Daily Archives: January 17, 2016
‘ਸਿਆ ਕੇ ਰਾਮ’ ਸ਼ੋਅ ਸੀ ਸ਼ਿਵ ਧਨੁਸ਼ ਯਾਤਰਾ ਅੰਮ੍ਰਿਤਸਰ ਪੁੱਜੀ
ਅੰਮ੍ਰਿਤਸਰ, 14 ਜਨਵਰੀ (ਜਗਦੀਪ ਸਿੰਘ ਸੱਗੂ) – ਸਟਾਰਪਲਸ ਦੇ ਸ਼ੋਅ ‘ਸਿਆ ਕੇ ਰਾਮ’ ਨੇ 15 ਦਿਨਾਂ ਵਿਚ ਭਾਰਤ ਦੇ 107 ਸ਼ਹਿਰਾਂ ਦਾ ਸਫਰ ਕਰਨ ਵਾਲੀ ਸ਼ਿਵ ਧਨੁੱਸ਼ ਯਾਤਰਾ ਦਾ ਆਗਾਜ਼ ਕਰ ਦਿੱਤਾ ਹੈ।ਧਨੁਸ਼ ਯਾਤਰਾ ਦੇ ਨਾਲ ਟੈਲੀਵਿਜਨ ਦਾ ਸਭ ਤੋਂ ਵੱਧ ਉਡੀਕਿਆ ਜਾ ਰਿਹਾ ਸੀਤਾ ਸਵੰਬਰ ਪ੍ਰਸਾਰਿਤ ਹੋਣ ਵਾਲਾ ਹੈ, ਜਿਥੇ ਭਗਵਾਨ ਰਾਮ ਆਪਣੇ ਚਰਿੱਤਰ ਦੀ ਮਜ਼ਬੂਤੀ ਦੀ ਵਜ੍ਹਾ ਨਾਲ …
Read More » ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ
ਅੰਮ੍ਰਿਤਸਰ, 16 ਜਨਵਰੀ (ਗੁਰਪ੍ਰੀਤ ਸਿੰਘ) – ਸਾਹਿਬੁੇਕਮਾਲ, ਕਲਗੀਧਰ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸਵੇਰੇ 8.30 ਵਜੇ ਤੋਂ 9.00 ਵਜੇ ਤੱਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਜੀ ਵਿਖੇ …
Read More »ਪ੍ਰਕਾਸ਼ ਪੁਰਬ ਨੂੰ ਸਮਰਪਿੱਤ ਵਿਸ਼ਾਲ ਪ੍ਰਭਾਤ ਫੇਰੀ ਅਯੋਜਿਤ ਕੀਤੀ ਗਈ
ਅੰਮ੍ਰਿਤਸਰ, 16 ਜਨਵਰੀ (ਜਗਦੀਪ ਸਿੰਘ ਸੱਗੂ) – ਸਥਾਨਕ ਸੁਲਤਨਵਿੰਡ ਰੋਡ ਸਥਿਤ ਗੁਰਦੁਆਰਾ ਗੋਬਿੰਦ ਨਗਰ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ ਗਿਆ।ੇ ਪ੍ਰਕਾਸ਼ ਪੁਰਬ ਨੂੰ ਸਮਰਪਿੱਤ ਪੰਜ ਪ੍ਰਭਾਤ ਫੇਰੀਆਂ ਕੱਢੀਆਂ ਗਈਆਂ।ਅੱਜ ਗੁਰਪੁਰਬ ਵਾਲੇ ਦਿਨ ਗੁਰਦੁਆਰਾ ਸਾਹਿਬ ਤੋਂ ਅੰਮ੍ਰਿਤ ਵੇਲੇ ਪੰਜ ਪਿਆਰਿਆਂ ਦੀ ਅਗਵਾਈ ‘ਚ ਵਿਸ਼ਾਲ ਪ੍ਰਭਾਤ ਫੇਰੀ ਅਯੋਜਿਤ ਕੀਤੀ ਗਈ।ਇਹ ਪ੍ਰਭਾਤ ਫੇਰੀ ਵੱਖ-ਵੱਖ ਇਲਾਕੇ ਦੇ …
Read More »ਜੋਧਪੁਰੀਆਂ ਦੀਆਂ ਘਾਲਣਾਵਾਂ ਅੱਖੋਂ ਪਰੋਖੇ ਨਹੀਂ ਕੀਤੀਆਂ ਜਾ ਸਕਦੀਆਂ – ਮਜੀਠੀਆ
ਅੰਮ੍ਰਿਤਸਰ, 16 ਜਨਵਰੀ (ਗੁਰਚਰਨ ਸਿੰਘ) – ਮਾਲ, ਮੁੜ ਵਸੇਬਾ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਜੋਧਪੁਰ ਨਜ਼ਰਬੰਦ ਮੁੜ ਵਸੇਬਾ ਕਮੇਟੀ ਦੇ ਵਫ਼ਦ ਨੂੰ ਉਹਨਾਂ ਦੀਆਂ ਮੁਸ਼ਕਲਾਂ ਅਤੇ ਮੰਗਾਂ ਪ੍ਰਤੀ ਸਰਕਾਰ ਵੱਲੋਂ ਸੰਜੀਦਗੀ ਤੇ ਹਮਦਰਦੀ ਨਾਲ ਵਿਚਾਰ ਕਰਦਿਆਂ ਜਲਦੀ ਹਲ ਕਰਨ ਦਾ ਭਰੋਸਾ ਦਿੱਤਾ ਹੈ। ਜੋਧਪੁਰ ਨਜ਼ਰਬੰਦ ਮੁੜ ਵਸੇਬਾ ਕਮੇਟੀ ਦੇ ਵਫ਼ਦ ਵੱਲੋਂ ਕੈਬਨਿਟ ਮੰਤਰੀ ਸ: ਬਿਕਰਮ ਸਿੰਘ …
Read More »ਲੋਕ ਮੁਕੱਦਮੇਬਾਜ਼ੀ ਨੂੰ ਘੱਟ ਕਰਨ ਲਈ ਝਗੜਿਆਂ ਦਾ ਨਿਪਟਾਰਾ ਲੋਕ ਅਦਾਲਤਾਂ ਰਾਹੀ ਕਰਵਾਉਣ
ਅੰਮ੍ਰਿਤਸਰ, 16 ਜਨਵਰੀ (ਗੁਰਚਰਨ ਸਿੰਘ) – ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਜਸਟਿਸ ਗੁਰਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ ਤਹਿਤ ਅਤੇ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਸਥਾਰਟੀ ਮੈਡਮ ਗਿਰੀਸ਼ ਬਾਂਸਲ ਦੀ ਅਗਵਾਈ ਹੇਠ ਸ. ਸ. ਸ. ਸ. ਸਕੂਲ ਮਜੀਠਾ ਰੋਡ ਵਿਖੇ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਦੇਣ ਲਈ ਸੈਮੀਨਾਰ ਕਰਾਇਆ ਗਿਆ ਜਿਸ ਵਿੱਚ ਸਕਲੂ ਦੇ ਬੱਚਿਆਂ ਨੇ ਬਹੁਤ ਹੀ ਧਿਆਨ …
