Wednesday, November 25, 2026

Monthly Archives: January 2016

ਅੰਮ੍ਰਿਤਸਰ ਵਿੱਚ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਲਹਿਰਾਇਆ ਕੌਮੀ ਝੰਡਾ

ਸਰਹੱਦੀ ਖੇਤਰ ਨੂੰ ਵਿਸ਼ੇਸ਼ ਪੈਕੇਜ ਦੇਣ ਤੇ ਅੰਮ੍ਰਿਤਸਰ ਹਵਾਈ ਅੱਡੇ ਦਾ ਰੁਤਬਾ ਵਧਾਉਣ ਦੀ ਕੇਂਦਰ ਨੂੰ ਅਪੀਲ ਅੰਮ੍ਰਿਤਸਰ, 27 ਜਨਵਰੀ (ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ)- 67ਵਾਂ ਗਣਤੰਤਰ ਦਿਵਸ ਅੰਮ੍ਰਿਤਸਰ ਵਿਖੇ ਪੂਰੇ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ। ਗੁਰੂ ਨਾਨਕ ਸਟੇਡੀਅਮ ਵਿਖੇ ਹੋਏ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਮਾਲ ਤੇ ਮੁੜ ਵਸੇਬਾ, ਸੂਚਨਾ ਤੇ ਲੋਕ ਸੰਪਰਕ ਅਤੇ ਗੈਰ ਰਵਾਇਤੀ ਊਰਜਾ ਮੰਤਰੀ ਪੰਜਾਬ …

Read More »

ਮਾਤਾ ਤ੍ਰਿਪਤਾ ਜੀ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਐਤਵਾਰ

ਨਵੀਂ ਦਿੱਲੀ, 27 ਜਨਵਰੀ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਬਾਣੀ ਵਿਰਸਾ ਸੰਭਾਲ ਸਤਿਸੰਗ ਸਭਾ ਅਤੇ ਦਿੱਲੀ ਦੀਆਂ ਸਮੂਹ ਇਸਤਰੀ ਸਤਿਸੰਗ ਸਭਾਵਾਂ ਵਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਾਤਾ, ਮਾਤਾ ਤ੍ਰਿਪਤਾ ਜੀ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਐਤਵਾਰ 31 ਜਨਵਰੀ ਨੂੰ ਸਵੇਰੇ 9 ਵਜੇ ਤੋਂ ਦੁਪਹਿਰ ਬਾਅਦ 3 ਵਜੇ ਤਕ …

Read More »

ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ‘ਤੇ ਦਸਤਾਰ ਸਜਾਉਣ ਦੇ ਕਰਵਾਏ ਮੁਕਾਬਲੇ

ਨਵੀਂ ਦਿੱਲੀ, 27 ਜਨਵਰੀ (ਅੰਮ੍ਰਿਤ ਲਾਲ ਮੰਨਣ) – ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਜਨਮ ਦਿਹਾੜਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਕਮੇਟੀ ਵੱਲੋਂ ਇਸ ਮੌਕੇ ਜਪ ਜਾਪ ਸੇਵਾ ਟਰੱਸਟ ਦੇ ਸਹਿਯੋਗ ਨਾਲ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਦਸਤਾਰ ਸਜਾਉਣ ਦੀ ਪ੍ਰਤੀਯੋਗਤਾ ਕਰਾਉਣ ਦੇ ਨਾਲ ਹੀ ਵਿਸ਼ੇਸ਼ ਕੀਰਤਨ ਸਮਾਗਮ ਦਾ ਉਪਰਾਲਾ ਕੀਤਾ ਗਿਆ। ਧਰਮ ਪ੍ਰਚਾਰ …

Read More »

ਗੁਰਮਤਿ ਕਾਲਜ ਵੱਲੌਂ 23ਵੇਂ ਸ਼ਾਰਟ ਟਰਮ ਗੁਰੂ ਗ੍ਰੰਥ ਸਾਹਿਬ ਦੇ ਅਧਿਐਨ ਕੋਰਸ ਦੀ ਸ਼ੁਰੂਆਤ

ਨਵੀਂ ਦਿੱਲੀ, 27 ਜਨਵਰੀ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗੁਰਮਤਿ ਕਾਲਜ ਵੱਲੌਂ 23ਵੇਂ ਸ਼ਾਰਟ ਟਰਮ ਗੁਰੂ ਗ੍ਰੰਥ ਸਾਹਿਬ ਦੇ ਅਧਿਐਨ ਕੋਰਸ ਦੀ ਸ਼ੁਰੂਆਤ ਕੀਤੀ ਗਈ। ਗੁਰਦੁਆਰਾ ਮਾਤਾ ਸੁੰਦਰੀ ਜੀ ਵਿੱਖੇ ਗੁਰਬਾਣੀ ਸੰਗੀਤ ਅਕਾਡਮੀ ਦੇ ਵਿਦਿਆਰਥੀਆਂ ਵੱਲੋਂ ਗੁਰੂ ਚਰਣਾਂ ਵਿਚ ਗੁਰਬਾਣੀ ਕੀਰਤਨ ਰਾਹੀਂ ਹਾਜ਼ਰੀ ਵੀ ਲਗਵਾਈ ਗਈ। ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਰਾਣਾ ਅਤੇ …

