Wednesday, November 25, 2026

Monthly Archives: January 2016

PM addresses India-France Business Summit in Chandigarh. 16 Agreements exchanged

Chandigarh, Jan. 14 (Punjab Post Bureau) – The Prime Minister, Shri Narendra Modi, addressed the India-France Business Summit in Chandigarh today. The Prime Minister appreciated France for the manner in which it coordinated the CoP 21 negotiations. He recalled that President Hollande had spoken to him over phone and had shared the outline of the proposed agreement, shortly before it …

Read More »

ਪ੍ਰਧਾਨ ਮੰਤਰੀ ਨੇ ਬੱਚਿਆਂ ਨੂੰ ਰਾਸ਼ਟਰੀ ਬਹਾਦਰੀ ਪੁਰਸਕਾਰ ਪ੍ਰਦਾਨ ਕੀਤੇ

ਨਵੀਂ ਦਿੱਲੀ, 24 ਜਨਵਰੀ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ 25 ਬੱਚਿਆਂ ਨੂੰ ਰਾਸ਼ਟਰੀ ਬਹਾਦਰੀ ਪੁਰਸਕਾਰ ਪ੍ਰਦਾਨ ਕੀਤੇ।ਪੁਰਸਕਾਰ ਜਿੱਤਣ ਵਾਲੇ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਹਾਜ਼ਰ ਦਿਮਾਗ, ਤੇਜ਼ ਸੋਚ, ਨਿਰਸਵਾਰਥ ਦ੍ਰਿੜ ਸੰਕਲਪ ਅਤੇ ਸੰਕਟ ਵਿੱਚ ਫਸੇ ਸਾਥੀਆਂ ਦੇ ਲਈ ਸੰਵੇਦਨਸ਼ੀਲਤਾ, ਇਨ੍ਹਾਂ ਬੱਚਿਆਂ ਦੁਆਰਾ ਦਿਖਾਏ ਗਏ ਸਾਹਸ ਮਹੱਤਵਪੂਰਨ …

Read More »

ਪ੍ਰਧਾਨ ਮੰਤਰੀ ਨੇ ਭਾਰਤ ਪਹੁੰਚਣ ਤੇ ਫਰਾਂਸ ਦੇ ਰਾਸ਼ਟਰਪਤੀ ਫਰਾਂਸਵਾ ਔਲਾਂਦ ਦਾ ਸਵਾਗਤ ਕੀਤਾ

ਨਵੀਂ ਦਿੱਲੀ, 24 ਜਨਵਰੀ (ਪੰਜਾਬ ਪੋਸਟ ਬਿਊਰੋ) ਪ੍ਰਧਾਨ ਮੰਤਰੀ ਫਰਾਂਸੀਸੀ ਰਾਸ਼ਟਰਪਤੀ ਨੂੰ ਚੰਡੀਗੜ ਤੇ ਦਿੱਲੀ ਵਿੱਚ ਮਿਲਣ ਕਰਨ ਲਈ ਉਤਸੁੱਕ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਭਾਰਤ ਪਹੁੰਚਣ ਤੇ ਫਰਾਂਸ ਦੇ ਰਾਸ਼ਟਰਪਤੀ ਸ੍ਰੀ ਫਰਾਂਸਵਾ ਔਲਾਂਦ ਦਾ ਸਵਾਗਤ ਕੀਤਾ। ਪ੍ਰਧਾਨ ਮੰਤਰੀ ਤੇ ਫਰਾਂਸ ਦੇ ਰਾਸ਼ਟਰਪਤੀ ਸ੍ਰੀ ਫਰਾਂਸਵਾ ਔਲਾਂਦ ਨਾਲ ਚੰਡੀਗੜ ਤੇ ਦਿੱਲੀ ਵਿੱਚ ਮੁਲਾਕਾਤ ਕਰਨਗੇ। ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਕਿਹਾ, * …

Read More »

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੇ ਫਰਾਂਸ ਦੇ ਰਾਸ਼ਟਰਪਤੀ ਔਲਾਂਦ ਨੇ ਪੁਰਾਤੱਤਵ ਖੋਜ ਪ੍ਰਦਰਸ਼ਨੀ ਵੇਖੀ

