Wednesday, November 25, 2026

Daily Archives: January 30, 2016

ਖ਼ਾਲਸਾ ਗਵਰਨਿੰਗ ਕੌਂਸਲ ਵੱਲੋਂ ਖ਼ਾਲਸਾ ਯੂਨੀਵਰਸਿਟੀ ਅੰਮ੍ਰਿਤਸਰ ਦੀ ਸਥਾਪਨਾ ਜਲਦ

ਖੁਦ ਮੁਖਤਿਆਰ ਸੰਸਥਾ ਖ਼ਾਲਸਾ ਕਾਲਜ ਦੀ ਹੋਂਦ ਨੂੰ ਰੱਖਿਆ ਜਾਵੇਗਾ ਬਰਕਰਾਰ – ਛੀਨਾ ਅੰਮ੍ਰਿਤਸਰ, 29 ਜਨਵਰੀ (ਜਗਦੀਪ ਸਿੰਘ ਸੱਗੂ)- ਇਤਿਹਾਸਕ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਜਲਦ ਹੀ ‘ਖ਼ਾਲਸਾ ਯੂਨੀਵਰਸਿਟੀ, ਅੰਮ੍ਰਿਤਸਰ’ ਦੀ ਸਥਾਪਨਾ ਕੀਤੀ ਜਾ ਰਹੀ ਹੈ। ਲੰਬੇ ਅਰਸੇ ਤੋਂ ਲੰਬਿਤ ਇਸ ਨਵੀਂ ਬਣਨ ਵਾਲੀ ਯੂਨੀਵਰਸਿਟੀ ਵਿੱਚੋਂ ‘ਖੁਦ ਮੁਖਤਿਆਰ’ ਇਤਿਹਾਸਕ ਖ਼ਾਲਸਾ ਕਾਲਜ ਨੂੰ ਬਾਹਰ ਰੱਖਦਿਆਂ ਇਸ ਦੀ ਦਿੱਖ ਅਤੇ ਸੁਤੰਤਰ ਹੋਂਦ …

Read More »

ਇੰਟਰਨੈਸ਼ਨਲ ਫਤਿਹ ਅਕੈਡਮੀ ਦੇ ਅਰਸ਼ਦੀਪ ਨੇ ਜਿੱਤਿਆ ਚਾਂਦੀ ਦਾ ਤਗਮਾ

ਜੰਡਿਆਲਾ ਗੁਰੂ, 29 ਜਨਵਰੀ (ਹਰਿੰਦਰ ਪਾਲ ਸਿੰਘ)- ਇੰਟਰਨੈਸ਼ਨਲ ਫ਼ਤਿਹ ਅਕੈਡਮੀ ਦੇ ਹੋਣਹਾਰ ਵਿਦਿਆਰਥੀ 14 ਸਾਲਾ ਅਰਸ਼ਦੀਪ ਸਿੰਘ ਨੇ 19 ਤੋਂ 25 ਜਨਵਰੀਤੱਕ ਰੂਪਨਗਰ ਵਿਖੇ ਸੰਪੰਨ ਹੋਈਆਂ ਰਾਸ਼ਟਰੀ ਸਕੂਲ ਖੇਡਾਂ ਵਿੱਚ ਕਰਾਟੇ ਵਿੱਚ ਚਾਂਦੀ ਦਾ ਤਗਮਾ ਜਿੱਤਿਆ।ਅਰਸ਼ਦੀਪ ਸਿੰਘ ਨੇ ਕਈ ਖੇਡਾਂ ਵਿੱਚ ਪ੍ਰਾਂਤ ਤੇ ਰਾਸ਼ਟਰੀ ਪੱਧਰ ਤੱਕ ਕਈ ਵਾਰ ਇੰਟਰਨੈਸ਼ਨਲ ਫ਼ਤਿਹ ਅਕੈਡਮੀ ਦੀ ਪ੍ਰਤੀਨਿਧਤਾ ਕੀਤੀ ਤੇ ਸਕੂਲ ਦਾ ਨਾਂ ਰੋਸ਼ਨ ਕੀਤਾ।ਰਾਸ਼ਟਰੀ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਅਕਾਦਮਿਕ ਕੌਂਸਲ ਦੀ ਇਕੱਤਰਤਾ

