Daily Archives: January 7, 2016
Chief Khalsa Diwan all set for a huge Nagar Kirtan on Jan. 15
CM Badal to inaugurate CKD Conference Hall & Kalgidhar Auditorium on Jan. 10 Amritsar, Jan. 6 (Punjab Post Bureau) – Chief Khalsa Diwan is all set for a huge Nagar Kirtan commemorating the birthday of Sri Guru Gobind Singh in which all the schools and colleges under Chief Khalsa Diwan are going to participate. In a Press conference called for …
Read More »ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਸਬੰਧੀ ਚੀਫ ਖਾਲਸਾ ਦੀਵਾਨ ਵਲੋਂ ਨਗਰ ਕੀਰਤਨ 15 ਨੂੰ
ਮੁੱਖ ਮੰਤਰੀ ਬਾਦਲ ਵਲੋਂ ਕਾਨਫ਼ਰੰਸ ਹਾਲ ਤੇ ਕਲਗੀਧਰ ਆਡੀਟੋਰੀਅਮ ਦਾ ਉਦਘਾਟਨ 10 ਨੂੰ ਅੰਮ੍ਰਿਤਸਰ, 6 ਜਨਵਰੀ (ਜਗਦੀਪ ਸਿੰਘ ਸੱਗੂ) ਪੁਰਾਤਨ ਸਿੱਖ ਵਿਦਿਅਕ ਸੰਸਥਾ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਾਹਿਬੇ ਕਮਾਲ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਦੇ ਮੌਕੇ ਤੇ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸਮੂਹ …
Read More »ਮਨਜੀਤ ਜੀ.ਕੇ ਤੇ ਸਿਰਸਾ ਸੰਗਤਾਂ ਨੂੰ ਗੁੰਮਰਾਹ ਨਾ ਕਰਨ, ਉਨ੍ਹਾਂ ਦਾ ਪਰਦਾਫਾਸ਼ ਹੋ ਚੁੱਕਾ ਹੈ ਸਰਨਾ
ਨਵੀਂ ਦਿੱਲੀ, 6 ਜਨਵਰੀ (ਅੰਮ੍ਰਿਤ ਲਾਲ ਮੰਨਣ)- ਸ਼੍ਰੋਮਣੀ ਅਕਾਲੀ ਦਲ ਦਿੱਲੀ ਪ੍ਰਧਾਨ ਅਤੇ ਸਾਬਕਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪਰਮਜੀਤ ਸਿੰਘ ਸਰਨਾ ਨੇ ਅੱਜ ਇਥੇ ਪ੍ਰੈਸ ਮਿਲਣੀ ਦੌਰਾਨ ਕਿਹਾ ਕਿ ਮਨਜੀਤ ਜੀ.ਕੇ ਤੇ ਸਿਰਸਾ ਸੰਗਤਾਂ ਨੂੰ ਗੁੰਮਰਾਹ ਕਰਨਾ ਬੰਦ ਕਰਨ, ਉਨ੍ਹਾਂ ਦਾ ਪੂਰੀ ਤਰ੍ਹਾਂ ਪਰਦਾਫਾਸ਼ ਹੋ ਚੁੱਕਾ ਹੈ। ਸz. ਸਰਨਾ ਨੇ ਕਿਹਾ ਕਿ ਨਵੇਂ ਸਾਲ ਦੀ ਆਮਦ ‘ਤੇ ਕਰਵਾਏ ਗਏ …
