ਅੰਮ੍ਰਿਤਸਰ, 27 ਜਨਵਰੀ (ਜਗਦੀਪ ਸਿੰਘ ਸੱਗੂ) – ਧੰਨ-ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜਾ ਬੜੀ ਧੂਮਧਾਮ ਨਾਲ ਸ਼੍ਰੌਮਣੀ ਇਸਤਰੀ ਅਕਾਲੀ ਦਲ ਦੀ ਜਿਲ੍ਹਾ ਪ੍ਰਧਾਨ ਬੀਬੀ ਰਾਜਵਿੰਦਰ ਕੋਰ ਰਾਜ ਦੀ ਅਗਵਾਈ ਵਿੱਚ ਮਨਾਇਆ ਗਿਆ। ਇਸ ਸ਼ੂਭ ਮੌਕੇ ਕੇਕ ਕੱਟਿਆ ਗਿਆ ਅਤੇ ਲੰਗਰ ਅਟੂਟ ਵਰਤਾਇਆ ਗਿਆ।ਲੰਗਰ ਦੀ ਸੇਵਾ ਕਰਦੇ ਹੋਏ ਬੀਬੀ ਤੇਜ ਕੋਰ, ਬੀਬੀ ਸੁਨੀਤਾ, ਬੀਬੀ ਚਰਨਜੀਤ ਕੋਰ ਸੰਧੂ, ਡਾ. ਰਜਵੰਤ …
Read More »Daily Archives: January 28, 2016
ਸ਼੍ਰੀ ਅਨਿਲ ਜੋਸ਼ੀ ਨੇ 67ਵੇਂ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ‘ਚ ਲਹਿਰਾਇਆ ਤਿਰੰਗਾ
ਪਠਾਨਕੋਟ, 26 ਜਨਵਰੀ (ਪ.ਪ) – ਸਥਾਨਿਕ ਆਈ.ਡੀ.ਐਸ.ਡੀ. ਸਕੂਲ ਦੀ ਗਰਾਉਂਡ ਵਿਖੇ 67ਵੇਂ ਗਣਤੰਤਰ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ ਬੜੀ ਧੂਮ ਧਾਮ ਤੇ ਉਤਸ਼ਾਹ ਨਾਲ ਮਨਾਇਆ ਗਿਆ। ਜਿਸ ਵਿੱਚ ਸ਼੍ਰੀ ਅਨਿਲ ਜੋਸ਼ੀ, ਸਥਾਨਕ ਸਰਕਾਰ, ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਪੰਜਾਬ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋ ਕੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਉਨ੍ਹਾਂ ਇੱਕ ਪ੍ਰਭਾਵਸ਼ਾਲੀ ਮਾਰਚ ਪਾਸਟ …
Read More »ਐਵਲਿਨ ਸੀਨੀਅਰ ਸੈਕੰਡਰੀ ਸਕੂਲ ਵਿਖੇ ‘ਐਟ ਹੋਮ’ ਸਮਾਗਮ ਦਾ ਆਯੋਜਨ ਕੀਤਾ ਗਿਆ
ਪਠਾਨਕੋਟ, 27 ਜਨਵਰੀ (ਪ.ਪ ) – 67ਵੇਂ ਗਣਤੰਤਰ ਦਿਵਸ ਦੇ ਸਬੰਧ ਵਿੱਚ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਦੀ ਪ੍ਰਧਾਨਗੀ ਹੇਠ ਸਥਾਨਕ ਐਵਲਿਨ ਸੀਨੀਅਰ ਸੈਕੰਡਰੀ ਸਕੂਲ ਵਿਖੇ ‘ਐਟ ਹੋਮ’ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ, ਆਰ.ਕੇ. ਬਖਸੀ ਐਸ.ਐਸ.ਪੀ. ਪਠਾਨਕੋਟ, ਡਾ. ਅਮਿਤ ਮਹਾਜਨ ਐਸ.ਡੀ.ਐਮ. ਪਠਾਨਕੋਟ, ਅਨਿਲ ਵਾਸੂਦੇਵਾ ਮੇਅਰ ਨਗਰ ਨਿਗਮ, ਪਵਨ ਕੁਮਾਰ …
