Daily Archives: January 26, 2016
ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਅਲੌਕਕਿਕ ਨਗਰ ਕੀਰਤਨ
ਅੰਮ੍ਰਿਤਸਰ, 25 ਜਨਵਰੀ (ਗੁਰਪ੍ਰੀਤ ਸਿੰਘ)- ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸ੍ਰੀ ਅਕਾਲ ਤਖਤ ਸਾਹਿਬ ਤੋਂ ਸੁਨਹਿਰੀ ਪਾਲਕੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਸਚਖੰਡ ਸ੍ਰੀ ਹਰਮਿੰਦਰ ਸਾਹਿਬ ਦੀ ਪ੍ਰਕਿਰਮਾ ਵਿਚੋਂ ਲੰਘਦੇ ਸਮੇਂ।
Read More »ਭਾਰਤ ਦੇ ਗਣਤੰਤਰ ਦਿਵਸ ਦੀ ਪੂਰਵ ਸੰਧਿਆ ਮੌਕੇ ਭਾਰਤ ਦੇ ਰਾਸ਼ਟਰਪਤੀ ਦਾ ਰਾਸ਼ਟਰ ਦੇ ਨਾਂਅ ਸੰਦੇਸ਼
ਨਵੀਂ ਦਿੱਲੀ, 25 ਜਨਵਰੀ 2016 ਮੇਰੇ ਪਿਆਰੇ ਦੇਸ਼ ਵਾਸੀਓ, ਸਾਡੇ ਰਾਸ਼ਟਰ ਦੇ 67ਵੇਂ ਗਣਤੰਤਰ ਦਿਵਸ ਦੀ ਪੂਰਵ ਸੰਧਿਆ ਮੌਕੇ ਮੈਂ ਭਾਰਤ ਅਤੇ ਵਿਦੇਸ਼ਾਂ ਵਿੱਚ ਵਸੇ ਆਪ ਸਭ ਨੂੰ ਹਾਰਦਿਕ ਵਧਾਈ ਦਿੰਦਾ ਹਾਂ।ਮੈਂ ਆਪਣੀਆਂ ਹਥਿਆਰਬੰਦ ਸੈਨਾਵਾਂ,ਅਰਧ ਸੈਨਿਕ ਬਲਾਂ ਅਤੇ ਅੰਦਰੂਨੀ ਸੁਰੱਖਿਆ ਬਲਾਂ ਦੇ ਮੈਂਬਰਾਂ ਨੂੰ ਵਧਾਈ ਦਿੰਦਾ ਹਾਂ।ਮੈਂ ਉਨ੍ਹਾਂ ਬਹਾਦਰ ਸੈਨਿਕਾਂ ਦੇ ਪ੍ਰਤੀ ਸ਼ਰਧਾਂਜ਼ਲੀ ਭੇਂਟ ਕਰਦਾ ਹਾਂ ਜਿਨ੍ਹਾਂ ਨੇ ਭਾਰਤ ਦੀ …
Read More »ਖੇਡ ਵਿਭਾਗ ਪੰਜਾਬ ਵੱਲੋਂ ਸ਼ਹੀਦ-ਏ-ਆਜਮ ਭਗਤ ਸਿੰਘ ਪੰਜਾਬ ਗੇਮਜ 14 ਤੋਂ 19 ਫਰਵਰੀ ਤੱਕ
ਪਠਾਨਕੋਟ, 25 ਜਨਵਰੀ (ਪ.ਪ)- ਸਾਲ 2016 ਦੇ ਸ਼ੈਸ਼ਨ ਦੇ ਲਈ ਪੰਜਾਬ ਸਰਕਾਰ ਖੇਡ ਵਿਭਾਗ ਪੰਜਾਬ ਵੱਲੋਂ ਸ਼ਹੀਦ-ਏ-ਆਜਮ ਭਗਤ ਸਿੰਘ ਪੰਜਾਬ ਗੇਮਜ 14 ਫਰਵਰੀ ਤੋਂ 19 ਫਰਵਰੀ ਤੱਕ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਵਿੱਚ ਆਯੋਜਿਤ ਕੀਤੀਆਂ ਜਾ ਰਹੀਆਂ ਹਨ। ਇਹ ਜਾਣਕਾਰੀ ਜਿਲ੍ਹਾ ਖੇਡ ਦਫ਼ਤਰ ਦੇ ਇੱਕ ਬੁਲਾਰੇ ਨੇ ਦਿੰਦਿਆ ਦੱਸਿਆ ਕਿ ਇਨ੍ਹਾਂ ਖੇਡਾਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਦੇ ਟਰਾਇਲ 28 ਜਨਵਰੀ …
