ਸੰਦੌੜ, 10 ਜਨਵਰੀ (ਹਰਮਿੰਦਰ ਸਿੰਘ ਭੱਟ)- ਮੈਡੀਕਲ ਪ੍ਰੈਕਟੀਸ਼ਨਰਜ਼ ਐਸੋ: ਪੰਜਾਬ ਰਜਿ: ਦੇ ਸੂਬਾ ਪ੍ਰਧਾਨ ਡਾ. ਰਮੇਸ਼ ਬਾਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਅਹਿਮਦਗੜ੍ਹ ਵੱਲੋਂ ਡਾ. ਮਾਘ ਸਿੰਘ ਮਾਣਕੀ ਸੂਬਾ ਕਮੇਟੀ ਮੈਂਬਰ ਦੀ ਅਗਵਾਈ ਹੇਠ ਮੈਡੀਕਲ ਪ੍ਰੈਕਟੀਸ਼ਨਰਜ਼ ਮੈਂਬਰ ਆਪਣੀਆਂ ਮੰਗਾਂ ਹਿਤ ਖੰਡੂਰ ਸਾਹਿਬ ਵਿਖੇ ਹੋਈ ਰੈਲੀ ਵਿਚ ਸ਼ਾਮਿਲ ਹੋਏ। ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਡਾ. ਮਾਘ ਸਿੰਘ ਨੇ ਦੱਸਿਆ ਕਿ ਪੰਜਾਬ ਵਿਚ …
Read More »Daily Archives: January 11, 2016
ਅਕਾਲੀ ਭਾਜਪਾ ਸਰਕਾਰ ਨੇ ਅਮਨ ਤੇ ਸ਼ਾਂਤੀ ਨੂੰ ਖੋਰਾ ਲਾ ਕੇ ਨੌਜਵਾਨ ਨਸ਼ਿਆਂ ਦੇ ਦਲਦਲ ‘ਚ ਸੁੱਟੇ – ਰਜ਼ੀਆ ਸੁਲਤਾਨਾ
ਸੰਦੌੜ, 10 ਜਨਵਰੀ (ਹਰਮਿੰਦਰ ਸਿੰਘ ਭੱਟ) – ਪੰਜਾਬ ਵਿਚ ਜਦ ਦੀ ਅਕਾਲੀ ਭਾਜਪਾ ਗੱਠਜੋੜ ਦੀ ਸਰਕਾਰ ਬਣੀ ਹੈ ਉਸ ਤੋਂ ਬਾਅਦ ਪੰਜਾਬ ਦੀ ਅਮਨ ਤੇ ਸ਼ਾਂਤੀ ਭੰਗ ਹੀ ਹੋਈ ਹੈ ਅਤੇ ਗੁਰੂਆਂ ਪੀਰਾਂ ਦੀ ਪਵਿੱਤਰ ਧਰਤੀ ਦੇ ਨਾਮ ਜਾਣਿਆਂ ਜਾਣ ਵਾਲੇ ਸੂਬੇ ਪੰਜਾਬ ਦੀਆਂ ਨੌਜਵਾਨੀ ਨੂੰ ਬੇਰੁਜ਼ਗਾਰੀ ਦੇ ਮੱਥੇ ਮਾਰ ਕੇ ਨਸ਼ਿਆਂ ਵਿਚ ਰੋਲ ਦੁਨੀਆ ਭਰ ਵਿਚ ਬਦਨਾਮੀ ਦੀ ਸਿਖ਼ਰਾਂ …
Read More »ਭਾਰਤੀ ਜਾਅਲੀ ਕਰੰਸੀ ਬਰਾਮਦ ਕਰਕੇ ਇੱਕ ਅੰਤਰਰਾਜੀ ਸਮਗਲਰ ਕਾਬੂ
ਬਠਿੰਡਾ, 10 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਕਾਉਂਟਰ ਇੰਟੈਲੀਜੈਂਸ ਵਿੰਗ ਬਠਿੰਡਾ ਡਾ: ਜਤਿੰਦਰ ਜੈਨ ਆਈ ਪੀ ਐਸ ਇੰਸਪੈਕਟਰ ਜਨਰਲ ਪੁਲਿਸ ਬਠਿੰਡਾ ਵੱਲੋਂ ਦੇਸ਼ ਦੀ ਆਰਥਿਕਤਾ ਨੂੰ ਨੁਕਸਾਨ ਪਹੁੰਚਾਣ ਵਾਲੇ ਮਾੜੇ ਅਨਸਰਾ ਵਿਰੁੱਧ ਚਲਾਈ ਵਿਸ਼ੇਸ਼ ਮੁਹਿੰਮ ਦੇ ਤਹਿਤ ਸ਼ਪੈਸ਼ਲ ਅਪਰੇਸ਼ਨ ਚਲਾ ਕੇ 13,98,000 ਰੁਪਏ (13 ਲੱਖ 98 ਹਜਾਰ ਰੁਪਏ) ਭਾਰਤੀ ਜਾਅਲੀ ਕਰੰਸੀ 1000/500 ਵਾਲੇ ਨੋਟ ਬਰਾਮਦ ਕਰਕੇ ਇੱਕ ਅੰਤਰਰਾਜੀ …
Read More »ਐਨ.ਐਫ਼ ਐਲ ਕਲੋਨੀ ਵਿੱਚ ਦਸਮ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ‘ਤੇ ਮਹਾਨ ਨਗਰ ਕੀਰਤਨ
