Daily Archives: January 22, 2016
ਮੁਕਤਸਰ ਮਾਘੀ ਕਾਨਫਰੰਸ ‘ਚ ਪਹੁੰਚਣ ‘ਤੇ ਆਮ ਆਦਮੀ ਪਾਰਟੀ ਵਰਕਰਾਂ ਦਾ ਕੀਤਾ ਧੰਨਵਾਦ
ਰਈਆ, 18 ਜਨਵਰੀ (ਬਲਵਿੰਦਰ ਸੰਧੂ) – ਸਬ-ਡਵੀਜਨ ਹਲਕਾ ਬਾਬਾ ਬਕਾਲਾ ਦੇ ਆਮ ਆਦਮੀ ਪਾਰਟੀ ਵਰਕਰਾਂ ਦਾ ਮੁਕਤਸਰ ਵਿਖੇ ਮਾਘੀ ਮੇਲੇ ਮੌਕੇ ਅਯੌਜਿਤ ਵਿਸ਼ਾਲ ਕਾਨਫਰੰਸ ਵਿੱਚ ਪਹੁੰਚਣ ‘ਤੇ ਧੰਨਵਾਦ ਕੀਤਾ ਗਿਆ।ਇਸ ਮੋਕੇ ਗੱਲਬਾਤ ਕਰਦਿਆਂ ਬਲਜੀਤ ਸਿੰਘ ਭੱਟੀ ਸਠਿਆਲਾ ਤੇ ਬਲਜੀਤ ਸਿੰਘ ਸ਼ਾਨ ਰਈਆ ਖੁਰਦ ਅਤੇ ਸਰਕਲ ਪ੍ਰਧਾਨ ਮਨਜੀਤ ਸਿੰਘ ਪੱਡੇ ਨੇ ਕਿਹਾ ਕਿ ਮੁਕਤਸਰ ਮਾਘੀ ਮੇਲੇ ਦੀ ਰੈਲੀ ਨੂੰ ਕਾਮਯਾਬ ਕਰਨ …
Read More »ਭਾਟੀਆ ਵੈਲਫੇਅਰ ਆਰਗੋਨਾਈਜੇਸ਼ਨ ਨੇ 70 ਦੇ ਕਰੀਬ ਲੋੜਵੰਦਾਂ ਨੂੰ ਕੰਬਲ ਤੇ ਸ਼ਾਲਾਂ ਵੰਡੀਆਂ
ਅੰਮ੍ਰਿਤਸਰ, 21 ਜਨਵਰੀ (ਜਗਦੀਪ ਸਿੰਘ ਸੱਗੂ) – ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਦੇ ਸ਼ੂਭ ਮੌਕੇ ਤੇ ਭਾਟੀਆ ਵੈਲਫੇਅਰ ਆਰਗੋਨਾਈਜੇਸ਼ਨ ਦੇ ਪ੍ਰਧਾਨ ਅਸ਼ੋਕ ਭਾਟੀਆ ਡਿਪਟੀ ਐਕਸਾਈਜ ਐਂਡ ਟੈਕਸਟੈਸ਼ਨ ਕਮਿਸ਼ਨਰ (ਰਿਟਾਈਡ) ਦੀ ਅਗਵਾਈ ਵਿਚ ਸੰਸਥਾ ਵਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਕੰਮਾਂ ਦੇ ਤਹਿਤ 70 ਦੇ ਕਰੀਬ ਲੋੜਵੰਦ ਲੋਕਾਂ ਨੂੰ ਠੰਡ ਦੇ ਮੌਸਮ ਨੂੰ ਵੇਖਦੇ ਹੋਏ ਕੰਬਲ ਤੇ …
Read More »ਪਿੰਡ ਪਠਾਨਚੱਕ ਵਿਖੇ ਇੱਕ ਰੋਜਾਂ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ
