ਬਿਆਸ ਹਵਾਈ ਪੱਟੀ ਦੇ 20 ਕਿਲੋਮੀਟਰ ਘੇਰੇ ਵਿੱਚ ਉੱਚੀਆਂ ਇਮਾਰਤਾਂ ਦੀ ਉਸਾਰੀ ‘ਤੇ ਪਾਬੰਦੀ ਅੰਮ੍ਰਿਤਸਰ, 18 ਜਨਵਰੀ (ਗੁਰਚਰਨ ਸਿੰਘ) – ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਤਜਿੰਦਰ ਪਾਲ ਸਿੰਘ ਸੰਧੂ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲੀਆਂ ਅਤੇ ਸੜਕਾਂ ‘ਤੇ ਬਣੀ ਰੇਲਿੰਗ ਤੋੜਨ ਅਤੇ ਸੜਕਾਂ ਦੀ ਉਸਾਰੀ ਜਾਂ ਫਲਾਈਓਵਰ ਨੂੰ ਪੱਕਾ ਕਰਦੇ ਸਮੇਂ …
Read More »Daily Archives: January 19, 2016
ਡਿਪਟੀ ਕਮਿਸ਼ਨਰ ਵੱਲੋ ਗਣਤੰਤਰ ਦਿਵਸ ਸਮਾਗਮ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ
ਅੰਮ੍ਰਿਤਸਰ, 18 ਜਨਵਰੀ (ਗੁਰਚਰਨ ਸਿੰਘ) – ਗੁਰੂ ਨਾਨਕ ਸਟੇਡੀਅਮ ਵਿਖੇ 26 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਸਥਾਨਕ ਬੱਚਤ ਭਵਨ ਵਿਖੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਦੱਸਿਆ ਕਿ ਗਣਤੰਤਰ ਦਿਵਸ ਸਮਾਗਮ ਦੇ ਪ੍ਰਬੰਧਾਂ ਲਈ ਵੱਖ-ਵੱਖ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ, ਜਿਨ੍ਹਾਂ ਵੱਲੋਂ ਵੱਡੇ …
Read More »ਵਿਸ਼ਵ ਪੁਸਤਕ ਮੇਲੇ ਵਿੱਚ ਦਿੱਲੀ ਕਮੇਟੀ ਦੇ ਸਟਾਲ ਤੇ ਪੁਸਤਕ ਪ੍ਰੇਮੀਆਂ ਨੇ ਵੱਡੀ ਗਿਣਤੀ ਵਿੱਚ ਲਗਾਈ ਹਾਜਰੀ
ਨਵੀਂ ਦਿੱਲੀ, 18 ਜਨਵਰੀ (ਅੰਮ੍ਰਿਤ ਲਾਲ ਮੰਨਣ) – ਪ੍ਰਗਤੀ ਮੈਦਾਨ ਵਿੱਚ ਇੱਕ ਹਫਤਾ ਚਲੇ ਵਿਸ਼ਵ ਪੁਸਤਕ ਮੇਲੇ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਟਾਲ ਇਸ ਵਾਰ ਖਿੱਚ ਦਾ ਕੇਂਦਰ ਬਣਿਆ ਰਿਹਾ।ਇਸ ਗੱਲ ਦਾ ਖੁਲਾਸਾ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਰਾਣਾ ਨੇ ਸਟਾਲ ਤੇ ਹਾਜਰੀ ਭਰਨ ਉਪਰੰਤ ਕੀਤਾ। ਰਾਣਾ ਨੇ ਦੱਸਿਆ ਕਿ ਕਮੇਟੀ ਵੱਲੋਂ ਬਾਬਾ ਬੰਦਾ …
Read More »ਨਗਰ ਕੀਰਤਨਾਂ ਵਿੱਚ ਸਕੂਲੀ ਬੱਚਿਆਂ ਦੀ ਸੁਰੱਖਿਆ ਤੇ ਸੰਗਤੀ ਅਨੁਸ਼ਾਸਨ ਦਿੱਲੀ ਕਮੇਟੀ ਦਾ ਮੁੱਖ ਟੀਚਾ
