ਮਲੋਟ ਵਾਸੀ ਗੁਰਬਚਨ ਸਿੰਘ ਤੇ ਮਾਤਾ ਕੁਲਦੀਪ ਕੌਰ ਨੁੰ ਬੇਟੀ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ
Read More »Daily Archives: January 28, 2016
ਜਨਮ ਦਿਨ ਮੁਬਾਰਕ – ਹਰਜੋਤ ਸਿੰਘ
ਪਿੰਡ ਕਲੇਰ (ਗੁਰਦਾਸਪੁਰ) ਵਾਸੀ ਉਂਕਾਰ ਸਿੰਘ ਮਾਤਾ ਕੁਲਜੀਤ ਕੌਰ ਨੂੰ ਬੇਟੇ ਹਰਜੋਤ ਸਿੰਘ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ
Read More »ਸ਼ਹੀਦ ਏ ਆਜ਼ਮ ਭਗਤ ਸਿੰਘ ਪੰਜਾਬ ਗੇਮਜ ਲੜਕੇ/ਲੜਕੀਆਂ ਦੇੇ ਟਰਾਇਲ ਬਠਿੰਡਾ ਵਿੱਚ ਅੱਜ
ਬਠਿੰਡਾ, 27 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋਂ ਸ਼ਹੀਦ ਏ ਆਜ਼ਮ ਭਗਤ ਸਿੰਘ ਪੰਜਾਬ ਗੇਮਜ਼ 14 ਤੋਂ 19 ਫਰਵਰੀ 2016 ਤੱਕ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਵਿੱਚ ਆਯੋਜਿਤ ਕੀਤੀਆਂ ਜਾ ਰਹੀਆਂ ਹਨ। ਇਹ ਜਾਣਕਾਰੀ ਜ਼ਿਲਾ ਖੇਡ ਅਫ਼ਸਰ ਸ਼੍ਰੀਮਤੀ ਸਰੋਜ ਬਾਲਾ ਧੀਮਾਨ ਨੇ ਦਿੱਤੀ। ਉਨਾਂ ਦੱਸਿਆ ਕਿ ਸ਼ਹੀਦ ਏ ਆਜ਼ਮ ਭਗਤ ਸਿੰਘ ਪੰਜਾਬ ਗੇਮਜ ਵਿੱਚ …
Read More »ਰਾਏਕੇ ਕਲਾਂ ਦਾ ‘ਬਾਦਲ ਚੱਲੋ ਕਿਸਾਨ ਮਜ਼ਦੂਰ ਮੋਰਚਾ’ ਮੁੱਖ ਮੰਤਰੀ ਨਾਲ ਮੀਟਿੰਗ ਤੱਕ ਆਰਜ਼ੀ ਤੌਰ ‘ਤੇ ਮੁਲਤਵੀ
ਬਠਿੰਡਾ, 27 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਗੰਭੀਰ ਸਿਹਤ ਸਮੱਸਿਆ ਕਾਰਨ ਅੱਜ ਦੀ ਮੀਟਿੰਗ ਮੁਲਤਵੀਂ ਹੋਣ ਕਾਰਨ 12 ਮਜ਼ਦੂਰ ਜਥੇਬੰਦੀਆਂ ਦਾ 6 ਦਿਨਾਂ ਤੋਂ ਇਥੇ ਚੱਲ ਰਿਹਾ ਦਿਨ ਰਾਤ ਦਾ ਬਾਦਲ ਚੱਲੋ ਮੋਰਚਾ ਵਾਅਦੇ ਦੇ ਮੁਤਾਬਿਕ ਮੁੱਖ ਮੰਤਰੀ ਨਾਲ ਕਰਵਾਈ ਜਾਣ ਵਾਲੀ ਮੀਟਿੰਗ ਤੱਕ ਆਰਜੀ ਤੌਰ ‘ਤੇ ਮੁਲਤਵੀਂ ਕਰ ਦਿੱਤਾ ਗਿਆ। ਸੈਂਕੜੇ …
Read More »ਐਸ.ਐਸ.ਡੀ ਕਾਲਜ ਆਫ਼ ਪ੍ਰੋਫੈਸ਼ਨਲ ਸਟਡੀਜ਼, ਭੋਖੜਾ ਵਿਖੇ 67ਵਾਂ ਗਣਤੰਤਰ ਦਿਵਸ ਮਨਾਇਆ
