ਪੱਟੀ, 25 ਜਨਵਰੀ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ ਮਾਹਲਾ)- ਚੂੂਸਲੇਵੜ ਵਿਖੇ ਬਣੇ ਖੇਡ ਸਟੇਡੀਅਮ ਦੀ ਚਾਰਦੀਵਾਰੀ ਅਤੇ ਲੋੜੀਂਦੀਆਂ ਖੇਡ ਸਹੂਲਤਾਂ ਨਾ ਹੋਣ ਕਾਰਨ ਖਿਡਾਰੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖਿਡਾਰੀ ਲਵਪ੍ਰੀਤ ਸਿੰਘ, ਮਨਿੰਦਰ ਸਿੰਘ, ਗੁਰਵੇਲ ਸਿੰਘ, ਸਾਹਿਬ ਸਿੰਘ, ਹਰਪ੍ਰੀਤ ਸਿੰਘ, ਗੁਰਲਾਲ ਸਿੰਘ, ਰਾਜਾ ਸਿੰਘ, ਹਰਪ੍ਰੀਤ ਸਿੰਘ, ਤੀਰਥ ਸਿੰਘ, ਗੁਰਪ੍ਰਤਾਪ ਸਿੰਘ, ਗੁਰਸੇਵਕ ਸਿੰਘ, ਜਗਰੂਪ …
Read More »Daily Archives: January 26, 2016
ਨਗਰ ਨਿਗਮ ਵੱਲੋਂ ਅਵਾਰਾ ਕੁੱਤਿਆਂ ਦੀ ਰੋਕਥਾਮ ਲਈ ਮੁਹਿੰਮ ਸ਼ੁਰੂ
ਅੰਮ੍ਰਿਤਸਰ, 25 ਜਨਵਰੀ (ਜਗਦੀਪ ਸਿੰਘ ਸੱਗੂ)- ਸ਼ਹਿਰ ਵਿੱਚ ਵੱਧ ਰਹੀ ਕੁੱਤਿਆਂ ਦੀ ਸੰਖਿਆ ਦੀ ਰੋਕਥਾਮ ਲਈ ਸੋਮਵਾਰ ਨੂੰ ਨਗਰ ਨਿਗਮ ਵੱਲੋ ਅਭਿਆਨ ਦੀ ਸ਼ੁਰੂਆਤ ਕੀਤੀ ਗਈ।ਜਿਸ ਦੀ ਪ੍ਰਧਾਨਗੀ ਮੇਅਰ ਬਖਸ਼ੀ ਰਾਮ ਅਰੋੜਾ ਨੇ ਕੀਤੀ।ਇਸ ਦੌਰਾਨ ਸੀਨੀਅਰ ਡਿਪਟੀ ਮੇਅਰ ਅਵਤਾਰ ਸਿੰਘ, ਸੰਯੁਕਤ ਕਮਿਸ਼ਨਰ ਪਰਮਜੀਤ ਸਿੰਘ ਅਤੇ ਸੁਰਿੰਦਰ ਸਿੰਘ, ਪਸ਼ੁ ਪਾਲਨ ਵਿਭਾਗ ਦੇ ਡਿਪਟੀ ਡਾਇਰੇਕਟਰ ਡਾ.ਪੀਕੇ ਮਲਹੋਤਰਾ ਅਤੇ ਡਾ.ਰਾਜੂ ਚੌਹਾਨ ਵੀ ਮੌਜੂਦ …
Read More »ਮਜੀਠੀਆ ਨੇ ਬੈਕਫਿੰਕੋ ਦੇ ਨਵਨਿਯੁੱਕਤ ਡਾਇਰੈਕਟਰ ਐਡਵੋਕੇਟ ਸਿਆਲੀ ਨੂੰ ਦਿੱਤਾ ਥਾਪੜਾ
ਅੰਮ੍ਰਿਤਸਰ, 25 ਜਨਵਰੀ (ਜਗਦੀਪ ਸਿੰਘ ਸੱਗੂ)- ਅੱਜ ਮਾਲ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਜਿਥੇ ਬੈਕਫਿੰਕੋ ਦੇ ਨਵਨਿਯੁਕਤ ਡਾਇਰੈਕਟਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ ਨੂੰ ਥਾਪੜਾ ਦਿੰਦਿਆਂ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ, ਉਥੇ ਹੀ ਉਨ੍ਹਾਂ ਨੇ ਐਡਵੋਕੇਟ ਸਿਆਲੀ ਨੂੰ ਪੱਛੜੀਆਂ ਸ਼੍ਰੇਣੀਆਂ ਦੇ ਹਿੱਤਾਂ ਲਈ ਸਖ਼ਤ ਮਿਹਨਤ ਕਰਦਿਆਂ ਉਨ੍ਹਾਂ ਨੂੰ ਤਰੱਕੀ ਦੀਆਂ ਲੀਹਾਂ ‘ਤੇ ਲਿਜਾਣ ਲਈ ਮੋਹਰੀ ਰੋਲ ਅਦਾ ਕਰਨ ਨੂੰ ਕਿਹਾ। …
Read More »ਸਪਰਿੰਗ ਫੀਲਡਜ਼ ਪਬਲਿਕ ਸਕੂਲ ਵਿਖੇ ਗਣਤੰਤਰ ਦਿਵਸ ਮਨਾਇਆ
ਅੰਮ੍ਰਿਤਸਰ, 25 ਜਨਵਰੀ (ਗੁਰਚਰਨ ਸਿੰਘ)- ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੌ ਫੁੱਟੀ ਰੋਡ ਆਜ਼ਾਦ ਨਗਰ ਸਥਿਤ ਸਪਰਿੰਗ ਫੀਲਡਜ਼ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਵੱਲੋ ਗਣਤੰਤਰ ਦਿਵਸ ਬੜੇ ਜੋਸ਼ੋ ਖਰੋਸ਼ ਨਾਲ ਸ੍ਰੀਮਤੀ ਤੇਜਿੰਦਰ ਮਲਹੋਤਰਾ ਦੀ ਅਗਵਾਈ ਹੇਠ ਮਨਾਇਆ ਗਿਆ।ਇਸ ਮੌਕੇ ਬੱਚਿਆਂ ਵੱਲੋਂ ਦੇਸ਼ ਭਗਤੀ ਦੇ ਗੀਤ ਗਾਏ ਗਏ ਅਤੇ ਰੰਗਾਰੰਗ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।ਪ੍ਰਿੰਸੀਪਲ ਸ੍ਰੀਮਤੀ ਮਲਹੋਤਰਾ ਨੇ ਬੱਚਿਆਂ ਨੂੰ …
Read More »ਸਰਕਾਰੀ ਸੀਨੀ: ਸੈਕੰਡਰੀ ਸਕੂਲ ਕੋਟ ਬਾਬਾ ਦੀਪ ਸਿੰਘ ਵਿਖੇ ਹਲਕਾ ਪੱਧਰੀ ਵੋਟਰ ਦਿਵਸ ਮਨਾਇਆ
ਅੰਮ੍ਰਿਤਸਰ, 25 ਜਨਵਰੀ (ਗੁਰਚਰਨ ਸਿੰਘ)- ਵਿਧਾਨ ਸਭਾ ਚੌਣ ਹਲਕਾ 19 ਅੰਮ੍ਰਿਤਸਰ ਦੱਖਣੀ ਦਾ ਹਲਕਾ ਪੱਧਰੀ ਰਾਸ਼ਟਰੀ ਵੋਟਰ ਦਿਵਸ 2016 ਦਾ ਸਮਾਰੋਹ ਸ੍ਰੀ ਅਨੁਰਾਗ ਮਹਾਜਨ ਐੱਸ.ਈ ਨਗਰ ਨਿਗਮ ਅਤੇ ਪ੍ਰਿੰਸੀਪਲ ਸ੍ਰੀਮਤੀ ਮੋਨੀਕਾ ਦੀ ਅਗਵਾਈ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਬਾਬਾ ਦੀਪ ਸਿੰਘ (ਲੜਕੇ) ਵਿਖੇ ਮਨਾਇਆ ਗਿਆ।ਇਸ ਮੌਕੇ ਨਵੇ ਬਣੇ ਵੋਟਰਾਂ ਨੂੰ ਸ਼ਨਾਖਤੀ ਕਾਰਡ ਜਾਰੀ ਕੀਤੇ ਗਏ ਅਤੇ ਅਨੁਰਾਗ ਮਹਾਜਨ ਵੱਲੋ …
