Wednesday, November 25, 2026

Monthly Archives: January 2016

ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਪਦਮ ਭੂਸ਼ਣ ਸਨਮਾਨ ਮਿਲਣ ‘ਤੇ ਜਥੇ: ਅਵਤਾਰ ਸਿੰਘ ਨੇ ਦਿੱਤੀ ਵਧਾਈ

ਅੰਮ੍ਰਿਤਸਰ, 23 ਜਨਵਰੀ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਮੁੱਦਈ ਅਤੇ ਰੋਜ਼ਾਨਾ ਅਜੀਤ ਦੇ ਪ੍ਰਬੰਧਕੀ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਪਦਮ ਭੂਸ਼ਣ ਸਨਮਾਨ ਮਿਲਣ ਤੇ ਵਧਾਈ ਦਿੱਤੀ ਹੈ।ਇਥੋਂ ਜਾਰੀ ਪੈ੍ਰੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੰਜਾਬੀ ਦੀ ਬਿਹਤਰੀ ਲਈ ਡਾ. ਹਮਦਰਦ ਨੇ ਲਾਮਿਸਾਲ ਯੋਗਦਾਨ ਪਾਇਆ ਹੈ।ਉਨ੍ਹਾਂ ਕਿਹਾ …

Read More »

ਸ੍ਰੀ ਲਛਮਣ ਚੇਲਾ ਰਾਮ ਵਲੋਂ ਜਥੇ: ਅਵਤਾਰ ਸਿੰਘ ਨੂੰ ਵੱਖ-ਵੱਖ ਭਾਸ਼ਾਵਾਂ ਵਿੱਚ ਸ੍ਰੀ ਸੁਖਮਨੀ ਸਾਹਿਬ ਦੀ ਸਟੀਕ ਦੀ ਪਹਿਲੀ ਕਾਪੀ ਭੇਟ

ਅੰਮ੍ਰਿਤਸਰ, 23 ਜਨਵਰੀ (ਗੁਰਪ੍ਰੀਤ ਸਿੰਘ)- ਸ੍ਰੀ ਲਛਮਣ ਚੇਲਾ ਰਾਮ ਨੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਵੱਲੋਂ ਉਚਾਰਣ ਕੀਤੀ ਪਾਵਨ-ਪਵਿੱਤਰ ਬਾਣੀ ਸ੍ਰੀ ਸੁਖਮਨੀ ਸਾਹਿਬ ਦੀਆਂ ਪੰਜਾਬੀ, ਅੰਗਰੇਜ਼ੀ, ਗੁਜਰਾਤੀ, ਬੰਗਾਲੀ, ਦੇਵ ਨਾਗਰੀ ਤੇ ਸਿੰਧੀ ਵਿੱਚ ਅਨੁਵਾਦ ਦੀਆਂ ਕਾਪੀਆਂ ਭੇਟ ਕੀਤੀਆਂ। ਜਥੇਦਾਰ ਅਵਤਾਰ ਸਿੰਘ ਨੇ ਇਸ ਮੌਕੇ ਕਿਹਾ ਕਿ ਸ੍ਰੀ ਲਛਮਣ ਚੇਲਾ …

Read More »

ਸ਼੍ਰੋਮਣੀ ਕਮੇਟੀ ਵੱਲੋਂ ਪੰਥਕ ਢਾਡੀ ਭਾਈ ਗੁਰਚਰਨ ਸਿੰਘ ਚੰਨ ਮੱਦੂਛਾਂਗੀਆ ਨੂੰ 50 ਹਜ਼ਾਰ ਦੀ ਮਦਦ

