ਮੈਥੋਂ ਉਹਦੇ ਨਾ ਪਵਾਂਦੀ ਗੱਲ ਹਾਰ ਅੰਮੀਏ, ਜਿਹੜਾ ਦਾਜ ਪਿੱਛੇ ਦੇਵੇ ਮਾਰ ਅੰਮੀਏ। ਪੁੱਤਾਂ ਵਾਂਗ ਮੈਨੂੰ ਤੂੰ ਮਾਂ ਪਾਲਿਆ, ਚੀਜ਼ ਜਿਹੜੀ ਮੰਗੀ ਕਦੇ ਨਾ ਟਾਲਿਆ। ਰੋਂਦੀ ਧੀ ਤੇਥੋਂ ਹੋਣੀ ਨਾ ਸਹਾਰ ਅੰਮੀਏ, ਮੈਥੋਂ ਉਹਦੇ ਨਾ……… ਜਨਮ ਦੇ ਕੇ ਕੀਤਾ ਮੇਰੇ ਤੇ ਉਪਕਾਰ, ਹਰ ਵੇਲੇ ਤੂੰ ਹੀ ਲਈ ਮੇਰੀ ਸਾਰ। ਉੱਡ ਜਾਣੀ ਇਕ ਦਿਨ ਚਿੜੀਆਂ ਦੀ ਡਾਰ ਅੰਮੀਏ, ਮੈਥੋਂ ਉਹਦੇ ਨਾ……… …
Read More »Daily Archives: January 30, 2016
ਅੱਜ ਦੀਆਂ ਸੁਰਖੀਆਂ….
ਸ੍ਰੀ ਗੁਰੂ ਰਾਮਦਾਸ ਖ਼ਾਲਸਾ ਸੀ.ਸੈ. ਸਕੂਲ ਵਿੱਚ ਅਰਦਾਸ ਦਿਵਸ ਮਨਾਇਆ
ਅੰਮ੍ਰਿਤਸਰ, 29 ਜਨਵਰੀ (ਜਗਦੀਪ ਸਿੰਘ ਸੱਗੂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪਲੇਠੀ ਵਿੱਦਿਅਕ ਸੰਸਥਾ ਸ੍ਰੀ ਗੁਰੂ ਰਾਮਦਾਸ ਖ਼ਾਲਸਾ ਸੀ.ਸੈ. ਸਕੂਲ, ਰਾਮਸਰ ਰੋਡ, ਸ੍ਰੀ ਅੰਮ੍ਰਿਤਸਰ ਵਿਖੇ ਸਕੂਲ ਦੇ ਵਿਦਿਆਰਥੀਆਂ ਦੇ ਸਲਾਨਾ ਇਮਤਿਹਾਨਾਂ ਤੇ ਸੰਸਥਾਂ ਦੀ ਚੜ੍ਹਦੀ ਕਲਾ ਦੇ ਸਬੰਧ ਵਿੱਚ ਵਿਦਿਆਰਥੀਆਂ ਤੇ ਸਟਾਫ ਦੇ ਸਹਿਯੋਗ ਸਦਕਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੰਸਥਾਂ ਦੇ ਵਿਹੜੇ ਵਿੱਚ ਅਰਦਾਸ ਦਿਵਸ ਆਯੋਜਿਤ ਕੀਤਾ …
Read More »ਹਰਿਆਣਾ ਦੇ ਕੈਬਨਿਟ ਮੰਤਰੀ ਸ੍ਰੀ ਅਨਿਲ ਵਿਜ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
ਮੀਰੀੁਪੀਰੀ ਮੈਡੀਕਲ ਕਾਲਜ ਸ਼ਾਹਬਾਦ ਮਾਰਕੰਡਾ ਬਾਰੇ ਜਥੇ: ਅਵਤਾਰ ਸਿੰਘ ਨਾਲ ਕੀਤੀ ਮੁਲਾਕਾਤ ਅੰਮ੍ਰਿਤਸਰ, 29 ਜਨਵਰੀ (ਗੁਰਪ੍ਰੀਤ ਸਿੰਘ)- ਹਰਿਆਣਾ ਰਾਜ ਦੇ ਸਿਹਤ, ਖੇਡ ਤੇ ਯੂਥ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਸ੍ਰੀ ਅਨਿਲ ਵਿਜ ਸਵਿੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਿਕ ਹੋਏ।ਉਨ੍ਹਾਂ ਸ. ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਇਤਿਹਾਸ ਅਤੇ ਉਥੇ ਮਾਹਿਰਾਂ ਵ’ਲੋਂ ਚ’ਲ …
Read More »ਸਰਬੱਤ ਦਾ ਭਲਾ ਟਰੱਸਟ ਨੇ ਤਿੰਨ ਹੋਰ ਪਰਿਵਾਰਾਂ ਨੂੰ ਨਵੇਂ ਘਰ ਬਣਾ ਕੇ ਦਿੱਤੇ
