Daily Archives: January 23, 2016
ਅਕਾਲੀ ਦਲ ਲੋਕਾਂ ਦੀ ਸੇਵਾ ਲਈ ਹਮੇਸ਼ਾਂ ਤਤਪਰ – ਕੰਬੋਕੇ
ਭਿੱਖੀਵਿੰਡ, 23 ਜਨਵਰੀ (ਕੁਲਵਿੰਦਰ ਸਿੰਘ ਕੰਬੋਕੇ)- ਅੱਜ ਅੱਡਾ ਭਿੱਖੀਵਿੰਡ ਤੋਂ ਥੋੜੀ ਦੂਰ ਪੈਂਦੇ ਪਿੰਡ ਮਾੜੀ ਕੰਬੋਕੇ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪੰਜਾਬ ਕੌਮੀ ਜਰਨਲ ਸਕੱਤਰ ਸz: ਪਲਵਿੰਦਰ ਸਿੰਘ ਕੰਬੋਕੇ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਲੋਕਾਂ ਦੀ ਸੇਵਾ ਲਈ ਹਮੇਸ਼ਾਂ ਤਤਪਰ ਰਹਿੰਦਾ ਹੈ। ਇਸ ਲਈ ਲੋਕ ਅਕਾਲੀ ਦਲ ਤੋਂ ਖੁਸ਼ ਹਨ ਅਤੇ ਆਉਣ ਵਾਲੀਆਂ 2017 ਦੀਆਂ …
Read More »ਸਰਕਾਰੀ ਕੰਨਿਆ ਸਕੂਲ ਦੀਆਂ ਦੋ ਖਿਡਾਰਣਾਂ ਨੇ ਕਰਾਟੇ ਵਿੱਚ ਮੈਡਲ ਜਿੱਤੇ
ਅੰਮ੍ਰਿਤਸਰ, 22 ਜਨਵਰੀ (ਜਗਦੀਪ ਸਿੰਘ ਸੱਗੂ)- ਐਸ.ਐਸ.ਏ./ਰਮਸਾ ਵਲੋਂ ਸਥਾਨਕ ਸਰਕਾਰੀ ਕੰਨਿਆ ਸਕੂਲ ਮਾਲ ਰੋਡ ਵਿਖੇ ਕਰਵਾਏ ਗਏ ਜਿਲਾ ਪੱਧਰੀ (ਕਰਾਟੇ) ਮੁਕਾਬਲਿਆਂ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਮੈਡਲ ਤੇ ਸਰਟੀਫੀਕੇਟ ਪ੍ਰਾਪਤ ਕਰਨ ਵਾਲੀਆਂ ਕਾਰਗਿੱਲ ਸ਼ਹੀਦ ਗੁਰਮੀਤ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪਿੰਡ ਸੁਲਤਾਨਵਿੰਡ ਦੀਆਂ ਦੋ ਖਿਡਾਰਣਾਂ ਦਾ ਸਕੂਲ ਪਹੁੰਚਣ ‘ਤੇ ਸਮੂੰਹ ਸਟਾਫ ਅਤੇ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਭਰਵਾਂ ਸਵਾਗਤ ਕੀਤਾ …
Read More » ‘ਹਰਿ ਕੀ ਪਉੜੀ’ ਵਿਖੇ ਸੋਨੇ ਦੀ ਛੱਤ’ ਦੀ ਸੇਵਾ ਤੇ ਦਫ਼ਤਰ ਸ੍ਰੀ ਅਖੰਡਪਾਠਾਂ ਦਾ ਕੀਤਾ ਉਦਘਾਟਨ
ਅੰਮ੍ਰਿਤਸਰ, 22 ਜਨਵਰੀ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ‘ਹਰਿ ਕੀ ਪਉੜੀ’ ‘ਤੇ ਸੋਨੇ ਦੀ ਛੱਤ’ ਦੀ ਕਰਵਾਈ ਜਾ ਰਹੀ ਸੇਵਾ ਦੀ ਆਰੰਭਕ ਅਰਦਾਸ ਵਿੱਚ ਸ਼ਾਮਿਲ ਹੋਏ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪਿਛਲੇ ਪਾਸੇ ਗੁੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਸ਼ਹੀਦ ਦੇ ਨਾਲ ਨਵੇਂ ਬਣੇ ਦਫ਼ਤਰ ਸ੍ਰੀ ਅਖੰਡਪਾਠਾਂ ਦਾ ਉਦਘਾਟਨ ਕੀਤਾ।ਅਰਦਾਸ ਭਾਈ …