Read More »ਅੱਤਵਾਦ ਖਿਲਾਫ਼ ਇਕਮੁੱਠ ਹੋ ਕੇ ਡਟਣਾ ਸਮੇਂ ਦੀ ਲੋੜ- ਪੈਟ੍ਰਿਕ ਬਰਾਊਨ
ਅੰਮ੍ਰਿਤਸਰ, 6 ਜਨਵਰੀ (ਜਗਦੀਪ ਸਿੰਘ ਸੱਗੂ)- ਕੈਨੇਡਾ ਦੇ ਓਂਟਾਰੀਓ ਸੂਬੇ ਦੇ ਮੈਂਬਰ ਸੂਬਾਈ ਪਾਰਲੀਮੈਂਟ ਅਤੇ ਵਿਰੋਧੀ ਧਿਰ ਦੇ ਅਧਿਕਾਰਕ ਆਗੂ ਸ੍ਰੀ ਪੈਟ੍ਰਿਕ ਬਰਾਊਨ ਨੇ ਵਿਸ਼ਵ ਵਿੱਚ ਪਨਪ ਰਹੀਆਂ ਅੱਤਵਾਦੀ ਸਰਗਰਮੀਆਂ ‘ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਅੱਤਵਾਦ ਦਾ ਸਾਹਮਣਾ ਕਰ ਰਹੇ ਦੇਸ਼ਾਂ ਨੂੰ ਇਸ ਆਲਮੀ ਬੁਰਾਈ ਖਿਲਾਫ਼ ਇਕਮੁੱਠ ਹੋ ਕੇ ਡਟਣਾ ਸਮੇਂ ਦੀ ਪ੍ਰਮੁੱਖ ਮੰਗ ਹੈਜਿਸ ਵਲ ਵਿਸ਼ੇਸ਼ ਧਿਆਨ …
Read More »Joint Efforts and Actions against terrorism need of the hour – Patrick Brown
Amritsar, Jan. 6 (Punjab Post Bureau)- Member Provincial Parliament, Ontario and Leader of the Official Opposition Mr. Patrick Brown today advocated the need to initiate joint efforts and actions to combat terrorism across the globe. Addressing media persons here before paying obeisance at Golden Temple, Mr. Patrick describing terrorist activities ‘very unfortunate’ and said joint answers to this global evil …
Read More »ਰਣਜੀਤ ਸਾਗਰ ਡੈਮ ਨੇ ਦਸੰਬਰ 2015 ਦੌਰਾਨ 56.53 ਕਰੋੜ ਦੀ ਬਿਜਲੀ ਪੈਦਾ ਕੀਤੀ
ਪਠਾਨਕੋਟ, 6 ਜਨਵਰੀ (ਪ.ਪ)- ਪੰਜਾਬ ਸਰਕਾਰ ਵੱਲੋਂ ਬਣਾਇਆ ਗਿਆ ਰਣਜੀਤ ਸਾਗਰ ਡੈਮ ਬਿਜਲੀ ਉਤਪਾਦਨ ਅਤੇ ਸਿੰਚਾਈ ਦੇ ਖੇਤਰ ਵਿੱਚ ਵੱਡਮੁਲਾ ਯੋਗਦਾਨ ਪਾ ਰਿਹਾ ਹੈ ਅਤੇ ਇਸ ਡੈਮ ਨੇ ਮਹੀਨਾ ਦਸੰਬਰ, 2015 ਦੌਰਾਨ 124.24 ਮਿਲੀਅਨ ਯੂਨਿਟ ਬਿਜਲੀ ਦਾ ਉਤਪਾਦਨ ਕਰਕੇ 4.55 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ 56.53 ਕਰੋੜ ਰੁਪਏ ਦੀ ਬਿਜਲੀ ਪੈਦਾ ਕੀਤੀ ਹੈ। ਇਹ ਜਾਣਕਾਰੀ ਰਣਜੀਤ ਸਾਗਰ ਡੈਮ ਦੇ …
