ਜੰਡਿਆਲਾ ਗੁਰੂ, 14 ਜਨਵਰੀ (ਹਰਿੰਦਰਪਾਲ ਸਿੰਘ)- ਐਲੀਮੈਂਟਰੀ ਟੀਚਰਜ ਯੁਨੀਅਨ ਪੰਜਾਬ ਦੇ ਸੁਬਾਈ ਪ੍ਰੈਸ ਸਕੱਤਰ ਦਲਜੀਤ ਸਿੰਘ ਲਹੌਰੀਆ ਨੇ ਜਾਰੀ ਬਿਆਨ ‘ਚ ਦੱਸਿਆ ਕਿ ਪਿਛਲੇ 2 ਸਾਲਾਂ ਤੋ ਸਰਕਾਰ ਦੇ ਸਿਖਿਆ ਵਿਭਾਗ ਨੇ ਏ.ਸੀ.ਪੀ ਕੇਸ ਬੰਦ ਕੀਤੇ ਹੋਏ ਹਨ,ਇਹਨਾ ਕੇਸਾਂ ਵਿੱਚ ਮੁਲਾਜਮਾਂ ਨੂੰ 4 ਸਾਲ,9 ਸਾਲ ਅਤੇ 14 ਸਾਲਾਂ ਦੀ ਨੌਕਰੀ ਦੋਰਾਨ ਤਰੱਕੀਆਂ ਮਿਲਦੀਆਂ ਹਨ ਪ੍ਰੰਤੂ ਸਿਖਿਆ ਵਿਭਾਗ ਨੇ ਇਹਨਾ ਕੇਸਾਂ …
Read More »Daily Archives: January 15, 2016
ਸਰਕਾਰੀ ਹਾਈ ਸਕੂਲ ਗਹਿਰੀ ਵਿੱਚ ਧੀਆ ਦੀ ਲੋਹੜੀ ਮਨਾਈ ਗਈ
ਜੰਡਿਆਲਾ ਗੁਰੂ, 14 ਜਨਵਰੀ (ਹਰਿੰਦਰ ਪਾਲ ਸਿੰਘ, ਡਾ. ਨਰਿੰਦਰ ਸਿੰਘ) – ਅੱਜ ਸਰਕਾਰੀ ਹਾਈ ਸਕੂਲ ਗਹਿਰੀ ਮੰਡੀ ਵਿਖੇ ਸਕੂਲ ਦੇ ਖੂਲੇ ਵਿਹੜੇ ਵਿੱਚ ਸਕੂਲ ਦੇ ਹੈਡਮਾਸਟਰ ਸ.ਟਿੱਕਾ ਸਾਹਿਬ ਦੀ ਅਗਵਾਈ ਹੇਠ ਧੀਆ ਦੀ ਲੋਹੜੀ ਬੜੀ ਧੁੂੂਮ ਧਾਮ ਨਾਲ ਭੁੱਗਾ ਬਾਲ ਕੇ ਮਨਾਈ ਗਈ ਅਤੇ ਨਾਲ ਹੀ ਇਕ ਵਿਸ਼ੇਸ਼ ਸਮਾਗਮ ਦਾ ਅਯੋਜਨ ਕੀਤਾ ਗਿਆ।ਜਿਸ ਵਿੱਚ ਮੁੱਖ ਮਹਿਮਾਨ ਦੇ ਤੋਰ ਤੇ ਗਹਿਰੀ …
Read More »ਆਲ ਇੰਡੀਆ ਸਰਵਿਸ਼ਜ ਪ੍ਰੀ-ਐਗਜ਼ਾਮੀਨੇਸ਼ਨਜ ਦੇ ਵਿਦਿਆਰਥੀਆਂ ਪੀ.ਸੀ.ਐਸ ਦੀ ਮੁਢਲੀ ਪ੍ਰੀਖਿਆ ਕੀਤੀ ਪਾਸ
ਅੰਮ੍ਰਿਤਸਰ, 14 ਜਨਵਰੀ (ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਆਲ ਇੰਡੀਆ ਸਰਵਿਸ਼ਜ ਪ੍ਰੀ-ਐਗਜ਼ਾਮੀਨੇਸ਼ਨਜ ਟ੍ਰੇਨਿੰਗ ਸੈਟਰ ਦੇ ਛੇ ਵਿਦਿਆਰਥੀਆਂ ਨੇ ਪੀ.ਸੀ.ਐਸ ਦੀ ਪੀ੍ਰਲੀਮਨਰੀ ਪ੍ਰੀਖਿਆ ਪਾਸ ਕਰ ਲਈ ਹੈ।ਇਸ ਸਬੰਧ ਵਿਚ ਜਾਣਕਾਰੀ ਦੇਦੇ ਹੋਏ ਸੈਂਟਰ ਦੀ ਡਾਇਰੈਕਟਰ ਪ੍ਰੋਫੈਸਰ ਸੁਧਾ ਜਤਿੰਦਰ ਨੇ ਦੱਸਿਆ ਕਿ ਜਿੰਨਾਂ ਵਿਦਿਆਰਥੀਆਂ ਨੇ ਇਹ ਪ੍ਰੀਖਿਆ ਪਾਸ ਕੀਤੀ ਹੈ ਉਨਾਂ੍ਹ ਵਿਚ ਚੜਤ ਸਿੰਘ, ਪਰਮਜੀਤ ਕੌਰ, ਸਤਿੰਦਰਰੂਪ ਸਿੰਘ, ਲਖਬੀਰ ਸਿਘ, …
Read More »Amritsar secures place in Guinness Book of World Records