Read More »ਦਸਮੇਸ਼ ਪਿਤਾ ਦੇ 350 ਸਾਲਾ ਪ੍ਰਕਾਸ਼ ਦਿਹਾੜੇ ‘ਤੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਚੱਲਣਗੀਆਂ ਫਰੀ ਬੱਸਾਂ
ਅੰਮ੍ਰਿਤਸਰ, 22 ਜਨਵਰੀ (ਗੁਰਪ੍ਰੀਤ ਸਿੰਘ)- ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਧਰਮ ਪ੍ਰਚਾਰ ਕਮੇਟੀ) ਵੱਲੋਂ ਪੰਜਾਬ ਅਤੇ ਹਰਿਆਣਾ ਵਿੱਚ ਗੁਰਮਤਿ ਪ੍ਰਚਾਰ ਲਹਿਰ ਪ੍ਰਚੰਡ ਕਰਨ ਲਈ ਵੱਖੁਵੱਖ ਗੁਰਮਤਿ ਸਮਾਗਮ ਕੀਤੇ ਜਾ ਰਹੇ ਹਨ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਫ਼ਤਰ ਸ਼ੋ੍ਰਮਣੀ ਕਮੇਟੀ ਵਿਖੇ …
Read More »ਸ਼੍ਰੋਮਣੀ ਕਮੇਟੀ ਵੱਲੋਂ ਨਵੇਂ ਸਾਲ ਦਾ ਕੈਲੰਡਰ ਰਿਲੀਜ਼
ਅੰਮ੍ਰਿਤਸਰ, 22 ਜਨਵਰੀ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਫ਼ਤਰ ਸ਼ੋ੍ਰਮਣੀ ਕਮੇਟੀ ਦੇ ਇਕੱਤਰਤਾ ਹਾਲ ਵਿਖੇ ਨਵੇਂ ਸਾਲ ਦਾ 1 ਚੇਤ ਸੰਮਤ 548 (2016-17) ਨਾਨਕਸ਼ਾਹੀ ਕੈਲੰਡਰ ਤੇ ਜੰਤਰੀ ਰਿਲੀਜ਼ ਕੀਤੀ। ਇਸ ਮੌਕੇ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਬੜੀ ਖੁਸ਼ੀ ਦੀ ਗੱਲ ਹੈ ਕਿ ਅੱਜ ਨਾਨਕਸ਼ਾਹੀ ਸੰਮਤ 548 ਕੈਲੰਡਰ ਤੇ ਜੰਤਰੀ ਨੂੰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ …
Read More »ਫਰਾਂਸ ਦੇ ਰਾਸ਼ਟਰਪਤੀ ਨੂੰ ਮਿਲਣ ਲਈ ਜਥੇ: ਅਵਤਾਰ ਸਿੰਘ ਮੋਦੀ ਨੂੰ ਲਿਖਿਆ ਪੱਤਰ – ਬੁਲਾਰਾ
ਅੰਮ੍ਰਿਤਸਰ, 22 ਜਨਵਰੀ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਫਰਾਂਸ ਦੇ ਰਾਸ਼ਟਰਪਤੀ ਮਿਸਟਰ ਫਰਾਂਸੋਵਾ ਓਲਾਰਡ ਜੋ ੨4 ਜਨਵਰੀ ਨੂੰ ਭਾਰਤ ਦੌਰੇ ਤੇ ਆ ਰਹੇ ਹਨ ਨਾਲ ਮੁਲਾਕਾਤ ਕਰਨ ਲਈ ਸਮਾਂ ਨਿਸ਼ਚਿਤ ਕਰਨ ਲਈ ਪੱਤਰ ਲਿਖਿਆ ਹੈ। ਦਫ਼ਤਰ ਤੋਂ ਜਾਰੀ ਪ੍ਰੈਸ ਨੋਟ ਵਿੱਚ ਸz: ਬੇਦੀ ਨੇ ਜਥੇਦਾਰ ਅਵਤਾਰ ਸਿੰਘ …
Read More »ਜਥੇ: ਅਵਤਾਰ ਸਿੰਘ ਨੇ ਭਾਰਤੀ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨੂੰ ਲਿਖੀ ਚਿੱਠੀ