ਅੰਮ੍ਰਿਤਸਰ, 23 ਜਨਵਰੀ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਅਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਵਿਦਵਾਨ ਢਾਡੀ ਗਿਆਨੀ ਗੁਰਚਰਨ ਸਿੰਘ ਚੰਨ ਮੱਦੂਛਾਂਗੀਆ ਨੂੰ ਪੰਜਾਹ ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਗਈ ਹੈ।ਇਹ ਸਹਾਇਤਾ ਉਨ੍ਹਾਂ ਦੀ ਸਿਹਤ ਦੇ ਨਾਸਾਜ਼ ਚੱਲਦਿਆਂ ਅੰਤ੍ਰਿੰਗ ਕਮੇਟੀ ਦੇ ਫੈਸਲੇ ਅਨੁਸਾਰ ਧਰਮ ਪ੍ਰਚਾਰ ਕਮੇਟੀ ਦੇ ਫੰਡਾਂ ਵਿੱਚੋਂ ਦਿੱਤੀ ਗਈ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ਼ੋ੍ਰਮਣੀ …

Read More »

ਆਂਧਰਾ ਪ੍ਰਦੇਸ਼ ਤੇ ਆਸਾਮ ਵਿੱਚ ਸਿ’ਖ ਮਿਸ਼ਨ ਸਥਾਪਿਤ ਕੀਤੇ ਜਾਣਗੇ – ਜਥੇ: ਅਵਤਾਰ ਸਿੰਘ

ਅੰਮ੍ਰਿਤਸਰ, 23 ਜਨਵਰੀ (ਗੁਰਪ੍ਰੀਤ ਸਿੰਘ)- ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਗੁਹਾਟੀ (ਆਸਾਮ) ਅਤੇ ਵਿਸ਼ਾਖਾਪਟਨਮ (ਆਂਧਰਾ ਪ੍ਰਦੇਸ਼) ਵਿਖੇ ਸਿ’ਖ ਮਿਸ਼ਨਾਂ ਦੀ ਸਥਾਪਨਾ ਕੀਤੀ ਜਾਵੇਗੀ।ਇਥੋਂ ਜਾਰੀ ਪ੍ਰੈੱਸ ਨੋਟ ਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਹਵਾਲਾ ਦੇਂਦਿਆਂ ਦੱਸਿਆ ਕਿ ਜਿੱਥੇ ਪੰਜਾਬ ਤੇ ਹਰਿਆਣਾ ਵਿੱਚ …

Read More »

ਬਾਬਾ ਦੀਪ ਸਿੰਘ ਜੀ ਸ਼ਹੀਦ ਦਾ ਜਨਮ ਦਿਹਾੜਾ 26 ਜਨਵਰੀ ਨੂੰ – ਬੇਦੀ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ 25 ਜਨਵਰੀ ਨੂੰ ਆਯੋਜਿਤ ਹੋਵੇਗਾ ਅੰਮ੍ਰਿਤਸਰ, 23 ਜਨਵਰੀ (ਗੁਰਪ੍ਰੀਤ ਸਿੰਘ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਬੇ-ਅਦਬੀ ਨੂੰ ਨਾ ਸਹਾਰਦੇ ਹੋਏ ਰਣ ਤੱਤੇ ਵਿੱਚ ਜੂਝਣ ਵਾਲੇ ਮਹਾਨ ਸੂਰਬੀਰ, ਸਿਰ ਲੱਥ ਯੋਧੇ ਬਾਬਾ ਦੀਪ ਸਿੰਘ ਜੀ ਸ਼ਹੀਦ ਦਾ ਜਨਮ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ 26 ਜਨਵਰੀ ਨੂੰ ਗੁਰਦੁਆਰਾ ਸ਼ਹੀਦ …

Read More »

ਮਨਪ੍ਰੀਤ ਕੌਰ ਨੂੰ ਰਾਜਪੱਧਰ ਦੀ ਚਿੱਤਰਕਾਰੀ ਪ੍ਰਤੀਯੋਗਤਾ ਵਿੱਚ ਪਹਿਲਾ ਸਥਾਨ

ਅੰਮ੍ਰਿਤਸਰ, 23 ਜਨਵਰੀ (ਜਗਦੀਪ ਸਿੰਘ ਸੱਗੂ) – ਭਾਰਤ ਸਰਕਾਰ ਦੇ ਜਲ ਸੰਸਾਧਨ ਅਤੇ ਨਦੀਆਂ ਦੇ ਵਿਕਾਸ ਲਈ ਮੰਤਰਾਲੇ ਵੱਲੋਂ ਲੋਕਾਂ ਨੂੰ ਪਾਣੀ ਦੇ ਮਹੱਤਵ ਅਤੇ ਇਸ ਦੀ ਸੰਭਾਲ ਪ੍ਰਤੀ ਜਾਗਰੁਕ ਕਰਨ ਲਈ ਜ਼ਿਲ੍ਹਾ ਅਤੇ ਫਿਰ ਰਾਜ ਪੱਧਰ ਤੇ ਆਯੋਜਿਤ ਚਿੱਤਰਕਾਰੀ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ।ਅੰਮ੍ਰਿਤਸਰ ਵਿਖੇ ਆਯੋਜਿਤ ਜ਼ਿਲ੍ਹਾ ਪੱਧਰ ਦੇ ਮੁਕਾਬਲੇ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈਕੰਡਰੀ ਪਬਲਿਕ ਸਕੂਲ ਜੀ. …

Read More »

ਰਾਣਾ ਪਲਵਿੰਦਰ ਸਿੰਘ ਦੇ ਪਿਤਾ ਜਥੇਦਾਰ ਦਲੀਪ ਸਿੰਘ ਨੂੰ ਭਾਵ ਭਿੰਨੀ ਸ਼ਰਧਾਜਲੀ ਭੇਟ

ਅੰਮ੍ਰਿਤਸਰ, 23 ਜਨਵਰੀ (ਜਗਦੀਪ ਸਿੰਘ ਸੱਗੂ) – ਲੋਕਲ ਗੁ: ਪ੍ਰਬੰਧਕ ਕਮੇਟੀ ਗੁਰਦੁਆਰਾ ਅਟਾਰੀ ਸਾਹਿਬ ਤੇ ਗੁਰਦੁਆਰਾ ਕੋਠਾ ਸਾਹਿਬ ਵੱਲਾ ਦੇ ਪ੍ਰਧਾਨ ਤੇ ਅਕਾਲੀ ਨੇਤਾ ਰਾਣਾ ਪਲਵਿੰਦਰ ਸਿੰਘ ਦੇ ਪਿਤਾ ਜਥੇਦਾਰ ਦਲੀਪ ਸਿੰਘ ਨੂੰ ਅੰਤਿਮ ਅਰਦਾਸ ਸਮਾਗਮ ਮੌਕੇ ਵੱਖ-ਵੱਖ ਧਾਰਮਿਕ ਤੇ ਸਿਆਸੀ ਆਗੂਆਂ ਵੱਲੋਂ ਭਾਵ ਭਿੰਨੀ ਸ਼ਰਧਾਜਲੀ ਦਿੱਤੀ ਗਈ।ਜੀ.ਟੀ ਰੋਡ ਦੋਬੁਰਜੀ ਸਥਿਤ ਉਨ੍ਹਾਂ ਦੇ ਗ੍ਰਹਿ ਵਿਖੇ ਆਖੰਡ ਪਾਠ ਸਾਹਿਬ ਜੀ ਦੇ …

Read More »

