Daily Archives: January 20, 2016
ਕੋਲੰਬੀਆ ਕਿਸ਼ਤੀ ਹਾਦਸੇ ‘ਤੇ ਜਥੇ: ਅਵਤਾਰ ਸਿੰਘ ਵਲੋਂ ਚਿੰਤਾ ਜ਼ਾਹਿਰ
ਅੰਮ੍ਰਿਤਸਰ, 19 ਜਨਵਰੀ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬੀ ਨੌਜਵਾਨਾਂ ਦੇ ਦੱਖਣੀ ਅਮਰੀਕੀ ਦੇਸ਼ ਕੋਲੰਬੀਆ ਨੇੜੇ ਕਿਸ਼ਤੀ ਪਲਟਣ ਨਾਲ ਡੁੱਬ ਜਾਣ ਦੇ ਖਦਸ਼ੇ ਤੇ ਚਿੰਤਾ ਜ਼ਾਹਿਰ ਕਰਦਿਆਂ ਅਕਾਲ ਪੁਰਖ ਅਗੇ ਅਰਦਾਸ ਕੀਤੀ ਹੈ ਕਿ ਕਿਸ਼ਤੀ ਵਿੱਚ ਸਵਾਰ ਨੌਜਵਾਨ ਸਹੀ ਸਲਾਮਤ ਹੋਣ। ਇਥੋਂ ਜਾਰੀ ਪੈ੍ਸ ਨੋਟ ਵਿੱਚ ਸ਼ੋ੍ਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕਤਰ ਸ. …
Read More »ਕਰਮਜੀਤ ਸਿੰਘ ਰਿੰਟੂ ਨੇ ਜਰੂਰਤਮੰਦ ਲੋਕਾਂ ਨੂੰ ਗਰਮ ਕੰਬਲ ਵੰਡੇ
ਅੰਮ੍ਰਿਤਸਰ, 19 ਜਨਵਰੀ (ਜਗਦੀਪ ਸਿੰਘ ਸੱਗੂ)- ਹਲਕਾ ਉੱਤਰੀ ਦੇ ਕਾਂਗਰਸ ਇੰਚਾਰਜ ਤੇ ਸੀਨੀਅਰ ਕਾਂਗਰਸੀ ਨੇਤਾ ਕਰਮਜੀਤ ਸਿੰਘ ਰਿੰਟੂ ਨੇ ਕਿਹਾ ਹੈ ਕਿ ਅਕਾਲੀ-ਭਾਜਪਾ ਸਰਕਾਰ ਮਹਿਜ਼ ਲੋਕਾਂ ਨੂੰ ਸੁਪਨੇ ਵਿਖਾਉਣ ਤੋਂ ਇਲਾਵਾ ਕੁੱਝ ਵੀ ਨਹੀਂ ਕੀਤਾ। ਉਨਾਂ ਕਿਹਾ ਕਿ ਹਲਕਾ ਉੱਤਰੀ ਵਿੱਚ ਪੈਂਦੀ ਬਾਬਾ ਦੀਪ ਸਿੰਘ ਪੰਚਾਇਤ ਅੱਜ ਵੀ ਵਿਕਾਸ ਤੋਂ ਮਹਿਰੂਮ ਹੈ। ਸੀਵਰੇਜ, ਪਾਣੀ ਅਤੇ ਲਾਈਟ ਜਿਹੀ ਪ੍ਰਾਥਮਿਕ ਸੁਵਿਧਾਵਾਂ ਤਕ …
Read More »ਖੇਤੀਬਾੜੀ ਅਧਿਕਾਰੀ ਕਿਸਾਨਾਂ ਨਾਲ ਮੀਟਿੰਗਾਂ ਕਰਕੇ ਆਰਗੈਨਿਕ ਖੇਤੀ ਲਈ ਪ੍ਰੇਰਿਤ ਕਰਨਗੇ
ਪਠਾਨਕੋਟ, 19 ਜਨਵਰੀ (ਪ.ਪ)- ਕੰਡੀ ਖੇਤਰ ਵਿੱਚ ਡਰਿੱਪ ਮਾਈਕਰੋ ਇਰੀਗੇਸ਼ਨ/ ਡਰਿੱਪ ਸਪਰਿੰਕਲਰ ਰਾਹੀਂ ਸਿੰਚਾਈ ਦੀਆਂ ਬਿਹਤਰ ਸਹੂਲਤਾਂ ਮੁਹਈਆ ਕਰਨ ਅਤੇ ਭੂਮੀ ਸੁਧਾਰ ਲਈ, ਭੂਮੀ ਰੱਖਿਆ ਵਿਭਾਗ ਪਠਾਨਕੋਟ ਵੱਲੋਂ 1 ਕਰੋੜ ਰੁਪਏ ਦੀ ਯੋਜਨਾ ਬਣਾ ਕੇ ਸਰਕਾਰ ਨੂੰ ਭੇਜੀ ਗਈ ਹੈ। ਇਸ ਇਲਾਕੇ ਦੇ ਜਿੰਨ੍ਹਾਂ ਕਿਸਾਨਾਂ ਨੇ ਇਸ ਯੋਜਨਾ ਦਾ ਲਾਭ ਲੈਣਾ ਹੈ, ਉਹ ਆਪਣਾ ਬਿਨੈਪੱਤਰ ਭੂਮੀ ਰੱਖਿਆ ਵਿਭਾਗ ਦੇ ਦਫ਼ਤਰ …
Read More »ਬਾਬਾ ਦੀਪ ਸਿੰਘ ਜੀ ਚੈਰੀਟੇਬਲ ਟਰੱਸਟ ਦੇ ਸੇਵਾਦਾਰਾਂ ਪੀੜ੍ਹਤ ਪਰਿਵਾਰ ਦੀ ਕੀਤੀ ਮਾਲੀ ਮਦਦ
