Wednesday, November 25, 2026

Daily Archives: January 14, 2016

ਉਪ ਜਿਲ੍ਹਾ ਸਿਖਿਆ ਅਫਸਰ ਵੱਲੋ ਕੰਨਿਆ ਸਕੂਲ ਬਟਾਲਾ ਵਿਖੇ ਲੋਹੜੀ ਮਨਾਈ

ਬਟਾਲਾ, 13 ਜਨਵਰੀ (ਨਰਿੰਦਰ ਸਿੰਘ ਬਰਨਾਲ)- ਪੰਜਾਬੀਆਂ ਦੇ ਵਿਸ਼ਵ ਪ੍ਰਸਿਧ ਤਿਉਹਾਰ ਦੀ ਮਹੱਤਤਾ ਨੂੰ ਮੁਖ ਰੱਖਦਿਆਂ ਤੇ ਖਾਸ ਕਰਕੇ ਲੜਕੀਆਂ ਦੀ ਲੋਹੜੀ ਮਨਾਉਣ ਹਿੱਤ ਸਰਕਾਰੀ ਕੰਨਿਆ ਸੀਨੀਅਰ ਸੰਕੈਡਰੀ ਸਕੂਲ ਧਰਮਪੁਰਾ ਬਟਾਲਾ ਵਿਖੇ ਪ੍ਰਿੰਸੀਪਲ ਕਮ ਉਪ ਜਿਲਾ ਸਿਖਿਆ ਅਫਸਰ ਸੰਕੈਡਰੀ ਗੂਰਦਾਸਪੁਰ ਸ੍ਰੀ ਭਾਰਤ ਭੂਸ਼ਨ ਵੱਲੋ ਜਿਲ੍ਹਾਂ ਨਿਰੀਖਣ ਟੀਮ ਦੇ ਸਹਿਯੋਗ ਨਾਲ ਸਾਂਝੇ ਤੌਰ ਤੇ ਲੋਹੜੀ ਦਾ ਤਿਊਹਾਰ ਮਨਾਇਆ ਗਿਆ। ਇਸ ਮੌਕੇ …

Read More »

ਬਾਬਾ ਬਾਜ ਸਿੰਘ ਅਲਗੋਂ ਵਾਲਿਆਂ ਦੀ ਬਰਸੀ ਮਨਾਈ

ਅਗਲੋਂ, 13 ਜਨਵਰੀ (ਹਰਦਿਆਲ ਸਿੰਘ ਭੈਣੀ)- ਅੱਡਾ ਅਲਗੋਂ ਕੋਠੀ ਵਿੱਚ ਅੱਜ ਬਾਬਾ ਬਾਜ ਸਿੰਘ ਅਲਗੋਂ ਕਲਾਂ ਦੀ ਬਰਸੀ ਮਨਾਈ ਗਈ।ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਰਾਗੀ ਜਥਿਆਂ ਵੱਲੋਂ ਕੀਰਤਨ ਦੀ ਹਾਜਰ ਲਗਾਈ। ਡੇਰੇ ਦੀ ਮੁੱਖ ਸੇਵਾਦਾਰ ਬੀਬੀ ਕਸ਼ਮੀਰ ਕੌਰ ਅਤੇ ਉਨ੍ਹਾਂ ਦੇ ਸਪੁੱਤਰ ਗੁਰਸੇਵਕ ਸਿੰਘ ਲਾਡੀ ਨੇ ਆਈਆਂ ਸੰਗਤਾਂ ਨੂੰ ਜੀ ਆਇਆਂ ਕਿਹਾ। ਇਲਕਾ ਵਿਧਾਇਕ ਅਤੇ …

Read More »

ਸਰਕਾਰੀ ਕੰਨਿਆ ਹਾਈ ਸਕੂਲ ਅਲਗੋਂ ਕੋਠੀ ਵਿਖੇ ਮਨਾਇਆ ‘ਬੇਟੀ ਪੜਾਓ ਬੇਟੀ ਬਚਾਓ’ ਦਿਵਸ

ਅਲਗੋਂ, 13 ਜਨਵਰੀ (ਹਰਦਿਆਲ ਸਿੰਘ ਭੈਣੀ)- ਜਿਲ੍ਹਾ ਸਿੱਖਿਆ ਅਫਸਰ (ਸੈ: ਸਿ) ਤਰਨ ਤਾਰਨ ਪਰਮਜੀਤ ਸਿੰਘ ਅਤੇ ਜਿਲ੍ਹਾ ਸਾਇੰਸ ਸੁਪਰਵਾਈਜ਼ਰ ਸਰਦਾਰ ਤਜਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਕੰਨਿਆ ਹਾਈ ਸਕੂਲ ਅਲਗੋਂ ਕੋਠੀ ਵਿਖੇ ‘ਬੇਟੀ ਪੜ੍ਹਾਓ ਬੇਟੀ ਬਚਾਓ’ ਅਭਿਆਨ ਤਹਿਤ ਕੰਨਿਆ ਭਰੂਣ ਹੱਤਿਆ ਰੋਕਣ ਸੰਬੰਧੀ ਭਾਸ਼ਣ, ਲੇਖ ਲਿਖਣ ਅਤੇ ਲੋਕ ਗੀਤ ਮੁਕਾਬਲੇ ਕਰਵਾਏ ਗਏ।ਸਕੂਲ ਦੀ ਪ੍ਰਾਰਥਨਾ ਸਭਾ ਮੌਕੇ ਕਰਵਾਏ ਗਏ ਸੰਖੇਪ ਪਰ …

Read More »