ਰਾਸ਼ਟਰੀ ਵੋਟਰ ਦਿਵਸ-2016 ਤਿੰਨ ਵਿਧਾਨ ਸਭਾ ਚੋਣ ਹਲਕਿਆਂ ਵਿੱਚ 25 ਜਨਵਰੀ ਨੂੰ

ਪਠਾਨਕੋਟ, 23 ਜਨਵਰੀ (ਪ.ਪ)- ਡਿਪਟੀ ਕਮਿਸਨਰ ਸ. ਸੁਖਵਿੰਦਰ ਸਿੰਘ ਨੇ ਦੱਸਿਆ ਕਿ 25 ਜਨਵਰੀ 2016 ਨੂੰ ਰਾਸ਼ਟਰੀ ਵੋਟਰ ਦਿਵਸ-2016 ਸਮੁੱਚੇ ਜਿਲ੍ਹੇ ਦੇ ਤਿੰਨ ਵਿਧਾਨ ਸਭਾ ਚੋਣ ਹਲਕਿਆਂ ਸੁਜਾਨਪੁਰ, ਭੋਆ ਅਤੇ ਪਠਾਨਕੋਟ ਵਿਖੇ ਮਨਾਇਆ ਜਾਵੇਗਾ। ਜਿਸ ਦੇ ਅਧੀਨ ਜਿਲ੍ਹਾ ਪੱਧਰ ਤੇ ਐਵਲਨ ਗਰਲਜ਼ ਸੀਨੀਅਰ ਸੰਕੈਂਡਰੀ ਸਕੂਲ ਪਠਾਨਕੋਟ ਵਿਖੇ ਸਵੇਰੇ 11 ਵਜੇ ਵੋਟਰ ਦਿਵਸ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸੇ …

Read More »

ਆਈ.ਡੀ.ਐਸ.ਡੀ ਸੀਨੀਅਰ ਸੰਕੈਂਡਰੀ ਸਕੂਲ ਵਿਖੇ ਗਣਤੰਤਰ ਦਿਵਸ ਸਮਾਰੋਹ 26 ਜਨਵਰੀ ਨੂੰ

ਪਠਾਨਕੋਟ, 23 ਜਨਵਰੀ (ਪ.ਪ)- ਡਿਪਟੀ ਕਮਿਸਨਰ ਸ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪਠਾਨਕੋਟ ਗਣਤੰਤਰ ਦਿਵਸ ਸਮਾਰੋਹ 26 ਜਨਵਰੀ ਨੂੰ ਆਈ.ਡੀ.ਐਸ.ਡੀ ਸੀਨੀਅਰ ਸੰਕੈਂਡਰੀ ਸਕੂਲ ਪਠਾਨਕੋਟ ਵਿੱਖੇ ਮਨਾਇਆ ਜਾ ਰਿਹਾ ਹੈ। ਉਨ੍ਹਾ ਦੱਸਿਆ ਕਿ ਗਣਤੰਤਰ ਦਿਵਸ ਸਮਾਰੋਹ ਤੇ ਸ੍ਰੀ ਅਨਿਲ ਜੋਸ਼ੀ ਸਥਾਨਕ ਸਰਕਾਰ, ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਪੰਜਾਬ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਅਤੇ ਇਸੇ ਹੀ ਤਰਾਂ ਸਰਕਾਰੀ ਸੀਨੀਅਰ …

Read More »

ਪੇਡਾ ਨੇ ਊਰਜਾ ਦੀ ਬੱਚਤ ਸਬੰਧੀ ਲਗਾਈਆਂ ਵਰਕਸ਼ਾਪਾਂ

ਅੰਮ੍ਰਿਤਸਰ, 23 ਜਨਵਰੀ (ਜਗਦੀਪ ਸਿੰਘ ਸੱਗੂ)- ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਸਕੂਲ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਬਲਾਕ ਪੱਧਰ ‘ਤੇ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੰਮ੍ਰਿਤਸਰ ਦੇ ਵੱਖ-ਵੱਖ ਬਲਾਕਾਂ ਵਿਚ ਊਰਜਾ ਦੀ ਬੱਚਤ ਅਤੇ ਇਸ ਦੀ ਯੋਗ ਤਰੀਕੇ ਨਾਲ ਵਰਤੋਂ ਸਬੰਧੀ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਸਬੰਧ ਵਿਚ ਅੰਮ੍ਰਿਤਸਰ-1 ਅਤੇ ਅੰਮ੍ਰਿਤਸਰ-2, ਅਜਨਾਲਾ ਅਤੇ …

Read More »