Read More »ਮੱਛੀ ਪਾਲਣ ਧੰਦਾ ਕਿਸਾਨਾਂ ਅਤੇ ਬੇਰੋਜਗਾਰ ਨੌਜਵਾਨਾਂ ਲਈ ਕਮਾਈ ਦਾ ਵਧੀਆ ਸਾਧਨ – ਰੰਧਾਵਾ
ਪਠਾਨਕੋਟ, 6 ਜਨਵਰੀ (ਪ.ਪ)- ਮੱਛੀ ਪਾਲਣ ਧੰਦਾ ਕਿਸਾਨਾਂ ਅਤੇ ਬੇਰੋਜਗਾਰ ਨੌਜਵਾਨਾਂ ਲਈ ਕਮਾਈ ਦਾ ਵਧੀਆ ਸਾਧਨ ਹੈ ਅਤੇ ਵਿਭਾਗ ਵਲੋਂ ਸਮੇਂ-ਸਮੇਂ ‘ਤੇ ਟ੍ਰੇਨਿੰਗ ਕੈਂਪ ਲਗਾ ਕੇ ਮੱਛੀ ਪਾਲਣ ਧੰਦਾ ਸ਼ੁਰੂ ਕਰਨ ਵਾਲੇ ਲੋਕਾਂ ਨੂੰ ਸਿਖਲਾਈ ਦਿੱਤੀ ਜਾਂਦੀ ਹੈ। ਇਹ ਜਾਣਕਾਰੀ ਮੱਛੀ ਪਾਲਣ ਵਿਭਾਗ ਦੇ ਜਿਲ੍ਹਾ ਪਠਾਨਕੋਟ ਦੇ ਸੀਨੀਅਰ ਮੱਛੀ ਪਾਲਣ ਅਧਿਕਾਰੀ ਗੁਰਿੰਦਰ ਸਿੰਘ ਰੰਧਾਵਾ ਨੇ ਦਿੱਤੀ। ਉਨ੍ਹਾਂ ਨੇ ਦੱਸਿਆ ਕਿ …
Read More »ਪੰਜਾਬ ਵਿੱਚ ਆਉਣ ਵਾਲਾ ਸਮਾਂ ਆਪ ਦਾ – ਚੀਮਾ
ਪੱਟੀ, 6 ਜਨਵਰੀ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ)- ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੇ ਭ੍ਰਿਸਟਾਚਾਰ ਤੇ ਨਸ਼ਿਆ ਨੂੰ ਖਤਮ ਕਰੇਗੀ ਅਤੇ ਨੌਜਵਾਨ ਪੀੜੀ ਨੂੰ ਰੋਜਗਾਰ ਦੇਣ ਨੂੰ ਪਹਿਲ ਹੋਵੇਗੀ।ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਦੇ ਸੈਕਟਰ ਇੰਚਾਰਜ ਰਣਜੀਤ ਸਿੰਘ ਚੀਮਾ ਨੇ ਪੱਤਰਕਾਰਾ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਤੋ ਹਰ ਵਰਗ ਦੁਖੀ ਹੈ …
Read More »ਬਿਮਾਰੀ ਤੋਂ ਪੀੜਤ ਗਰੀਬ ਪਰਿਵਾਰ ਦੀ ਕੀਤੀ ਮਦਦ
ਪੱਟੀ, 6 ਜਨਵਰੀ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿੱਲੋ)- ਪੱਟੀ ਸ਼ਹਿਰ ਦੇ ਵਸਨੀਕ ਸਤਪਾਲ ਸਿੰਘ ਪੁੱਤਰ ਦਾਰਾ ਸਿੰਘ ਵਾਰਡ ਨੰਬਰ 2 ਦਾ ਪਿਛਲੇ ਮਹੀਨਿਆਂ ਦੋਰਾਨ ਗੁਜਰਾਤ ਦੇ ਸ਼ਹਿਰ ਬੜੋਦਾ ਵਿੱਚ ਫੈਕਟਰੀ ਵਿੱਚ ਕੰਮ ਕਰਦੇ ਸਮੇਂ ਸਿਰ ਵਿੱਚ ਗੰਭੀਰ ਸੱਟ ਲੱਗਣ ਕਾਰਣ ਸਿਰ ਦਾ ਵੱਡਾ ਆਪਰੇਸਨ ਹੋਇਆ ਸੀ। ਸਿਰ ਦੀ ਖੋਪੜੀ ਦਾ ਕੁੱਝ ਹਿੱਸਾ ਲਾਹ ਕੇ ਪਹਿਲੇ ਆਪਰੇਸ਼ਨ ਦਾ ਖਰਚਾ ਤਾਂ …
Read More »
Punjab Post Daily Online Newspaper & Print Media