Wednesday, November 25, 2026

Daily Archives: January 21, 2016

ਬਾਬਾ ਦਇਆ ਸਿੰਘ ਜੀ ਦੀ ਦੂਜੀ ਬਰਸੀ ਬੜੀ ਧਾਮ ਧਾਮ ਨਾਲ ਮਨਾਈ ਗਈ

ਬੈਲਜੀਅਮ, 19 ਜਨਵਰੀ (ਹਰਚਰਨ ਸਿੰਘ ਢਿੱਲੋਂ) – ਮੀਰੀ ਪੀਰੀ ਦੇ ਮਾਲਿਕ ਧੰਨ ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਦਰੋ ਘਰੋ ਵਰੋਸਾਇ ਹੋਏ “ਬਿਧੀ ਚੰਦ ਛੀਨਾ-ਗੁਰੂ ਕਾ ਸੀਨਾ“ ਜੀ ਦੇ 11 ਵੇ ਜਾਨਸ਼ੀਨ ਪੰਥ ਦੀ ਸਤਿਕਾਰ ਯੋਗ ਸ਼ਖਸ਼ੀਅਤ ਬ੍ਰਹਮ ਗਿਆਨੀ ਸੱਚਖੰਡਵਾਸੀ ਸੰਤ ਬਾਬਾ ਦਯਾ ਸਿੰਘ ਜੀ ਦੀ ਦੂਸਰੀ ਬਰਸੀ 18 ਅਤੇ 19 ਜਨਵਰੀ ਨੂੰ ਮਾਝੇ ਦੇ ਮਸ਼ਹੂਰ ਪਿੰਡ ਸੁਰ ਸਿੰਘ …

Read More »

ਬੇਟੀ ਬਚਾਓ ਬੇਟੀ ਪੜਾਓ ਸਕੀਮ ਤਹਿਤ ਮੱਲ੍ਹੀਆਂ ਅਤੇ ਬੰਡਾਲਾ ਵਿਖੇ ਬੱਚੀਆਂ ਦੀ ਲੋਹੜੀ ਮਨਾਈ

ਤਰਸਿੱਕਾ, ਟਾਂਗਰਾ (ਕੰਵਲ ਜੋਧਾਨਗਰੀ, ਸੁਖਦੇਵ ਸਿੰਘ) – ਇੱਥੋਂ ਥੋੜੀ ਦੂਰੀ ਤੇ ਸਥਿਤ ਪਿੰਡ ਮੱਲ੍ਹੀਆਂ ਵਿਖੇ ਬੇਟੀ ਬਚਾਓ ਬੇਟੀ ਪੜਾਓ ਸਕੀਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਵਿਖੇ ਬਾਲ ਵਿਕਾਸ ਪ੍ਰੋਜੈਕਟ ਅਫਸਰ ਸ੍ਰੀ ਮਤੀ ਕੁਲਦੀਪ ਕੌਰ ਦੀ ਅਘਵਾਈ ਹੇਠ ਛੋਟੀਆਂ ਬੱਚੀਆਂ ਦੀ ਲੋਹੜੀ ਮਨਾਈ ਗਈ।ਇਸ ਮੌਕੇ ਸ੍ਰੀਮਤੀ ਕੁਲਦੀਪ ਕੌਰ ਨੇ ਬੱਚੀਆਂ ਦੇ ਮਾਪਿਆ ਨੂੰ ਕਿਹਾ ਕਿ ਨਿਰੋਏ ਸਮਾਜ ਦਾ ਸਿਰਜਨਾ ਕਰਨ ਲਈ ਆਪਾਂ …

Read More »

ਸੁਖਬੀਰ ਬਾਦਲ ਖਡੂਰ ਸਾਹਿਬ ਤੋਂ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਅਕਾਲੀ ਦਲ ਉਮੀਦਵਾਰ ਐਲਾਨਿਆ