ਬਠਿੰਡਾ, 27 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਐਸ.ਅੇਸ.ਡੀ. ਕਾਲਜ ਆਫ਼ ਪ੍ਰੋਫੈਸ਼ਨਲ ਸਟਡੀਜ਼, ਭੋਖੜਾ ਵਿਖੇ ਅੱਜ 67ਵੇ. ਗਣਤੰਤਰ ਦਿਨਸ ਦੇ ਸੰਭਧ ਵਿਚ ਸਮਾਗਮ ਦਾ ਅਯੋਜਨ ਕੀਤਾ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾਂ ਰਾਜੇਸ਼ ਸਿੰਗਲਾ ਨੇ ਕਾਲਜ ਦੀ ਮੈਨਜਮੈਂਟ ਕਮੇਟੀ ਦੇ ਮੈਂਬਰਾਂ ਨੂੰ ਜੀ ਆਇਆ ਕਿਹਾ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਨੇ ਲੇਖ ਮੁਕਾਬਲੇ, ਪੋਸਟਰ ਮੇਕਿੰਗ ਆਦਿ ਗਤੀਵਿਧੀਆਂ ਵਿਚ …
Read More »ਗਣਤੰਤਰ ਦਿਵਸ ਮੌਕੇ 18 ਸ਼ਖਸੀਅਤਾਂ ਸਟੇਟ ਐਵਾਰਡ ਨਾਲ ਸਨਮਾਨਿਤ
ਬਠਿੰਡਾ, 27 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਗਣਤੰਤਰ ਦਿਵਸ ਮੌਕੇ ‘ਤੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਵੱਖ-ਵੱਖ ਖੇਤਰਾਂ ਵਿੱਚ ਉਪਲੱਬਧੀਆਂ ਕਰਨ ਵਾਲੀਆਂ 18 ਸ਼ਖਸੀਅਤਾਂ ਨੂੰ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ। ਸਨਮਾਨ ਪ੍ਰਾਪਤ ਕਰਨ ਵਾਲੀਆਂ ਸ਼ਖਸੀਅਤਾਂ ਵਿਚ ਮਿਸ ਪਾਰੁਲ ਪਟਿਆਲਾ, ਜਗਜੀਤ ਸਿੰਘ ਫ਼ਿਰੋਜਪੁਰ, ਸਾਬਕਾ ਹੌਲਦਾਰ ਕਰਨੈਲ ਸਿੰਘ ਫ਼ਿਰੋਜਪੁਰ, ਡਾ. ਅਚਾਰਿਆ ਸੁਭਾਸ ਪੁਰੀ ਸੀਨੀਅਰ ਪੱਤਰਕਾਰ ਅਤੇ ਸਮਾਜਸੇਵੀ …
Read More »ਰਾਜ ਦੇ ਪ੍ਰਮੁੱਖ ਸ਼ਹਿਰਾਂ ਨੂੰ 4 ਅਤੇ 6 ਮਾਰਗੀ ਸੜਕਾਂ ਨਾਲ ਜੋੜਿਆ ਜਾਵੇਗਾ-ਸੁਖਬੀਰ ਬਾਦਲ
ਪੰਜਾਬ ਪੁਲਿਸ ਨੇ ਨਸ਼ਿਆਂ ਦੇ ਅੱਤਵਾਦ ਖਿਲਾਫ ਵੱਡੀ ਮੁਹਿੰਮ ਵਿੱਢੀ ਬਠਿੰਡਾ, 27 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਹੈ ਕਿ ਪੰਜਾਬ ਦੇਸ਼ ਦਾ ਅਜਿਹਾ ਪਹਿਲਾ ਸੂਬਾ ਹੋਵੇਗਾ ਜਿੱਥੇ 100 ਫੀਸਦੀ ਸੀਵਰੇਜ ਅਤੇ ਪੀਣ ਅਤੇ ਸਾਫ ਪਾਣੀ ਦੀ ਸਪਲਾਈ ਹੋਵੇਗੀ। ਉਨਾਂ ਕਿਹਾ ਕਿ ਇਸ ਤੋਂ ਇਲਾਵਾ ਸਾਰੇ …