ਨਵੀਂ ਦਿੱਲੀ, 24 ਜਨਵਰੀ (ਪੰਜਾਬ ਪੋਸਟ ਬਿਊਰੋ) – ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਅਤੇ ਫਰਾਂਸ ਦੇ ਰਾਸ਼ਟਰਪਤੀ ਸ੍ਰੀ ਫਰਾਂਸਵਾ ਔਲਾਂਦ ਅੱਜ ਚੰਡੀਗੜ੍ਹ ਦੇ ਸਰਕਾਰੀ ਅਜਾਇਬਘਰ ਅਤੇ ਆਰਟ ਗੈਲਰੀ ਵੇਖਣ ਲਈ ਗਏ। ਸ੍ਰੀ ਔਲਾਂਦ ਅੱਜ 24 ਜਨਵਰੀ, 2016 ਨੂੰ ਸਰਕਾਰੀ ਦੌਰੇ ਉੱਤੇ ਭਾਰਤ ਪੁੱਜੇ ਸਨ। ਦੋਵੇਂ ਆਗੂਆਂ ਨੇ ਹਿਮਾਲਾ ਪਰਬਤਾਂ ਦੇ ਛੋਟੇ ਪਹਾੜਾਂ ਤੋਂ ਕੀਤੀਆਂ ਗਈਆਂ ਪੁਰਾਤੱਤਵ ਖੋਜਾਂ ਦੀ …

Read More »

ਪ੍ਰਧਾਨ ਮੰਤਰੀ ਵੱਲੋਂ ਨੇਤਾ ਜੀ ਸੁਭਾਸ਼ ਚੰਦਰ ਬੋਸ ਨਾਲ ਸਬੰਧਤ 100 ਫਾਇਲਾਂ ਦਾ ਪਹਿਲਾ ਸੈੱਟ ਜਾਰੀ

ਨਵੀਂ ਦਿੱਲੀ, 24 ਜਨਵਰੀ (ਪੰਜਾਬ ਪੋਸਟ ਬਿਊਰੋ) – ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ੧੧੯ਵੀਂ ਜੈਅੰਤੀ ਮੌਕੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ ਇੱਥੇ ਭਾਰਤੀ ਰਾਸ਼ਟਰੀ ਪੁਰਾਲੇਖ ਵਿਖੇ ਨੇਤਾ ਜੀ ਨਾਲ ਸਬੰਧਤ 100 ਫਾਇਲਾਂ ਦਾ ਪਹਿਲਾ ਸੈੱਟ ਜਨਤਕ ਕੀਤਾ। ਸਮਾਗਮ ਵਿੱਚ ਸੱਭਿਆਚਾਰ ਅਤੇ ਸੈਰ ਸਪਾਟਾ ਰਾਜ ਮੰਤਰੀ (ਸੁਤੰਤਰ ਚਾਰਜ) ਡਾ. ਮਹੇਸ਼ ਸ਼ਰਮਾ, ਸ਼ਹਿਰੀ ਵਿਕਾਸ ਅਤੇ ਹਾਊਸਿੰਗ ਤੇ ਸ਼ਹਿਰੀ ਗਰੀਬੀ ਹਟਾਓ …

Read More »

ਸਿੱਖ ਧਰਮ ਉਪਰ ਭਾਰੂ ਹੋ ਰਹੀ ਰਾਜਨੀਤੀ ਡੂੰਘੀ ਚਿੰਤਾ ਦਾ ਵਿਸ਼ਾ- ਸਤਨਾਮ ਸਿੰਘ ਚਾਹਲ

ਕਿਹਾ ਮਾਲਟਾ ਤੇ ਪਨਾਮਾ ਵਰਗੇ ਕਿਸ਼ਤੀ ਕਾਂਡ ਤੋਂ ਕੋਈ ਸਬਕ ਨਹੀਂ ਸਿੱਖਣਾ ਚਾਹੁੰਦੇ ਪੰਜਾਬ ਦੇ ਸਿਆਸਤਦਾਨ ਅੰਮ੍ਰਿਤਸਰ, 24 ਜਨਵਰੀ (ਜਗਦੀਪ ਸਿੰਘ ਸੱਗੂ)- ਪੰਜਾਬ ਫੇਰੀ ਤੇ ਆਏ ਨਾਰਥ ਅਮਰੀਕਨ ਪੰਜਾਬੀ ਐਸੋਸੀਏਸ਼ਨ (ਨਾਪਾ) ਦੇ ਕਾਰਜਕਾਰੀ ਡਾਇਰੈਕਟਰ ਸਤਨਾਮ ਸਿੰਘ ਚਾਹਲ ਨੇ ਸਿੱਖ ਧਰਮ ਉਪਰ ਹੋ ਰਹੀ ਭਾਰੂ ਰਾਜਨੀਤੀ ਬਾਰੇ ਆਪਣੀ ਡੂੰਘੀ ਚਿੰਤਾ ਦਾ ਪਰਗਟਾਵਾ ਕਰਦਿਆਂ ਕਿਹਾ ਕਿ ਰਾਜਨੀਤੀ ਦੇ ਧਰਮ ਉਤੇ ਭਾਰੂ ਹੋਣ …

Read More »