ਅੰਮ੍ਰਿਤਸਰ, 29 ਜਨਵਰੀ (ਜਗਦੀਪ ਸਿੰਘ ਸੱਗੂ)- ਵਿਸ਼ਵ ਪ੍ਰਸਿੱਧ ਸਮਾਜ ਸੇਵੀ ਅਤੇ ਦੁਬਈ ਦੇ ਉੱਘੇ ਕਾਰੋਬਾਰੀ ਡਾ: ਐਸ.ਪੀ .ਸਿੰਘ ਓਬਰਾਏ ਦੀ ਅਗਵਾਈ ਹੇਠਲੇ ਸਰਬੱਤ ਦਾ ਭਲਾ ਟਰੱਸਟ ਵਲੋਂ ਗ਼ਰੀਬ ਅਤੇ ਲੋੜਵੰਦ ਲੋਕਾਂ ਲਈ ਸ਼ੁਰੂ ਕੀਤੀ ”ਸਨੀ ਓਬਰਾਏ ਅਵਾਸ ਯੋਜਨਾ” ਤਹਿਤ ਅੰਮ੍ਰਿਤਸਰ ਜਿਲੇ ਦੇ ਪਿੰਡ ਛੀਨਾਂ ਪੱਤੀ ਤੇ ਫ਼ਤਿਹਗੜ੍ਹ ਸ਼ੁੱਕਰਚੱਕ ਦੇ ਤਿੰਨ ਲੋੜਵੰਦ ਪਰਿਵਾਰਾਂ ਨੂੰ ਨਵੇਂ ਬਣਾ ਕੇ ਦਿੱਤੇ ਘਰਾਂ ਦਾ ਉਦਘਾਟਨ …
Read More »ਸਖਤ ਪੁਲਿਸ ਸੁਰੱਖਿਆ ਹੇਠ ਮਨਾਇਆ ਗਿਆ ਗਣਤੰਤਰ ਦਿਵਸ – ਮੈਡਮ ਸਿੱਧੂ ਨੇ ਲਹਿਰਾਇਆ ਰਾਸ਼ਟਰੀ ਝੰਡਾ
ਰਈਆ, 29 ਜਨਵਰੀ (ਬਲਵਿੰਦਰ ਸੰਧੂ)- 67ਵੇਂ ਗਣਤੰਤਰ ਦਿਵਸ ਮੌਕੇ ਬਾਬਾ ਬਕਾਲਾ ਸਾਹਿਬ ਵਿਖੇ ਤਹਿਸੀਲ ਪੱਧਰ ਦੇ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ ਡਾ. ਨਵਜੋਤ ਕੌਰ ਸਿੱਧੂ ਮੁੱਖ ਸੰਸਦੀ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਬਾਅਦ ਵਿੱਚ ਮੈਡਮ ਸਿੱਧੂ ਨੇ ਮਾਰਚ ਪਾਸਟ ਤੋਂ ਸਲਾਮੀ ਲਈ ਅਤੇ ਅੰਗਹੀਣਾਂ ਨੂੰ ਟਰਾਈਸਾਈਕਲ ਤੇ ਵਿਧਵਾਵਾਂ ਨੂੰ ਸਿਲਾਈ …
Read More »ਅਦਾਲਤਾਂ ‘ਚ ਚੱਲ ਰਹੇ ਕੇਸਾਂ ਦੇ ਰਾਜੀਨਾਮੇ ਰਾਹੀਂ ਨਿਪਟਾਰੇ ਲਈ 2016 ਦੌਰਾਨ ਨੈਸ਼ਨਲ ਲੋਕ ਅਦਾਲਤਾਂ ਲੱਗਣਗੀਆਂ
ਪਠਾਨਕੋਟ, 29 ਜਨਵਰੀ (ਪ.ਪ)- ਕਾਰਜਕਾਰੀ ਚੇਅਰਮੈਨ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਹੁਕਮਾਂ ਅਨੁਸਾਰ ਆਮ ਲੋਕਾਂ ਦੇ ਵੱਖ ਵੱਖ ਅਦਾਲਤਾਂ ਵਿੱਚ ਚੱਲ ਰਹੇ ਕੇਸਾਂ ਦਾ ਆਪਸੀ ਰਾਜੀਨਾਮੇ/ਸਮਝੋਤੇ ਰਾਹੀਂ ਨਿਪਟਾਰਾ ਕਰਨ ਲਈ ਸਾਲ 2016 ਦੌਰਾਨ ਵੱਖ ਵੱਖ ਮਹੀਨਿਆਂ ਵਿੱਚ ਨੈਸ਼ਨਲ ਲੋਕ ਅਦਾਲਤਾਂ ਲਗਾਈਆਂ ਜਾਣਗੀਆਂ। ਇਹ ਜਾਣਕਾਰੀ ਸ. ਬੀ.ਐਸ. ਸੰਧੂ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦਿੰਦਿਆ ਦੱਸਿਆ …
Read More »ਉਪਲ ਨਿਊਰੋ ਹਸਪਤਾਲ ਵਿਖੇ ਫ੍ਰੀ ਮੈਡੀਕਲ ਚੈਕਅੱੱਪ ਕੈਂਪ ਲਗਾਇਆ ਗਿਆ
