ਜੰਡਿਆਲਾ ਗੁਰੂ, 27 ਜਨਵਰੀ (ਹਰਿੰਦਰ ਪਾਲ ਸਿੰਘ) – ਗਣਤੰਤਰ ਦਿਵਸ ਦਾ ਦਿਹਾੜਾ ਜੰਡਿਆਲਾ ਗੁਰੁ ਵਿੱਚ ਹਲਕਾ ਵਿਧਾਇਕ ਬਲਜੀਤ ਸਿੰਘ ਜਲਾਲ ਓੁਸਮਾ, ਨਗਰ ਕੌਂਸਲ ਦੀ ਪ੍ਰਧਾਨ ਸ਼੍ਰੀਮਤੀ ਮਮਤਾ ਤੇ ਮੀਤ ਪ੍ਰਧਾਨ ਸੰਨੀ ਸਰਮਾਂ ਜੀ ਨੇ ਸਮੂਹ ਨਗਰ ਨਿਵਾਸੀਆ ਦੀ ਸ਼ਮੂਲੀਅਤ ਵਿੱਚ ਤਿਰੰਗਾ ਝੰਡਾ ਲਹਿਰਾ ਕੇ ਮਨਾਇਆ ਗਿਆ।ਇਸ ਮੌਕੇ ਪੰਜਾਬ ਪੁਲਸ ਦੇ ਜਵਾਨਾਂ ਵਲੋ ਸਲਾਮੀ ਦਿੱਤੀ ਗਈ ।ਜੰਡਿਆਲਾ ਗੁਰੂ ਦੇ ਵੱਖ ਵੱਖ …
Read More »Daily Archives: January 28, 2016
ਯੂਨੀਵਰਸਿਟੀ ਕੈਂਪਸ ਵਿਖੇ ਵੀ.ਸੀ ਅਜਾਇਬ ਸਿੰਘ ਬਰਾੜ ਨੇ ਲਹਿਰਾਇਆ ਕੌਮੀ ਝੰਡਾ
ਅੰਮ੍ਰਿਤਸਰ, 27 ਜਨਵਰੀ (ਸੁਖਬੀਰ ਸਿੰਘ ਖੁਰਮਨੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ 67ਵਾਂ ਗਣਤੰਤਰ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ। ਯੂਨੀਵਰਸਿਟੀ ਦੇ ਵਾਈਸ-ਚਾਂਸਲਰ, ਪ੍ਰੋਫੈਸਰ ਅਜਾਇਬ ਸਿੰਘ ਬਰਾੜ ਨੇ ਯੂਨੀਵਰਸਿਟੀ ਦੇ ਗੈਸਟ ਹਾਊਸ ਲਾਅਨਜ਼ ਵਿਖੇ ਕੌਮੀ ਝੰਡਾ ਲਹਿਰਾਇਆ। ਇਸ ਮੌਕੇ ‘ਤੇ ਵੱਡੀ ਗਿਣਤੀ ਵਿਚ ਯੂਨੀਵਰਸਿਟੀ ਦੇ ਟੀਚਿੰਗ, ਨਾਨ ਟੀਚਿੰਗ ਅਧਿਕਾਰੀ,ਕਰਮਚਾਰੀ ਵਿਦਿਆਰਥੀ ਅਤੇ ਕੈਂਪਸ ਦੇ ਵਸਨੀਕ ਹਾਜ਼ਰ ਸਨ। ਇਸ ਮੌਕੇ ‘ਤੇ ਯੂਨੀਵਰਸਿਟੀ ਦੇ …
Read More »ਗਲੋਬਲ ਇਸੰਟੀਚਿਊਟ ਵਿਖੇ ਧੂਮਧਾਮ ਨਾਲ ਮਨਾਇਆ ਗਿਆ ਗਣਤੰਤਰ ਦਿਵਸ
ਅੰਮ੍ਰਿਤਸਰ, 27 ਜਨਵਰੀ (ਜਗਦੀਪ ਸਿੰਘ ਸੱਗੂ) – ਗਣਤੰਤਰ ਦਿਹਾੜੇ ਮੌਕੇ ਗਲੋਬਲ ਇਸੰਟੀਚਿਊਟ ਦੇ ਵਿਹੜੇ ਵਿਖੇ ਇਹ ਧੂਮਧਾਮ ਨਾਲ ਮਨਾਇਆ ਗਿਆ। ਗਲੋਬਲ ਇੰਸਟੀਚਿਊਟ ਦੇ ਚੇਅਰਮੈਨ ਡਾ. ਬੀ.ਐਸ ਚੰਨੀ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਹਾਜਰੀ ਵਿਚ ਕੌਮੀ ਝੰਡਾ ਫਹਿਰਾਇਆ ਅਤੇ ਰਾਸ਼ਟਰੀ ਗੀਤ ਸਾਰਿਆਂ ਨੇ ਰੱਲ ਕੇ ਗਾਇਆ।ਚੇਅਰਮੈਨ ਨੇ ਆਪਣੇ ਭਾਸ਼ਣ ਵਿਚ ਉਨ੍ਹਾਂ ਨੂੰ ਕਿਹਾ ਕਿ ਭਾਰਤ ਨੂੰ 1947 ਵਿਚ ਆਜ਼ਾਦੀ ਮਿਲੀ ਪਰ …
Read More »DPS students clean statues on R-Day under “Start-Up” & “Stand-Up” National Programmes