Read More »

Dilsher Singh of DAV International School honored on Republic Day

  Amritsar, Jan. 27 (Punjab Post Bureau) – A student of DAV International School Dilsher Singh was revered on Republic Day for his extra ordinary talent. In a special program organized on 26th January at Chitti Ground, Cabinet Minister, Sr. Bikram Jeet Singh Majithia felicitated Dilsher with a trophy and a certificate. Dilsher was honoured for his stupendous performance in …

Read More »

ਚੀਫ ਖਾਲਸਾ ਦੀਵਾਨ ਵਲੋਂ ਗਣਤੰਤਰ ਦਿਵਸ ਸਮਾਰੋਹ ਆਯੋਜਿਤ ਕੀਤਾ ਗਿਆ

ਅੰਮ੍ਰਿਤਸਰ, ੨੭ ਜਨਵਰੀ (ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਵਲੋਂ ਸ਼੍ਰੀ ਗੁਰੂ ਹਰਿਕ੍ਰਿਸ਼ਨ ਸੀ.ਸਕੈ. ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ੨੬ ਜਨਵਰੀ ਨੂੰ ਗਣਤੰਤਰ ਦਿਵਸ ਸਮਾਰੋਹ ਆਯੋਜਿਤ ਕੀਤਾ ਗਿਆ।ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ‘ਰਾਸ਼ਟਰੀ ਗੀਤ’ ਦੀ ਧੁੰਨ ‘ਤੇ ਸਾਰਿਆਂ ਨੇ ਅਦਬ ਨਾਲ ਤਿਰੰਗੇ ਨੂੰ ਸਲਾਮੀ ਦਿੱਤੀ।ਇਸ ਤੋ ਬਾਅਦ …

Read More »

ਸ਼ਹੀਦ ਏ ਆਜ਼ਮ ਭਗਤ ਸਿੰਘ ਪੰਜਾਬ ਗੇਮਜ ਲੜਕੇ/ਲੜਕੀਆਂ ਦੇੇ ਟਰਾਇਲ ਬਠਿੰਡਾ ਵਿੱਚ ਅੱਜ

ਬਠਿੰਡਾ, 27 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋਂ ਸ਼ਹੀਦ ਏ ਆਜ਼ਮ ਭਗਤ ਸਿੰਘ ਪੰਜਾਬ ਗੇਮਜ਼ 14 ਤੋਂ 19 ਫਰਵਰੀ 2016 ਤੱਕ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਵਿੱਚ ਆਯੋਜਿਤ ਕੀਤੀਆਂ ਜਾ ਰਹੀਆਂ ਹਨ। ਇਹ ਜਾਣਕਾਰੀ ਜ਼ਿਲਾ ਖੇਡ ਅਫ਼ਸਰ ਸ਼੍ਰੀਮਤੀ ਸਰੋਜ ਬਾਲਾ ਧੀਮਾਨ ਨੇ ਦਿੱਤੀ। ਉਨਾਂ ਦੱਸਿਆ ਕਿ ਸ਼ਹੀਦ ਏ ਆਜ਼ਮ ਭਗਤ ਸਿੰਘ ਪੰਜਾਬ ਗੇਮਜ ਵਿੱਚ …

Read More »

ਰਾਏਕੇ ਕਲਾਂ ਦਾ ‘ਬਾਦਲ ਚੱਲੋ ਕਿਸਾਨ ਮਜ਼ਦੂਰ ਮੋਰਚਾ’ ਮੁੱਖ ਮੰਤਰੀ ਨਾਲ ਮੀਟਿੰਗ ਤੱਕ ਆਰਜ਼ੀ ਤੌਰ ‘ਤੇ ਮੁਲਤਵੀ

ਬਠਿੰਡਾ, 27 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਗੰਭੀਰ ਸਿਹਤ ਸਮੱਸਿਆ ਕਾਰਨ ਅੱਜ ਦੀ ਮੀਟਿੰਗ ਮੁਲਤਵੀਂ ਹੋਣ ਕਾਰਨ 12 ਮਜ਼ਦੂਰ ਜਥੇਬੰਦੀਆਂ ਦਾ 6 ਦਿਨਾਂ ਤੋਂ ਇਥੇ ਚੱਲ ਰਿਹਾ ਦਿਨ ਰਾਤ ਦਾ ਬਾਦਲ ਚੱਲੋ ਮੋਰਚਾ ਵਾਅਦੇ ਦੇ ਮੁਤਾਬਿਕ ਮੁੱਖ ਮੰਤਰੀ ਨਾਲ ਕਰਵਾਈ ਜਾਣ ਵਾਲੀ ਮੀਟਿੰਗ ਤੱਕ ਆਰਜੀ ਤੌਰ ‘ਤੇ ਮੁਲਤਵੀਂ ਕਰ ਦਿੱਤਾ ਗਿਆ। ਸੈਂਕੜੇ …

Read More »