ਨਵੀਂ ਦਿੱਲੀ, 18 ਜਨਵਰੀ (ਅੰਮ੍ਰਿਤ ਲਾਲ ਮੰਨਣ) – ਨਗਰ ਕੀਰਤਨਾਂ ਦੌਰਾਨ ਸੰਗਤਾਂ ਨੂੰ ਅਨੁਸ਼ਾਸਨ ਵਿੱਚ ਰਹਿਣ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਅਪੀਲ ਕੀਤੀ ਹੈ। ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਫ਼ਤਾ ਭਰ ਚਲੇ ਵੱਖ-ਵੱਖ ਸਮਾਗਮਾਂ ਦੇ ਸਮਾਪਤੀ ਦੀਵਾਨ ਮੌਕੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਜੀ.ਕੇ. ਨੇ ਇਸ ਸਬੰਧੀ ਆਪਣੇ …
Read More »ਨਾਮਵਰ੍ਹ ਗਜ਼ਲਗੋ ਸੁਰਿੰਦਰਪ੍ਰੀਤ ਘਣੀਆਂ ਨਾਲ ਰੂਬਰੂ
ਤਲਵਿੰਦਰ ਸਿੰਘ ਦੀ ਯਾਦ ਵਿੱਚ ਜਨਵਾਦੀ ਲੇਖਕ ਸੰਘ ਵੱਲੋਂ ਸਹਿਤਕ ਸਮਾਗਮਾਂ ਦੀ ਲੜੀ ਅੰਮ੍ਰਿਤਸਰ, 19 ਜਨਵਰੀ (ਜਗਦੀਪ ਸਿੰਘ ਸੱਗੂ) ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਦਾਰ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਹਿਯੋਗ ਨਾਲ ਜਨਵਾਦੀ ਲੇਖਕ ਸੰਘ ਵੱਲੋਂ ਮਰਹੂਮ ਕਥਾਕਾਰ ਤਲਵਿੰਦਰ ਸਿੰਘ ਦੀ ਯਾਦ ਨੂੰ ਸਮਰਪਿਤ ਸਾਹਿਤਕ ਸਮਾਗਮਾਂ ਦੀ ਲੜੀ ਤਹਿਤ ਸਥਾਨਕ ਆਤਮ ਪਬਲਿਕ ਸਕੂਲ ਇਸਲਾਮਾਬਾਦ ਵਿਖੇ ਪੰਜਾਬੀ ਜੁਬਾਨ ਦੇ ਨਾਮਵਰ ਗਜਲਗੋ ਸੁਰਿੰਦਰਪ੍ਰੀਤ …
Read More »ਜਨਮ ਦਿਨ ਮੁਬਾਰਕ – ਮਨਸੂਰਤ ਸਿੰਘ
ਮਨਸੂਰਤ ਸਿੰਘ ਦੇ ਪਿਤਾ ਸਤਾਨਮ ਸਿੰਘ ਤੇ ਮਾਤਾ ਪਰਮਿੰਦਰ ਕੌਰ ਵਾਸੀ ਭੇਲਰੀਆਂ ਵਾਲਾ ਮੁਹੱਲਾ ਬਠਿੰਡਾ ਨੂੰ ਬੇਟੇ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ
Read More »ਮਾੜੇ ਰੂਝਾਨ ਕਾਰਨ ਸਮਾਜਸੇਵੀ ਸੰਸਥਾਵਾਂ ਵਲੋਂ ਬਲੱਡ ਬੈਂਕ ਦੇ ਕਰਮਚਾਰੀਆਂ ਖਿਲਾਫ ਭਾਰੀ ਰੋਸ
ਬਠਿੰਡਾ, 18 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਖੂਨਦਾਨੀਆਂ ਦਾ ਗੜ੍ਹ ਮੰਨੇ ਜਾਣ ਵਾਲਾ ਬਠਿੰਡਾ ਸ਼ਹਿਰ ਵਿੱਚ ਖੂਨਦਾਨੀਆਂ ਅਤੇ ਸਮਾਜਸੇਵੀ ਸੰਸਥਾਵਾਂ ਵੱਲੋਂ ਬਲੱਡ ਬੈਂਕ ਦੀ ਮਾੜੀ ਕਾਰਗੁਜਾਰੀ ਕਾਰਨ ਭਾਰੀ ਰੋਸ ਪਾਇਆ ਜਾ ਰਿਹਾ ਹੈ।ਭਲੇ ਹੀ ਸ਼ਹਿਰ ਦੀਅਸ਼ ਕਈ ਸਮਾਜਸੇਵੀ ਸੰਸਥਾਵਾਂ ਵਲੋਂ ਖੂਨਦਾਨ ਕੈਂਪ ਨਾ ਲਗਾਉਣ ਕਾਰਨ ਬਲੱਡ ਬੈਂਕ ਦਾ ਬਾਈਕਾਟ ਕੀਤਾ ਗਿਆ ਹੈ।ਜਿਸ ਦਾ ਕਾਰਨ ਬਲੱਡ ਬੈਂਕ ਹਸਪਤਾਲ ਦੇ …