Read More »ਖਾਲਸਾ ਕਾਲਜ ਵਿਖੇ ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 16 ਜਨਵਰੀ (ਸੁਖਬੀਰ ਖੁਰਮਨੀਆ, ਪ੍ਰੀਤਮ ਸਿੰਘ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਖਾਲਸਾ ਕਾਲਜ ਵਿੱਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੇ ਹੀ ਉਤਸ਼ਾਹ ਤੇ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ।ਇਸ ਮੌਕੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਗੁਰੂ ਚਰਨਾਂ ਵਿੱਚ ਹਾਜ਼ਰੀ ਲਵਾਈ। ਕਾਲਜ …
Read More »Joshi orders for vigilance enquiry and registration of criminal case against Erring officials
Amritsar, Jan. 16 (Punjab Post Bureau) -In a serious matter of tampering with the official record by the officials for monetary benefits, Sh. Anil Joshi has referred the issue of honorarium paid to staff associated with the conduct of municipal elections in the year 2015 to the state vigilance department. In this case the Finance Department had put a query …
Read More »KAUSA Trust presents Kala Shree Awards to the Budding Artists of the City
Amritsar, Jan. 16 (Punjab Post Bureau) – KAUSA Trust organised a program “PROTSAHAN” at KT:Kalã, Lawrence Road to present Kala Shree Awards to the Budding Artists of the City. 14 Students of Fine Arts Classes of plus Two, B.A Fine Arts, M.A. Fine Arts and BFA were awarded with Kala Shree Awards. These students were selected by their respective school / …
Read More »ਏਡਜ਼ ‘ਤੇ ਆਧਾਰਿਤ ਨੁੱਕੜ ਨਾਟਕ ਰਾਹੀਂ ਲੋਕਾਂ ਨੂੰ ਕੀਤਾ ਜਾਗਰੂਕ
ਜੰਡਿਆਲਾ ਗੂਰੂ (ਹਰਿੰਦਰ ਪਾਲ ਸਿੰਘ) -ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ ਚੰਡੀਗੜ੍ਹ ਵਲੋਂ ਤਾਰਾ ਆਰਟਸ ਦੇ ਕਲਾਕਾਰਾਂ ਨੇ ਸਿਵਲ ਸਰਜ਼ਨ ਅੰਮ੍ਰਿਤਸਰ ਦੇ ਹੁਕਮਾਂ ਅਨੁਸਾਰ ਐਸ.ਐਮ.ੳ.ਬਾਬਾ ਬਕਾਲਾ ਦੀ ਰਹਿਨੁਮਾਈ ਹੇਠ ਸਿਵਲ ਹਸਪਤਾਲ ਬਾਬਾ ਬਕਾਲਾ ਤੇ ਪਿੰਡ ਸਠਿਆਲਾ ਵਿਖੇ ਐਚ.ਆਈ.ਵੀ ਏਡਜ਼ ਤੇ ਆਧਾਰਿਤ ਨੁੱਕੜ ਨਾਟਕ ਰਾਹੀ ਲੋਕਾਂ ਨੂੰ ਜਾਗਰੂਕ ਕੀਤਾ।ਨਾਟਕ ਵਿੱਚ ਦੱਸਿਆ ਗਿਆ ਕਿ ਏਡਜ਼ ਤੋਂ ਬਚਣ ਦਾ ਇਕੋ ਇੱਕ ਇਲਾਜ ਹੈ ਇਸਦੀ …
Read More »
Punjab Post Daily Online Newspaper & Print Media