ਤਾਰਨ ਤਾਰਨ, 19 ਜਨਵਰੀ (ਜਸਬੀਰ ਸਿੰਘ ਸੱਗੂ, ਅਵਤਾਰ ਸਿੰਘ ਢਿੱਲੋਂ)- ਤਰਨਤਾਰਨ ਦੇ ਸੱਚਖੰਡ ਰੋਡ ਦੀ ਗਲੀ ਬਾਗੀਵਾਲੀ ‘ਚ, ਇਕ ਲੋੜਵੰਦ ਪਰਿਵਾਰ ਜਿਨਾ ਦਾ ਵੱਡਾ ਪੁੱਤਰ ਅਜੇਪਾਲ ਸਿੰਘ ਜੋ ਲੱਤ ਤੇ ਮਮੂਲੀ ਸੱਟ ਲੱਗਣ ਤੋ ਬਾਅਦ ਕੁਝ ਸਮੇ ਤੋ ਇਲਾਜ ਨਾ ਹੋ ਸਕਣ ਕਰਕੇ ਲੱਤ ਦੀ ਹੱਡੀ ਦੀ ਕੈਂਸਰ ਦਾ ਸ਼ਿਕਾਰ ਹੋ ਗਿਆ ਹੈ।ਇਸ ਸਮੇਂ ਪੀੜਤ ਅਜੇਪਾਲ ਸਿੰਘ ਜਿਸ ਦੀ ਖੱਬੀ …
Read More »PM unveils plaque for foundation stone of campus for IIIT Guwahati
Amritsar, Jan. 19 (Punjab Post Bureau)-The Prime Minister, Shri Narendra Modi, today unveiled the plaque for the foundation stone of the campus for IIIT Guwahati. In his address on the occasion to students of IIT, NIT and central universities of the North-east, the Prime Minister said the 21st century is the century of knowledge. He said in history, whenever knowledge …
Read More »ਜਥੇ: ਰਾਜਬੀਰ ਸਿੰਘ ਦੇ ਵਰਕਿੰਗ ਕਮੇਟੀ ਦੇ ਮੈਂਬਰ ਬਣਨ ਨਾਲ ਇਲਾਕੇ ‘ਚ ਖੁਸ਼ੀ ਦੀ ਲਹਿਰ
ਚੌਂਕ ਮਹਿਤਾ, 19 ਜਨਵਰੀ (ਜੋਗਿੰਦਰ ਸਿੰਘ ਮਾਣਾ)- ਇਲਾਕੇ ਦੇ ਨਾਮਵਾਰ ਟਕਸਾਲੀ ਆਗੂ ਸ੍ਰ. ਰਾਜਬੀਰ ਸਿੰਘ ਉਦੋਨੰਗਲ ਦਾ ਨਾਮ ਸ਼ੋ੍ਰਮਣੀ ਅਕਾਲੀ ਦਲ ਬਾਦਲ ਸਰਕਾਰ ਵੱਲੋਂ ਜਾਰੀ ਵਰਕਿੰਗ ਕਮੇਟੀ ਦੀ ਸੂਚੀ ਮਿਲਦੇ ਸਾਰ ਹੀ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਫੈਲ ਗਈ ਜਿਥੇ ਲੋਕਾਂ ਨੇ ਲੱਡੂ ਵੰਡ ਕੇ ਤੇ ਢੋਲ ਢੱਮਕੇ ਨਾਲ ਖੁਸ਼ੀ ਦਾ ਇਜ਼ਹਾਰ ਕੀਤਾ ਤੇ ਨਾਲ ਹੀ ਸ. ਸੁਖਬੀਰ ਸਿੰਘ ਬਾਦਲ …
Read More »ਗੁ: ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਵੱਲੋਂ ਅਯੌਜਿਤ ਨਗਰ ਕੀਰਤਨ ‘ਚ ਅਨਿਲ ਜੋਸ਼ੀ ਨੇ ਭਰੀ ਹਾਜਰੀ