Amritsar, Jan 27 (Punjab Post Bureau)- Inspired by the launch of “Start-Up” and “Stand-Up” National Programmes of India, students of Delhi Public School, Amritsar undertook cleaning up of statues of great people across the city. In Kitchlew Chowk they cleaned the statue of Saifuddin Kitchlew, a great freedom fighter, barrister and an Indian Muslim Nationalist leader. BR Ambedkar statue at elevated …
Read More »ਅੰਮ੍ਰਿਤਸਰ ਵਿੱਚ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਲਹਿਰਾਇਆ ਕੌਮੀ ਝੰਡਾ
ਸਰਹੱਦੀ ਖੇਤਰ ਨੂੰ ਵਿਸ਼ੇਸ਼ ਪੈਕੇਜ ਦੇਣ ਤੇ ਅੰਮ੍ਰਿਤਸਰ ਹਵਾਈ ਅੱਡੇ ਦਾ ਰੁਤਬਾ ਵਧਾਉਣ ਦੀ ਕੇਂਦਰ ਨੂੰ ਅਪੀਲ ਅੰਮ੍ਰਿਤਸਰ, 27 ਜਨਵਰੀ (ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ)- 67ਵਾਂ ਗਣਤੰਤਰ ਦਿਵਸ ਅੰਮ੍ਰਿਤਸਰ ਵਿਖੇ ਪੂਰੇ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ। ਗੁਰੂ ਨਾਨਕ ਸਟੇਡੀਅਮ ਵਿਖੇ ਹੋਏ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਮਾਲ ਤੇ ਮੁੜ ਵਸੇਬਾ, ਸੂਚਨਾ ਤੇ ਲੋਕ ਸੰਪਰਕ ਅਤੇ ਗੈਰ ਰਵਾਇਤੀ ਊਰਜਾ ਮੰਤਰੀ ਪੰਜਾਬ …
Read More »ਮਾਤਾ ਤ੍ਰਿਪਤਾ ਜੀ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਐਤਵਾਰ
ਨਵੀਂ ਦਿੱਲੀ, 27 ਜਨਵਰੀ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਬਾਣੀ ਵਿਰਸਾ ਸੰਭਾਲ ਸਤਿਸੰਗ ਸਭਾ ਅਤੇ ਦਿੱਲੀ ਦੀਆਂ ਸਮੂਹ ਇਸਤਰੀ ਸਤਿਸੰਗ ਸਭਾਵਾਂ ਵਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਾਤਾ, ਮਾਤਾ ਤ੍ਰਿਪਤਾ ਜੀ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਐਤਵਾਰ 31 ਜਨਵਰੀ ਨੂੰ ਸਵੇਰੇ 9 ਵਜੇ ਤੋਂ ਦੁਪਹਿਰ ਬਾਅਦ 3 ਵਜੇ ਤਕ …
Read More »ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ‘ਤੇ ਦਸਤਾਰ ਸਜਾਉਣ ਦੇ ਕਰਵਾਏ ਮੁਕਾਬਲੇ
ਨਵੀਂ ਦਿੱਲੀ, 27 ਜਨਵਰੀ (ਅੰਮ੍ਰਿਤ ਲਾਲ ਮੰਨਣ) – ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਜਨਮ ਦਿਹਾੜਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਕਮੇਟੀ ਵੱਲੋਂ ਇਸ ਮੌਕੇ ਜਪ ਜਾਪ ਸੇਵਾ ਟਰੱਸਟ ਦੇ ਸਹਿਯੋਗ ਨਾਲ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਦਸਤਾਰ ਸਜਾਉਣ ਦੀ ਪ੍ਰਤੀਯੋਗਤਾ ਕਰਾਉਣ ਦੇ ਨਾਲ ਹੀ ਵਿਸ਼ੇਸ਼ ਕੀਰਤਨ ਸਮਾਗਮ ਦਾ ਉਪਰਾਲਾ ਕੀਤਾ ਗਿਆ। ਧਰਮ ਪ੍ਰਚਾਰ …