Read More »ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਨੇ ਵੋਟਰ ਦਿਵਸ ਮੌਕੇ ਵੋਟਰਾਂ ਨੂੰ ਪ੍ਰਣ ਕਰਵਾਇਆ
ਪਠਾਨਕੋਟ, 25 ਜਨਵਰੀ (ਪ.ਪ)- ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਥਾਨਕ ਐਵਲਨ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਜ਼ਿਲ੍ਹਾ ਪੱਧਰ ਦਾ 6ਵਾਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ।ਜਿਸ ਦੀ ਪ੍ਰਧਾਨਗੀ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਨੇ ਕੀਤੀ ਅਤੇ ਵੋਟਰਾਂ ਨੂੰ ਵੋਟਰ ਪ੍ਰਣ ਕਰਵਾਇਆ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਵਰਸ਼੍ਰੀ ਅਮਿਤ ਮਹਾਜਨ ਐਸ.ਡੀ.ਐਮ. ਪਠਾਨਕੋਟ, ਪਾਲ ਸਿੰਘ ਜ਼ਿਲ੍ਹਾ …
Read More »ਐਲ.ਪੀ.ਜੀ ਗੈਸ ਰੀਫਿਲ ਲਈ 24 ਘੰਟੇ ਆਨਲਾਈਨ ਭੁਗਤਾਨ ਸਹੂਲਤ ਸ਼ੁੁਰੂ
ਨਵੀਂ ਦਿੱਲੀ, 25 ਜਨਵਰੀ (ਪੰਜਾਬ ਪੋਸਟ ਬਿਉਰੋ) – ਪੈਟਰੋਲੀਅਮ ਅਤੇ ਕੁਦਰਤੀ ਗੈਸ ਰਾਜ ਮੰਤਰੀ ਸ਼੍ਰੀ ਧਰਮਿੰਦਰ ਪ੍ਰਧਾਨ ਵੱਲੋਂ ਮੁੰਬਈ ਵਿੱਚ ਗੈਸ ਸਿਲੰਡਰ ਬੁਕਿੰਗ ਦੌਰਾਨ ਆਨ ਲਾਈਨ ਦੀ ਸਹੂਲਤ ਸ਼ੁਰੂ ਕੀਤੀ ਗਈ ਹੈੈ।ਇਸ ਤੋਂ ਪਹਿਲਾਂ ਇਸ ਉਦੇਸ਼ ਨੂੰ ਧਿਆਨ ਵਿੱਚ ਰੱਖਦਿਆਂ ਇਸ ਮਹੀਨੇ ਸ਼੍ਰੀ ਧਰਮਿੰਦਰ ਵੱਲੋਂ ਸਾਲ 2016 ਨੂੰ ਖਪਤਕਾਰਾਂ ਦਾ ਸਾਲ ਦੇ ਤੌਰ ਉਤੇ ਸਮਰਪਿਤ ਕੀਤੀ ਗਈ ਸੀ। ਖਪਤਕਾਰਾਂ ਦੀ …
Read More »ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ
ਅੰਮ੍ਰਿਤਸਰ, 25 ਜਨਵਰੀ (ਗੁਰਪ੍ਰੀਤ ਸਿੰਘ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਬੇ-ਅਦਬੀ ਨੂੰ ਨਾ ਸਹਾਰਦੇ ਹੋਏ ਰਣ-ਤੱਤੇ ਵਿੱਚ ਜੂਝਣ ਵਾਲੇ ਮਹਾਨ ਸੂਰਬੀਰ, ਕਹਿਣੀ ਤੇ ਕਥਨੀ ਦੇ ਸੂਰੇ, ਸਿਰਲੱਥ ਯੋਧੇ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ …
Read More »18 ਸਾਲ ਦੀ ਉਮਰ ਪਾਰ ਕਰਨ ਵਾਲਿਆਂ ਨੂੰ ਵੋਟਰ ਕਾਰਡ ਵੰਡੇ