Read More » ਯੂਨੀਵਰਸਿਟੀ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 25 ਜਨਵਰੀ (ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰਦੁਆਰਾ ਸਾਹਿਬ ਵਿਖੇ ਬੀਤੇ ਦਿਨੀਂ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸਮੂਹ ਸਾਧ ਸੰਗਤ, ਕੈਂਪਸ ਨਿਵਾਸੀ ਵਿਦਿਆਰਥੀਆਂ, ਕਰਮਚਾਰੀਆਂ ਅਤੇ ਅਧਿਕਾਰੀਆਂ ਵੱਲੋਂ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ।ਸਮਾਗਮ ਵਿਚ ਇਲਾਹੀ ਬਾਣੀ ਦਾ ਕੀਰਤਨ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਨੇ ਕੀਤਾ ਅਤੇ ਭਾਈ ਸਰਤਾਜ ਸਿੰਘ ਸਭਰਾਵਾਂ ਨੇ ਗੁਰਮਤਿ ਵਿਚਾਰਾਂ ਪੇਸ਼ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 25 ਜਨਵਰੀ (ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਦੇ ਵੱਖ-ਵੱਖ ਵਿਭਾਗਾਂ ਪ੍ਰਬੰਧਕੀ ਬਲਾਕ ਵਿਖੇ ਅੱਜ ਰਾਸ਼ਟਰੀ ਵੋਟਰ ਦਿਵਸ ਰਜਿਸਟਰਾਰ, ਪ੍ਰੋ. ਸ਼ਰਨਜੀਤ ਸਿੰਘ ਢਿੱਲੋਂ ਦੀ ਅਗਾਵਾਈ ਹੇਠ ਮਨਾਇਆ ਗਿਆ। ਪ੍ਰਬੰਧਕੀ ਅਮਲੇ ਨੇ ਆਪਣੇ ਦੇਸ਼ ਦੀਆਂ ਲੋਕਤੰਤਰੀ ਪ੍ਰੰਪਰਾਵਾਂ ਨੂੰ ਸੁਦ੍ਰਿੜ ਕਰਣ ਦਾ ਆਪਣਾ ਇਰਾਦਾ ਦੋਹਰਾਇਆ। ਉਪ ਰਜਿਸਟਰਾਰ, ਡਾ. ਰਜੇਸ਼ ਕਾਲੀਆ ਨੇ ਇਸ ਦਿਵਸ ਨੂੰ ਸਮਰਪਿਤ ਸੌਂਹ ਚੁਕਾਉਣ ਦੀ ਰਸਮ ਨਿਭਾਈ। …
Read More »ਵਰਸਿਟੀ ਵਿੱਚ ਸ਼ਾਸਤਰੀ ਸੰਗੀਤ ਦੇ ਬਨਾਰਸ ਘਰਾਣੇ ਦੇ ਪਦਮ ਭੂਸ਼ਣ ਪੰਡਿਤ ਰਾਜਨ ਤੇ ਪੰਡਿਤ ਸਾਜਨ ਮਿਸ਼ਰਾ ਨੇ ਕੀਤੀ ਸ਼ਿਰਕਤ
