Wednesday, November 25, 2026

Daily Archives: January 28, 2016

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਸੁਲਤਾਨਵਿੰਡ ਲਿੰਕ ਰੋਡ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 27 ਜਨਵਰੀ (ਜਗਦੀਪ ਸਿੰਘ ਸੱਗੂ) – ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਅਤੇ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਦਾਂ ਸਹਿਤ ਮਨਾਇਆ ਗਿਆ।ਇਸ ਸਮੇਂ ਸਹਿਜ ਪਾਠ ਦਾ ਭੋਗ ਪਾਇਆ ਗਿਆ ਅਤੇ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ ਰਸਭਿੰਨਾ ਕੀਰਤਨ ਗਾਇਣ ਕੀਤਾ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀਆਂ ਭਾਈ ਗੁਰਿੰਦਰਪਾਲ ਸਿੰਘ ਤੇ ਭਾਈ ਗੁਰਪ੍ਰੀਤ ਸਿੰਘ …

Read More »

ਭਲਾਈ ਕੇਂਦਰ ਤੋਂ ਗੁ. ਸ਼ਹੀਦ ਗੰਜ ਸਾਹਿਬ ਪੁੱਜਾ ਅੰਮ੍ਰਿਤ ਅਭਿਲਾਖੀਆਂ ਦਾ ਜੱਥਾ

ਅੰਮ੍ਰਿਤ ਛਕਣਾ ਕਲਗੀਧਰ ਪਾਤਸ਼ਾਹ ਦੇ ਸਕੂਲ ਦਾ ਦਾਖਲਾ – ਭਾਈ ਗੁਰਇਕਬਾਲ ਸਿੰਘ ਅੰਮ੍ਰਿਤਸਰ, 27 ਜਨਵਰੀ (ਜਗਦੀਪ ਸਿੰਘ ਸੱਗੂ) – ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿੱਤ ਗੁ: ਸ਼ਹੀਦ ਗੰਜ ਸਾਹਿਬ ਵਿਖੇ ਸ਼੍ਰੋ. ਗੁ. ਪ੍ਰ. ਕਮੇਟੀ ਵੱਲੋਂ ਵੱਡੇ ਪੱਧਰ ‘ਤੇ ਅੰਮ੍ਰਿਤ ਸੰਚਾਰ ਕਰਵਾਇਆ ਗਿਆ। ਜਿਸ ਵਿੱਚ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ ਮੁੱਖੀ ਭਾਈ ਗੁਰਇਕਬਾਲ ਸਿੰਘ …

Read More »

ਕਾਂਗਰਸ ਪਾਰਟੀ ਵਲੋਂ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ ਗਣਤੰਤਰ ਦਿਵਸ

ਅੰਮ੍ਰਿਤਸਰ, 27 ਜਨਵਰੀ (ਜਗਦੀਪ ਸਿੰਘ ਸੱਗੂ) – ਸਥਾਨਕ ਕਾਂਗਰਸ ਕਮੇਟੀ ਦਿਹਾਤੀ ਦੇ ਦਫਤਰ ਵਿੱਚ ਗਣਤੰਤਰ ਦਿਵਸ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ ਅਤੇ ਕਾਂਗਰਸ ਕਮੇਟੀ ਦਿਹਾਤੀ ਪ੍ਰਧਾਨ ਗੁਰਜੀਤ ਸਿੰਘ ਔਜਲਾ ਦੀ ਅਗਵਾਈ ‘ਚ ਹੋਏ ਸਮਾਗਮ ਦੌਰਾਨ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਤਿਰੰਗਾ ਲਹਿਰਾ ਕੇ ਸਲਾਮੀ ਦਿੱਤੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਮੰਤਰੀ ਸਰਦੂਲ ਸਿੰਘ ਬੰਡਾਲਾ, ਅਮਨਦੀਪ ਸਿੰਘ ਕੱਕੜ, ਹਰਜਿੰਦਰ …

Read More »

