Wednesday, November 25, 2026

Daily Archives: January 29, 2016

 ਗਣਤੰਤਰਤਾ ਦਿਵਸ ਦੀ ਪਰੇਡ ਸਮੇਂ ਸਿੱਖ ਰੈਜੀਮੈਂਟ ਨੂੰ ਪਰੇਡ ‘ਚ ਸ਼ਾਮਿਲ ਨਾ ਕਰਨ ‘ਤੇ ਰੋਸ

ਅੰਮ੍ਰਿਤਸਰ, 28 ਜਨਵਰੀ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਦਿੱਲੀ ਵਿੱਚ ਹੋਣ ਵਾਲੀ 26 ਜਨਵਰੀ ਨੂੰ ਗਣਤੰਤਰਤਾ ਦਿਵਸ ਦੀ ਪਰੇਡ ਸਮੇਂ ਫਰਾਂਸ ਦੇ ਰਾਸ਼ਟਰਪਤੀ ਸਾਹਮਣੇ ਦਸਤਾਰਧਾਰੀ ਸਿੱਖ ਫੌਜੀਆਂ ਦੀ ਰੈਜੀਮੈਂਟ ਨੂੰ ਸ਼ਾਮਿਲ ਨਾ ਕਰਨ ਤੇ ਭਾਰਤ ਦੇ ਪ੍ਰਧਾਨ ਮੰਤਰੀ ਤੇ ਰਾਸ਼ਟਰਪਤੀ ਨੂੰ ਰੋਸ ਪੱਤਰ ਲਿਖਾਂਗੇ। ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਵਿੱਚ ਜਥੇਦਾਰ ਅਵਤਾਰ ਸਿੰਘ …

Read More »

ਸਰਬੱਤ ਦਾ ਭਲਾ ਟਰੱਸਟ ਵੱਲੋਂ ਮਾਮੂਲੀ ਖਰਚੇ ‘ਤੇ ਡਾਇਲਸਿਸ ਸੇਵਾ ਸ਼ੁਰੂ

ਡੀ.ਸੀ ਰਵੀ ਭਗਤ ਨੇ ਈ. ਐਮ. ਸੀ ਹਸਪਤਾਲ ‘ਚੇ ਕੀਤਾ ਉਦਘਾਟਨ ਅੰਮ੍ਰਿਤਸਰ, 28 ਜਨਵਰੀ (ਜਗਦੀਪ ਸਿੰਘ ਸੱਗੂ)- ਨਾਮਵਰ ਸਮਾਜ ਸੇਵੀ ਅਤੇ ਉੱਘੇ ਕਾਰੋਬਾਰੀ ਡਾ: ਐਸ.ਪੀ ਸਿੰਘ ਓਬਰਾਏ ਦੀ ਅਗਵਾਈ ਹੇਠਲੇ ਸਰਬੱਤ ਦਾ ਭਲਾ ਟਰੱਸਟ ਵਲੋਂ ਗੁਰਦਾ ਰੋਗਾਂ ਤੋਂ ਪੀੜਤ ਗ਼ਰੀਬ ਅਤੇ ਲੋੜਵੰਦ ਮਰੀਜ਼ਾਂ ਦੇ ਮਾਮੂਲੀ ਖ਼ਰਚੇ ‘ਤੇ ਡਾਇਲਸਿਸ ਕਰਵਾਉਣ ਲਈ ਸ਼ੁਰੂ ਕੀਤੀ ਅਹਿਮ ਯੋਜਨਾ ਦਾ ਵਿਸਤਾਰ ਕਰਦਿਆਂ ਅੱਜ ਅੰਮ੍ਰਿਤਸਰ ਦੇ …

Read More »

ਪ੍ਰਧਾਨ ਮੰਤਰੀ ਨੇ ਪੰਜਾਬ ਕੇਸਰੀ ਲਾਲ ਨਾਜਪਤ ਰਾਏ ਨੂੰ ਉਨ੍ਹਾਂ ਦੀ ਜਯੰਤੀ ਦੇ ਮੌਕੇ ਯਾਦ ਕੀਤਾ

ਨਵੀਂ ਦਿੱਲੀ, 28 ਜਨਵਰੀ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੰਜਾਬ ਕੇਸਰੀ ਲਾਲ ਲਾਜਪਤ ਰਾਏ ਨੂੰ ਉਨ੍ਹਾਂ ਦੀ ਜਯੰਤੀ ਦੇ ਮੌਕੇ ਉਤੇ ਯਾਦ ਕੀਤਾ। ਪ੍ਰਧਾਨ ਮੰਤਰੀ ਨੇ ਹਿੰਮਤ ਦੇ ਬੁੱਤ ਲਾਲ ਲਾਜਪਤ ਰਾਏ ਨੂੰ ਉਨਾਂ੍ਹ ਦੀ ਜਯੰਤੀ ਦੇ ਮੌਕੇ ਉਤੇ ਯਾਦ ਕੀਤਾ ਅਤੇ ਕਿਹਾ ਕਿ ਉਹ ਬਹੁਤ ਦੂਰਦਰਸ਼ੀ ਸਨ, ਜਿਨਾਂ੍ਹ ਦੀ ਦੇਸ਼ਭਗਤੀ ਅਤੇ ਵਿਚਾਰਾਂ ਨੇ ਹੋਰ …

