ਅੰਮ੍ਰਿਤਸਰ, 13 ਜਨਵਰੀ (ਜਗਦੀਪ ਸਿੰਘ ਸੱਗੂ) – ਸਰਦੀ ਦੀ ਬਹਾਰ ਆਉਂਦਿਆਂ ਹੀ ਪਰਵਾਸੀ ਪੰਛੀ ਹਰ ਸਾਲ ਸਾਈਬੇਰੀਆ ਵਰਗੇ ਦੂਰ ਦਰਾਡੇ ਦੇ ਇਲਾਕਿਆਂ ਤੋਂ ਹਰੀਕੇ ਪੱਤਣ ਵ’ਲ ਪਰਵਾਸ ਕਰਦੇ ਹਨ। ਇਸ ਸਾਲ ਤਾਪਮਾਨ ਦੇ ਹਰ ਸਾਲ ਨਾਲੋਂ ੩ੁ੭ ਡਿਗਰੀ ਵੱਧ ਰਹਿਣ ਕਰਕੇ ਇਹ ਪਰਵਾਸੀ ਇਸ ਅਨੌਖੇ ਪੱਤਣ ਵ’ਲ ਦੇਰੀ ਨਾਲ ਆਏ ਹਨ ਫਿਰ ਵੀ ਦਿਸੰਬਰ ਦੇ ਅਖੀਰ ਦੇ ਵਿੱਚ ਵੰਨੁਸੁਵੰਨੇ ਪੰਛੀ …
Read More »Daily Archives: January 14, 2016
ਸਰਕਾਰੀ ਸਕੂਲ ਕੋਟ ਬਾਬਾ ਦੀਪ ਸਿੰਘ (ਲੜਕੇ)ਵਿਖੇ ‘ਬੇਟੀ ਬਚਾਓ, ਬੇਟੀ ਪੜ੍ਹਾਓ ਦਿਵਸ ਮਨਾਇਆ
ਅੰਮ੍ਰਿਤਸਰ, 13 ਜਨਵਰੀ (ਗੁਰਚਰਨ ਸਿੰਘ)- ਸਰਕਾਰੀ ਸੀਨੀ ਸਕੂਲ ਕੋਟ ਬਾਬਾ ਦੀਪ ਸਿੰਘ ਲੜਕੇ ਵਿਖੇ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਦਿਵਸ ਮਨਾਇਆ ਗਿਆ ਜਿਸ ਦੌਰਾਨ ਬੱਚਿਆ ਦੇ ਪੋਸਟਰ ਮੁਕਾਬਲੇ ਕਰਵਾਏ ਗਏ।ਇਸ ਮੋਕੇ ਸ੍ਰੀਮਤੀ ਮਨਜੀਤ ਕੋਰ ਨੇ ਬੱਚਿਆਂ ਨੂੰ ‘ਬੇਟੀ ਬਚਾਓ-ਬੇਟੀ ਪੜ੍ਹਾਓ’ ਸੰਬੰਧੀ ਦੱਸਿਆ ਅਤੇ ਸਕੂਲ ਅਧਿਆਪਕ ਦਲਜੀਤ ਸਿੰਘ, ਬਲਜਿੰਦਰ ਸਿੰਘ ਅਤੇ ਮਨਪ੍ਰੀਤ ਕੌਰ ਨੇ ਬੱਚਿਆ ਨੂੰ ਇਸ ਵਿਸ਼ੇ ‘ਤੇ ਵਿਚਾਰ ਪ੍ਰਗਟਾਏ।ਟੀਚਰ ਮਨਜੀਤ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਰਾਸ਼ਟਰੀ ਯੁਵਕ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 13 ਜਨਵਰੀ (ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕਾਨੂੰਨ ਵਿਭਾਗ ਨੇ ਬੀਤੇ ਦਿਨ ਰਾਸ਼ਟਰੀ ਯੁਵਕ ਦਿਵਸ ਨੂੰ ਮਨਾਉਦਿਆਂ ਮਹਾਨ ਸਮਾਜ ਸੁਧਾਰਕ ਅਤੇ ਚਿੰਤਕ ਸਵਾਮੀ ਵਿਵੇਕਾਨੰਦ ਦਾ 153ਵਾਂ ਜਨਮ ਦਿਵਸ ਮਨਾਇਆ। ਸੈਮੀਨਾਰ ਦਾ ਆਰੰਭ ਪੁਰਾਤਨ ਰੀਤਾਂ ਮੁਤਾਬਕ ਸਮਾਂ ਰੌਸ਼ਨ ਕਰਕੇ ਅਤੇ ਸਵਾਮੀ ਜੀ ਨੂੰ ਸਰਧਾਂਜਲੀ ਭੇਂਟ ਕਰਕੇ ਸ਼ੁਰੂ ਹੋਇਆ। ਸਫਾਈ ਵਿਭਾਗ ਦੇ ਕਰਮਚਾਰੀਆਂ ਵੱਲੋ ਨਾਰੀਅਲ ਭੇਂਟ ਕਰਕੇ ਆਏ ਹੋਏ …
Read More »ਵਾਹਨਾਂ ‘ਤੇ ਸਮਰੱਥਾ ਤੋਂ ਵੱਧ ਸਕੂਲੀ ਬੱਚੇ ਬਿਠਾਉਣ ‘ਤੇ ਪਾਬੰਦੀ
