Wednesday, November 25, 2026

Daily Archives: January 25, 2016

ਪੱਤਰਕਾਰ ਜੋਗਿੰਦਰ ਸਿੰਘ ਮਾਣਾ ਦੀ ਮਾਤਾ ਪੂਰਨ ਕੌਰ ਨਮਿਤ ਸ਼ਰਧਾਂਜਲੀ ਸਮਾਗਮ ਹੋਇਆ

ਸਮਾਜਿਕ, ਰਾਜਨੀਤਿਕ ਤੇ ਧਾਰਮਿਕ ਆਗੂਆਂ ਵਲੋਂ ਸ਼ਰਧਾਂਜਲੀ ਭੇਂਟ ਚੌਂਕ ਮਹਿਤਾ, 24 ਜਨਵਰੀ (ਸਿੰਕਦਰ ਸਿੰਘ ਖਾਲਸਾ)- ਚੌਕ ਮਹਿਤਾ ਤੋ ਪੱਤਰਕਾਰ ਜੋਗਿੰਦਰ ਸਿੰਘ ਮਾਣਾ ਜਰਨਲ ਸਕੱਤਰ ਪ੍ਰੈਸ ਐਸੋਸੀਏਸ਼ਨ ਮਹਿਤਾ ਦੀ ਮਾਤਾ ਪੂਰਨ ਕੌਰ ਜੋ ਕਿ ਬੀਤੀ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਉਨ੍ਹਾਂ ਨਮਿਤ ਰੱਖੇ ਗਏ ਸ੍ਰੀ ਅਖੰਡ ਸਾਹਿਬ ਦੇ ਭੋਗ ਉਨਾਂ ਦੇ ਗ੍ਰਹਿ ਕਸਬਾ ਮਹਿਤਾ ਵਿਖੇ …

Read More »

ਖਡੂਰ ਸਾਹਿਬ ਜ਼ਿਮਨੀ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਹੋਵੇਗੀ ਇਤਿਹਾਸਕ ਜਿੱਤ – ਗੋਲਡੀ

ਅੰਮ੍ਰਿਤਸਰ, 24 ਜਨਵਰੀ (ਜਗਦੀਪ ਸਿੰਘ ਸੱਗੂ) – ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿਖੇ ਅਗਾਮੀ ਦਿਨਾਂ ਵਿੱਚ ਹੋ ਰਹੀ ਜ਼ਿਮਨੀ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਰਿਕਾਰਡ ਤੋੜ ਵੋਟਾਂ ਨਾਲ ਇਤਿਹਾਸਕ ਜਿੱਤ ਹੋਏਗੀ।ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਸ੍ਰ: ਨਵਦੀਪ ਸਿੰਘ ਗੋਲਡੀ ਨੇ ਵਾਰਡ ਨੰ: 37 ਤੋਂ ਦਲਜੀਤ ਸਿੰਘ ਭਾਟੀਆ ਦੀ ਅਗਵਾਈ ਵਿੱਚ ਉਨ੍ਹਾਂ ਨੂੰ ਮਿਲਣ ਆਏ ਨੌਜਵਾਨਾਂ ਦੇ ਇੱਕ ਵਫਦ …

Read More »

District Administration celebrates National Girl Child Day

Amritsar, Jan 24 (Punjab Post Bureau)- 24th January is being celebrated as National Girl Child Day. The National Girl Child Day is celebrated to increase the awareness among the people about all the inequalities being faced by the girl child in the society. This initiative works towards ensuring that girls are born, loved and nurtured and grow up to become …

Read More »