Read More »ਪੰਜਾਬ ਨੂੰ ਬਾਦਲਾਂ ਦੇ ਰਾਜ਼ ਤੋਂ ਮੁਕਤ ਕਰਨਾ ਅਜ਼ਾਦੀ ਘੁਲਾਟੀਆਂ ਨੂੰ ਸੱਚੀ ਸ਼ਰਧਾਂਜਲੀ – ਗਿੱਲ
ਪੱਟੀ, 27 ਜਨਵਰੀ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ ਮਾਹਲਾ) ਕਾਂਗਰਸ ਪਾਰਟੀ ਪੱਟੀ ਹਲਕੇ ਵਲੋਂ 67 ਵਾਂ ਗਣਤੰਤਰ ਦਿਵਸ ਕਾਂਗਰਸ ਭਵਨ ਪੱਟੀ ਵਿਖੇ ਧੁਮਧਾਮ ਨਾਲ ਮਨਾਇਆ ਗਿਆ। ਰਾਸ਼ਟਰੀ ਝੰਡੇ ਨੂੰ ਲਹਿਰਾਉਣ ਦੀ ਰਸਮ ਹਲਕਾ ਪੱਟੀ ਇੰਚਾਰਜ਼ ਅਤੇ ਜਨਰਲ ਸਕਤਰ ਹਰਮਿੰਦਰ ਸਿੰਘ ਗਿੱਲ ਵਲੋਂ ਅਦਾ ਕੀਤੀ।ਗਿੱਲ ਨੇ ਕਿਹਾ ਕਿ ਅਜ਼ਾਦੀ ਘੁਲਾਟੀਆ ਨੂੰ ਸੱਚੀ ਸ਼ਰਧਾਜਲੀ ਇਹ ਹੈ ਕਿ ਪੰਜਾਬ ਨੂੰ ਬਾਦਲਾਂ ਦੇ ਅਤਿਆਚਾਰ …
Read More »ਪੱਟੀ ਵਿਖੇ ਮਨਾਇਆ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ – ਦੁੱਧ ਤੇ ਬ੍ਰੈਡ ਪਕੌੜਿਆਂ ਦਾ ਲਾਇਆ ਲੰਗਰ
ਪੱਟੀ, 27 ਜਨਵਰੀ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ ਮਾਹਲਾ) – ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ 26 ਜਨਵਰੀ ਨੂੰ ਗੁਰਦੁਆਰਾ ਬਾਬਾ ਹਿੰਮਤ ਸਿੰਘ ਜੀ ਮੇਨ ਬਜਾਰ ਪੱਟੀ ਵਿਖੇ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਬਾਬਾ ਦੀਪ ਸਿੰਘ ਜੀ ਸ਼ਹੀਦ ਕੀਰਤਨ ਦਰਬਾਰ ਸੁਸਾਇਟੀ ਦੇ ਪ੍ਰਧਾਨ ਕੁਲਵਿੰਦਰ ਸਿੰਘ ਬੱਬੂ ਅਤੇ ਸਕੱਤਰ ਜੋਗਾ ਸਿੰਘ ਨੇ ਦੱਸਿਆ …
Read More »ਪੱਟੀ ਕਾਂਗਰਸ ਕਮੇਟੀ ਨੇ ਰਾਮਾ ਕ੍ਰਿਸ਼ਨਾ ਕਲੱਬ ਵਿੱਚ ਮਨਾਇਆ ਗਣਤੰਤਰਤਾ ਦਿਵਸ