ਜਥੇ: ਅਵਤਾਰ ਸਿੰਘ ਵਲੋਂ ਅਮਰੀਕਾ ਵਿੱਚ ਟਰੰਪ ਦੀ ਰੈਲੀ ਦੌਰਾਨ ਸਿ’ਖ ਨੂੰ ਬਾਹਰ ਕਢਣ ਦੀ ਨਿਖੇਧੀ

ਅੰਮ੍ਰਿਤਸਰ, 27 ਜਨਵਰੀ (ਗੁਰਪ੍ਰੀਤ ਸਿੰਘ)  – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਮਰੀਕਾ ਦੇ ਰਾਸ਼ਟਰਪਤੀ ਅਹੁਦੇ ਲਈ ਰਿਪਬਲਿਕਨ ਪਾਰਟੀ ਦੀ ਉਮੀਦਵਾਰੀ ਦੇ ਦਾਅਵੇਦਾਰ ਡੋਨਾਲਡ ਟ੍ਰੰਪ ਦੇ ਭਾਸ਼ਣ ਦੌਰਾਨ ਸ਼ਾਂਤੀਪੂਰਵਕ ਮੁਜ਼ਾਹਰਾ ਕਰ ਰਹੇ ਇਕ ਸਿੱਖ ਨੂੰ ਰੈਲੀ ਵਿੱਚੋਂ ਬਾਹਰ ਕੱਢਣ ਦੀ ਨਿਖੇਧੀ ਕੀਤੀ ਹੈ। ਇਥੋਂ ਜਾਰੀ ਪੈ੍ਰੱਸ ਬਿਆਨ ਵਿਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕ’ਤਰ ਸ. ਦਿਲਜੀਤ ਸਿੰਘ …

Read More »

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁ: ਸ਼ਹੀਦ ਗੰਜ ਵਿਖੇ ਗੁਰਮਤਿ ਸਮਾਗਮ

ਇਕ ਹਜ਼ਾਰ ਪ੍ਰਾਣੀ ਅੰਮ੍ਰਿਤਪਾਨ ਕਰਕੇ ਗੁਰੂ ਵਾਲੇ ਬਣੇ ਅੰਮ੍ਰਿਤਸਰ, 27 ਜਨਵਰੀ (ਗੁਰਪ੍ਰੀਤ ਸਿੰਘ) – ਮਹਾਨ ਸੂਰਬੀਰ, ਸਿਰਲੱਥ ਯੋਧੇ, ਕਹਿਣੀ ਤੇ ਕਥਨੀ ਦੇ ਸੂਰੇ, ਧੰਨ-ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਚਾਟੀਵਿੰਡ ਗੇਟ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ।ਸ੍ਰੀ ਅਖੰਡ ਪਾਠ ਸਾਹਿਬ ਜੀ …

Read More »

ਮਣੀਕਰਨ ਹਾਦਸੇ ਵਿੱਚ ਮਾਰੇ ਗਏ ਤੇ ਜ਼ਖਮੀਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਹਾਇਤਾ ਰਾਸ਼ੀ ਜਾਰੀ

ਅੰਮ੍ਰਿਤਸਰ, 27 ਜਨਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਚੰਡੀਗੜ੍ਹ ਤੋਂ ਛਪਦੀ ਪੰਜਾਬੀ ਦੀ ਇਕ ਅਖ਼ਬਾਰ ਵਿੱਚ ਛਪੀ ਖਬਰ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਹੈ ਕਿ ਮਣੀਕਰਨ ਲਾਗੇ ਪਾਰਬਤੀ ਨਦੀ ਵਿੱਚ ਡਿੱਗੀ ਬੱਸ ਦੇ ਮ੍ਰਿਤਕਾਂ, ਲਾਪਤਾ ਤੇ ਜ਼ਖਮੀਆਂ ਨੂੰ ਆਪਣੇ ਵਾਅਦੇ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਐਲਾਨ ਕੀਤੀ ਸਹਾਇਤਾ ਰਾਸ਼ੀ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ. ਟੀ. ਰੋਡ ਵਿਖੇ ਸਲਾਨਾ ਪ੍ਰੀਖਿਆ ਸਬੰਧੀ ਅਰਦਾਸ