ਪਠਾਨਕੋਟ, 21 ਜਨਵਰੀ (ਪ.ਪ)- ਡੇਅਰੀ ਵਿਕਾਸ ਵਿਭਾਗ ਪਠਾਨਕੋਟ ਵੱਲੋਂ ਲੋਕਾਂ ਅਤੇ ਦੁੱਧ ਵਿਕਰੇਤਾਵਾਂ ਨੂੰ ਜਾਗਰੂਕ ਕਰਨ ਲਈ ਪਿੰਡ ਪਠਾਨਚੱਕ ਵਿਖੇ ਇੱਕ ਰੋਜਾਂ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਨ ਸ. ਹਰਦੀਪ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪਠਾਨਕੋਟ ਨੇ ਕੀਤਾ। ਇਸ ਕੈਂਪ ਵਿੱਚ ਘਰਾਂ ਵਿੱਚ ਛੋਟੇ ਪੱਧਰ ‘ਤੇ ਪਸ਼ੂ ਪਾਲਕਾਂ ਨੂੰ ਪਸ਼ੂਆਂ ਦੀ ਬਰੀਡਿੰਗ, ਫੀਡਿੰਗ ਅਤੇ ਮੈਨੇਜਮੈਂਟ ਧਿਆਨ …
Read More »ਪੰਜਾਬ ਨੈਸ਼ਨਲ ਬੈਂਕ ਸ਼ਾਖ਼ਾ ਵਲੋਂ ਮਮੂਨ ਕੈਂਟ ਵਿਖੇ ਫ੍ਰੀ ਮੈਡੀਕਲ ਚੈਕਅਪ ਕੈਂਪ ਲਗਾਇਆ ਗਿਆ
ਪਠਾਨਕੋਟ, 21 ਜਨਵਰੀ (ਪ.ਪ)- ਪੰਜਾਬ ਨੈਸ਼ਨਲ ਬੈਂਕ ਸ਼ਾਖ਼ਾ ਵਲੋਂ ਮਮੂਨ ਕੈਂਟ ਵਿਖੇ ਅਮਨਦੀਪ ਹਸਪਤਾਲ ਦੇ ਸਹਿਯੋਗ ਨਾਲ ਫ੍ਰੀ ਮੈਡੀਕਲ ਚੈਕਅਪ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਨ ਸ਼੍ਰੀ ਰਾਜੇਸ਼ ਗੁਪਤਾ ਚੀਫ਼ ਲੀਡ ਜ਼ਿਲ੍ਹਾ ਮੈਨੇਜਰ ਪੰਜਾਬ ਨੈਸ਼ਨਲ ਬੈਂਕ ਨੇ ਕੀਤਾ।ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਅਮਨਦੀਪ ਹਸਪਤਾਲ ਦੇ ਡਾਕਟਰਾਂ ਵੱਲੋਂ 255 ਤੋਂ ਵੱਧ ਲੋਕਾਂ ਦਾ ਮੈਡੀਕਲ ਚੈਕਅੱਪ ਕੀਤਾ ਗਿਆ ਅਤੇ ਟੈਸਟ ਵੀ …
Read More »ਰਾਸ਼ਟਰਪਤੀ ਵੱਲੋਂ ਪਾਕਿਸਤਾਨ ਦੇ ਬਾਚਾ ਖਾਨ ਯੂਨੀਵਰਸਿਟੀ ਦੇ ਅੱਤਵਾਦੀ ਹਮਲੇ ਦੀ ਨਿੰਦਾ