ਅੰਮ੍ਰਿਤਸਰ, 13 ਜਨਵਰੀ (ਗੁਰਚਰਨ ਸਿੰਘ)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਤੇਜਿੰਦਰ ਪਾਲ ਸਿੰਘ ਸੰਧੂ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਵਾਹਨ/ਆਟੋ-ਰਿਕਸ਼ਾ ਚਾਲਕ ਸਮਰੱਥਾ ਤੋ ਵੱਧ ਬੱਚਿਆਂ ਨੂੰ ਸਕੂਲ ਵਿਚ ਲੈ ਕੇ ਨਹੀ ਜਾਵੇਗਾ। ਸਮੂਹ ਸਕਲੂਾਂ ਦੇ ਪ੍ਰਿੰਸੀਪਲ/ਹੈਡਮਾਸਟਰ ਇਹ ਯਕੀਨੀ ਬਣਾਉਣਗੇ ਕਿ ਉਹ ਆਪਣੇ ਪੱਧਰ ‘ਤੇ …
Read More »ਰੋਸ ਰੈਲੀਆਂ ਅਤੇ ਧਰਨੇ-ਵਿਖਾਵਿਆਂ ਆਦਿ ‘ਤੇ ਮੁਕੰਮਲ ਪਾਬੰਦੀ ਦੇ ਹੁਕਮ
ਅੰਮ੍ਰਿਤਸਰ, 13 ਜਨਵਰੀ (ਗੁਰਚਰਨ ਸਿੰਘ)- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਤੇਜਿੰਦਰ ਪਾਲ ਸਿੰਘ ਸੰਧੂ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਵਿਚ ਜ਼ਿਲ੍ਹਾ ਪੁਲਿਸ ਮੁਖੀ, ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਪਿੰਡਾਂ, ਕਸਬਿਆਂ ਵਿਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, …
Read More »ਗੱਡੀਆਂ ਉਪਰ ਲਾਲ, ਅੰਬਰ ਅਤੇ ਨੀਲੀ ਬੱਤੀ ਦੀ ਦੁਰਵਰਤੋਂ ਰੋਕਣ ਦੇ ਆਦੇਸ਼
ਅੰਮ੍ਰਿਤਸਰ, 13 ਜਨਵਰੀ (ਗੁਰਚਰਨ ਸਿੰਘ)- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਤੇਜਿੰਦਰ ਪਾਲ ਸਿੰਘ ਸੰਧੂ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਗੱਡੀਆਂ ਉਪਰ ਲਾਲ, ਅੰਬਰ ਅਤੇ ਨੀਲੀ ਬੱਤੀ ਲਾਉਣ ਅਤੇ ਉਸਦੀ ਦੁਰਵਰਤੋਂ ਕਰਨ ਅਤੇ ਇਨ੍ਹਾਂ ਦੀ ਵਿਕਰੀ ਕਰਨ ਅਤੇ ਗੱਡੀਆਂ ਵਿਚ ਕਾਲੀ ਫਿਲਮ ਦੀ ਦੁਰਵਰਤੋਂ ਕਰਨ ‘ਤੇ ਪੂਰਨ …
Read More »ਮੈਰਿਜ ਪੈਲੇਸਾਂ ਵਿੱਚ ਹਥਿਆਰ ਲਿਜਾਣ ਅਤੇ ਫਾਇਰ ਕਰਨ ‘ਤੇ ਪੂਰਨ ਮਨਾਹੀ
ਅੰਮ੍ਰਿਤਸਰ, 13 ਜਨਵਰੀ (ਗੁਰਚਰਨ ਸਿੰਘ)- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਤੇਜਿੰਦਰ ਪਾਲ ਸਿੰਘ ਸੰਧੂ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੇ ਦਿਹਾਤੀ ਏਰੀਏ ਵਿਚ ਚੱਲ ਰਹੇ ਮੈਰਿਜ ਪੈਲੇਸਾਂ ਵਿਚ ਹਥਿਆਰ ਆਦਿ ਲੈ ਕੇ ਆਉਣ ਅਤੇ ਫਾਇਰ ਕਰਨ ‘ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 6 ਮਾਰਚ 2016 …
Read More »Lohri celebrated by Rotary Club, Amritsar Central at Nari Nikatan
