Daily Archives: January 14, 2016
ਐਸ.ਐੱਸ.ਏ/ਰਮਸਾ ਦਫਤਰੀ ਮੁਲਾਜ਼ਮਾਂ ਵਲੋਂ ਨਾਅਰਾ ‘ਰੈਗੁਲਰ ਹੋਈਅੇ, ਠੇਕਾ ਜਾਏ, ਠੇਕੇ ਦੀ ਜੜ੍ਹ ਚੁਲੇ ਪਾਏ”
ਬਠਿੰਡਾ, 13 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਜਿਲ੍ਹਾ ਬਠਿੰਡਾ ਦੇ ਪ੍ਰਧਾਨ ਦੀਪਕ ਬਾਂਸਲ ਨੇ ਦੱਸਿਆ ਕਿ ਪੰਜਾਬ ਭਰ ਵਿੱਚ ਸਾਰੇ ਦਫਤਰੀ ਕਰਮਚਾਰੀਆਂ ਦੇ ਰੇਗੁਲਰ ਨਾ ਕਰਨ ਕਰਕੇੇ ਸੁੱਤੀ ਪਈ ਸਰਕਾਰ ਦੀ ਸਦਬੁੱਧੀ ਦੀ ਮੰਗ ਕਰਦਿਆਂ ਕਿਹਾ ਕਿ ਪਿਛਲੇ 11 ਸਾਲਾਂ ਤੋਂ ਵਿਤਕਰੇਬਾਜ਼ੀ ਅਤੇ ਸਿੱਖਿਆ ਵਿਭਾਗ ਦੀਆਂ ਮਾਰੂ ਨੀਤੀਆਂ ਦੇ ਸ਼ਿਕਾਰ ਸਰਵ ਸਿੱਖਿਆ ਅਭਿਆਨ/ਰਮਸਾ ਦਫਤਰੀ ਕਰਮਚਾਰੀ ਆਪਣੀਆ ਸੇਵਾਵਾਂ ਸਿੱਖਿਆ …
Read More »ਸਰਕਾਰੀ ਕੰਨਿਆ ਸੈਕੰਡਰੀ ਸਕੂਲ ਵਿਖੇ ਸੁਲਤਾਨਵਿੰਡ ਵਿਖੇ ਧੀਆਂ ਦੀ ਲੋਹੜੀ ਮਨਾਈ
ਅੰਮ੍ਰਿਤਸਰ, 13 ਜਨਵਰੀ (ਜਗਦੀਪ ਸਿੰਘ ਸੱਗੂ) – ਸਥਾਨਕ ਪਿੰਡ ਸੁਲਤਾਨਵਿੰਡ ਸਥਿਤ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਵਿਖੇ ਆਂਗਨਵਾੜੀ ਵਰਕਰਾਂ ਅਤੇ ਸਕੂਲ ਸਟਾਫ ਵੱਲੋਂ ਸਾਂਝੇ ਤੌਰ ਤੇ ਧੀਆਂ ਦੀ ਲੋਹੜੀ ਮਨਾਈ ਗਈ।ਇਸ ਸਮੇਂ ਸਕੂਲ ਦੀ ਗਰਾਊਂਡ ਵਿੱਚ ਲੋਹੜੀ ਬਾਲੀ ਗਈ ਅਤੇ ਸਕੂਲ ਦੀਆਂ ਵਿਦਿਆਰਥਣਾਂ ਨੇ ਸਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ।ਇੰਨਾਂ ਸਭਿਆਚਾਰਕ ਵੰਨਗੀਆਂ ਦੌਰਾਨ ਜਿਥੇ ਉਨਾਂ ਨੇ ਲੋਹੜੀ ਦੇ ਗੀਤ ਗਾਏ, ਉਥੇ ਗਿੱਧੇ ਦੀ …
Read More »ਸਪਰਿੰਗ ਫੀਲਡਜ਼ ਪਬਲਿਕ ਸਕੂਲ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ
ਅੰਮ੍ਰਿਤਸਰ, 13 ਜਨਵਰੀ (ਜਗਦੀਪ ਸਿੰਘ ਸੱਗੂ)- ਸਥਾਨਕ ਸੌ ਫੂੱਟੀ ਰੋਡ ਦੇ ਅਜ਼ਾਦ ਨਗਰ ਸਥਿਤ ਸਪਰਿੰਗ ਫੀਲਡਜ਼ ਪਬਲਿਕ ਸਕੂਲ ਵਿਖੇ ਲੋਹੜੀ ਦਾ ਤਿਉਹਾਰ ਵਿਦਿਆਰਥੀਆਂ ਅਤੇ ਸਮੁਹ ਸਕੂਲ ਸਟਾਫ ਵੱਲੋਂ ਰਵਾਇਤੀ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ।ਸਕੂਲ ਪ੍ਰਬੰਧਕੀ ਕਮੇਟੀ, ਅਧਿਆਪਕਾਂ ਅਤੇ ਬੱਚਿਆਂ ਨੇ ਇਹ ਦਿਨ ਧੀਆਂ ਨੂੰ ਸਮਰਪਿਤ ਕੀਤਾ।ਇਸ ਸਮੇਂ ਲੜਕੀਆਂ ਵੱਲੋ ਹਾਜ਼ਰੀਨ ਦੇ ਮਨੋਰੰਜਨ ਲਈ ਪੰਜਾਬ ਦਾ ਲੋਕ ਨਾਚ ਗਿੱਧਾ ਗਿੱਧਾ ਪਾਇਆ …