Amritsar, Jan 14 (Punjab Post Bureau)- The striking and offbeat message against drugs through a dance performance given by 8726 students of 40 schools in the first week of October made the Amritsar-a record holder of Guinness Book of World Records. The District Admiistration has received intimation in this regard from Records Management Team of Guinness World Records informing that …
Read More »ਸਮੂਹਿਕ ਡਾਂਸ ਪੇਸ਼ਕਾਰੀ ਲਈ ਅੰਮ੍ਰਿਤਸਰ ਦਾ ਨਾਂਅ ਗਿਨੀਜ਼ ਬੁੱਕ ਆਫ ਵਰਲਡ ਰਿਕਾਰਡਜ਼ ਵਿੱਚ ਦਰਜ
ਅੰਮ੍ਰਿਤਸਰ, 14 ਜਨਵਰੀ (ਗੁਰਚਰਨ ਸਿੰਘ)- ਵਿਸ਼ਵ ਦੀ ਸਭ ਤੋਂ ਵੱਡੀ ਸਮੂਹਿਕ ਡਾਂਸ ਪੇਸ਼ਕਾਰੀ ਦਾ ਵਿਸ਼ਵ ਰਿਕਾਰਡ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਨਾਂਅ ਹੋ ਗਿਆ ਹੈ, ਜਿਸ ਦੀ ਪੁਸ਼ਟੀ ਗਿਨੀਜ਼ ਬੁੱਕ ਆਫ ਵਰਲਡ ਰਿਕਾਰਡਜ਼ ਵੱਲੋਂ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਅੱਜ ਸਥਾਨਕ ਬੱਚਤ ਭਵਨ ਵਿਖੇ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ 3 …
Read More »ਅਸਲ੍ਹਾ ਭੰਡਾਰ ਬਿਆਸ ਦੇ ਆਲੇ-ਦੁਆਲੇ ਜਲਨਸ਼ੀਲ ਪਦਾਰਥਾਂ ਦੀ ਵਰਤੋਂ ‘ਤੇ ਪਾਬੰਦੀ
ਅੰਮ੍ਰਿਤਸਰ, 14 ਜਨਵਰੀ (ਗੁਰਚਰਨ ਸਿੰਘ)- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਤੇਜਿੰਦਰ ਪਾਲ ਸਿੰਘ ਸੰਧੂ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਅਸਲ੍ਹਾ ਭੰਡਾਰ ਬਿਆਸ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ ਖੇਤਰਾਂ ਵਿਚ ਲੋਕਾਂ ਦੁਆਰਾ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ‘ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 6 …
Read More »ਸੀਮਾ ਦੀ ਕੰਡਿਆਲੀ ਤਾਰ ਤੋਂ 500 ਮੀਟਰ ਘੇਰੇ ਅੰਦਰ ਹਰ ਤਰ੍ਹਾਂ ਦੀ ਹਰਕਤ ‘ਤੇ ਪਾਬੰਦੀ
ਅੰਮ੍ਰਿਤਸਰ, 14 ਜਨਵਰੀ (ਗੁਰਚਰਨ ਸਿੰਘ)- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਤੇਜਿੰਦਰ ਪਾਲ ਸਿੰਘ ਸੰਧੂ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਵਿਚ ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਭਾਰਤ-ਪਾਕਿ ਸੀਮਾ ਨਾਲ ਲੱਗਦੀ ਕੰਡਿਆਲੀ ਤਾਰ ਤੋਂ 500 ਮੀਟਰ ਘੇਰੇ ਅੰਦਰ ਰਾਤ 8.30 ਵਜੇ ਤੋਂ ਸਵੇਰੇ 5 …