Amritsar, Jan 14 (Punjab Post Bureau)- The Lohri Ceremony was celebrated by Rotary Club, Amritsar Central in the Nari Nikatan premises. Ms. Girish, Chief Judicial Magistrate-cum-Secretary, District Legal Services Authority was the Chief Guest of Lohri Ceremony. There were 14 mentally retarded children were present. Sh. Ravinder Pathania, President of the Club and Sh. Rakesh Kapoor, Secretary of the Club …
Read More »ਕਿਸਾਨਾਂ ਨੂੰ ਪੀਲੀ ਕੂੰਗੀ ਸਬੰਧੀ ਕੀਤਾ ਜਾਗਰੂਕ
ਅੰਮ੍ਰਿਤਸਰ, 13 ਜਨਵਰੀ (ਗੁਰਚਰਨ ਸਿੰਘ)- ਮੁੱਖ ਖੇਤੀਬਾੜੀ ਅਫ਼ਸਰ ਬਲਵਿੰਦਰ ਸਿੰਘ ਛੀਨਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਲਾਕ ਖੇਤੀਬਾੜੀ ਅਫ਼ਸਰ ਸ. ਗੁਰਿੰਦਰ ਸਿੰਘ ਮੋਮੀ ਦੀ ਅਗਵਾਈ ਹੇਠ ਖੇਤੀਬਾੜੀ ਵਿਕਾਸ ਅਫ਼ਸਰਾਂ ਵੱਲੋਂ ਬਲਾਕ ਵੇਰਕਾ ਦੇ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪੀਲੀ ਕੁੰਗੀ ਸਬੰਧੀ ਜਾਗਰੂਕ ਕੀਤਾ ਗਿਆ।ਇਸ ਦੌਰਾਨ ਕਿਸਾਨਾਂ ਨੂੰ ਪੀਲੀ ਕੁੰਗੀ ਦੇ ਲੱਛਣਾਂ ਬਾਰ ਵਿਸਥਾਰ ਨਾਲ ਜਾਣਕਾਰੀ ਪ੍ਰਦਾਨ ਕੀਤੀ ਗਈ। ਇਸ ਤੋਂ ਇਲਾਵਾ …
Read More »ਸੀ.ਜੀ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜੇਲ ਵਿੱਚ ਸੈਮੀਨਾਰ
ਅੰਮ੍ਰਿਤਸਰ, 13 ਜਨਵਰੀ (ਜਗਦੀਪ ਸਿੰਘ ਸੱਗੂ)- ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਗਰੀਸ਼, ਵੱਲੋਂ ਜ਼ੇਲ੍ਹ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਮੈਡਮ ਗਰੀਸ਼, ਸੀ.ਜੀ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵੱਖ-ਵੱਖ ਬੈਰਕਾਂ ਵਿੱਚ ਜਾ ਕੇ ਕੈਦੀਆਂ ਨੂੰ ਮਿਲੇਾ। ਕੈਦੀਆਂ ਨੂੰ ਇਕੱਠੇ ਕਰਕੇ ਇੱਕ ਸੈਮੀਨਾਰ ਲਗਾਇਆ ਗਿਆ। ਇਸ ਸੈਮੀਨਾਰ ਵਿੱਚ ਕੈਦੀਆਂ ਨੂੰ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ੍ਹ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ …
Read More »
Punjab Post Daily Online Newspaper & Print Media