Read More »

ਪ੍ਰਧਾਨ ਮੰਤਰੀ ਵੱਲੋਂ ਅਰਿੰਦਮ ਸੇਨ ਗੁਪਤਾ ਦੀ ਮੌਤ ‘ਤੇ ਸੋਗ ਪ੍ਰਗਟ

ਨਵੀਂ ਦਿੱਲੀ, 28 ਜਨਵਰੀ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਅਰਿੰਦਮ ਸੇਨ ਗੁਪਤਾ ਦੀ ਮੌਤ ਉਤੇ ਡੂੰਘਾ ਸੋਗ ਪ੍ਰਗਟ ਕੀਤਾ ਹੈ।ਪ੍ਰਧਾਨ ਮੰਤਰੀ ਨੇ ਕਿਹਾ ਕਿ ਅਰਿੰਦਮ ਸੇਨ ਗੁਪਤਾ ਇੱਕ ਜਾਣੇ-ਮਾਣੇ ਸੰਪਾਦਕ ਸਨ, ਜਿਨਾਂ੍ਹ ਨੇ ਵਿਆਪਕ ਪ੍ਰਸ਼ੰਸਾ ਕਮਾਈ ਸੀ। ਉਨਾਂ੍ਹ ਨੇ ਪੱਤਰਕਾਰੀ ਦੇ ਜ਼ਰੀਏ ਬਹੁਤ ਸਾਰੇ ਲੋਕਾਂ ਨੂੰ ਪ੍ਰਭਾਵਿਤ ਕੀਤਾ।ਉਨਾਂ੍ਹ ਦੀ ਬੇਵਕਤੀ ਮੌਤ ਨਾਲ ਮੈਨੂੰ ਬਹੁਤ …

Read More »

ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ‘ਤੇ ਸਜਾਇਆ ਵਿਸ਼ਾਲ ਨਗਰ ਕੀਰਤਨ

ਅੰਮ੍ਰਿਤਸਰ, 28 ਜਨਵਰੀ (ਗੁਰਚਰਨ ਸਿੰਘ) ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿੱਤ ਨਗਰ ਕੀਰਤਨ ‘ਚ ਹਾਜ਼ਰੀਆਂ ਭਰਦੇ ਹੋਏ ਸ਼੍ਰੋਮਣੀ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਭਾਈ ਰਾਮ ਸਿੰਘ, ਅਕਾਲੀ ਆਗੂ ਗੁਰਮੀਤ ਸਿੰਘ ਠੇਕੇਦਾਰ ਤੇ ਹੋਰ ਸੰਗਤਾਂ।

Read More »

ਪਿੰਡ ਬੁੱਟਰ ਕੱਲਾਂ ਵਿਖੇ ਇਕੋ ਰਾਤ ‘ਚ ਤਿੰਨ ਚੋਰੀਆਂ -ਲੋਕਾਂ ‘ਚ ਸਹਿਮ

ਚੌਂਕ ਮਹਿਤਾ, 28 ਜਨਵਰੀ (ਜੋਗਿੰਦਰ ਸਿੰਘ ਮਾਣਾ)- ਮੰਗਲਵਾਰ ਦੇਰ ਰਾਤ ਪਿੰਡ ਬੁੱਟਰ ਕੱਲਾਂ ਵਿਖੇ ਚੋਰਾਂ ਵੱਲੋ ਪਿੰਡ ‘ਚ ਤਿੰਨ ਜਗਾ੍ਹ ਤੇ ਚੋਰੀ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ।ਜਾਣਕਾਰੀ ਅਨੁਸਾਰ ਗੁਰਦੁਆਰਾ ਬਾਬਾ ਜੀਵਨ ਸਿੰਘ ਦੇ ਕੋਲ ਕਰਿਆਨੇ ਦੀ ਦੁਕਾਨ ਦੇ ਮਾਲਕ ਹਰਭਜਨ ਸਿੰਘ ਨੇ ਦੱਸਿਆ ਕਿ ਚੋਰਾਂ ਵੱਲੋ ਰਾਤ ਸਮੇ ਮੇਰੀ ਦੁਕਾਨ ਦੇ ਤਾਲੇ ਤੋੜ੍ਹ ਕੇ ਨਕਦੀ ਅਤੇ ਹੋਰ ਸਮਾਨ ਸਮੇਤ …

