Wednesday, November 25, 2026

Daily Archives: January 23, 2016

‘Denim Revisited’- an exhibition organized at BBK DAV College for Women

Amritsar, Jan 22 (Punjab Post Bureau) –  The students of Bachelor of Design Department of BBK DAV College for Women organized a splendid exhibition –‘Denim Revisited’ in the college premises. This exhibition was a unique and innovative presentation of reusing and recycling the worn out denims in different garments and household articles. During the exhibition, students of Fashion Design Department displayed …

Read More »

’ਸਫਾਈ ਹੀ ਖੁਦਾਈ ਹੈ’ ਨਾਟਕ ਬੱਚਿਆਂ ਦੇ ਰੂ-ਬ-ਰੂ ਕੀਤਾ

ਬਠਿੰਡਾ, 22 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) -ਸਥਾਨਕ ਸ਼ਹਿਰ ਦੇ ਆਰ.ਬੀ.ਡੀ.ਏ. ਵੀ. ਸੀਨੀਅਰ ਸੈਕੰਡਰੀ ਸਕੂਲ ਵਿਖੇ ਸੁਖਵਿੰਦਰਾ ਆਰਟ ਕਲੱਬ ਵਲੋਂ ਸਵੱਛ ਭਾਰਤ ਅਭਿਆਨ ਤਹਿਤ ”ਸਫਾਈ ਹੀ ਖੁਦਾਈ ਹੈ ”ਨਾਟਕ ਮਹਿੰਦਰ ਸਿੰਘ ਪ੍ਰਧਾਨ ਦੀ ਅਗਵਾਈ ਹੇਠ ਉਨ੍ਹਾਂ ਦੀ ਟੀਮ ਵਲੋਂ ਖੇਡਿਆ ਗਿਆ, ਟੀਮ ਦੇ ਸਾਰੇ ਕਲਾਕਾਰ ਮੈਂਬਰਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜਿਥੇ ਬੱਚਿਆਂ ਨੂੰ ਸਫਾਈ ਦੀ ਮਹਤੱਤਾ ਬਾਰੇ ਜਾਗਰੂਕ …

Read More »

’ਸੜਕੀ ਨਿਯਮਾਂ ਦੀ ਪਾਲਣਾ ਫ਼ਰਜ਼ ਸਮਝ ਕੇ ਕਰਨੀ ਚਾਹੀਦੀ ਹੈ’ ਡੀ.ਟੀ.ਓ.

ਬਠਿੰਡਾ/ਤਲਵੰਡੀ ਸਾਬੋ, 22 ਜਨਵਰੀ (ਅਵਤਾਰ ਸਿੰਘ ਕੈਂਥ) – ਸੜਕੀ ਦੁਰਘਟਨਾਵਾਂ ਨੂੰ ਚਿੰਤਾ ਦਾ ਵਿਸ਼ਾ ਸਮਝਦਿਆਂ ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਵਿੱਚ ਯੂਨੀਵਰਸਿਟੀ ਕਾਲਜ ਆਫ਼ ਬੇਸਿਕ ਸਾਇੰਸਜ਼ ਵੱਲੋਂ ਡਾ. ਹਰਪ੍ਰੀਤ ਕੌਰ ਦੇ ਉੱਦਮ ਨਾਲ ਇੱਕ ਮਹੱਤਵਪੂਰਨ ਲੈਕਚਰ ਕਰਵਾਇਆ ਗਿਆ।ਇਸ ਮੌਕੇ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ (ਬਠਿੰਡਾ) ਦੇ ਲਤੀਫ਼ ਅਹਿਮਦ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ , ਡੀਨ ਡਾ. ਪਵਨ ਕੁਮਾਰ ਗਰਗ ਨੇ ਮਹਿਮਾਨਾਂ …

Read More »

ਸੰਤ ਕਬੀਰ ਕਾਨਵੇਂਟ ਸੀਨੀਅਰ ਸੈਕੰਡਰੀ ਦੇ ਸਕੂਲ ‘ਚ ਕਵਿਤਾ ਕਹਾਣੀ ਮੁਕਾਬਲੇ ਕਰਵਾਏ

ਬਠਿੰਡਾ, 22 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸਥਾਨਕ ਸ਼ਹਿਰ ਦੇ ਸੰਤ ਕਬੀਰ ਕਾਨਵੇਂਟ ਸੀਨੀਅਰ ਸੈਕੰਡਰੀ ਦੇ ਸਕੂਲ ਵਿੱਚ ਚੱਲ ਰਹੀਆਂ ਵਿਦਿਅਕ ਗਤੀਵਿਧੀਆਂ ਨੂੰ ਅੱਗੇ ਵਧਾਉਣ ਅਤੇ ਬੱਚਿਆਂ ਵਿਚ ਉਨ੍ਹਾਂ ਦੀ ਪ੍ਰਤੀਭਾ ਨੂੰ ਹੋਰ ਪ੍ਰਫੁੱਲਤ ਕਰਨ ਲਈ ਜੂਨੀਅਰ ਵਿੰਗ ਵਿਚ ਪਹਿਲੀ ਅਤੇ ਦੂਸਰੀ ਜਮਾਤ ਦੇ ਵਿਦਿਆਰਥੀਆਂ ਵਿਚ ਸੈਕਸ਼ਨ ਵਾਈਜ਼ ਕਵਿਤਾ ਉਚਾਰਣ ਅਤੇ ਕਹਾਣੀ ਸੁਣਾਉਣ ਦੇ ਮੁਕਾਬਲੇ ਆਯੋਜਿਤ ਕੀਤੇ …

