ਬਠਿੰਡਾ, 11 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ, ਬਠਿੰਡਾ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿਚ ਪੈਂਦੇ 6 ਵਿਧਾਨ ਸਭਾ ਚੋਣ ਹਲਕਿਆਂ ਲਈ ਯੋਗਤਾ 1 ਜਨਵਰੀ 2016 ਦੇ ਆਧਾਰ ‘ਤੇ ਤਿਆਰ ਕੀਤੀਆਂ ਗਈਆਂ ਵੋਟਰ ਸੂਚੀਆਂ ਸਮੇਤ ਤਰਮੀਮਾਂ ਦੇ ਅੱਜ ਅੰਤਿਮ ਰੂਪ ਵਿੱਚ ਪ੍ਰਕਾਸ਼ਿਤ ਕਰ ਦਿੱਤੀਆਂ …
Read More »Daily Archives: January 12, 2016
ਮਾਂ-ਬੱਚੇ ਦੀ ਸਿਹਤ ਸਬੰਧੀ ਆਓੂਟਰੀਚ ਕੈਂਪ ਆਯੋਜਿਤ
ਬਠਿੰਡਾ, 11 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸ਼ਹੀਦ ਭਾਈ ਮਨੀ ਸਿੰਘ ਸਿਵਲ ਹਸਪਤਾਲ ਵਿਖੇ ਡਿਪਟੀ ਡਾਇਰੈਕਟਰ-ਕਮ-ਸਿਵਲ ਸਰਜਨ ਡਾ. ਤੇਜਵੰਤ ਸਿੰਘ ਰੰਧਾਵਾ ਦੀ ਅਗਵਾਈ ਹੇਠ ਮਾਂ ਬੱਚੇ ਦੀ ਸਿਹਤ ਸਬੰਧੀ ਅੱਜ ਜੋਗੀ ਨਗਰ ਵਿਖੇ ਮਟਰਨਲ ਅਤੇ ਚਾਇਲਡ ਹੈਲਥ ਸਬੰਧੀ ਆਓੂਟਰੀਚ ਕੈਂਪ ਲਗਾਇਆ ਗਿਆ। ਡਾ. ਵੀਨਤ ਨੇ ਮਟਰਨਲ ਅਤੇ ਚਾਇਲਡ ਹੈਲਥ ਸਬੰਧੀ ਜਾਣਕਾਰੀ ਦਿੰਦੀਆ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਹਰ …
Read More »ਪੰਜਾਬ ਸਟੂਡੈਂਟਸ ਯੂਨੀਅਨ ਤੇ ਨੌਜਵਾਨ ਭਾਰਤ ਸਭਾ ਨੇ ਬਠਿੰਡਾ ਡੀ.ਸੀ ਨੂੰ ਮਸਲਿਆਂ ਸਬੰਧੀ ਮੰਗ ਪੱਤਰ ਦਿੱਤਾ
ਬਠਿੰਡਾ, 11 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪੰਜਾਬ ਸਟੂਡੈਂਟਸ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵੱਲੋਂ ਬਠਿੰਡਾ ਡੀ ਸੀ ਨੂੰ ਆਪਣੀਆਂ ਮੰਗਾਂ, ਮਸਲਿਆਂ ਬਾਰੇ ਇੱਕ ਮੰਗ ਪੱਤਰ ਦਿੱਤਾ ਗਿਆ। ਦੋਹੇ ਜਥੇਬੰਦੀਆਂ ਵੱਲੋਂ ਆਪਣੇ ਮੰਗ ਪੱਤਰ ਵਿੱਚ ਮੰਗ ਕਰਦਿਆਂ ਕਿਹਾ ਕਿ ਕਾਲਾ ਮੁਹੰਮਦ ਤੇ ਹੋਰ ਵਿਦਿਆਰਥੀ ਆਗੂਆਂ ‘ਤੇ ਹਮਲਾ ਕਰਨ ਵਾਲੇ ਸਾਰੇ ਦੋਸ਼ੀ ਗ੍ਰਿਫ਼ਤਾਰ ਕੀਤੇ ਜਾਣ, ਪੰਜਾਬ ਸਟੂਡੈਂਟਸ ਯੂਨੀਅਨ ਦੇ …
Read More »ਸਵਾਮੀ ਵਿਵੇਕਾਨੰਦ ਦੇ ਜਨਮ ਦਿਨ ‘ਤੇ ਭਾਸ਼ਣ ਪ੍ਰਤੀਯੋਗਤਾ ਆਯੋਜਿਤ