ਬਠਿੰਡਾ, 10 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੀ ਐਨ.ਐਫ਼ ਐਲ ਕਲੋਨੀ ਦੇ ਗੁਰਦੁਆਰਾ ਸਾਹਿਬ ਸਿੰਘ ਸਭਾ ਤੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਸਜਾਇਆ ਗਿਆ। ਗੁਰਦੁਆਰਾ ਸਾਹਿਬ …
Read More »ਹਜੂਰਾ ਕਪੂਰਾ ਕਲੋਨੀ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਬਠਿੰਡਾ, 10 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਰਬੰਸਦਾਨੀ ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ, ਹਜੂਰਾ ਕਪੂਰਾ ਕਲੋਨੀ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਮੁਹੱਲਾ ਨਿਵਾਸੀਆਂ ਦੇ ਸਹਿਯੋਗ ਨਾਲ ਪ੍ਰਧਾਨ ਰਾਜਿੰਦਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਪੂਰੀ ਸ਼ਰਧਾ, ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਗੁਰਦੁਆਰਾ ਸਾਹਿਬ ਵਿਖੇ ਜੁਗੋ ਜੁਗ ਅਟੱਲ ਸਾਹਿਬ …
Read More »ਬਠਿੰਡਾ ਪ੍ਰੈਸ ਕਲੱਬ ਦੇ ਪ੍ਰਧਾਨ ਦੀ – ਮਾਤਾ ਸ਼੍ਰੀਮਤੀ ਸ਼ਕੁੰਤਲਾ ਦੇਵੀ ਦਾ ਦੇਹਾਂਤ
ਬਠਿੰਡਾ, 10 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਬਠਿੰਡਾ ਪ੍ਰੈਸ ਕਲੱਬ ਰਜਿ. ਦੇ ਕਾਰਜਕਾਰੀ ਪ੍ਰਧਾਨ ਯਸ਼ਪਾਲ ਵਰਮਾ ਮੁੱਖ ਸੰਪਾਦਕ ਤਾਜੇ ਬਠਿੰਡਾ ਦੀ ਮਾਤਾ ਸ਼੍ਰੀਮਤੀ ਸ਼ਕੁੰਤਲਾ ਦੇਵੀ ਜੀ ਦਾ ਦੇਹਾਂਤ ਉਪਰੰਤ ਆਤਮਿਕ ਸ਼ਾਂਤੀ ਲਈ ਰਖਵਾਏ ਗਏ ਸ਼੍ਰੀ ਗਰੁੜ ਪੁਰਾਣ ਪਾਠ ਦੇ ਭੋਗ ਪਾਏ ਗਏ ਅਤੇ ਲਾਈਨੋਪਾਰ ਏਰੀਏ ਵਿੱਚ ਸਥਿਤ ਸ਼ਰਧਾਂਜਲੀ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਮੌਕੇ ਪਰਿਵਾਰਕ ਮੈਂਬਰਾਂ ਦੇ ਨਾਲ …
Read More »ਨਗਰ ਨਿਗਮ ਵਲੋਂ ”ਸਵੱਛ ਭਾਰਤ ਸਫ਼ਾਈ ਅਭਿਆਨ” ਤਹਿਤ ਸਮਾਜ ਸੇਵੀਆਂ ਨਾਲ ਮੀਟਿੰਗ