ਪੱਟੀ, 27 ਜਨਵਰੀ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ ਮਾਹਲਾ) – ਪੱਟੀ ਕਾਂਗਰਸ ਕਮੇਟੀ ਵੱਲੋਂ ਗਣਤੰਤਰਾ ਦਿਵਸ ਦੀ ਯੰਗਮੈਂਨ ਰਾਮਾ ਕ੍ਰਿਸ਼ਨਾ ਕਲੱਬ ਵਿਖੇ ਮਨਾਇਆ ਗਿਆ। ਜਿਸ ਵਿੱਚ ਚੇਅਰਮੈਂਨ ਭੋਲਾ ਸਿੰਘ ਸ਼ਕਰੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦੋਂ ਕਿ ਪੰਜਾਬ ਕਾਂਗਰਸ ਪੰਚਾਇਤੀ ਰਾਜ ਸੰਗਠਨ ਦੇ ਚੇਅਰਮੈਂਨ ਜਗਤਾਰ ਸਿੰਘ ਬੁਰਜ ਅਤੇ ਰਿਟਾਇਰਡ ਪੈਨਸ਼ਨਰਜ਼ ਐਸੋਸੀਏਸ਼ਨ ਸੈੱਲ ਪੰਜਾਬ ਦੇ ਚੇਅਰਮੈਂਨ ਪ੍ਰਿੰਸੀਪਲ ਹਰਦੀਪ ਸਿੰਘ ਪੱਟੀ …
Read More »ਨਗਰ ਕੌਂਸਲ ਪੱਟੀ ਵੱਲੋਂ ਮਨਾਇਆ ਗਣਤੰਤਰ ਦਿਵਸ
ਪੱਟੀ, 27 ਜਨਵਰੀ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ ਮਾਹਲਾ) – ਨਗਰ ਕੌਂਸਲ ਪੱਟੀ ਵੱਲੋਂ 67ਵਾਂ ਗਣਤੰਤਰ ਦਿਵਸ ਨਗਰ ਕੌਂਸਲ ਦੀ ਗਰਾਉਂਡ ਵਿੱਚ ਬੜੀ ਧੂਮਧਾਮ ਨਾਲ ਮਨਾਇਆ ਗਿਆ। ਪੁਲਿਸ ਦੀ ਟੁਕੜੀ ਵੱਲੋਂ ਸਲਾਮੀ ਦੇਣ ਉਪਰੰਤ ਸੁਰਿੰਦਰ ਕੁਮਾਰ ਸ਼ਿੰਦਾ ਪ੍ਰਧਾਨ ਨੇ ਤਿੰਰਗਾ ਝੰਡਾ ਲਹਿਰਾਇਆ। ਉਪਰੰਤ ਵੱਖ-ਵੱਖ ਸਕੂਲਾਂ ਦੇ ਬੱਚਿਆ ਵੱਲੋਂ ਰੰਗਾਰੰਗ ਅਤੇ ਦੇਸ਼ ਭਗਤੀ ਦੇ ਪ੍ਰੋਗਰਾਮ ਪੇਸ਼ ਕੀਤੇ। ਇਸ ਮੌਕੇ ਬੋਲਦਿਆਂ ਪ੍ਰਧਾਨ …
Read More »ਪ੍ਰਸ਼ਾਸਨ ਦੀ ਲਾਪ੍ਰਵਾਹੀ ਕਾਰਨ ਰਿਹਾ ਫਿੱਕਾ ਪੱਟੀ ‘ਚ ਸਰਕਾਰੀ ਪੱਧਰ ‘ਤੇ ਮਨਾਇਆ ਗਣਤੰਤਰ ਦਿਵਸ
ਕਵਰੇਜ ਕਰਨ ਗਏ ਪੱਤਰਕਾਰਾਂ ਨੂੰ ਵੀ ਕੀਤਾ ਅਣਗੌਲਿਆ ਪੱਟੀ, 27 ਜਨਵਰੀ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ ਮਾਹਲਾ) – ਪੱਟੀ ਵਿਖੇ ਸਰਕਾਰੀ ਪੱਧਰ ‘ਤੇ ਗਣਤੰਤਰ ਦਿਵਸ ਸਮਾਗਮ ਸਰਕਾਰੀ ਸੀਨੀ: ਸੈਕੰ: ਸਕੂਲ ਪੱਟੀ ਦੀ ਗਰਾਉਂਡ ਵਿਖੇ ਮਨਾਇਆ ਗਿਆ।