ਝੁੱਗੀਆਂ ਝੋਪੜੀਆਂ ਵਿੱਚ ਰਹਿਣ ਵਾਲੇ ਗਰੀਬ ਬੱਚਿਆਂ ਨੂੰ ਬੂਟ, ਜੁਰਾਬਾਂ, ਜਰਸੀਆਂ ਵੰਡੀਆਂ  

ਸੰਦੌੜ, 24 ਜਨਵਰੀ (ਹਰਮਿੰਦਰ ਸਿੰਘ ਭੱਟ)- ਸੰਤ ਬਾਬਾ ਅਤਰ ਸਿੰਘ ਜੀ ਖਾਲਸਾ ਕਾਲਜ ਦੇ ਸਟੇਡੀਅਮ ਸੰਦੌੜ ਵਿੱਖੇ ਕਹਿਲ ਸਪੋਰਟਸ ਐਂਡ ਵੈੱਲਫੈਅਰ ਕਲੱਬ ,ਐਨ.ਆਰ.ਆਈ ਵੀਰ ਅਤੇ ਸਮੂਹ ਨਗਰ ਪੰਚਾਇਤ ਸੰਦੌੜ ਵੱਲੋਂ ਕਿ ਉੱਘੇ ਸਮਾਜ ਸੇਵੀ ਤੇ ਸੇਵਾ ਦੇ ਪੁੰਜ ਭਾਨ ਸਿੰਘ ਜੱਸੀ ਦੀ ਰਹਿਨੁਮਾਈ ਵਿੱਚ ਪ੍ਰਭਾਵਸਾਲੀ ਸਮਾਗਮ ਕਰਵਾਇਆ ਗਿਆ।ਇਸ ਸਮਾਮਗ ਵਿੱਚ ਅੱਤ ਦੀ ਪੈ ਰਹੀ ਸਰਦੀ ਦੇ ਮੱਦੇਨਜਰ ਝੁੱਗੀਆਂ ਝੋਪੜੀਆਂ ਵਿੱਚ …

Read More »

ਗੁਰਦੁਆਰਾ ਸੁਖ ਸਾਗਰ ਸਾਹਿਬ ਜੀ ਦੀ ਇਮਾਰਤ ਦਾ ਵਿਸ਼ਾਲ ਲੈਂਟਰ ਪਾਇਆ ਗਿਆ

ਸੰਦੌੜ, 24 ਜਨਵਰੀ (ਹਰਮਿੰਦਰ ਸਿੰਘ ਭੱਟ)- ਸੰਤ ਬਾਬਾ ਬਲਵੰਤ ਸਿੰਘ ਸਿਹੋੜਾ ਯਾਦਗਾਰੀ ਚੈਰੀਟੇਬਲ ਟਰੱਸਟ ਭੋਗੀ ਵਾਲ/ਬਾਲੇ ਵਾਲ ਸਾਹਿਬ ਦੀ ਕਮੇਟੀ ਮੈਂਬਰਾਂ ਅਤੇ ਸੰਗਤਾਂ ਦੇ ਸਹਿਯੋਗ ਸਦਕਾ ਗੁਰਦੁਆਰਾ ਸੁਖਸਾਗਰ ਸਾਹਿਬ ਜੀ ਦਾ ੧੭੦੦ ਵਰਗ ਫੁੱਟ ਦਾ ਵਿਸ਼ਾਲ ਇਮਾਰਤ ਦਾ ਲੈਂਟਰ ਪਾਇਆ ਗਿਆ। ਜਾਣਕਾਰੀ ਦਿੰਦੇ ਹੋਏ ਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਸੰਦੌੜ ਦੇ ਜਨਰਲ ਸਕੱਤਰ ਪ੍ਰਿੰਸੀਪਲ ਗਿਆਨੀ ਬਾਬੂ ਸਿੰਘ ਜੀ ਨੇ …

Read More »

ਰਾਏਕੇ ਕਲਾਂ ਵਿੱਚ ਮੋਰਚੇ ਦੇ ਤੀਜੇ ਦਿਨ ਵੀ ਉਮੜਿਆ ਜਨ ਸੈਲਾਬ

ਬਠਿੰਡਾ, 24 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਅੱਜ ਜੀਰੋ ਡਿਗਰੀ ਤੋ ਵੀ ਹੇਠਾ ਚੱਲ ਰਹੇ ਤਾਪਮਾਨ ਕਾਰਨ ਹੱਡ ਚੀਰਵੀ ਠੰਢ ਦੇ ਬਾਵਜੂਦ ਹਜ਼ਾਰਾ ਮਰਦ ਔਰਤਾ ਦੀ ਬੱਚਿਆ ਸਮੇਤ ਲਗਾਤਾਰ ਰਾਇਕੇ ਕਲਾਂ ਮੋਰਚੇ ਵਿੱਚ ਵੱਧ ਰਹੀ ਗਿਣਤੀ ਇਸ ਗੱਲ ਦਾ ਸਬੂਤ ਹੈ ਕਿ ਕਿਸਾਨਾ ਮਜਦੂਰਾ ਵਿੱਚ ਆਪਣੇ ਹੱਕਾ ਲਈ ਸੰਘਰਸ਼ ਚੇਤਨਾ ਅਤੇ ਹਕੂਮਤ ਵਿਰੁੱਧ ਨਫਰਤ ਅਤੇ ਲੜਨ ਦੀ ਭਾਵਨਾ …

Read More »