ਛੇਹਰਟਾ, 29 ਜਨਵਰੀ (ਸੁਖਬੀਰ ਸਿੰਘ ਖੁਰਮਣੀਆ)- ਦੇਸ਼ ਦੇ 67ਵੇਂ ਗਣਤੰਤਰ ਦਿਵਸ ‘ਤੇ ਉਪਲ ਨਿਊਰੋ ਹਸਪਤਾਲ ਵਿਖੇ ਫ੍ਰੀ ਮੈਡੀਕਲ ਚੈਕਅੱਪ ਕੈਂਪ ਲਗਾਇਆ ਗਿਆ, ਜਿਸ ਵਿਚ 275 ਦੇ ਕਰੀਬ ਦਿਮਾਗ ਅਤੇ ਰੀੜ ਦੀ ਹੱਡੀ ਤੋਂ ਪੀੜਤ ਮਰੀਜਾਂ ਦਾ ਫਰੀ ਚੈੱਕਐਪ ਕੀਤਾ ਗਿਆ।ਇਸ ਮੌਕੇ ਡਾ. ਉਪਲ ਨੇ ਦੇਸ਼ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਬੇਸ਼ੱਕ ਸਾਨੂੰ ਪੂਰਨ ਅਜ਼ਾਦੀ ਹੈ ਕਿ ਅਸੀਂ ਆਪਣੀਆਂ ਇਛਾਵਾਂ …
Read More »ਖਾਲੜਾ ਪੁਲਿਸ ਵੱਲੋਂ ਨਾਕਿਆਂ ‘ਤੇ ਰਾਤ ਸਮੇਂ ਮੁਸਤੈਦੀ ਨਾਲ ਚੈਕਿੰਗ ਜਾਰੀ
ਖਾਲੜਾ, 29 ਜਨਵਰੀ (ਲਖਵਿੰਦਰ ਗੌਲਣ, ਰਿੰਪਲ ਗੌਲਣ)- ਪੁਲਿਸ ਵਿਭਾਗ ਵਲੋਂ ਜਾਰੀ ਅਲ਼ਰਟ ‘ਤੇ ਗਣਤੰਤਰ ਦਿਵਸ ਤੋਂ ਬਾਅਦ ਵੀ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਅਤੇ ਅਮਨ ਕਨੂੰਨ ਸਥਿਤੀ ਕਾਬੂ ਹੇਠ ਰੱਖਣ ਲਈ ਤਰਨਤਾਰਨ ਸਿਟੀ ਦੇ ਐਸ.ਐਸ.ਪੀ ਮਨਮੋਹਨ ਕੁਮਾਰ ਸ਼ਰਮਾ ਦੀਆਂ ਹਦਾਇਤਾਂ ਨੂੰ ਮੱਦੇਨਜਰ ਰੱਖਦੇ ਹੋਏ ਖਾਲੜਾ ਪੁਲਿਸ ਵੱਲੋਂ ਰਾਤ ਸਮੇਂ ਇਲਾਕੇ ‘ਚ ਮੁਸਤੈਦੀ ਨਾਲ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਜਾ ਰਹੀ …
Read More »Khalsa University to be reality, historic Khalsa College to keep its separate identity intact
Amritsar, Jan 29 (Punjab Post Bureau)- The much-awaited education project of historic Khalsa College Governing Council (KCGC) to establish Khalsa University Amritsar (KUA) will soon be a reality. This professional varsity would be set up separately on vast campus available with the Society and its 1892-built historic Khalsa College would continue to stay as a University Grants Commission (UGC)-granted …
Read More »
Punjab Post Daily Online Newspaper & Print Media