ਅੰਮ੍ਰਿਤਸਰ, 29 ਜਨਵਰੀ (ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਅਕਾਦਮਿਕ ਕੌਂਸਲ ਦੀ ਇਕੱਤਰਤਾ ਅੱਜ ਇਥੇ ਯੂਨੀਵਰਸਿਟੀ ਦੇ ਸੈਨੇਟ ਹਾਲ ਵਿਖੇ ਕਰਵਾਈ ਗਈ। ਜਿਸ ਵਿਚ ਅਕਾਦਮਿਕ ਸਾਲ 2016-17 ਲਈ ਵੱਖ-ਵੱਖ ਕੋਰਸਾਂ ਦੇ ਸਿਲੇਬਸਾਂ ਤੋਂ ਇਲਾਵਾ ਅਧਿਆਪਨ ਵਿਧੀ, ਨਵੇਂ ਕੋਰਸਾਂ ਦੀ ਸ਼ੁਰੂਆਤ ਅਤੇ ਵੱਖ-ਵੱਖ ਕੋਰਸਾਂ ਦੀ ਬਰਾਬਰਤਾ ਬਾਰੇ ਵਿਚਾਰ ਚਰਚਾ ਕੀਤੀ ਗਈ। ਵਾਈਸ-ਚਾਂਸਲਰ, ਪ੍ਰੋਫੈਸਰ ਅਜਾਇਬ ਸਿਘ ਬਰਾੜ ਨੇ ਇਕੱਤਰਤਾ ਦੀ ਪ੍ਰਧਾਨਗੀ …

Read More »

ਡਾਇਰੈਕਟਰ ਐਸ. ਸੀ.ਈ.ਆਰ.ਟੀ ਪੰਜਾਬ ਕਾਹਲੋਂ ਵਲੋਂ ਸੈਮੀਨਾਰਾਂ ਦਾ ਨਿਰੀਖਣ

ਅੰਮ੍ਰਿਤਸਰ, 29 ਜਨਵਰੀ (ਗੁਰਚਰਨ ਸਿੰਘ) – ਡਾਇਰੈਕਟਰ ਐਸ.ਸੀ.ਈ.ਆਰ.ਟੀ ਪੰਜਾਬ ਸੁਖਦੇਵ ਸਿੰਘ ਕਾਹਲੋਂ ਵਲੋਂ ਸਰਕਾਰੀ ਇਨਸਰਵਿਸ ਟ੍ਰੇਨਿਗ ਸੈਂਟਰ ਵਿਖੇ ਸੈਮੀਨਾਰਾਂ ਦਾ ਨਿਰੀਖਣ ਕੀਤਾ ਗਿਆ ।ਸੈਮੀਨਾਰਾਂ ਵਿੱਚ ਆਏ ਵੱਖ-ਵੱਖ ਵਿਸ਼ਿਆਂ ਦੇ ਅਧਿਆਪਕਾਂ ਨੂੰ ਸੰਬੋਧਨ ਕਰਦੇ ਹੋਏ ਡਾਇਰੈਕਟਰ ਕਾਹਲੋ ਨੇ ਕਿਹਾ ਕਿ ਮਾਨਯੋਗ ਸਿੱਖਿਆ ਮੰਤਰੀ ਦੀ ਯੋਗ ਅਗਵਾਈ ਹੇਠ ਨਵੀਂ ਅਧਿਆਪਕ ਟ੍ਰੇਨਿਗ ਪਾਲਿਸੀ ਅਧੀਨ ਵੱਖ-ਵੱਖ ਵਿਸ਼ੇ ਜਿਵੇਂ ਪੰਜਾਬੀ, ਸਮਾਜਿਕ ਸਿੱਖਿਆ, ਸਾਇੰਸ, ਗਣਿਤ , …