ਪੱਟੀ, 25 ਜਨਵਰੀ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ ਮਾਹਲਾ)- ਪੱਟੀ ਦੀ ਵਾਰਡ ਨੰਬਰ 11 ਦੇ ਨਵੇਂ ਵੋਟਰ ਕਾਰਡ ਧਾਰਕਾਂ ਨੂੰ ਬੀਐਲਓ ਬਲਵਿੰਦਰ ਸਿੰਘ ਅਤੇ ਜਗਦੀਪ ਸਿੰਘ ਪ੍ਰਿੰਸ ਭਾਟੀਆ ਵੱਲੋਂ ਵੋਟਰ ਕਾਰਡ ਤਕਸੀਮ ਕੀਤੇ ਗਏ। ਇਸ ਮੌਕੇ ਜਾਣਕਾਰੀ ਦਿੰਦਿਆਂ ਬੀਐਲਓ ਬਲਵਿੰਦਰ ਸਿੰਘ ਅਤੇ ਜਗਦੀਪ ਸਿੰਘ ਪ੍ਰਿੰਸ ਭਾਟੀਆ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ‘ਤੇ 18 ਸਾਲ ਦੀ ਉਮਰ ਪੂਰਾ ਕਰਨ ਵਾਲੇ …
Read More »ਅੰਮ੍ਰਿਤ ਛਕਾਉਣ ਦੇ ਵਿਧੀ ਵਿਧਾਨ ਵਿੱਚ ਤਬਦੀਲੀ ਬਰਦਾਸ਼ਤ ਨਹੀ ਕੀਤੀ ਜਾ ਸਕਦੀ- ਭਾਈ ਮੇਜਰ ਸਿੰਘ ਪੰਜ ਪਿਆਰਾ
ਅੰਮ੍ਰਿਤਸਰ, 25 ਜਨਵਰੀ (ਜਗਦੀਪ ਸਿੰਘ ਸੱਗੂ)- ਪੰਜ ਪਿਆਰਿਆ ਨੇ ਇੱਕ ਵਾਰੀ ਫਿਰ ਆਪਣੀ ਚੁੱਪੀ ਤੋੜਦਿਆਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੀ ਮਰਿਆਦਾ ਨੂੰ ਭੰਗ ਕਰਨ ਦਾ ਕਿਸੇ ਵੀ ਵਿਅਕਤੀ ਜਾਂ ਸੰਸਥਾ ਨੂੰ ਅਧਿਕਾਰ ਨਹੀ ਹੈ ਤੇ ਅੰਮ੍ਰਿਤ ਪਾਨ ਸਿਰਫ ਸ੍ਰੀ ਅਕਾਲ ਤਖਤ ਸਾਹਿਬ ਦੀ 14 ਸਾਲ ਲਗਾ ਕੇ ਤਿਆਰ ਕੀਤੀ ਗਈ ਰਹਿਤ ਮਰਿਆਦਾ ਅਨੁਸਾਰ ਹੀ ਛਕਾਇਆ ਜਾ ਸਕਦਾ ਹੈ …
Read More »ਪੰਜਾਬ ਕਾਂਗਰਸ ਰਿਟਾਇਰਡ ਮੁਲਾਜ਼ਮ ਅਤੇ ਪੈਨਸ਼ਨਰਜ਼ ਵੈਲਫੇਅਰ ਸੈੱਲ ਦੀ ਮੀਟਿੰਗ ਹੋਈ
ਪੱਟੀ, 25 ਜਨਵਰੀ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ ਮਾਹਲਾ)- ਪੰਜਾਬ ਕਾਂਗਰਸ ਰਿਟਾਇਰਡ ਮੁਲਾਜ਼ਮ ਅਤੇ ਪੈਨਸ਼ਨਰਜ਼ ਵੈਲਫੇਅਰ ਸੈੱਲ ਦੀ ਮੀਟਿੰਗ ਜਥੇਬੰਦੀ ਦੇ ਸੂਬਾ ਪ੍ਰਧਾਨ ਪ੍ਰਿੰਸੀਪਲ ਹਰਦੀਪ ਸਿੰਘ ਪੱਟੀ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਪ੍ਰਿੰਸੀਪਲ ਹਰਦੀਪ ਸਿੰਘ ਪੱਟੀ ਨੇ ਬੀਤੇ ਦਿਨੀਂ ਪੰਜਾਬ ਦੇ ਰਾਜਪਾਲ ਨਾਲ ਹੋਈ ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਣਯੋਗ ਰਾਜਪਾਲ ਜੀ ਨੇ ਸੇਵਾ ਮੁਕਤ ਹੋਏ ਮੁਲਾਜ਼ਮਾਂ ਦਾ …
Read More »
Punjab Post Daily Online Newspaper & Print Media