ਅੰਮ੍ਰਿਤਸਰ, 20 ਜਨਵਰੀ (ਗੁਰਚਰਨ ਸਿੰਘ) – ਸ਼੍ਰੋਮਣੀ ਅਕਾਲੀ ਦਲ ਵੱਲੋਂ 13 ਫਰਵਰੀ ਨੂੰ ਹੋਣ ਜਾ ਰਹੀ ਖਡੂਰ ਸਾਹਿਬ ਵਿਧਾਨ ਸਭਾ ਹਲਕੇ ਦੀ ਜਿਮਨੀ ਚੋਣ ਲਈ ਸੀਨੀਅਰ ਅਕਾਲੀ ਆਗੂ ਸz. ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ। ਇਹ ਰਸਮੀ ਐਲਾਨ ਅੱਜ ਇਥੇ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪਿਛੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ …

Read More »

SAD Fields Ravinder Singh Brahmpura as its Candidate for Khadoor Sahib by-poll

Amritsar, January 20 (Punjab Post Bureau) – The Shiromani Akali Dal today announced S. Ravinder Singh Brahmpura as party candidate for Khadoor Sahib Assembly by-poll in district Tarn Taran with party President S. Sukhbir Singh Badal making this announcement here after paying obeisance at Sri Darbar Sahib. Interacting with media persons, S. Badal said the Party had decided to field …

Read More »

ਮੀਰੀ-ਪੀਰੀ ਮੈਡੀਕਲ ਕਾਲਜ਼ ਸਬੰਧੀ ਹਰਿਆਣਾ ਦੇ ਸਿਹਤ ਮੰਤਰੀ ਸ੍ਰੀ ਅਨਿਲ ਵਿੱਜ ਦੇ ਪੱਤਰ ਦਾ ਸਵਾਗਤ

ਅੰਮ੍ਰਿਤਸਰ 20 ਜਨਵਰੀ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਰਿਆਣਾ ਸਰਕਾਰ ਦੇ ਸਿਹਤ ਮੰਤਰੀ ਸ੍ਰੀ ਅਨਿਲ ਵਿਜ ਵੱਲੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲਿਖੇ ਉਸ ਪੱਤਰ ਦਾ ਧੰਨਵਾਦ ਕੀਤਾ ਹੈ ਜਿਸ ਵਿੱਚ ਸ਼ਾਹਬਾਦ ਸਥਿਤ ਮੀਰੀ-ਪੀਰੀ ਮੈਡੀਕਲ ਕਾਲਜ ਨੂੰ ਚਾਲੂ ਰੱਖਣ ਲਈ ਕਿਹਾ ਗਿਆ ਹੈ। ਇਥੋੋਂ ਜਾਰੀ ਪ੍ਰੈੱਸ ਨੋਟ ਵਿੱਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ …

Read More »

ਧਰਮ ਪ੍ਰਚਾਰ ਕਮੇਟੀ ਵੱਲੋਂ ਪੱਤਰ-ਵਿਹਾਰ ਕੋਰਸ ਦੇ ਵਿਦਿਆਰਥੀਆਂ ਦੇ ਇਮਤਿਹਾਨ 6-7 ਫਰਵਰੀ ਨੂੰ ਹੋਣਗੇ : ਬੁਲਾਰਾ

ਅੰਮ੍ਰਿਤਸਰ 20 ਜਨਵਰੀ (ਗੁਰਪ੍ਰੀਤ ਸਿੰਘ) – ਧਰਮ ਪ੍ਰਚਾਰ ਕਮੇਟੀ ਵੱਲੋਂ ਵਿਦਿਆਰਥੀਆਂ ਨੂੰ ਸਿੱਖ ਧਰਮ ਦੀ ਮੁੱਢਲੀ ਜਾਣਕਾਰੀ ਘਰ-ਘਰ ਪਹੁੰਚਾਉਣ ਹਿਤ ਹਰ ਸਾਲ ਦੀ ਤਰ੍ਹਾਂ 6-7 ਫਰਵਰੀ ਦਿਨ ਸ਼ਨੀਵਾਰ ਤੇ ਐਤਵਾਰ ਨੂੰ ਦੋ ਸਾਲਾ ਪੱਤਰ-ਵਿਹਾਰ ਕੋਰਸ ਦੇ ਇਮਤਿਹਾਨ ਲਏ ਜਾਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਪ੍ਰੈੱਸ ਦੇ ਨਾਮ ਬਿਆਨ ਜਾਰੀ …