Read More »

ਬਿਰਧ, ਬੀਮਾਰ ਤੇ ਵੱਡੀ ਉਮਰ ਦੇ ਲੋਕਾਂ ਨੂੰ ਡਾਇਪਰ ਮੁਹੱਈਆ ਕਰਵਾਉਣ ਵਾਲਾ ਪਹਿਲਾ ਜ਼ਿਲ੍ਹੇ ਬਣੇਗਾ ਅੰਮ੍ਰਿਤਸਰ

ਚੋਗਾਵਾਂ, 29 ਜਨਵਰੀ (ਪ.ਪ)- ਸਰਹੱਦੀ ਜ਼ਿਲ੍ਹਾ ਅੰਮ੍ਰਿਤਸਰ ਪੰਜਾਬ ਦਾ ਬਿਰਧ ਅਤੇ ਬੀਮਾਰ ਲੋਕਾਂ ਨੂੰ ਬਹੁਤ ਹੀ ਘੱਟ ਰੇਟਾਂ ‘ਤੇ ਉੱਚ ਗੁਣਵੱਤਾ ਵਾਲੇ ਡਾਈਪਰ ਮੁਹੱਈਆ ਕਰਵਾਉਣ ਵਾਲਾ ਪਹਿਲਾ ਜ਼ਿਲਾ ਬਨਣ ਜਾ ਰਿਹਾ ਹੈ ਜਿਸ ਸੰਬੰਧੀ ਪ੍ਰਸ਼ਾਸਨ ਵੱਲੋਂ ਲੋੜੀਂਦੀ ਮਸ਼ਿਨਰੀ ਤਿਆਰ ਕਰਵਾਈ ਜਾ ਰਹੀ ਹੈ ਅਤੇ ਆਉਾਂਦੇ ੁਝ ਮਹੀਨਿਆਂ ਵਿਚ ਇਹ ਪ੍ਰੋਜੈਕਟ ਜ਼ਿਲ੍ਹੇ ਵਿਚ ਸ਼ੁਰੂ ਹੋਣ ਜਾ ਰਿਹਾ ਹੈ। ਪੰਜਾਬ ਦੇ ਸਰਹੱਦੀ …

Read More »

Border District Amritsar to provide adult diapers to aged, infirm people

Deputy Commissioner inaugurates Sanitary Napkin Manufacturing unit and vending machine at Chogawan BDPO complex Chogawan (Amritsar), Jan 29 (Punjab Post Bureau)- The Border City of Amritsar has taken another unique initiative of providing adult diapers to the aged and infirm people at highly subsidized rates by involving local people in manufacturing, packaging and distribution of this product in the district. …

Read More »

ਕੇਜਰੀਵਾਲ ਨੇ ਜੋ ਨੋ ਮਹੀਨਿਆ ‘ਚ ਕੀਤਾ- ਪੰਜਾਬ ਸਰਕਾਰ 9 ਸਾਲਾਂ ‘ਚ ਨਾ ਕਰ ਸਕੀ- ਐਡਵੋਕੇਟ ਢਿੱਲੋ

ਪੱਟੀ, 29 ਜਨਵਰੀ (ਅਵਤਾਰ ਸਿੰਘ ਢਿੱਲੋਂ, ਰਣਜੀਤ ਸਿੰਘ ਮਾਹਲਾ)- ਕਿਸਾਨਾਂ- ਮਜਦੂਰਾਂ ਦੀ ਹਿਤੈਸ਼ੀ ਅਖਵਾਉਣ ਵਾਲੀ ਅਕਾਲੀ-ਭਾਜਪਾ ਸਰਕਾਰ ਦੇ ਆਗੂਆ ਵੱਲੋ ਆਪ ਆਦਮੀ ਪਾਰਟੀ ਦੇ ਰਾਸਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਰੁਧ ਭੈੜੀ ਸਬਦਾਵਲੀ ਵਰਤਣ,ਕਦੇ ਟੋਪੀਆ ਵਾਲੇ,ਕਦੇ ਭਗੋੜਿਆ ਹੋਣ ਦੇ ਦੋਸ਼ ਵਾਲਿਆ ਨੂੰ ਆਪਣੀ ਪੀੜੀ ਹੇਠ ਸੋਟਾ ਫੇਰਨਾ ਚਾਹੀਦਾ ਹੈ। ਜਿਹੜੇ ਕੰਮ ਅਰਵਿੰਦ ਕੇਰਜੀਵਾਲ ਨੇ ਦਿਲੀ ਦਾ ਮੁੱਖ …