Read More »

ਸੂਚਨਾ ਤਕਨਾਲੋਜੀ ਅਤੇ ਡਿਜ਼ੀਟਾਈਜ਼ੇਸ਼ਨ ‘ਚ ਖੋਜ ਦੀ ਮਹੱਤਤਾ ਤੇ ਭਵਿੱਖ ਵਿਸ਼ੇ ‘ਤੇ ਸੈਮੀਨਾਰ

ਅੰਮ੍ਰਿਤਸਰ, 28 ਜਨਵਰੀ (ਸੁਖਬੀਰ ਖੁਰਮਣੀਆ)- ਟਾਟਾ ਕੰਸਲਟੈਂਸੀ ਸਰਵਿਸਜ਼ (ਟੀ.ਸੀ.ਐਸ.) ਨਵੀਂ ਦਿੱਲੀ ਦੇ ਚੀਫ ਤਕਨਾਲੋਜੀ ਅਫਸਰ, ਸ੍ਰੀ ਕੇ. ਅਨੰਤ ਕ੍ਰਿਸ਼ਨਨ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸੂਚਨਾ ਤਕਨਾਲੋਜੀ ਅਤੇ ਡਿਜ਼ੀਟਾਈਜ਼ੇਸ਼ਨ ਵਿਚ ਖੋਜ ਦੀ ਮਹੱਤਤਾ ਅਤੇ ਭਵਿੱਖ ਵਿਸ਼ੇ ‘ਤੇ ਸੈਮੀਨਾਰ ਦਾ ਆਯੋਜਨ ਕੀਤਾ। ਇਸ ਮੌਕੇ ਸਾਰੇ ਕੈਂਪਸਾਂ ਦੇ ਕੰਪਿਊਟਰ ਸਾਇੰਸ, ਕੰਪਿਊਟਰ ਇੰਜੀਨਿਅਰਿੰਗ ਅਤੇ ਇਲੈਕਟ੍ਰੋਨਿਕਸ ਤਕਨਾਲੋਜੀ ਵਿਭਾਗ ਤੋਂ 600 ਵਿਦਿਆਰਥੀਆਂ ਨੇ ਭਾਗ ਲਿਆ। …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਲਾਸੀਕਲ ਅਤੇ ਲੋਕ ਸੰਗੀਤ ਬਾਰੇ ਭਾਸ਼ਣ ਆਯੋਜਿਤ

ਅੰਮ੍ਰਿਤਸਰ, 28 ਜਨਵਰੀ (ਸੁਖਬੀਰ ਖੁਰਮਣੀਆ)- ਦਿੱਲੀ ਯੂਨੀਵਰਸਿਟੀ ਦਿੱਲੀ ਦੇ ਪੰਜਾਬੀ ਵਿਭਾਗ ਦੇ ਮੁੱਖੀ, ਡਾ. ਰਵੇਲ ਸਿੰਘ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਵਿਖੇ ਖੋਜਾਰਥੀਆਂ ਅਤੇ ਵਿਦਿਆਰਥੀਆਂ ਨਾਲ ਵਿਚਾਰ ਚਰਚਾ ਕੀਤੀ।ਉਨ੍ਹਾਂ ਸੰਗੀਤ ਦੇ ਸੰਬੰਧ ਵਿਚ ਪੰਜਾਬ, ਪੰਜਾਬੀਅਤਕੱਲ੍ਹ, ਵਰਤਮਾਨ ਤੇ ਭਵਿੱਖ ਅਤੇ ਕਲਾਸੀਕਲ ਅਤੇ ਲੋਕ ਸੰਗੀਤ ਦੇ ਵਿਕਾਸ ਵਿਚ ਮੀਡੀਆ ਦਾ ਯੋਗਦਾਨ ਵਿਸ਼ੇ ‘ਤੇ ਭਾਸ਼ਣ ਦਿੱਤਾ। ਉਨ੍ਹਾਂ ਮੀਡੀਆ ਦੀ ਮੌਜੂਦਾ …

Read More »

Bajwa Brother-Sister Champion Skaters bag honored on Republic Day Celebrations

Amritsar, Jan 28 (Punjab Post Bureau)- Skater and Limca book record holder Raavi Bajwa, student of class-1, Delhi Public School who won gold at ‘All India Open Roller Skating Championships’ Mussoorie, Uttarkhand was honored by Bikram S Majithia at District Republic Day held at Gandhi Ground on Republic Day 26th January. Ace Skater Yuvraj Singh Bajwa, of class-2, Delhi Public …

Read More »