ਅੰਮ੍ਰਿਤਸਰ, 27 ਜਨਵਰੀ (ਜਗਦੀਪ ਸਿੰਘ ਸਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੀ ਸਲਾਨਾ ਪ੍ਰੀਖਿਆ ਵਿਚ ਸਫ਼ਲਤਾ ਲਈ ‘ਅਰਦਾਸ ਦਿਵਸ’ ਦਾ ਆਯੋਜਨ ਕੀਤਾ ਗਿਆ । ਇਸ ਸੰਬੰਧ ਵਿੱਚ ਚੀਫ਼ ਖ਼ਾਲਸਾ ਦੀਵਾਨ ਦੇ ਗੁਰਦੁਆਰਾ ਸਾਹਿਬ ਸ੍ਰੀ ਅਖੰਡ ਪਾਠ ਸਾਹਿਬ ਦੇ ਅੱਜ …

Read More »

ਰਿੰਟੂ ਨੇ ਨੌਸ਼ਹਿਰਾ ਵਿਖੇ ਲਹਿਰਾਇਆ ਵਿੱਚ ਰਾਸ਼ਟਰੀ ਝੰਡਾ

ਅੰਮ੍ਰਿਤਸਰ, 27 ਜਨਵਰੀ (ਜਗਦੀਪ ਸਿੰਘ ਸੱਗੂ)- ਬਲਾਕ ਕਾਂਗਰਸ ਕਮੇਟੀ ਰਣਜੀਤ ਐਵੀਨਿਊੁ ਦੇ ਪ੍ਰਧਾਨ ਸ੍ਰੀ ਹਰੀ ਦੇਵ ਸ਼ਰਮਾ ਦੀ ਅਗਵਾਈ ਹੇਠ ਅੱਡਾ ਨੌਸ਼ਹਰਾ ਮਜੀਠਾ ਰੋਡ ਵਿਖੇ ਗਣਤੰਤਰ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਕਾਂਗਰਸ ਦੇ ਹਲਕਾ ਉਤਰੀ ਤੋਂ ਇੰਚਾਰਜ਼ ਸ੍ਰੀ ਕਰਮਜੀਤ ਸਿੰਘ ਰਿੰਟੂ ਨੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ …

Read More »

ਦਿਲਬਾਗ ਸਿੰਘ ਵਡਾਲੀ ਦੇ ਵਰਕਿੰਗ ਕਮੇਟੀ ਮੈਂਬਰ ਪੰਜਾਬ ਬਨਣ ‘ਤੇ ਸਨਮਾਨ

ਅੰਮ੍ਰਿਤਸਰ, 27 ਜਨਵਰੀ (ਜਗਦੀਪ ਸਿੰਘ ਸੱਗੂ) – ਸ਼੍ਰੌਮਣੀ ਅਕਾਲੀ ਦਲ ਬਾਦਲ ਵਲੋਂ ਲਾਰੇਂਸ ਰੋਡ ਦਫੱਤਰ ਵਿਖੇ ਦਿਲਬਾਗ ਸਿੰਘ ਵਡਾਲੀ ਸ਼੍ਰੌਮਣੀ ਅਕਾਲੀ ਦਲ ਬਾਦਲ ਵਰਕਿੰਗ ਕਮੇਟੀ ਮੈਂਬਰ ਪੰਜਾਬ ਦਾ ਦਫਤਰ ਵਿੱਚ ਪਹੁੰਚਣ ‘ਤੇ ਸ਼੍ਰੌਮਣੀ ਇਸਤਰੀ ਅਕਾਲੀ ਦੀ ਜਿਲ੍ਹਾ ਪ੍ਰਧਾਨ ਬੀਬੀ ਰਾਜਵਿੰਦਰ ਕੋਰ ਰਾਜ ਵਲੋਂ ਦਿਲਬਾਗ ਸਿੰਘ ਵਡਾਲੀ ਦੇ ਸ਼੍ਰੌਮਣੀ ਅਕਾਲੀ ਦਲ ਵਰਕਿੰਗ ਕਮੇਟੀ ਮੈਂਬਰ ਪੰਜਾਬ ਬਨਣ ‘ਤੇ ਫੂਲਾਂ ਦਾ ਗੁਲਦਸਤਾ ਦੇ …

Read More »