Read More »ਸੜਕਾਂ ਦੇ ਨਾਲ ਲੱਗਦੀ ਜ਼ਮੀਨ ਨੂੰ ਕੱਟਣ ‘ਤੇ ਪਾਬੰਦੀ ਦੇ ਹੁਕਮ
ਅੰਮ੍ਰਿਤਸਰ, 14 ਜਨਵਰੀ (ਗੁਰਚਰਨ ਸਿੰਘ)- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਤੇਜਿੰਦਰ ਪਾਲ ਸਿੰਘ ਸੰਧੂ ਨੇ ਜ਼ਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਹੁਕਮ ਜਾਰੀ ਕਰਦਿਆਂ ਪਿੰਡਾਂ ਦੀਆਂ ਲਿੰਕ ਸੜਕਾਂ ਅਤੇ ਨਹਿਰਾਂ ਦੇ ਨਾਲ ਲਗਦੀਆਂ ਜ਼ਮੀਨਾਂ ਦੇ ਮਾਲਕਾਂ ਨੂੰ ਨਹਿਰਾਂ ਅਤੇ ਸੜਕਾਂ ਦੇ ਨਾਲ ਲਗਦੀ ਜ਼ਮੀਨ ਨੂੰ ਕੱਟ ਕੇ ਆਪਣੀ ਜ਼ਮੀਨ ਨਾਲ ਨਾ ਮਿਲਾਉਣ ਅਤੇ ਨਹਿਰਾਂ ਵਿਚੋਂ ਵੀ ਮਿੱਟੀ ਦੀ …
Read More »ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁੱਖ ਸਮਾਗਮ ਸ਼ਨੀਵਾਰ
ਨਵੀਂ ਦਿੱਲੀ, 14 ਜਨਵਰੀ (ਅੰਮ੍ਰਿਤ ਲਾਲ ਮੰਨਣ)- ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ ਗੁਰਮਤਿ ਸਮਾਗਮ ਸ਼ਨੀਵਾਰ, 16 ਜਨਵਰੀ ਨੂੰ ਲਖੀਸ਼ਾਹ ਵਣਜਾਰਾ ਹਾਲ, ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਹੋਵੇਗਾ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ, ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਇਸ ਸਮਾਗਮ ਦੀ ਅਰੰਭਤਾ ਅੰਮ੍ਰਿਤ ਵੇਲੇ ਨਿਤਨੇਮ ਅਤੇ …
Read More »ਗਜ਼ਲਗੋ ਸੁਰਿੰਦਰਪ੍ਰੀਤ ਘਣੀਆਂ ਨਾਲ ਰੂਬਰੂ 16 ਨੂੰ
ਅੰਮ੍ਰਿਤਸਰ, 14 ਜਨਵਰੀ (ਜਗਦੀਪ ਸਿੰਘ ਸੱਗੂ) ਸਾਹਿਤ ਅਤੇ ਸਿਰਜਣਾ ਦੇ ਖੇਤਰ ਵਿੱਚ ਨਿਰੰਤਰ ਕਾਰਜਸ਼ੀਲ ਕੇਂਦਰੀ ਪੰਜਾਬੀ ਲੇਖਕ ਸਭਾ ਅਤੇ ਜਨਵਾਦੀ ਲੇਖਕ ਸੰਘ ਵਲੋਂ ਸਾਂਝੇ ਤੌਰ ਤੇ ਪੰਜਾਬੀ ਜੁਬਾਨ ਦੇ ਨਾਮਵਰ ਗਜ਼ਲਗੋ ਸ੍ਰੀ ਸੁਰਿੰਦਰਪ੍ਰੀਤ ਘਣੀਆਂ ਨਾਲ ਰੂਬਰੂ ਕਰਵਾਇਆ ਜਾ ਰਿਹਾ ਹੈ। ਕੇਂਦਰੀ ਸਭਾ ਦੇ ਮੀਤ ਪ੍ਰਧਾਨ ਦੀਪ ਦਵਿੰਦਰ ਸਿੰਘ ਅਤੇ ਜਨਵਾਦੀ ਲੇਖਕ ਸੰਘ ਦੇ ਪ੍ਰਧਾਨ ਸ੍ਰੀ ਦੇਵ ਦਰਦ ਤੋਂ ਪ੍ਰਾਪਤ ਜਾਣਕਾਰੀ …
Read More »
Punjab Post Daily Online Newspaper & Print Media