ਬਠਿੰਡਾ, 11 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਨਜ਼ਦੀਕੀ ਸਕੂਲ ਸੰਤ ਕਬੀਰ ਕਾਨਵੈਂਟ ਸੀਨੀਅਰ ਸੈਕੰਡਰੀ ਵਿਖੇ ਛੇਵੀਂ, ਸੱਤਵੀਂ ਅਤੇ ਅੱਠਵੀਂ ਦੇ ਵਿਦਿਆਰਥੀਆਂ ਵਿਚ ਸਵਾਮੀ ਵਿਵੇਕਾਨੰਦ ਦੇ ਜਨਮ ਦਿਨ ‘ਤੇ ਭਾਸ਼ਣ ਪ੍ਰਤੀਯੋਗਤਾ ਆਯੋਜਿਤ ਕੀਤੀ ਗਈ, ਜਿਸ ਵਿਚ ਵਿਦਿਆਰਥੀਆਂ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਸਵਾਮੀ ਵਿਵੇਕਾਨੰਦ ਦਾ ਵਿਅਕਤੀਤਵ ਨੌਜਵਾਨਾਂ ਲਈ ਇਕ ਪ੍ਰਭਾਵਸ਼ਾਲੀ ਵਿਅਕਤੀਤਵ ਸੀ। ਜੋ ਨੌਜਵਾਨ …
Read More »ਐਸ.ਐਸ.ਡੀ ਸਭਾ ਦੇ ਵਿਦਿਅਕ ਅਦਾਰਿਆਂ ਦਾ ਸੱਤ ਰੋਜ਼ਾ ਐਨ.ਐਸ.ਐਸ ਕੈਂਪ ਸੰਪੂਰਨ
ਬਠਿੰਡਾ, 11 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸੱਤ ਰੋਜ਼ਾ ਐਨ.ਐਸ.ਐਸ ਕੈਂਪ ਦੀ ਸੰਪੂਰਨਤਾ ਦਿਵਸ ਮੌਕੇ ਮੁੱਖ ਮਹਿਮਾਨ ਕੇ.ਕੇ ਅਗਰਵਾਲ ਉਪ ਪ੍ਰਧਾਨ ਐਸ ਐਸ ਡੀ ਸਭਾ ਨੇ ਸਮਾਗਮ ਦੀ ਸ਼ੁਰੂਆਤ ਸ਼ਮਾਂ ਰੌਸ਼ਨ ਕੀਤੀ, ਵਲੰਟੀਅਰਾਂ ਦੇ ਕੰਮਾਂ ਤੋਂ ਖੁਸ਼ ਹੋ ਕੇ ਗਿਆਰਾਂ ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਕਰਦਿਆਂ ਬੱਚਿਆਂ ਨੂੰ ਇਨਾਮ ਵੀ ਵੰਡੇ, ਉਨ੍ਹਾ ਆਪਣੇ ਸੰਖੇਪ ਜਿਹੇ ਭਾਸਣ ਵਿਚ ਐਸ.ਐਸ.ਡੀ …
Read More »9ਵੀਂ ਲੋਹੜੀ ਧੀਆਂ ਦੀ ਸਮਾਰੋਹ ਧੂਮਧਾਮ ਨਾਲ ਹੋਇਆ ਸਪੰਨ
ਬਠਿੰਡਾ, 11 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਮਾਜ ਸੇਵੀ ਸੰਸਥਾ ਸੁਰਕਸ਼ਾ ਹੈਲਪਰ ਵੱਲੋਂ ਗੁਡਵਿਲ ਸੋਸਾਇਟੀ ਅਤੇ ਬਠਿੰਡਾ ਵਿਕਾਸ ਮੰਚ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਲੋਹੜੀ ਧੀਆਂ ਦੀ ਸਮਾਹੋਰ ਦਾ ਆਯੋਜਿਨ ਪਰਸਰਾਮ ਨਗਰ ਗਲੀ ਨੰਬਰ-23 ਦੇ ਗੁਡਵਿਲ ਪਬਲਿਕ ਸਕੂਲ ਵਿੱਚ ਆਯੋਜਿਤ ਕੀਤਾ ਗਿਆ। ਇਸ ਮੌਕੇ 150 ਨਵਜਨਮੀ ਕੁੜੀਆਂ ਨੂੰ ਭੇਂਟ ਸਵਰੂਪ ਉਪਹਾਰ ਦਿੱਤੇ ਗਏ। …
Read More »ਜ਼ਿਲ੍ਹਾ ਪ੍ਰਸ਼ਾਸਨ ਨੇ ਮਨਾਈ ਸ੍ਰੀ ਹਰਗੋਬਿੰਦਪੁਰ ਵਿਖੇ ਧੀਆਂ ਦੀ ਲੋਹੜੀ