Read More »ਪੰਜਾਬੀ ਸਾਹਿਤ ਅਕਾਦਮੀ ਤੇ ਲੋਕ ਲਿਖਾਰੀ ਮੰਚ ਵਲੋਂ ਕਵੀ ਦਰਬਾਰ ਤੇ ਪੰਜ ਸਾਹਿਤਕ ਪੱਤ੍ਰਿਕਾਵਾਂ ਦਾ ਸਨਮਾਨ
ਬਟਾਲਾ, 28 ਜਨਵਰੀ (ਨਰਿੰਦਰ ਸਿੰਘ ਬਰਨਾਲ) – ਪੰਜਾਬੀ ਸਾਹਿਤ ਅਕਾਡਮੀ ਦੇ ਸਹਿਯੋਗ ਨਾਲ ਪੰਜਾਬੀ ਲੋਕ ਲਿਖਾਰੀ ਮੰਚ ਬਟਾਲਾ ਵੱਲੋਂ ਪੰਜ ਸਾਹਿਤਕ ਪੱਤ੍ਰਿਕਾਵਾਂ ਦਾ ਸਨਮਾਨ ‘ਤੇ ਇੱਕ ਸੂਬਾ ਪੱਧਰੀ ਕਵੀ ਦਰਬਾਰ ਕਰਵਾਇਆ ਗਿਆ। ਸਮੁੱਚੇ ਸਮਾਗਮ ਦੀ ਪ੍ਰਧਾਨਗੀ ਡਾ. ਜੋਗਿੰਦਰ ਸਿੰਘ ਕੈਰੋਂ, ਡਾ. ਰਵਿੰਦਰ, ਡਾ. ਅਨੁੂਪ ਸਿੰਘ, ਅਜਾਇਜ ਸਿੰਘ ਸੰਘਾ, ਅਰਤਿੰਦਰ ਕੌਰ ਸੰਧੂ, ਦੇਵਿੰਦਰ ਦੀਦਾਰ, ਕੰਵਰਜੀਤ ਸਿੰਘ ਭੱਠਲ, ਬਲਜਿੰਦਰ ਮਾਨ ‘ਤੇ ਪ੍ਰੋ:ਤਰਸੇਮ …
Read More »ਸ਼੍ਰੋਮਣੀ ਅਕਾਲੀ ਦਲ ਖਡੂਰ ਸਾਹਿਬ ਜ਼ਿਮਨੀ ਚੋਣ ਸ਼ਾਨ ਨਾਲ ਜਿੱਤਗਾ – ਕਾਹਲੋਂ
ਬਟਾਲਾ, 28 ਜਨਵਰੀ (ਨਰਿੰਦਰ ਸਿੰਘ ਬਰਨਾਲ) – ਖਡੂਰ ਸਾਹਿਬ ਜ਼ਿਮਨੀ ਚੋਣ ਸ਼੍ਰੋਮਣੀ ਅਕਾਲੀ ਦਲ ਸ਼ਾਨ ਨਾਲ ਜਿੱਤੇਗਾ ਅਤੇ ਅਕਾਲੀ ਦਲ ਦੀ ਇਹ ਜਿੱਤ 2017 ‘ਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ‘ਚ ਪਾਰਟੀ ਦੀ ਜਿੱਤ ਦਾ ਮੁੱਢ ਬੰਨੇਗੀ। ਇਹ ਪ੍ਰਗਟਾਵਾ ਸਾਬਕਾ ਸਪੀਕਰ ਤੇ ਸੀਨੀਅਰ ਅਕਾਲੀ ਆਗੂ ਸ. ਨਿਰਮਲ ਸਿੰਘ ਕਾਹਲੋਂ ਨੇ ਅੱਜ ਖਡੂਰ ਸਾਹਿਬ ਹਲਕੇ ਦੇ ਵੱਖ-ਵੱਖ ਪਿੰਡਾਂ ਪੰਡੋਰੀ ਗੋਲਾ, …
Read More »ਪੀ. ਸੀ. ਸੀ ਗਗਨਦੀਪ ਸਿੰਘ ਸਿਖਿਆ ਬਲਾਕ ਬਟਾਲਾ ਗਣਤਤਰ ਦਿਵਸ ‘ਤੇ ਸਨਮਾਨਿਤ
ਬਟਾਲਾ, 28 ਜਨਵਰੀ (ਨਰਿੰਦਰ ਸਿੰਘ ਬਰਨਾਲ) ਪੀ. ਸੀ. ਸੀ ਗਗਨਦੀਪ ਸਿੰਘ ਸਿਖਿਆ ਬਲਾਕ ਬਟਾਲਾ ਨੂੰ ਜਿਲਾ ਪੱਧਰੀ ਗਣਤਤਰ ਦਿਵਸ ਦੇ ਸਮਾਗਮ ਦੌਰਾਨ ਸਨਮਾਨਿਤ ਕਰਦੇ ਹੋਏ ਜਥੇਦਾਰ ਗੁਲਜਾਰ ਸਿਘ ਰਣੀਕੇ, ਡਿਪਟੀ ਕਮਿਸਨਰ ਡਾ. ਅਭੀਨਵ ਤ੍ਰਿਖਾ ਤੇ ਡੀ. ਈ. ੳ ਅਮਰਦੀਪ ਸਿਘ ਸੈਣੀ।
Read More »
Punjab Post Daily Online Newspaper & Print Media