ਅੰਮ੍ਰਿਤਸਰ, 22 ਜਨਵਰੀ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤ ਦੀ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨੂੰ ਪੰਜਾਬੀ ਨੌਜਵਾਨਾਂ ਦੀ ਦੱਖਣੀ ਅਮਰੀਕਾ ਦੇ ਨੇੜੇ ਕਿਸ਼ਤੀ ਡੁੱਬਣ ਅਤੇ ਅਮਰੀਕਨ ਏਅਰਲਾਈਨਜ਼ ਦੀ ਉਡਾਨ ਵਿੱਚੋਂ ਇਕ ਸਿੱਖ ਨੂੰ ਲਾਹੁਣ ਸਬੰਧੀ ਵੱਖ-ਵੱਖ ਪੱਤਰਕਾਵਾਂ ਲਿਖੀਆਂ ਹਨ। ਕੋਲੰਬੀਆ ਨੇੜੇ ਪੰਜਾਬੀ ਨੌਜਵਾਨਾਂ ਦੀ ਕਿਸ਼ਤੀ ਡੁੱਬਣ ਬਾਰੇ ਲਿਖੇ ਪੱਤਰ ਵਿੱਚ ਜਥੇਦਾਰ ਅਵਤਾਰ ਸਿੰਘ ਨੇ …
Read More »ਰੈੱਡ ਕਰਾਸ ਦੇ ਪੰਘੂੜੇ ਵਿੱਚ ਆਈ ਇਕ ਹੋਰ ਬੱਚੀ ਕੁੱਲ ਬੱਚਿਆਂ ਦੀ ਗਿਣਤੀ 121 ਹੋਈ
ਅੰਮ੍ਰਿਤਸਰ, 22 ਜਨਵਰੀ (ਜਗਦੀਪ ਸਿੰਘ ਸੱਗੂ)- ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵਿਖੇ ਰੱਖੇ ਗਏ ਪੰਘੂੜੇ ਵਿਚ ਇਕ ਹੋਰ ਬੱਚੀ ਦੇ ਆਉਣ ਨਾਲ ਕੁਲ ਬੱਚਿਆਂ ਦੀ ਗਿਣਤੀ 121 ਹੋ ਗਈ ਹੈ। ਬੀਤੀ 19 ਜਨਵਰੀ ਨੂੰ ਰਾਤ 10 ਵਜੇ ਦੇ ਕਰੀਬ ਕਿਸੇ ਵੱਲੋਂ ਤਿੰਨ-ਚਾਰ ਦਿਨ ਦੀ ਇਕ ਬੱਚੀ ਨੂੰ ਪੰਘੂੜੇ ਵਿਚ ਪਾਇਆ ਗਿਆ ਸੀ, ਜਿਸ ਦਾ ਮੈਡੀਕਲ ਪਾਰਵਤੀ ਦੇਵੀ …
Read More »ਸਰਕਾਰ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਜਾਵੇਗਾ – ਐਡਵੋਕੇਟ ਸਿਆਲੀ
ਅੰਮ੍ਰਿਤਸਰ, 22 ਜਨਵਰੀ (ਪ.ਪ)- ਪੰਜਾਬ ਬੈਕਵਰਡ ਕਲਾਸਿਜ਼ ਲੈਂਡ ਡਿਵੈਲਪਮੈਂਟ ਐਂਡ ਫਾਇਨਾਂਸ ਕਾਰਪੋਰੇਸ਼ਨ (ਬੈਕਫਿੰਕੋ) ਦੇ ਨਵ-ਨਿਯੁਕਤ ਡਾਇਰੈਕਟਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ ਨੂੰ ਬਾਰ ਐਸੋਸੀਏਸ਼ਨ ਦੇ ਸਕੱਤਰ ਐਡਵੋਕੇਟ ਸ. ਗੁਰਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਸਮੂਹ ਵਕੀਲ ਭਾਈਚਾਰੇ ਵੱਲੋਂ ਸਨਮਾਨਿਤ ਕੀਤਾ ਗਿਆ।ਸ. ਸਿਆਲੀ ਨੇ ਬਾਰ ਐਸੋਸੀਏਸ਼ਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੱਛੜੇ ਵਰਗ ਲਈ ਜੋ ਵੀ ਨੀਤੀਆਂ ਬਣਾਈਆਂ ਗਈਆਂ …
Read More »
Punjab Post Daily Online Newspaper & Print Media