ਨਵੀਂ ਦਿੱਲੀ, 21 ਜਨਵਰੀ ਪੰਜਾਬ ਪੋਸਟ ਬਿਊਰੋ) – ਰਾਸ਼ਟਰਪਤੀ ਸ਼੍ਰੀ ਪ੍ਰਣਬ ਮੁਖਰਜੀ ਨੇ ਪਾਕਿਸਤਾਨ ਦੇ ਚਾਰਸਧਾ ਵਿੱਚ ਬਾਚਾ ਖਾਨ ਯੂਨੀਵਰਸਿਟੀ ਵਿੱਚ ਹੋਏ ਅੱਤਵਾਦੀ ਹਮਲੇ ਦੀ ਨਿੰਦਾ ਕੀਤੀ ਹੈ। ਰਾਸ਼ਟਰਪਤੀ ਨੇ ਕਿਹਾ ਕਿ ਪਾਕਿਸਤਾਨ ਦੇ ਚਾਰਸਧਾ ਵਿੱਚ ਬਾਚਾ ਖਾਨ ਯੂਨੀਵਰਸਿਟੀ ਵਿੱਚ ਹੋਏ ਬਰਬਰ ਅੱਤਵਾਦੀ ਹਮਲੇ ਦੀ ਖਬਰ ਤੋਂ ਉਨਾਂ੍ਹ ਨੂੰ ਬਹੁਤ ਦੁੱਖ ਪਹੁੰਚਿਆ ਹੈ। ਇਹ ਹਮਲਾ ਇਸ ਲਈ ਹੋਰ ਵੀ ਜ਼ਿਆਦਾ …
Read More »ਪ੍ਰਧਾਨ ਮੰਤਰੀ ਵੱਲੋਂ ਸ਼੍ਰੀ ਸੁਭਾਸ਼ ਚੰਦਰਾ ਦੀ ਕਿਤਾਬ ‘ਦ ਜੈਡ ਫੈਕਟਰ’ ਜਾਰੀ
ਨਵੀਂ ਦਿੱਲੀ, 21 ਜਨਵਰੀ ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਸੁਭਾਸ਼ ਚੰਦਰਾ ਦੀ ਕਿਤਾਬ ‘ਦਾ ਜੈਡ ਫੈਕਟਰ ‘ ਜਾਰੀ ਕੀਤਾ। ਇਸ ਮੌਕੇ ਉਤੇ ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਸ਼੍ਰੀ ਸੁਭਾਸ਼ ਚੰਦਰਾ ਨੂੰ ਸਮਾਜ ਦੇ ਕਮਜ਼ੋਰ ਵਰਗਾਂ ਲਈ ਹਮੇਸ਼ਾ ਤਿਆਰ ਰਹਿਣ ਵਾਲੀ ਸਖ਼ਸੀਅਤ ਕਰਾਰ ਦਿੱਤਾ। ਪ੍ਰਧਾਨ ਮੰਤਰੀ ਨੇ ਸ਼੍ਰੀ ਸੁਭਾਸ਼ ਚੰਦਰਾਂ ਨਾਲ ਹੋਈਆਂ ਪਿਛਲੀਆਂ ਮੁਲਾਕਾਤਾਂ …
Read More »ਸਕੂਲੀ ਵਾਹਨਾਂ ਦੇ ਹਾਦਸਿਆਂ ਨੂੰ ਠੱਲ੍ਹਣ ਲਈ ਲੋਕ ਸਰਕਾਰ ਨੂੰ ਸਹਿਯੋਗ ਦੇਣ – ਮਜੀਠੀਆ
ਹਰਪ੍ਰਿਤਪਾਲ ਸਿੰਘ ਤੇ ਜਸਪ੍ਰੀਤ ਸਿੰਘ ਨੂੰ ਵੱਖ ਵੱਖ ਆਗੂਆਂ ਦਿੱਤੀ ਸ਼ਰਧਾਂਜਲੀ ਅੰਮ੍ਰਿਤਸਰ, 21 ਜਨਵਰੀ (ਜਗਦੀਪ ਸਿੰਘ ਸੱਗੂ)- ਮਾਲ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਲੋਕਾਂ ਨੂੰ ਸਕੂਲੀ ਵਾਹਨਾਂ ਦੀ ਸੜਕ ਹਾਦਸਿਆਂ ਨੂੰ ਰੋਕਣ ਅਤੇ ਬਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਰਕਾਰ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਸ: ਮਜੀਠੀਆ ਬੀਤੇ ਦਿਨੀਂ ਫ਼ਤਿਹਗੜ੍ਹ ਚੂੜੀਆਂ ਨੇੜੇ ਵਾਪਰੇ ਸਕੂਲੀ …