Read More »ਜਥੇ: ਅਵਤਾਰ ਸਿੰਘ ਨੇ ਸੜਕ ਹਾਦਸੇ ਵਿੱਚ ਮਾਰੇ ਗਏ ਸਕੂਲੀ ਬੱਚਿਆਂ ਪ੍ਰਤੀ ਦੁਖ ਪ੍ਰਗਟਾਇਆ
ਅੰਮ੍ਰਿਤਸਰ, 13 ਜਨਵਰੀ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫਤਹਿਗੜ੍ਹ ਚੂੜੀਆਂ ਤੋਂ ਦੋ ਕਿਲੋਮੀਟਰ ਦੂਰ ਮਜੀਠਾ ਰੋਡ ਤੇ ਪਿੰਡ ਪਿੰਡੀ ਦੇ ਨਜ਼ਦੀਕ ਪੈਂਦੀ ਡਰੇਨ ਵਿੱਚ ਸਕੂਲੀ ਬੱਚਿਆਂ ਦੀ ਬੱਸ ਡਿੱਗਣ ਕਾਰਨ ਦਰਦਨਾਕ ਹਾਦਸੇ ਵਿੱਚ ਮਾਰੇ ਗਏ ਤਿੰਨ ਬੱਚਿਆਂ ਪ੍ਰਤੀ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ 25 ਜ਼ਖਮੀ ਹੋਏ ਬੱਚਿਆਂ ਦੇ ਜਲਦੀ ਤੰਦਰੁਸਤ ਹੋਣ ਦੀ ਕਾਮਨਾ ਕੀਤੀ …
Read More »27ਵੇ ਰੋਡ ਸੇਫਟੀ ਸਪਤਾਹ ਅਧੀਨ ਪੇਟਿੰਗ ਮੁਕਾਬਲੇ ਕਰਵਾਏ
ਪਠਾਨਕੋਟ, 13 ਜਨਵਰੀ (ਪ.ਪ)- ਜਿਲ੍ਹਾ ਪਠਾਨਕੋਟ ਵਿੱਚ ਮਨਾਏ ਜਾ ਰਹੇ 27ਵੇ ਰੋਡ ਸੇਫਟੀ ਸਪਤਾਹ ਦੇ ਅਧੀਨ ਐਬਲਨ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿੰਸੀਪਲ ਮਨਜੀਤ ਮਲ ਦੀ ਪ੍ਰਧਾਨਗੀ ਵਿੱਚ ਪੇਟਿੰਗ ਮੁਕਾਬਲੇ ਕਰਵਾਏ ਗਏ।ਇਸ ਮੋਕੇ ਪਠਾਨਕੋਟ ਦੇ ਐਸ.ਡੀ.ਐਮ ਅਮਿਤ ਮਹਾਜਨ ਅਤੇ ਡੀ.ਟੀ.ਓ ਜਸਵੰਤ ਸਿੰਘ ਢਿਲੋਂ ਮੁੱਖ ਮਹਿਮਾਨ ਵਜੋਂ ਹਾਜਰ ਹੋਏ। ਇਸ ਤੋਂ ਇਲਾਵਾ ਡੀ. ਐਸ.ਪੀ ਅਸ਼ਵਨੀ ਕੁਮਾਰ, ਡੀ. ਐਸ.ਐਸ. ਸਵਤੰਤਰ ਕੁਮਾਰ, ਟ੍ਰੇਫਿਕ …
Read More »ਟਪਰਵਿਅਰ ਕਿਚਨਵਿਅਰ ਵਲੋਂ ਕੰਪਨੀ ਦੇ 20 ਸਾਲ ਪੂਰੇ ਹੋਣ ਤੇ ਕਰਵਾਇਆ ਸਨਮਾਨ ਸਮਾਰੋਹ
ਅੰਮ੍ਰਿਤਸਰ, 13 ਜਨਵਰੀ (ਜਗਦੀਪ ਸਿੰਘ ਸੱਗੂ)- ਰਸੋਈ ਘਰ ਵਿਚ ਵਰਤੇ ਜਾਂਦੇ ਸਮਾਨ ਬਨਾਉਨਣ ਵਾਲੀ ਨਾਮੀ ਕੰਪਨੀ ਟਪਰਵਿਅਰ ਕਿਚਨਵਿਅਰ ਦੇ 20 ਸਾਲ ਪੂਰੇ ਹੋਣ ਤੇ ਗੁਰੂ ਨਾਨਕ ਐਡੀਟੋਰੀਅਮ ਵਿਚ ਸਨਮਾਨ ਸਮਾਰੋਹ ਕਰਵਾਇਆ ਗਿਆ ਜਿਸ ਵਿਚ ਦਿੱਲੀ ਤੋਂ ਪਹੁੰਚੇ ਕੰਪਨੀ ਦੇ ਨੁਮਾਇਦਆਂ ਤੋਂ ਇਲਾਵਾ ਅੰਮ੍ਰਿਤਸਰ ਦੀ ਹੈਡ ਮੈਡਮ ਪੂਜਾ ਸੇਠ ਵਲੋਂ ਦੱਸਿਆ ਕਿ ਉਨ੍ਹਾਂ ਦੀ ਇਹ ਕੰਪਨੀ ਘਰੇਲੂ ਮਹਿਲਾਵਾਂ ਦੀਆਂ ਮੁਸ਼ਕਿਲਾਂ ਤੇ …
Read More »ਸਕੂਲਾਂ ਵਿੱਚ ਸੈਨੀਟਰੀ ਨੈਪਕਿਨ ਵੈਂਡਿੰਗ ਮਸ਼ੀਨਾਂ ਲਗਾਉਣ ਵਾਲਾ ਅੰਮ੍ਰਿਤਸਰ ਬਣਿਆ ਪਹਿਲਾ ਸ਼ਹਿਰ