ਬਠਿੰਡਾ, 10 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਵੱਛ ਭਾਰਤ ਸਫ਼ਾਈ ਅਭਿਆਨ ਤਹਿਤ ਨਗਰ ਨਿਗਮ ਵਲੋਂ ਬਠਿੰਡਾ ਸ਼ਹਿਰ ਨੂੰ ਸਾਫ਼ ਸੁਥਰਾ ਅਤੇ ਹਰਾ ਭਰਾ ਬਣਾਉਂਣ ਦੀ ਜੋ ਮੁਹਿੰਮ ਚਲਾਈ ਗਈ ਹੈ। ਸਮਾਜ ਸੇਵੀ ਸੰਸਥਾਵਾਂ ਨਾਲ ਨਗਰ ਨਿਗਮ ਦੀ ਮੀਟਿੰਗ ਹਾਲ ਵਿਚ ਮੀਟਿੰਗ ਆਯੋਰਤਿ ਕੀਤੀ ਗਈ। ਇਸ ਮੌਕੇ ਮੇਅਰ ਬਲਵੰਤ ਰਾਏ ਨਾਥ, ਕਮਿਸ਼ਨਰ ਅਨਿਲ ਗਰਗ ਅਤੇ ਸਹਾਇਕ ਕਮਿਸ਼ਨਰ ਬੀ ਡੀ …
Read More »ਨਵੀਂ ਅਬਾਦੀ ਦੇ 45 ਕਾਂਗਰਸੀ ਪਰਿਵਾਰ ਹੋਏ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ
ਬਟਾਲਾ, 10 ਜਨਵਰੀ (ਨਰਿੰਦਰ ਸਿੰਘ ਬਰਨਾਲ)- ਸ਼੍ਰੋਮਣੀ ਅਕਾਲੀ ਦਲ ਨੂੰ ਬਟਾਲਾ ਹਲਕੇ ‘ਚ ਅੱਜ ਉਸ ਸਮੇਂ ਹੋਰ ਬੱਲ ਮਿਲਿਆ ਹੈ ਜਦੋਂ ਵਾਰਡ ਨੰਬਰ 14 ਨਵੀਂ ਅਬਾਦੀ ਦੇ 45 ਕਾਂਗਰਸੀ ਪਰਿਵਾਰ ਹਲਕਾ ਇੰਚਾਰਜ ਸ. ਲਖਬੀਰ ਸਿੰਘ ਲੋਧੀਨੰਗਲ ਦੀ ਰਹਿਨੁਮਾਈ ਹੇਠ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋ ਗਏ। ਅਕਾਲੀ ਦਲ ‘ਚ ਸ਼ਾਮਲ ਹੋਣ ਵਾਲੇ ਵਰਕਰਾਂ ਦਾ ਪਾਰਟੀ ‘ਚ ਸਵਾਗਤ ਕਰਦਿਆਂ ਸ. ਲੋਧੀਨੰਗਲ …
Read More »ਜਨਮ ਦਿਨ ਮੁਬਾਰਕ : ਮਨਰਾਜ ਸਿੰਘ
ਮਨਰਾਜ ਸਿੰਘ ਦੇ ਮਾਤਾ-ਪਿਤਾ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ
Read More »ਆਸਟਰੇਲੀਆ ਦੀ ਉੱਚ ਸਿੱਖਿਅਕ ਟੀਮ ਨੇ ਜੈਮਸ ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ਦਾ ਦੌਰਾ ਕੀਤਾ
ਬਟਾਲਾ, 10 ਜਨਵਰੀ (ਨਰਿੰਦਰ ਸਿੰਘ ਬਰਨਾਲ)- ਬਟਾਲਾ ਸਿੱਖਿਆ ਦੇ ਖੇਤਰ ਵਿੱਚ ਪ੍ਰਾਪਤੀਆਂ ਹਾਸਲ ਕਰ ਰਹੇ ਜੈਮਸ ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ਬਟਾਲਾ ਨੂੰ ਇੱਕ ਹੋਰ ਪ੍ਰਾਪਤ ਹੋਈ, ਜਦੋਂ ਕਿ ਆਸਟਰੇਲੀਆ ਦੀ ਇੱਕ ਉੱਚ ਪੱਧਰੀ ਸਿੱਖਿਅਕ ਟੀਮ ਨੇ ਸਕੂਲ ਦਾ ਦੌਰਾ ਕਰਕੇ ਅਪਣਾਏ ਜਾ ਰਹੇ ਤਰੀਕਿਆਂ ਉੱਤੇ ਸੰਤੁਸ਼ਟੀ ਪ੍ਰਗਟ ਕੀਤੀ। ਇਸ ਟੀਮ ਦਾ ਉਦੇਸ਼ ਸਿੱਖਿਆ ਦੇ ਖੇਤਰ ਵਿੱਚ ਹੋ ਰਹੇ ਬਦਲਾਵਾਂ ਦੇ ਬਾਰੇ …
Read More »
Punjab Post Daily Online Newspaper & Print Media