Read More »ਮਿਡ-ਡੇ-ਮੀਲ ਵਰਕਰਾਂ ਨੇ ਸਾੜਿਆ ਬਾਦਲ ਦਾ ਪੁਤਲਾ
ਜੰਡਿਆਲਾ ਗੁਰੂ/ਗਹਿਰੀ ਮੰਡੀ, 21 ਜਨਵਰੀ (ਹਰਿੰਦਰਪਾਲ ਸਿੰਘ, ਡਾ. ਨਰਿੰਦਰ ਸਿੰਘ) – ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਵੱਲੋਂ ਅੱਜ ਹਰਜਿੰਦਰ ਕੌਰ ਦੀ ਅਗਵਾਈ ਹੇਠ ਕਸਬਾ ਗਹਿਰੀ ਮੰਡੀ ਵਿਖੇ ਮੀਟਿੰਗ ਕਰਨ ਉਪਰੰਤ ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦਾ ਪੁਤਲਾ ਸਾੜਿਆ ਗਿਆ ਅਤੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਲਗਾਏ ਗਏ ਅਤੇ ਪੰਜਾਬ ਸਰਕਾਰ ਵੱਲੋਂ ਪੰਜਾਬ ਦੀਆਂ ਗਰੀਬ ਮਿਡ ਡੇ ਮੀਲ ਵਰਕਰਾਂ ਖਿਲਾਫ਼ …
Read More »ਸਰਹੱਦੀ ਖੇਤਰ ਦੇ ਨੌਜਵਾਨਾਂ ਲਈ ਵਰਦਾਨ ਸਿੱਧ ਹੋ ਰਿਹੈ ਸਰਹੱਦੀ ਏਰੀਆ ਵਿਕਾਸ ਪ੍ਰੋਗਰਾਮ – ਰਣੀਕੇ
ਅੰਮ੍ਰਿਤਸਰ, 21 ਜਨਵਰੀ (ਗੁਰਚਰਨ ਸਿੰਘ)- ਸਰਹੱਦੀ ਜ਼ਿਲ੍ਹੇ ਅੰਮ੍ਰਿਤਸਰ ਵਿਚ ਹੁਨਰ ਵਿਕਾਸ ਦੀ ਲੜੀ ਨੂੰ ਅੱਗੇ ਤੋਰਦਿਆਂ ਅੱਜ ਕੈਬਨਿਟ ਮੰਤਰੀ ਸ. ਗੁਲਜ਼ਾਰ ਸਿੰਘ ਰਣੀਕੇ ਨੇ ਆਧੁਨਿਕ ਕਟਿੰਗ ਤੇ ਟੇਲਰਿੰਗ ਸੈਂਟਰ ਦਾ ਉਦਘਾਟਨ ਕੀਤਾ। ਨਵੇਂ ਬਣੇ ਬੀ. ਡੀ. ਪੀ. ਓ ਦਫ਼ਤਰ ਵਿਖੇ ਸ਼ੁਰੂ ਕੀਤੇ ਗਏ ਇਸ ਸੈਂਟਰ ਤੋਂ ਟ੍ਰੇਨਿੰਗ ਦਿਵਾਉਣ ਤੋਂ ਬਾਅਦ ਸਰਹੱਦੀ ਖੇਤਰ ਦੇ ਬੇਰੁਜ਼ਗਾਰ ਨੌਜਵਾਨ ਲੜਕੇ-ਲੜਕੀਆਂ ਨੂੰ ਲੁਧਿਆਣਾ ਦੀਆਂ ਕੱਪੜਾ …
Read More »
Punjab Post Daily Online Newspaper & Print Media