ਜਿਸ ਵਿੱਚ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧਾਂ ਵਿੱਚ ਲਾਪ੍ਰਵਾਹੀ ਵਰਤਨ ਕਾਰਨ ਸਮਾਗਮ ਫਿੱਕਾ ਹੀ ਰਿਹਾ।ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਅਮਨਦੀਪ ਸਿੰਘ ਭੱਟੀ ਐਸ.ਡੀ.ਐਮ ਪੱਟੀ …
Read More »ਗਣਤੰਤਰ ਦਿਵਸ ‘ਤੇ ਮਾਲ ਰੋਡ ਸਕੂਲ ਦੀ ਅਧਿਆਪਕਾ ਸ੍ਰੀਮਤੀ ਮਿਨਾਕਸ਼ੀ ਸਨਮਾਨਿਤ
ਅੰਮ੍ਰਿਤਸਰ, 27 ਜਨਵਰੀ (ਜਗਦੀਪ ਸਿੰਘ ਸੱਗੂ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਦੀ ਸਾਇੰਸ ਅਧਿਆਪਕਾ ਸ੍ਰੀਮਤੀ ਮਿਨਾਕਸ਼ੀ ਵਲੋਂ ਵਾਟਰ ਰੀਚਾਰਜ ਵੈੱਲ ਪ੍ਰੋਜੇਕਟ, ਬਾਇਓ ਡਾਇਵਰਸਿਟੀ ਪ੍ਰੋਜੇਕਟ ਅਤੇ ਐਨਰਜੀ ਕਨਜ਼ਰਵੇਸ਼ਨ ਪ੍ਰੋਜੇਕਟ ਤਿਆਰ ਕਰਕੇ ਵਾਤਾਵਰਣ ਦੀ ਸਾਂਭ-ਸਭਾਲ ਵਿਚ ਪਾਏ ਯੋਗਦਾਨ ਅਤੇ ਸਵੱਛ ਭਾਰਤ ਅਭਿਆਨ ਵਿਚ ਨਿਭਾਈ ਬੇਹਤਰੀਨ ਭੂਮਿਕਾ ਵਜੋਂ ਲੋਕ ਸੰਪਰਕ ਅਤੇ ਮਾਲ ਵਿਭਾਗ ਮੰਤਰੀ, ਪੰਜਾਬ ਸ. ਬਿਕਰਮਜੀਤ ਸਿੰਘ ਮਜੀਠੀਆ ਵਲੋਂ …
Read More »ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਦਾ ਜਨਮ ਦਿਹਾੜਾ ਮਨਾਇਆ
ਜੰਡਿਆਲਾ ਗੁਰੂ, 27 ਜਨਵਰੀ (ਹਰਿੰਦਰ ਪਾਲ ਸਿੰਘ) – ਬਾਬਾ ਰਾਮ ਸਿੰਘ ਟਰਾਂਸਪੋਰਟ ਦੇ ਮਾਲਕ ਤੇਜਿੰਦਰ ਸਿੰਘ ਚੰਦੀ ਨੇ ਹਰ ਸਾਲ ਦੀ ਤਰਾਂ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਦਾ ਜਨਮ ਦਿਹਾੜਾ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੇਕ ਕੱਟਕੇ ਮਨਾਇਆ ਗਿਆ।ਇਸ ਮੌਕੇ ਹਲਕਾ ਵਿਧਾਇਕ ਬਲਜੀਤ ਸਿੰਘ ਜਲਾਲ ਉਸਮਾ ਤੇ ਰਾਜੀਵ ਕੁਮਾਰ ਮਾਣਾ ਜਿਲਾ ਦਿਹਾਤੀ ਪ੍ਰਧਾਨ ਬੀ.ਜੇ.ਪੀ. ਨੇ ਕੇਕ …
Read More »
Punjab Post Daily Online Newspaper & Print Media