮ ਵਹੀਕਲ ਚੋਰਾਂ ਅਤੇ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਬਿਕਰਮ ਸਿੰਘ ਪੀ ਪੀ ਐਸ ਕਪਤਾਨ ਪੁਲਿਸ (ਡੀ) ਬਠਿੰਡਾ ਦੀ ਸੁਪਰਵੀਜਨ ਹੇਠ ਗੁਰਮੇਲ ਸਿੰਘ ਪੀ …
Read More »ਨਵੇਂ ਸਾਲ ਦੀ ਸ਼ੁਰੂਆਤ ‘ਤੇ ਪ੍ਰਮਾਤਮਾ ਦਾ ਸ਼ੁਕਰਾਨਾ
ਬਟਾਲਾ, 5 ਜਨਵਰੀ (ਨਰਿੰਦਰ ਸਿੰਘ ਬਰਨਾਲ)- ਨਵੇਂ ਸਾਲ 2016 ਦੀ ਸ਼ੁਰੂਆਤ ਮੌਕੇ ਸਰਕਾਰੀ ਹਾਈ ਸਕੂਲ ਦਾਬਾਂਵਾਲ ਦੇ ਸਮੂਹ ਸਟਾਫ ਤੇ ਵਿਦਿਆਰਥੀਆਂ ਵੱਲੋਂ ਸਕੂਲ ਵਿਖੇ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਸਕੂਲ ਵਿਖੇ ਵਿਦਿਆਰਥੀਆਂ ਤੇ ਸਟਾਫ ਵੱਲੋ ਸੁਖਮਨੀ ਸਾਹਿਬ ਦੇ ਭੋਗ ਉਪਰੰਤ ਵਿਦਿਆਰਥੀਆਂ ਤੇ ਸਕੂਲ ਦੀ ਚੜਦੀ ਕਲਾ ਵਾਸਤੇ ਅਰਦਾਸ ਕੀਤੀ ਗਈ। ਸਕੂਲ ਮੁਖ ਅਧਿਆਪਕ ਸ੍ਰੀ ਅਰਜਨ ਦਾਸ …
Read More » ਬਾਦਲ ਵੱਲੋਂ ਸ਼ਹੀਦ ਫਤਿਹ ਸਿੰਘ ਤੇ ਕੁਲਵੰਤ ਸਿੰਘ ਦੇ ਪਰਿਵਾਰਾਂ ਨੂੰ 25-25 ਲੱਖ ਤੇ ਸਰਕਾਰੀ ਨੌਕਰੀ ਦਾ ਐਲਾਨ
ਬਟਾਲਾ/ਗੁਰਦਾਸਪੁਰ, 5 ਜਨਵਰੀ (ਨਰਿੰਦਰ ਸਿੰਘ ਬਰਨਾਲ)- ਪਠਾਨਕੋਟ ਦਹਿਸ਼ਤਗਰਦੀ ਹਮਲੇ ‘ਚ ਦੇਸ਼ ਦੀ ਏਕਤਾ ਤੇ ਅਖੰਡਤਾ ਖਾਤਰ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ ਆਨਰੇਰੀ ਕੈਪਟਨ ਫਤਿਹ ਸਿੰਘ ਅਤੇ ਹਵਾਲਦਾਰ ਕੁਲਵੰਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਨੇ 25-25 ਲੱਖ ਰੁਪਏ ਦੀ ਮਾਲੀ ਸਹਾਇਤਾ ਅਤੇ ਉਨ੍ਹਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਅੱਜ …
Read More »
Punjab Post Daily Online Newspaper & Print Media