ਸਾਬਕਾ ਮੰਤਰੀ ਜੱਸੀ ਵੱਲੋਂ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਵਾਰਡਾਂ ਵਿੱਚ ਮੀਟਿੰਗਾਂ ਸ਼ੁਰੂ

ਬਠਿੰਡਾ, 24 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਵਿਧਾਨ ਸਭਾ ਚੋਣਾਂ ਨਜਦੀਕ ਆਉਂਦੀਆਂ ਦੇਖ ਸਿਆਸੀ ਪਾਰਟੀਆਂ ਵੱਲੋਂ ਸਰਗਰਮੀਆਂ ਤੇਜ ਕਰ ਦਿੱਤੀਆਂ ਹਨ। ਇਸੇ ਲੜੀ ਤਹਿਤ ਸਾਬਕਾ ਮੰਤਰੀ ਹਰਮੰਦਰ ਸਿੰਘ ਜੱਸੀ ਵੱਲੋਂ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਦੇ ਵੱਖ-ਵੱਖ ਵਾਰਡਾਂ ਵਿੱਚ ਭਰਵੀਆਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਜਿਸ ਵਿੱਚ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜਬੂਤ ਕਰਦੇ ਹੋਏ ਬੂਥ ਪੱਧਰ ਤੇ …

Read More »

ਯੂਥ ਵਿੰਗ ਦੇ ਜਿਲ੍ਹਾ ਪ੍ਰਧਾਨ ਸੁਖਵੀਰ ਸਿੰਘ ਜੱਸੀ ਪੌ ਵਾਲੀ ਦੀ ਤਾਜਪੋਸ਼ੀ

ਬਠਿੰਡਾ, 24 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਗੁਰਦੁਆਰਾ ਪਾਤਸ਼ਾਹੀ ਦਸਵੀਂ ਹਾਜੀਰਤਨ ਸਾਹਿਬ ਵਿਖੇ ਨਵਨਿਯੁੱਕਤ ਜਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਸੁਖਵੀਰ ਸਿੰਘ ਜੱਸੀ ਪੌ ਵਾਲੀ ਵੱਲੋਂ ਪਾਰਟੀ ਅਤੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਵਿਸ਼ਾਲ ਇੱਕਠ ਵਿੱਚ ਨਵਨਿਯੁਕਤ ਪ੍ਰਧਾਨ ਸੁਖਵੀਰ ਸਿੰਘ ਜੱਸੀ ਪੌ ਵਾਲੀ ਨੇ ਜਿਲ੍ਹਾ ਜਥੇਦਾਰ, ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ …

Read More »

ਪੰਜਾਬੀ ਸਾਹਿਤ ਅਕਾਡਮੀ ਤੇ ਲੋਕ ਲਿਖਾਰੀ ਮੰਚ ਬਟਾਲਾ ਵਲੋਂ ਪੰਜ ਸਾਹਿਤਕ ਪੱਤ੍ਰਿਕਾਵਾਂ ਦਾ ਸਨਮਾਨ 27 ਨੂੰ

ਬਟਾਲਾ, 24 ਜਨਵਰੀ (ਨਰਿੰਦਰ ਸਿੰਘ ਬਰਨਾਲ)- ਪੰਜਾਬੀ ਸਾਹਿਤ ਅਕਾਦਮੀ , ਲੁਧਿਆਣਾ ਦੇ ਸਹਿਯੋਗ ਨਾਲ ਪੰਜਾਬੀ ਲੋਕ ਲਿਖਾਰੀ ਮੰਚ ਬਟਾਲਾ ਵੱਲੋ ਬਟਾਲਾ ਕਲੱਬ ਬਟਾਲਾ ਵਿਖੇ 27 ਜਨਵਰੀ ਨੂੰ 10.00 ਵਜੇ ਕਵੀ ਦਰਬਾਰ ਤੇ ਸਨਮਾਨ ਸਮਾਰੋਹ ਕਰਵਾਇਆ ਜਾ ਰਿਹਾ ਹੈ। ਸਨਮਾਨ ਸਮਾਰੋਹ ਦੇ ਸਬੰਧ ਵਿੱਚ ਜਾਣਕਾਰੀ ਦੌਰਾਨ ਡਾ ਅਨੂੰਪ ਸਿੰਘ ਜਨਰਲ ਸਕੱਤਰ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਨੇ ਦੱਸਿਆ ਕਿ ਇਸ ਸਮਾਗਮ ਵਿਚ …

Read More »