ਸ੍ਰੀ ਹਰਗੋਬਿੰਦਪੁਰ, 11 ਜਨਵਰੀ (ਨਰਿੰਦਰ ਸਿੰਘ ਬਰਨਾਲ)- ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਅੱਜ ਸ੍ਰੀ ਹਰਗੋਬਿੰਦਪੁਰ ਵਿਖੇ ਧੀਆਂ ਦੀ ਲੋਹੜੀ ਮਨਾਈ ਗਈ। ਇਸ ਸਮਾਗਮ ਦੀ ਪ੍ਰਧਾਨਗੀ ਪੰਜਾਬ ਦੇ ਮੁੱਖ ਸੰਸਦੀ ਸਕੱਤਰ ਸ. ਦੇਸਰਾਜ ਸਿੰਘ ਧੁੱਗਾ ਨੇ ਕੀਤੀ, ਜਦਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਅਭਿਨਵ ਤ੍ਰਿਖਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਤੋਂ ਇਲਾਵਾ ਮੁੱਖ ਸੰਸਦੀ ਸਕੱਤਰ ਸ. ਧੁੱਗਾ ਦੀ ਧਰਮ ਪਤਨੀ ਸ੍ਰੀਮਤੀ ਕੁਲਜੀਤ …
Read More »ਬੱਚੀਆਂ ਦੇ ਬਿਹਤਰ ਭਵਿੱਖ ਲਈ ‘ਸੁਕੰਨਿਆ ਸਮ੍ਰਿਦੀ’ ਯੋਜਨਾ ਤਹਿਤ 9.2 ਫੀਸਦੀ ਵਿਆਜ
ਬਟਾਲਾ/ਗੁਰਦਾਸਪੁਰ, 11 ਜਨਵਰੀ (ਨਰਿੰਦਰ ਸਿੰਘ ਬਰਨਾਲ)- ਸਰਕਾਰ ਵੱਲੋਂ ਬੱਚੀਆਂ ਦੀ ਉੱਚ ਸਿੱਖਿਆ ਅਤੇ ਉਨ੍ਹਾਂ ਦੇ ਵਿਆਹ ਲਈ ਧਨ ਦੀ ਬਚਤ ਕਰਨ ਲਈ ਇਕ ਵਿਸ਼ੇਸ਼ ਯੋਜਨਾ ਸ਼ੁਰੂ ਕੀਤੀ ਗਈ ਹੈ। ‘ਸੁਕੰਨਿਆ ਸਮ੍ਰਿਦੀ’ ਨਾਮਕ ਇਸ ਯੋਜਨਾ ਤਹਿਤ ਲੋਕ ਆਪਣੀਆਂ ਬੱਚੀਆਂ ਦੇ ਜਨਮ ਸਮੇਂ ਡਾਕ ਘਰਾਂ ਵਿਚ ਬੱਚਤ ਖ਼ਾਤਾ ਖੁਲ੍ਹਵਾ ਸਕਣਗੇ ਅਤੇ ਇਸ ਖਾਤੇ ਵਿਚ ਜਮ੍ਹਾਂ ਰਾਸ਼ੀ ‘ਤੇ ਸਰਕਾਰ ਵੱਲੋਂ 9.2 ਫੀਸਦੀ ਵਿਆਜ਼ …
Read More »2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਜਿੱਤ ਦੀ ਹੈਟ੍ਰਿਕ ਮਾਰੇਗਾ – ਤਰਸੇਮਬੀਰ ਤੇ ਗੁਰਬੀਰ
ਅਲਗੋਂ, 11 ਜਨਵਰੀ (ਹਰਦਿਆਲ ਸਿੰਘ ਭੈਣੀ) – 2017 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਅਕਾਲੀ ਦਲ ਜਿੱਤ ਦੀ ਹੈਟ੍ਰਿਕ ਮਾਰੇਗਾ ਅਤੇ ਵਿਰੋਧੀ ਪਾਰਟੀਆਂ ਅਕਾਲੀ ਦਲ ਅਤੇ ਭਾਜਪਾ ਗਜਠੋੜ ਦੇ ਸਾਹਮਣੇ ਟਿਕ ਨਹੀਂ ਸਕਣਗੀਆਂ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਤਰਸੇਮਬੀਰ ਸਿੰਘ ਭਗਵਾਨਪੁਰਾ ਅਤੇ ਗੁਰਬੀਰ ਸਿੰਘ ਅਲਗੋਂ ਕਲਾਂ ਨੇ ਸਾਂਝੇ ਬਿਆਨ ਵਿੱਚ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ …
Read More »
Punjab Post Daily Online Newspaper & Print Media