ਅੰਮ੍ਰਿਤਸਰ, 25 ਜਨਵਰੀ (ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਵਿੱਚ ਸ਼ਾਸਤਰੀ ਸੰਗੀਤ ਦੇ ਬਨਾਰਸ ਘਰਾਣੇ ਦੀ ਵਿਸ਼ਵ ਵਿਖਿਆਤ ਗਾਇਕ ਜੋੜੀ ‘ਪਦਮ ਭੂਸ਼ਣ ਪੰਡਿਤ ਰਾਜਨ ਮਿਸ਼ਰਾ ਅਤੇ ਪੰਡਿਤ ਸਾਜਨ ਮਿਸ਼ਰਾ’ ਨੇ ਸ਼ਿਰਕਤ ਕੀਤੀ। ਵਿਭਾਗ ਦੇ ਵਿਦਿਆਰਥੀਆਂ ਨਾਲ਼ ਰੂਬਰੂ ਹੰਦੇ ਹੋਏ ਉਹਨਾਂ ਨੇ ਸੰਗੀਤ ਦੇ ਵਿਭਿੰਨ ਪਹਿਲੂਆਂ ਸਬੰਧੀ ਆਪਣੇ ਜੀਵਨ ਦੇ ਅਨੁਭਵ ਨੂੰ ਸਾਂਝਾ ਕੀਤਾ। ਇਸ ਦੌਰਾਨ ਗੁਰਬਾਣੀ ਦੇ …
Read More »ਠੇਕੇਦਾਰ ਸੁਰਜੀਤ ਸਿੰਘ ਦੀ ਯਾਦ ਵਿੱਚ ਛੇਵੇਂ ਟੀ-20 ਕ੍ਰਿਕੇਟ ਟੂਰਨਾਮੈਂਟ ਦੀ ਹੋਈ ਸ਼ੁਰੂਆਤ
ਨਵੀਂ ਦਿੱਲੀ, 25 ਜਨਵਰੀ (ਅੰਮ੍ਰਿਤ ਲਾਲ ਮੰਨਣ)- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਸਾਬਕਾ ਸਿਰਕੱਢ ਆਗੂ ਸੱਚਖੰਡਵਾਸੀ ਠੇਕੇਦਾਰ ਸੁਰਜੀਤ ਸਿੰਘ ਦੀ ਯਾਦ ਵਿੱਚ ਛੇਵਾਂ ਟੀ-20 ਕ੍ਰਿਕੇਟ ਟੂਰਨਾਮੈਂਟ ਦਾ ਅਗਾਜ ਕੀਤਾ ਗਿਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਹਿਤ ਨੇ ਇਸ ਟੂਰਨਾਮੈਂਟ ਦਾ ਰਿੱਬਨ ਕੱਟ ਕੇ ਰਸ਼ਮੀ ਤੌਰ ਤੇ ਉਦਘਾਟਨ ਕੀਤਾ। …
Read More »ਜੀ.ਕੇ ਨੇ ਪ੍ਰਧਾਨ ਮੰਤਰੀ ਤੋਂ 1984 ਸਿੱਖ ਕਤਲੇਆਮ ਦੀ ਐਸ.ਆਈ.ਟੀ ਦੀ ਨਿਗਰਾਨੀ ਕਮੇਟੀ ਬਣਾਉਣ ਦੀ
ਫਰਾਂਸ ਦੇ ਰਾਸ਼ਟਰਪਤੀ ਨੂੰ ਫਰਾਂਸ ਦੇ ਸਕੂਲਾਂ ਵਿੱਚ ਦਸਤਾਰ ‘ਤੇ ਲਗੀ ਪਾਬੰਦੀ ਨੂੰ ਹਟਾਉਣ ਦੀ ਕੀਤੀ ਵਕਾਲਤ ਨਵੀਂ ਦਿੱਲੀ, 25 ਜਨਵਰੀ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ 1984 ਸਿੱਖ ਕਤਲੇਆਮ ਦੇ ਇਨਸਾਫ਼ ਲਈ ਭਾਰਤ ਦੇ ਪ੍ਰਧਾਨ ਮੰਤਰੀ ਅਤੇ ਫਰਾਂਸ ਦੇ ਸਕੂਲਾਂ ਵਿਚ ਪਗੜੀ ਦੀ ਪਾਬੰਦੀ ਨੂੰ ਹਟਾਉਣ ਵਾਸਤੇ ਫਰਾਂਸ ਦੇ ਰਾਸ਼ਟਰਪਤੀ ਨੂੰ …
Read More »
Punjab Post Daily Online Newspaper & Print Media