ਚੇਅਰਮੈਨ ਭਲਾਈ ਬੋਰਡ ਪਰਜਾਪਤ ਬਨਣ ‘ਤੇ ਜਥੇ: ਬਾਵਾ ਸਿੰਘ ‘ਗੁਮਾਨਪੁਰਾ’ ਸਨਮਾਨਿਤ

ਅੰਮ੍ਰਿਤਸਰ, 24 ਜਨਵਰੀ (ਗੁਰਪ੍ਰੀਤ ਸਿੰਘ) – ਜਥੇਦਾਰ ਬਾਵਾ ਸਿੰਘ ‘ਗੁਮਾਨਪੁਰਾ’ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਚੇਅਰਮੈਨ ਭਲਾਈ ਬੋਰਡ ਪਰਜਾਪਤ ਬਨਣ ‘ਤੇ ਅੰਮ੍ਰਿਤਸਰ ਸ਼ਹਿਰੀ ਦੇ ਬੀ. ਸੀ. ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਅਮਰੀਕ ਸਿੰਘ ‘ਮੱਲ੍ਹੀ’, ਹਰਭਜਨ ਸਿੰਘ ‘ਚੂੜੇਵਾਲਾ’ ਅਤੇ ਹੋਰ ਪਤਵੰਤੇ ਸੱਜਣਾਂ ਵੱਲੋਂ ਸਿਰਪਾਉ ਦੇ ਕੇ ਸਨਮਾਨਤ ਕੀਤਾ ਗਿਆ।ਇਸ ਮੌਕੇ ਬੀ. ਸੀ. ਵਿੰਗ ਅੰਮ੍ਰਿਤਸਰ ਸ਼ਹਿਰੀ ਦੇ ਸੀਨੀ: ਮੀਤ ਪ੍ਰਧਾਨ ਗੁਰਮੁਖ …

Read More »

ਪੱਤਰਕਾਰ ਜੋਗਿੰਦਰ ਸਿੰਘ ਮਾਣਾ ਦੀ ਮਾਤਾ ਪੂਰਨ ਕੌਰ ਨਮਿਤ ਸ਼ਰਧਾਂਜਲੀ ਸਮਾਗਮ ਹੋਇਆ

ਸਮਾਜਿਕ, ਰਾਜਨੀਤਿਕ ਤੇ ਧਾਰਮਿਕ ਆਗੂਆਂ ਵਲੋਂ ਸ਼ਰਧਾਂਜਲੀ ਭੇਂਟ ਚੌਂਕ ਮਹਿਤਾ, 24 ਜਨਵਰੀ (ਸਿੰਕਦਰ ਸਿੰਘ ਖਾਲਸਾ)- ਚੌਕ ਮਹਿਤਾ ਤੋ ਪੱਤਰਕਾਰ ਜੋਗਿੰਦਰ ਸਿੰਘ ਮਾਣਾ ਜਰਨਲ ਸਕੱਤਰ ਪ੍ਰੈਸ ਐਸੋਸੀਏਸ਼ਨ ਮਹਿਤਾ ਦੀ ਮਾਤਾ ਪੂਰਨ ਕੌਰ ਜੋ ਕਿ ਬੀਤੀ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਉਨ੍ਹਾਂ ਨਮਿਤ ਰੱਖੇ ਗਏ ਸ੍ਰੀ ਅਖੰਡ ਸਾਹਿਬ ਦੇ ਭੋਗ ਉਨਾਂ ਦੇ ਗ੍ਰਹਿ ਕਸਬਾ ਮਹਿਤਾ ਵਿਖੇ …

Read More »

ਖਡੂਰ ਸਾਹਿਬ ਜ਼ਿਮਨੀ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਹੋਵੇਗੀ ਇਤਿਹਾਸਕ ਜਿੱਤ – ਗੋਲਡੀ

ਅੰਮ੍ਰਿਤਸਰ, 24 ਜਨਵਰੀ (ਜਗਦੀਪ ਸਿੰਘ ਸੱਗੂ) – ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿਖੇ ਅਗਾਮੀ ਦਿਨਾਂ ਵਿੱਚ ਹੋ ਰਹੀ ਜ਼ਿਮਨੀ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਰਿਕਾਰਡ ਤੋੜ ਵੋਟਾਂ ਨਾਲ ਇਤਿਹਾਸਕ ਜਿੱਤ ਹੋਏਗੀ।ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਸ੍ਰ: ਨਵਦੀਪ ਸਿੰਘ ਗੋਲਡੀ ਨੇ ਵਾਰਡ ਨੰ: 37 ਤੋਂ ਦਲਜੀਤ ਸਿੰਘ ਭਾਟੀਆ ਦੀ ਅਗਵਾਈ ਵਿੱਚ ਉਨ੍ਹਾਂ ਨੂੰ ਮਿਲਣ ਆਏ ਨੌਜਵਾਨਾਂ ਦੇ ਇੱਕ ਵਫਦ …

Read More »