Read More »ਸਰਕਾਰੀ ਤੰਤਰ ਸਕੂਲਾਂ ਨੂੰ ਸਿਰਫ ਕਾਗਜ਼ੀ ਅੰਕੜੇ ਇੱਕਠੇ ਕਰਨ ਤੱਕ ਸੀਮਿਤ ਨਾ ਕਰੇ- ਪੀ.ਯੂ.ਐਸ.ਏ ਆਗੂ
ਬਠਿੰਡਾ, 18 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਬਠਿੰਡਾ ਵਿਖੇ ਪ੍ਰਾਈਵੇਟ ਅਨਏਡਿਡ ਸਕੂਲਜ ਐਸੋਸੀਏਸ਼ਨ (ਰਜਿ) ਪੰਜਾਬ (ਪੀ ਯੂ ਐਸ ਏ) ਦੀ ਇੱਕ ਪੰਜਾਬ ਪੱਧਰ ਦੀ ਮੀਟਿੰਗ ਵਿਨੋਦ ਕੁਮਾਰ ਖੁਰਾਨਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਪੰਜਾਬ ਭਰ ਚੋਂ 150 ਡੈਲੀਗੇਟ ਸ਼ਾਮਲ ਹੋਏ ਮੀਟਿੰਗ ਵਿੱਚ ਸਕੂਲਾਂ ਨੂੰ ਦਰਪੇਸ਼ ਮੁਸ਼ਕਲਾਂ ਵਾਰੇ ਖੁੱਲ੍ਹ ਕੇ ਵਿਚਾਰਾਂ ਹੋਈਆਂ ਵੱਖ-ਵੱਖ ਜਿਲ੍ਹਿਆਂ ਨਾਲ ਸਬੰਧਤ ਸਕੂਲ ਮੁਖੀਆਂ …
Read More »ਪਿੰਡ ਵਾਸੀਆਂ ਨੇ 500 ਦੇ ਕਰੀਬ ਅਵਾਰਾ ਪਸ਼ੂਆਂ ਨੂੰ ਸ਼ਹਿਰ ‘ਚ ਵਾੜਿਆ
ਵੋਟ ਬੈਂਕ ਦੇ ਚੱਕਰ ਵਿਚ ਸਰਕਾਰ ਦੇ ਦਬਾਅ ਹੇਠ ਪ੍ਰਸਾਸ਼ਨ ਚੁੱਪ ਬਠਿੰਡਾ, 18 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸ਼ਹਿਰ ਵਿਚ ਉਸ ਸਮੇਂ ਹੰਗਾਮੇ ਵਾਲੀ ਸਥਿਤ ਉਤਪੁੰਨ ਹੋ ਗਈ ਜਦ ਸ਼ਹਿਰ ਵਿਚ ਆਸ ਪਾਸ ਦੇ ਪਿੰਡ ਵਾਸੀਆਂ ਨੇ 500 ਦੇ ਕਰੀਬ ਅਵਾਰਾ ਪਸੂਆਂ ਨੂੰ ਸ਼ਹਿਰ ਵਿਚ ਵਾੜ ਦਿੱਤਾ। ਇਸ ਮੌਕੇ ਸ਼ਹਿਰ ਵਾਸੀਆਂ ਨੇ ਪੁਲਿਸ ਨੂੰ ਸੂਚਿਤ ਕੀਤਾ ਲੇਕਿਨ ਪੁਲਿਸ …
Read More »ਸਮਾਜ ਸੇਵੀਆਂ ਵਲੋਂ ਪਲੱਸ ਪੋਲੀਉ ਬੂੰਦਾਂ ਪਿਲਾਈਆਂ ਗਈਆਂ
ਬਠਿੰਡਾ, 18 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਡਿਪਟੀ ਡਾਇਰੈਕਟਰ ਕਮ ਸਿਵਲ ਸਰਜਨ ਡਾ. ਤੇਜਵੰਤ ਸਿੰਘ ਰੰਧਾਵਾ ਦੀ ਯੋਗ ਅਗਵਾਈ ਹੇਠ ਪਲੱਸ ਪੋਲੀਉ ਮੁਹਿੰਮ ਦੇ ਪਹਿਲੇ ਦਿਨ ਜਿਲ੍ਹਾ ਬਠਿੰਡਾ ਦੇ 84,463 ਬੱਚਿਆਂ ਨੂੰ ਪੋਲੀਓ ਵੈਕਸੀਨ ਦੀਆਂ ਬੂੰਦਾਂ ਪਲਾਈਆਂ ਗਈਆਂ।ਅੱਜ ਤੇ ਕੱਲ੍ਹ ਘਰ ਘਰ ਜਾ ਕੇ ਬੂਥਾਂ ‘ਤੇ ਨਾ ਪਹੁੰਚ ਸਕਣ ਵਾਲੇ ਬੱਚਿਆਂ ਨੂੰ ਪੋਲੀਓ ਵੈਕਸੀਨ ਦੀਆਂ …
Read More »
Punjab Post Daily Online Newspaper & Print Media