ਬਟਾਲਾ, 27 ਜਨਵਰੀ (ਨਰਿੰਦਰ ਸਿੰਘ ਬਰਨਾਲ) – ਜਿਲ੍ਹਾ ਪੱਧਰੀ ਗਣਤੰਤਰ ਦਿਵਸ ਦੇ ਸਮਾਗਮ ਦੋਰਾਨ ਸਿਖਿਆ ਵਿਭਾਗ ਦੀਆਂ ਸਨਮਾਨਿਤ ਸ਼ਖਸ਼ੀਅਤਾਂ ਵਿੱਚ ਜਿਲਾ ਸਿਖਿਆ ਅਫਸਰ ਸ੍ਰੀ ਅਮਰਦੀਪ ਸਿੰਘ ਸੈਣੀ ਦੇ ਨਾਲ ਸੁਖਚੈਨ ਸਿੰਘ ਕੋਆਡੀਨੇਟਰ, ਪ੍ਰਿੰਸੀਪਲ ਅਨੀਤਾ ਅਰੋੜ, ਲੈਕਚਰਾਰ ਜਤਿੰਦਰ ਸਿੰਘ, ਗੁਰਦਿਤ ਸਿੰਘ, ਡੈਵਿਡ ਤੇਜਾ ਤੇ ਹੋਰ।
Read More »Daily Archives: January 28, 2016
ਬਟਾਲਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ ਗਣਤੰਤਰ ਦਿਵਸ
ਮੁੱਖ ਪਾਰਲੀਮਾਨੀ ਸਕੱਤਰ ਬੱਬੇਹਾਲੀ ਨੇ ਲਹਿਰਾਇਆ ਕੌਮੀ ਝੰਡਾ ਬਟਾਲਾ, 26 ਜਨਵਰੀ (ਨਰਿੰਦਰ ਬਰਨਾਲ) – 67ਵਾਂ ਗਣਤੰਤਰ ਦਿਵਸ ਸਮਾਗਮ ਅੱਜ ਬਟਾਲਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ।ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਸਟੇਡੀਅਮ ਵਿਖੇ ਗਣਤੰਤਰ ਦਿਵਸ ਸਮਾਗਮ ਦੋਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਪੰਜਾਬ ਦੇ ਮੁੱਖ ਸੰਸਦੀ ਸਕੱਤਰ ਸ. ਗੁਰਬਚਨ ਸਿੰਘ ਬੱਬੇਹਾਲੀ ਨੇ ਅਦਾ ਕੀਤੀ। ਤਿਰੰਗਾ ਝੰਡਾ ਲਹਿਰਾਉਣ ਤੋਂ ਬਾਅਦ …
Read More »ਡੀ. ਜੀ. ਐਸ.ਈ ਟੀਮ ਇੰਚਾਰਜ਼ ਅਮਰਜੀਤ ਸਿੰਘ ਭਾਟੀਆ ਦਾ ਸਨਮਾਨ
ਬਟਾਲਾ, 27 ਜਨਵਰੀ (ਨਰਿੰਦਰ ਸਿੰਘ ਬਰਨਾਲ) – ਦੇਸ਼ ਭਰ ਵਿੱਚ ਗਣਤੰਤਰ ਦਿਵਸ ਪੂਰੇ ਚਾਵਾਂ ਨਾਲ ਮਨਾਇਆ ਗਿਆ। ਸ੍ਰੀ ਹਰਗੋਬਿੰਦਪੁਰ ਵਿਖੇ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਦੀ ਗਰਾਉਂਡ ਵਿਚ ਮਨਾਏ ਗਏ ਸਮਾਗਮ ਦੌਰਾਨ ਬਲਾਕ ਕਾਦੀਆਂ ਤੇ ਸ੍ਰੀ ਹਰਗੋਬਿੰਦਪੁਰ ਦੇ ਅਧਿਆਪਕਾਂ ਤੇ ਵਿਦਿਆਥਰੀਆਂ ਵੱਲੋ ਪੂਰੀ ਮਿਹਨਤ ਨਾਲ ਤਿਆਰ ਕਰਵਾਈਆਂ ਆਈਟਮਾਂ ਨਾਲ ਦੇਸ਼ ਭਗਤੀ ਭਾਵਨਾ ਪੈਦਾ ਕੀਤੀ ਗਈ। ਇਥੇ ਪਹੁੰਚੇ ਮੁੱਖ ਮਹਿਮਾਨ ਸੰਸਦੀ ਸਕੱਤਰ …
Read More »ਜ਼ਿਮਨੀ ਚੋਣ ਦੇ ਬਾਈਕਾਟ ਦਾ ਫੈਸਲਾ ਸਹੀ – ਔਜਲਾ
ਅਕਾਲੀ ਸੱਤਾ ਪ੍ਰਾਪਤੀ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਭੁੱਲੇ ਅੰਮ੍ਰਿਤਸਰ, 27 ਜਨਵਰੀ (ਜਗਦੀਪ ਸਿੰਘ ਸੱਗੂ) -ਪੰਜਾਬ ਕਾਂਗਰਸ ਪਾਰਟੀ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਗੁਰਜੀਤ ਸਿੰਘ ਔਜਲਾ ਨੇ ਕਿਹਾ ਹੈ ਕਿ ਪੰਜਾਬ ਕਾਂਗਰਸ ਵਲੋ ਖਡੂਰ ਸਾਹਿਬ ਜ਼ਿਮਨੀ ਚੋਣ ਨਾ ਲੜਨਾ ਸਹੀ ਫੈਸਲਾ ਹੈ, ਉਨਾ੍ਹ ਨੇ ਕਿਹਾ ਕਿ ਪੰਜਾਬ ਵਿੱਚ ਬਰਗਾੜੀ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਤੋਂ ਬਾਅਦ …
Read More »
Punjab Post Daily Online Newspaper & Print Media