Daily Archives: January 19, 2016
ਸਲਾਨਾ ਜੋੜ ਮੇਲੇ ਸਬੰਧੀ ਗੁ: ਅਟਾਰੀ ਸਾਹਿਬ ਵਿਖੇ ਕਬੱਡੀ ਟੂਰਨਾਮੈਂਟ ਅਯੋਜਿਤ
ਅੰਮ੍ਰਿਤਸਰ, 18 ਜਨਵਰੀ (ਜਗਦੀਪ ਸਿੰਘ ਸੱਗੂ)- ਨਗਰ ਨਿਗਮ ਹਦੂਦ ਅੰਦਰ ਪੈਂਦੇ ਇਤਿਹਾਸਕ ਗੁ: ਅਟਾਰੀ ਸਾਹਿਬ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਿੰਘ ਜੀ ਦੇ ਸਲਾਨਾ ਵਿਆਹ ਪੁਰਬ ਦੇ ਜੋੜ ਮੇਲੇ ਸਬੰਧੀ ਕਬੱਡੀ ਟੂਰਨਾਮੈਂਟ ਕਰਵਾਇਆ ਅਯੋਜਿਤ ਕੀਤਾ ਗਿਆ, ਜਿਸ ਵਿੱਚ ਕਬੱਡੀ ਦੀਆਂ 6 ਟੀਮਾਂ ਦਰਮਿਆਨ ਮੁਕਾਬਲੇ ਕਰਵਾਏ ਗਏ।ਲੋਕਲ ਗੁਰਦੁਆਰਾ ਕਮੇਟੀ ਪ੍ਰਧਾਨ ਪ੍ਰਧਾਨ ਰਾਣਾ ਪਲਵਿੰਦਰ ਸਿੰਘ ਅਤੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸਪੋਰਟਸ ਕਲੱਬ ਦੇ …
Read More »ਯਾਦਵਿੰਦਰਾ ਪਬਲਿਕ ਸਕੂਲ ਵਿਖੇ ਨਸ਼ਿਆਂ ਬਾਰੇ ਭਾਸ਼ਣ ਮੁਕਾਬਲੇ ਕਰਵਾਏ
ਅੰਮ੍ਰਿਤਸਰ, 18 ਜਨਵਰੀ (ਜਗਦੀਪ ਸਿੰਘ ਸੱਗੂ)- ਭਾਈ ਲਾਲੋ ਜੀ ਸ਼ੋਸ਼ਲ ਸੁਸਾਇਟੀ ਵੱਲੋਂ ਸਥਾਨਕ ਸੁਲਤਾਨਵਿੰਡ ਲਿੰਕ ਰੋਡ ਸਥਿਤ ਯਾਦਵਿੰਦਰਾ ਪਬਲਿਕ ਸਕੂਲ ਵਿਖੇ ਨਸ਼ਿਆਂ ਦੇ ਵਿਰੁੱਧ ਭਾਸ਼ਣ ਮੁਕਾਬਲੇ ਕਰਵਾਏ ਗਏ। ਇਸ ਸਮੇਂ ਜਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੇ ਜਨਰਲ ਸਕੱਤਰ ਗੁਰਬਿੰਦਰ ਸਿੰਘ ਮਾਹਲ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਇਸ ਮੁਕਾਬਲੇ ਦੌਰਾਨ 10ਵੀਂ ਕਲਾਸ ਦੇ ਵਿਦਿਆਰਥੀਆਂ ਨੇ ਨਸ਼ਿਆਂ ਦੀਆ ਬੁਰਾਈਆਂ ਅਤੇ ਇਹਨਾਂ ਦੇ ਸਮਾਜ …
Read More »‘ਸਿੱਖ ਇਤਿਹਾਸ ਤੇ ਗੁਰਬਾਣੀ ਕੰਠ ਲਹਿਰ’ ਵਿੱਚ ਹਿੱਸਾ ਲੈਣ ਵਾਲੇ ਸਕੂਲੀ ਵਿਦਿਆਰਥੀ ਸਨਮਾਨਿਤ
ਅੰਮ੍ਰਿਤਸਰ, 18 ਜਨਵਰੀ (ਗੁਰਪ੍ਰੀਤ ਸਿੰਘ)-ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਧਰਮ ਪ੍ਰਚਾਰ ਕਮੇਟੀ (ਸ਼ੋ੍ਮਣੀ ਕਮੇਟੀ) ਵੱਲੋਂ ਆਰੰਭ ਕੀਤੀ ਗਈ ‘ਸਿੱਖ ਇਤਿਹਾਸ ਤੇ ਗੁਰਬਾਣੀ ਕੰਠ ਲਹਿਰ’ ਤਹਿਤ ਸ੍ਰੀ ਗੁਰੂ ਰਾਮਦਾਸ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰਾਮਸਰ ਰੋਡ ਵਿਖੇ ਹੋਣਹਾਰ ਵਿਦਿਆਰਥੀਆਂ ਦੇ ਸਕੂਲ ਪੱਧਰ ਦੇ ਮੁਕਾਬਲੇ ਕਰਵਾਏ ਗਏ। ਪ੍ਰਿੰਸੀਪਲ ਬਲਵਿੰਦਰ ਸਿੰਘ ਦੀ ਯੋਗ ਅਗਵਾਈ ਵਿੱਚ ਇਨ੍ਹਾਂ ਮੁਕਾਬਲਿਆਂ ਦੌਰਾਨ …