Read More »

ਮਰੂਤੀ ਕਾਰ ਅਤੇ ਇੱਕ ਮੋਟਰਸਾਇਕਲ ਸਪਲੈਂਡਰ ਸਮੇਤ ਦੋਸ਼ੀ ਕਾਬੂ

ਬਠਿੰਡਾ, 22 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸਵਪਨ ਸ਼ਰਮਾ ਐਸ ਐਸ ਪੀ ਸੀਨੀਅਰ ਕਪਤਾਨ ਪੁਲਿਸ ਬਠਿੰਡਾ ਨੇ ਪ੍ਰੈਸ ਨੋਟ ਰਾਹੀ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਸ਼ਹਿਰ ਬਠਿੰਡਾ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਵਿੱਚ ਸਰਗਰਮ ਵਹੀਕਲ ਚੋਰਾਂ ਅਤੇ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਬਿਕਰਮ ਸਿੰਘ ਕਪਤਾਨ ਪੁਲਿਸ (ਡੀ) ਬਠਿੰਡਾ ਦੀ ਸੁਪਰਵੀਜਨ ਹੇਠ ਗੁਰਮੇਲ ਸਿੰਘ ਉਪ …

Read More »

ਪ੍ਰਾਇਮਰੀ ਸਕੂਲਾਂ ਵਿੱਚ ਪੜ੍ਹਦੇ ਜ਼ਿਲ੍ਹੇ ਦੇ 52 ਬੱਚਿਆਂ ਦੀ ਕੌਮੀ ਅਵਾਰਡ ਲਈ ਹੋਈ ਚੋਣ

ਬਠਿੰਡਾ, 22 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਜ਼ਿਲ੍ਹਾ ਬਠਿੰਡਾ ਦੇ ਵੱਖ ਵੱਖ ਪ੍ਰਾਇਮਰੀ ਸਕੂਲਾਂ ਵਿੱਚ ਪੜ੍ਹਦੇ 52 ਬੱਚਿਆਂ ਦੀ ਚੁਣ ਕੌਮ ਅਵਾਰਡ ਲਈ ਕੀਤੀ ਗਈ ਹੈ। ਉਕਤ ਬੱਚਿਆਂ ਨੂੰ ਕੌਮੀ ਅਵਾਰਡ ਸਰਟੀਫਿਕੇਟ ਫਰਵਰੀ ਮਹੀਨੇ ਵਿੱਚ ਗੱਦਪੁਰੀ (ਫਰੀਦਾਬਾਦ) ਵਿਖੇ ਪ੍ਰਦਾਨ ਕੀਤੇ ਜਾਣਗੇ। ਜਾਣਕਾਰੀ ਅਨੁਸਾਰ ਭਾਰਤ ਸਕਾਊਟ ਐਂਡ ਗਾਈਡ ਵੱਲੋਂ ਪ੍ਰਾਇਮਰੀ ਸਕੂਲਾਂ ਦਾ ਕੌਮੀ ਅਵਾਰਡ ਚੋਣ ਕੈਂਪ ਇਸ ਵਾਰ …

Read More »

ਦੁਬਈ ਵਿਚ ਅੰਮ੍ਰਿਤ ਸੰਚਾਰ ਦੀਆਂ ਬਾਣੀਆਂ ਦਾ ਮਾਮਲਾ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ‘ਚ ਵਿਚਾਰਿਆ ਜਾਵੇਗਾ-ਜਥੇਦਾਰ

ਅੰਮ੍ਰਿਤਸਰ, 23 ਜਨਵਰੀ (ਗੁਰਪ੍ਰੀਤ ਸਿੰਘ)- ਦੁਬਈ ਵਿਚ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਸਿੱਖ ਪੰਥ ਵਿਚ ਸਮੇਂ-ਸਮੇਂ ਅਨੁਸਾਰ ਗੁਰਮਤਿ ਵਿਰੋਧੀ ਕਾਰਵਾਈਆਂ ਕਰਕੇ ਦੁਬਿੱਧਾ ਪੈਦਾ ਕੀਤੀ ਜਾ ਰਹੀ ਹੈ ਅਤੇ ਪੰਥ ਨੂੰ ਧੜ੍ਹਿਆਂ ਵਿਚ ਵੰਡਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਬੋਲਦਿਆਂ ਕਿਹਾ ਕਿ ਜਿਵੇਂ ਕਿ ਦੁਬਈ ਵਿਚ ਗੁਰਮਤਿ …

Read More »