Read More »

ਧਰਮ ਪ੍ਰਚਾਰ ਕਮੇਟੀ ਨੇ ‘ਸਿੱਖ ਇਤਿਹਾਸ ਤੇ ਗੁਰਬਾਣੀ ਕੰਠ ਲਹਿਰ’ ਤਹਿਤ ਧਾਰਮਿਕ ਮੁਕਾਬਲੇ ਕਰਵਾਏ

ਅੰਮ੍ਰਿਤਸਰ, 20 ਜਨਵਰੀ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾੁਨਿਰਦੇਸ਼ਾਂ ਹੇਠ ਸ਼ੋ੍ਰਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ‘ਸਿੱਖ ਇਤਿਹਾਸ ਤੇ ਗੁਰਬਾਣੀ ਕੰਠ ਲਹਿਰ’ ਤਹਿਤ ਸ੍ਰੀ ਗੁਰੂ ਨਾਨਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਘਿਓ ਮੰਡੀ ਵਿਖੇ ਦਰਜਾ ਪਹਿਲਾ ਤੇ ਦਰਜਾ ਦੂਸਰਾ ਦੇ ਮੁਕਾਬਲੇ ਕਰਵਾਏ ਗਏ।  ਇਨ੍ਹਾਂ ਮੁਕਾਬਲਿਆਂ ਵਿੱਚ ਪਹਿਲੇ ਦਰਜੇ ਵਿੱਚ ਰਾਜਦੀਪ ਕੌਰ ਸਪੁੱਤਰੀ ਸ. …

Read More »

ਕੇ. ਜੀ ਤੋਂ ਪਹਿਲੀ ਜਮਾਤ ਦੇ ਵਿਦਿਆਰਥੀਆਂ ਦੀ ਸ਼ਬਦ ਕੀਰਤਨ ਪ੍ਰਤੀਯੋਗਤਾ ਕਰਵਾਈ

ਅੰਮ੍ਰਿਤਸਰ, 20 ਜਨਵਰੀ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ ਕੇ. ਜੀ ਤੋਂ ਪਹਿਲੀ ਜਮਾਤ ਦੇ ਵਿਦਿਆਰਥੀਆਂ ਦੀ ਸ਼ਬਦ ਕੀਰਤਨ ਪ੍ਰਤੀਯੋਗਤਾ ਕਰਵਾਈ ਗਈ ਜਿਸ ਵਿੱਚ ਸਾਰੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।ਛੋਟੇ ਛੋਟੇ ਬੱਚਿਆਂ ਨੇ ਸੱਚੇ ਮਨ ਨਾਲ ਸ਼ਬਦਾਂ ਦਾ ਉਚਾਰਨ ਕੀਤਾ ਅਤੇ ਵਾਤਾਵਰਣ ਨੂੰ ਇਕ ਅਧਿਆਤਮਕ ਬਣਾ ਦਿੱਤਾ।ਵਿਦਿਆਰਥੀਆਂ ਵਲੋਂ ਪੋ੍ਰਗਰਾਮ ਦੀ ਸੁਰੂਆਤ ਸਕੂਲ ਸ਼ਬਦ …

Read More »

ਡੀ.ਸੀ ਸੁਖਵਿੰਦਰ ਸਿੰਘ ਨੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਪਠਾਨਕੋਟ, 20 ਜਨਵਰੀ (ਪ. ਪ) – ਸਥਾਨਕ ਸਵੀਮਿੰਗ ਪੂਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪਬਲਿਕ ਵਰਕਸ ਕਮੇਟੀ ਦੀ ਮੀਟਿੰਗ ਹੋਈ। ਜਿਸ ਵਿੱਚ ਹੋਰਨਾਂ ਤੋਂ ਇਲਾਵਾ ਸ਼੍ਰੀ ਕੇ.ਐਸ. ਰਾਜ ਵਧੀਕ ਡਿਪਟੀ ਕਮਿਸ਼ਨਰ (ਜ), ਸਤੀਸ਼ ਕੁਮਾਰ ਵਸਿਸਟ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), …

Read More »