ਅੰਮ੍ਰਿਤਸਰ, 13 ਜਨਵਰੀ (ਜਗਦੀਪ ਸਿੰਘ ਸੱਗੂ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਪਹਿਲੀ ਮਸ਼ੀਨ ਦੀ ਸ਼ੁਰੂਆਤ ਕਰਕੇ ਪਵਿੱਤਰ ਸ਼ਹਿਰ ਅੰਮ੍ਰਿਤਸਰ ਅੱਜ ਘੱਟ ਕੀਮਤ ਵਾਲੇ ਸੈਨੀਟਰੀ ਨੈਪਕਿਨ ਮੁਹੱਈਆ ਕਰਵਾਉਣ ਵਾਲੀਆਂ ਵੈਂਡਿੰਗ ਮਸ਼ੀਨਾਂ ਸਥਾਪਿਤ ਕਰਨ ਵਾਲਾ ਸੂਬੇ ਦਾ ਪਹਿਲਾ ਸ਼ਹਿਰ ਬਣ ਗਿਆ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਜਿਕ ਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੀਆਂ ਲੜਕੀਆਂ ਦੀ ਅਰੋਗਤਾ ਲਈ ਘੱਟ ਕੀਮਤ ਵਾਲੇ ਸੈਨੀਟਰੀ …
Read More »Deputy Commissioner inaugurates First Sanitary Napkin machine at Government School, Mall Road
Amritsar, Jan 13 (Punjab Post Bureau)- The Holy City Amritsar today became the first city in the state to install low cost Sanitary Napkins vending machine with the first machine has been installed in Government Girls Senior Secondary School, Mall Road. The vending machine was inaugurated by Deputy Commissioner Mr. Ravi Bhagat and Dr. Tarundeep Kaur in the presence of …
Read More »ਮੁੁੰਡਿਆਂ ਵਾਂਗ ਕੁੜੀਆਂ ਦੀ ਲੋਹੜੀ ਵੀ ਮਨਾਈ ਗਈ
ਛੇਹਰਟਾ, 13 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ)- ਗੁਰੁ ਨਗਰੀ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿਚ ਲੋਹੜੀ ਦਾ ਤਿਉਹਾਰ ਬੜੀ ਧੂੁਮ-ਧਾਮ ਨਾਲ ਮਨਾਇਆ ਗਿਆ।ਮੌਸਮ ਖੁਸ਼ ਗਵਾਰ ਹੋਣ ਅਤੇ ਗੁੱਡੀਆਂ ਪਤੰਗਾਂ ਉਡਾਉਣ ਵਾਲਿਆਂ ਦੇ ਅਨਕੂਲ ਹਵਾ ਚੱਲਦੀ ਹੋਣ ਕਰਕੇ ਪਤੰਗਬਾਜ਼ਾਂ ਨੇ ਦਿਨ ਚੜ੍ਹਦੇ ਹੀ ਆਪਣੇ ਮਕਾਨਾਂ ਦੀਆਂ ਛੱਤਾਂ ਤੇ ਚੜ ਕੇ ਗੁੱਡੀਆਫ਼ਪਤੰਗਾਂ ਉਡਾਉਣੀਆਂ ਸ਼ੁਰੂ ਕਰ ਦਿੱਤੀਆਂ।ਸਾਰਾ ਦਿਨ ਆਈ-ਬੋ ਆਈ ਦੀਆਂ ਅਵਾਜ਼ਾਂ ਕੰਨਾਂ …
Read More »
Punjab Post Daily Online Newspaper & Print Media