Read More »ਜਥੇਦਾਰ ਅਵਤਾਰ ਸਿੰਘ ਨੇ ਕੋਲੰਬੀਆ ਨੇੜੇ ਕਿਸ਼ਤੀ ਹਾਦਸੇ ਦਾ ਸ਼ਿਕਾਰ ਹੋਏ ਨੌਜਵਾਨਾਂ ਲਈ ਚਿੰਤਾ ਜ਼ਾਹਿਰ ਕੀਤੀ
ਅੰਮ੍ਰਿਤਸਰ, 18 ਜਨਵਰੀ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬੀ ਨੌਜਵਾਨਾਂ ਦੇ ਦੱਖਣੀ ਅਮਰੀਕੀ ਦੇਸ਼ ਕੋਲੰਬੀਆ ਨੇੜੇ ਕਿਸ਼ਤੀ ਪਲਟਣ ਨਾਲ ਡੁੱਬ ਜਾਣ ਦੇ ਖਦਸ਼ੇ ਤੇ ਚਿੰਤਾ ਜ਼ਾਹਿਰ ਕਰਦਿਆਂ ਅਕਾਲ ਪੁਰਖ ਅ’ਗੇ ਅਰਦਾਸ ਕੀਤੀ ਹੈ ਕਿ ਕਿਸ਼ਤੀ ਵਿੱਚ ਸਵਾਰ ਨੌਜਵਾਨ ਸਹੀ ਸਲਾਮਤ ਹੋਣ। ਇਥੋਂ ਜਾਰੀ ਪੈ੍ਰਸ ਨੋਟ ਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕ’ਤਰ ਸ. ਦਿਲਜੀਤ …
Read More »ਪੰਜਾਬ ਸਰਕਾਰ ਕਰ ਹੀ ਹੈ ਮੱਛੀ ਪਾਲਣ ਦੇ ਧੰਦੇ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ – ਰੰਧਾਵਾ
ਪਠਾਨਕੋਟ, 18 ਜਨਵਰੀ (ਪ.ਪ) – ਪੰਜਾਬ ਸਰਕਾਰ ਵੱਲੋਂ ਮੱਛੀ ਪਾਲਣ ਦੇ ਧੰਦੇ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੀ ਜਾ ਰਹੇ ਹਨ। ਮੱਛੀ ਪਾਲਣ ਦਾ ਧੰਦਾ ਕਿਸਾਨਾਂ ਅਤੇ ਬੇਰੋਜਗਾਰ ਨੌਜਵਾਨਾਂ ਲਈ ਕਮਾਈ ਦਾ ਇੱਕ ਵਧੀਆ ਸਾਧਨ ਹੈ ਅਤੇ ਵਿਭਾਗ ਵੱਲੋਂ ਸਮੇਂ-ਸਮੇਂ ‘ਤੇ ਟ੍ਰੇਨਿੰਗ ਕੈਂਪ ਲਗਾ ਕੇ ਮੱਛੀ ਪਾਲਣ ਧੰਦਾ ਸ਼ੁਰੂ ਕਰਨ ਲਈ ਮੱਛੀ ਪਾਲਕਾਂ ਨੂੰ ਸਿਖਲਾਈ ਦਿੱਤੀ ਜਾਂਦੀ ਹੈ।ਇਹ ਜਾਣਕਾਰੀ …
Read More »ਸੜਕ ਹਾਦਸੇਵਿੱਚ 2 ਦੀ ਮੌਤ, ਇੱਕ ਜਖਮੀ
ਪੱਟੀ, 18 ਜਨਵਰੀ (ਅਵਤਾਰ ਸਿਘ ਢਿੱਲੋਂ, ਰਣਜੀਤ ਮਾਹਲਾ) – ਪੱਟੀ ਸਰਹਾਲੀ ਰੋਡ ‘ਤੇ ਸਥਿੱਤ ਪਿੰਡ ਬੁਰਜ ਰਾਏ ਕੇ ਦੇ ਨਜ਼ਦੀਕ ਇੱਕ ਸੜਕ ਦੁਰਘਟਨਾ ‘ਚ ਦੋ ਵਿਅਕਤੀਆਂ ਦੀ ਮੋਤ ਹੋ ਗਈ, ਜਦਕਿ ਇੱਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ।ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਲਸੀਆ ਥਾਣਾ ਭਿੱਖੀਵਿੰਡ ਦੇ ਵਸਨੀਕ ਤਿੰਨ ਚਚੇਰੇ ਭਰਾ ਸਤਨਾਮ ਸਿੰਘ ਪੁੱਤਰ ਜੈਮਲ ਸਿੰਘ,ਅਮਰ ਸਿੰਘ ਪੁੱਤਰ ਸੁਖਜਿੰਦਰ ਸਿੰਘ ਅਤੇ ਜਸਵੰਤ ਸਿੰਘ …