ਧਰਮਸ਼ਾਲਾ ਮੇਨੇਜਮੇਂਟ ਕਮੇਟੀ ਨੂੰ 3 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਕੀਤਾ ਐਲਾਨ ਅੰਮ੍ਰਿਤਸਰ, 19 ਜਨਵਰੀ (ਜਗਦੀਪ ਸਿੰਘ ਸੱਗੂ)- ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਗੁਰਪੁਰਬ ਦੇ ਸਬੰਧ ਵਿਚ ਫਰੈਂਡਸ ਕਾਲੋਨੀ ਮਜੀਠਾ ਰੋਡ ਸਥਿਤ ਗੁਰਦੁਆਰਾ ਸ਼੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਵੱਲੋਂ ਕਢੇ ਗਏ ਵਿਸ਼ਾਲ ਨਗਰ ਕੀਰਤਨ ਦੌਰਾਨ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੀ ਹਜੂਰੀ ਵਿਚ ਨਤਮਸਤਕ ਹੋ …
Read More »ਸਾਂਝ ਕੇਂਦਰਾਂ ਨੇ ਸ਼ਹਿਰ ਵਾਸੀਆਂ ਨੂੰ ਸਾਲ 2015 ‘ਚ ਦਿੱਤੀਆਂ 70,952 ਸੇਵਾਵਾਂ – ਵਾਲੀਆ
ਅੰਮ੍ਰਿਤਸਰ, 19 ਜਨਵਰੀ (ਗੁਰਚਰਨ ਸਿੰਘ)- ਅੰਮ੍ਰਿਤਸਰ ਸ਼ਹਿਰ ਦੇ ਸਾਂਝ ਕੇਂਦਰਾਂ ਵੱਲੋਂ ਸਾਲ 2015 ਦੌਰਾਨ 70,952 ਸੇਵਾਵਾਂ ਸ਼ਹਿਰ ਵਾਸੀਆਂ ਨੂੰ ਦਿੱਤੀਆਂ ਗਈਆਂ। ਇਹ ਜਾਣਕਾਰੀ ਜ਼ਿਲ੍ਹਾ ਕਮਿਊਨਿਟੀ ਪੁਲਿਸ ਅਫ਼ਸਰ ਅੰਮ੍ਰਿਤਸਰ ਸ੍ਰੀ ਜਗਜੀਤ ਸਿੰਘ ਵਾਲੀਆ ਨੇ ਕਾਨਫਰੰਸ ਹਾਲ ਪੁਲਿਸ ਲਾਈਨ, ਅੰਮ੍ਰਿਤਸਰ ਵਿਖੇ ਜ਼ਿਲ੍ਹਾ ਸਾਂਝ ਕੇਂਦਰ ਦੀ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਇਕ ਸਾਲ ਦੇ ਅਰਸੇ ਦੌਰਾਨ ਔਰਤਾਂ, ਬੱਚਿਆਂ, ਆਰਥਿਕ ਤੇ ਸਮਾਜਿਕ ਮਸਲਿਆਂ …
Read More »ਬੀ. ਬੀ. ਕੇ. ਡੀ. ਏ. ਵੀ ਕਾਲਜ ‘ਚ ਹੋਵੇਗਾ ਜ਼ਿਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਸਮਾਗਮ – ਰਵੀ ਭਗਤ
ਅੰਮ੍ਰਿਤਸਰ, 19 ਜਨਵਰੀ (ਗੁਰਚਰਨ ਸਿੰਘ)- ਵੋਟ ਦੇ ਅਧਿਕਾਰ ਦੀ ਮਹੱਤਤਾ ਸਬੰਧੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਲਈ 25 ਜਨਵਰੀ, 2016 ਨੂੰ ਮਨਾਏ ਜਾ ਰਹੇ ਛੇਵੇਂ ਰਾਸ਼ਟਰੀ ਵੋਟਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਬੀ. ਬੀ. ਕੇ. ਡੀ. ਏ. ਵੀ ਕਾਲਜ ਫਾਰ ਵੂਮੈਨ, ਲਾਰੈਂਸ ਰੋਡ ਵਿਖੇ ਕਰਵਾਇਆ ਜਾਵੇਗਾ। ਇਹ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਰਵੀ ਭਗਤ ਨੇ …
Read More »
Punjab Post Daily Online Newspaper & Print Media