Read More »ਗੁਰਮਤਿ ਕਾਲਜ ਵੱਲੌਂ 23ਵੇਂ ਸ਼ਾਰਟ ਟਰਮ ਗੁਰੂ ਗ੍ਰੰਥ ਸਾਹਿਬ ਦੇ ਅਧਿਐਨ ਕੋਰਸ ਦੀ ਸ਼ੁਰੂਆਤ
ਨਵੀਂ ਦਿੱਲੀ, 27 ਜਨਵਰੀ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗੁਰਮਤਿ ਕਾਲਜ ਵੱਲੌਂ 23ਵੇਂ ਸ਼ਾਰਟ ਟਰਮ ਗੁਰੂ ਗ੍ਰੰਥ ਸਾਹਿਬ ਦੇ ਅਧਿਐਨ ਕੋਰਸ ਦੀ ਸ਼ੁਰੂਆਤ ਕੀਤੀ ਗਈ। ਗੁਰਦੁਆਰਾ ਮਾਤਾ ਸੁੰਦਰੀ ਜੀ ਵਿੱਖੇ ਗੁਰਬਾਣੀ ਸੰਗੀਤ ਅਕਾਡਮੀ ਦੇ ਵਿਦਿਆਰਥੀਆਂ ਵੱਲੋਂ ਗੁਰੂ ਚਰਣਾਂ ਵਿਚ ਗੁਰਬਾਣੀ ਕੀਰਤਨ ਰਾਹੀਂ ਹਾਜ਼ਰੀ ਵੀ ਲਗਵਾਈ ਗਈ। ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਰਾਣਾ ਅਤੇ …
Read More »Dilsher Singh of DAV International School honored on Republic Day
Amritsar, Jan. 27 (Punjab Post Bureau) – A student of DAV International School Dilsher Singh was revered on Republic Day for his extra ordinary talent. In a special program organized on 26th January at Chitti Ground, Cabinet Minister, Sr. Bikram Jeet Singh Majithia felicitated Dilsher with a trophy and a certificate. Dilsher was honoured for his stupendous performance in …
Read More »ਚੀਫ ਖਾਲਸਾ ਦੀਵਾਨ ਵਲੋਂ ਗਣਤੰਤਰ ਦਿਵਸ ਸਮਾਰੋਹ ਆਯੋਜਿਤ ਕੀਤਾ ਗਿਆ
ਅੰਮ੍ਰਿਤਸਰ, ੨੭ ਜਨਵਰੀ (ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਵਲੋਂ ਸ਼੍ਰੀ ਗੁਰੂ ਹਰਿਕ੍ਰਿਸ਼ਨ ਸੀ.ਸਕੈ. ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ੨੬ ਜਨਵਰੀ ਨੂੰ ਗਣਤੰਤਰ ਦਿਵਸ ਸਮਾਰੋਹ ਆਯੋਜਿਤ ਕੀਤਾ ਗਿਆ।ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ‘ਰਾਸ਼ਟਰੀ ਗੀਤ’ ਦੀ ਧੁੰਨ ‘ਤੇ ਸਾਰਿਆਂ ਨੇ ਅਦਬ ਨਾਲ ਤਿਰੰਗੇ ਨੂੰ ਸਲਾਮੀ ਦਿੱਤੀ।ਇਸ ਤੋ ਬਾਅਦ …
Read More »
Punjab Post Daily Online Newspaper & Print Media