Read More »ਬਾਬਾ ਮੋਤੀ ਰਾਮ ਮਹਿਰਾ ਦਾ ਮੇਲਾ ਮਨਾਉਣ ਸਬੰਧੀ ਕਸ਼ਯੱਪ ਰਾਜਪੂਤ ਮਹਾਂਸਭਾ ਦੀ ਮੀਟਿੰਗ
ਪੱਟੀ, 18 ਜਨਵਰੀ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ) – ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਸਬੰਧੀ ਕਸ਼ਯੱਪ ਰਾਜਪੂਤ ਮਹਾਂਸਭਾ ਪੱਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਅਤੇ ਡਾ: ਸੁਖਬੀਰ ਸਿੰਘ ਜ਼ਿਲ੍ਹਾ ਸੀਨੀ: ਮੀਤ ਪ੍ਰਧਾਨ ਦੀ ਅਗਵਾਈ ਹੇਠ ਹੋਈ।ਜਿਸ ਵਿੱਚ ਗੁਰਚਰਨ ਸਿੰਘ ਚੰਨ ਸ਼ਹਿਰ ਪ੍ਰਧਾਨ ਅਕਾਲੀ ਦਲ ਨੇ ਵਿਸ਼ੇਸ਼ੇ ਤੌਰ ‘ਤੇ ਸ਼ਿਰਕਤ ਕੀਤੀ ਅਤੇ ਮੇਲਾ ਕਮੇਟੀ ਨੂੰ …
Read More »ਗੁ: ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਤੋਂ ਅਯੋਜਿਤ ਨਗਰ ਕੀਰਤਨ ‘ਚ ਮੰਤਰੀ ਜੋਸ਼ੀ ਨੇ ਹਾਜਰੀ ਭਰੀ
ਅੰਮ੍ਰਿਤਸਰ, 18 ਜਨਵਰੀ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਸਬੰਧੀ ਮਜੀਠਾ ਰੋਡ ਸਥਿਤ ਫਰੈਂਡਜ਼ ਕਲੌਨੀ ਦੇ ਗੁਰਦੁਆਰਾ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਅਗਵਾਈ ਦੀ ਅਗਵਾਈ ‘ਚ ਅਯੋਜਿਤ ਕੀਤੇ ਗਏ ਵਿਸ਼ਾਲ ਨਗਰ ਕੀਰਤਨ ਅਤੇ ਮਹਾਨ ਕੀਰਤਨ ਦਰਬਾਰ ਵਿੱਚ ਕੈਬਨਿਟ ਮੰਤਰੀ ਸ੍ਰੀੂ ਅਨਿਲ ਜੋਸ਼ੀ ਨੇ …
Read More »ਸਵੈ-ਰੁਜ਼ਗਾਰ ਸਕੀਮ ਅਧੀਨ ਪੰਦਰਾਂ ਦਿਨਾ ਸਿਖਲਾਈ ਕੋਰਸ ਕਰਵਾਏਗਾ ਡੇਅਰੀ ਵਿਭਾਗ
ਪੇਂਡੂ ਖੇਤਰ ਨਾਲ ਸਬੰਧਤ ਬੇਰੁਜ਼ਗਾਰ 21 ਤੱਕ ਦੇ ਸਕਦੇ ਹਨ ਅਰਜ਼ੀਆਂ ਅੰਮ੍ਰਿਤਸਰ, 18 ਜਨਵਰੀ (ਗੁਰਚਰਨ ਸਿੰਘ) – ਡੇਅਰੀ ਵਿਭਾਗ ਪੰਜਾਬ ਵੱਲੋਂ ਪੜ੍ਹੇ-ਲਿਖੇ ਬੇਰੁਜ਼ਗਾਰ ਵਿਅਕਤੀਆਂ ਨੂੰ ਸਵੈ-ਰੁਜ਼ਗਾਰ ਸਕੀਮ ਅਧੀਨ ਇਕ ਪੰਦਰਾਂ ਦਿਨਾਂ ਡੇਅਰੀ ਸਿਖਲਾਈ ਕੋਰਸ ਚਲਾਇਆ ਜਾ ਰਿਹਾ ਹੈ ਅਤੇ ਕੋਈ ਵੀ ਵਿਅਕਤੀ, ਜਿਸ ਦੀ ਉਮਰ ਘੱਟੋ-ਘੱਟ 18 ਸਾਲ ਅਤੇ ਵੱਧ ਤੋ ਵੱਧ 50 ਸਾਲ ਹੋਵੇ, ਇਹ ਕੋਰਸ ਕਰ ਸਕਦਾ ਹੈ। …
Read More »
Punjab Post Daily Online Newspaper & Print Media