Read More »

ਦਿੱਲੀ ਕਮੇਟੀ ਨੇ ਰੱਖਿਆ ਮੰਤਰੀ ਨੂੰ ਸਿੱਖ ਰੈਜੀਮੈਂਟ ਨੂੰ ਪਰੇਡ ਵਿੱਚ ਸ਼ਾਮਿਲ ਨਾ ਕਰਨ ‘ਤੇ ਭੇਜਿਆ ਰੋਸ ਪੱਤਰ

ਨਵੀਂ ਦਿੱਲੀ, 29 ਜਨਵਰੀ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਗਣਤੰਤਰਤਾ ਦਿਹਾੜੇ ਦੀ ਪਰੇਡ ਵਿੱਚੋਂ ਸਿੱਖ ਰੈਜੀਮੈਂਟ ਦੇ ਗਾਇਬ ਹੋਣ ਤੇ ਰੋਸ਼ ਦਾ ਪ੍ਰਗਟਾਵਾ ਕੀਤਾ ਹੈ। ਦੇਸ਼ ਦੇ ਰੱਖਿਆ ਮੰਤਰੀ ਮਨੋਹਰ ਪਾਰੀਕਰ ਨੂੰ ਲਿੱਖੇ ਆਪਣੇ ਰੋਸ਼ ਪੱਤਰ ਵਿੱਚ ਜੀ.ਕੇ. ਨੇ ਸਿੱਖ ਰੈਜੀਮੈਂਟ ਦੇ ਮਾਨਮੱਤੇ ਇਤਿਹਾਸ ਦਾ ਹਵਾਲਾ ਦਿੰਦੇ ਹੋਏ ਸਿੱਖ ਕੌਮ ਦੀਆਂ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਵਿਖੇ ਲਾਲਾ ਲਾਜਪੱਤ ਰਾਏ ਦੇ ਜਨਮ ਦਿਵਸ ਮੌਕੇ ਸ਼ਰਧਾਂਜਲੀ ਭੇਟ

ਅੰਮ੍ਰਿਤਸਰ, 29 ਜਨਵਰੀ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਰੋਡ ਵਿਖੇ ਲਾਲਾ ਲਾਜਪੱਤ ਰਾਏ ਜੀ ਦੇ 150ਵੇਂ ਜਨਮ ਦਿਵਸ ਦੇ ਮੌਕੇ ‘ਤੇ ਪ੍ਰਿੰਸੀਪਲ ਰਵਿੰਦਰ ਕੌਰ ਬਮਰਾ, ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਉਹਨਾਂ ਦੀ ਤਸਵੀਰ ਤੇ ਫੁਲਾਂ ਦੀ ਮਾਲਾ ਚੜ੍ਹਾ ਕੇ ਸ਼ਰਧਾਂਜਲੀ ਦਿਤੀ।ਇਸੇ ਸਬੰਧ ਵਿੱਚ ਵਿਦਿਆਰਥੀਆਂ ਨੇ ਕਵਿਤਾਵਾਂ ਗਾਇਨ ਕਰਕੇ ਲਾਲਾ ਜੀ ਵਲੋਂ ਸਾਈਮਨ ਕਮਿਸ਼ਨ ਦੇ ਵਿਰੁੱਧ …

Read More »