ਬਟਾਲਾ (ਪਠਾਨਕੋਟ), 21 ਜਨਵਰੀ (ਨਰਿੰਦਰ ਸਿੰਘ ਬਰਨਾਲ) – ਸਥਾਨਕ ਸਵੀਮਿੰਗ ਪੂਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪਬਲਿਕ ਵਰਕਸ ਕਮੇਟੀ ਦੀ ਮੀਟਿੰਗ ਹੋਈ। ਜਿਸ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਕੇ.ਐਸ. ਰਾਜ ਵਧੀਕ ਡਿਪਟੀ ਕਮਿਸ਼ਨਰ (ਜ), ਸਤੀਸ਼ ਕੁਮਾਰ ਵਸਿਸਟ ਵਧੀਕ ਡਿਪਟੀ …
Read More »Monthly Archives: January 2016
ਏਜੰਟਾਂ ਨੇ ਕਈ ਘਰਾਂ ਵਿੱਚ ਜਗਦੇ ਚਿਰਾਗ ਬੁਝਾਏ- ਸੁੱਖ ਉਮਰਪੁਰਾ
ਬਟਾਲਾ, 20 ਜਨਵਰੀ (ਨਰਿੰਦਰ ਸਿੰਘ ਬਰਨਾਲ)- ਜਿਲ੍ਹਾ ਐਡਵਾਇਜਰੀ ਕਮੇਟੀ ਦੇ ਮੈਂਬਰ ਪਸ਼ੂ ਭਲਾਈ ਵਿਭਾਗ ਪੰਜਾਬ ‘ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਐਸ ਸੀ ਵਿੰਗ ਦੇ ਜਿਲ੍ਹਾ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਸੁੱਖ ਉਮਰਪੁਰਾ ਨੇ ਕਿਹਾ ਕਿ 20 ਨੌਜਵਾਨ ਲਾਪਤਾ ਹੋਣ ਦਾ ਪਤਾ ਲੱਗਣ ‘ਤੇ ਜਿਥੇ ਉਹਨਾਂ ਦੇ ਪਰਿਵਾਰਕ ਮੈਂਬਰ ਦੁੱਖ ਵਿੱਚ ਬੈਠੇ ਹਨ ਉਥੇ ਜਿਹੜੇ ਵੀ ਇਨਸਾਨ ਨੇ ਖ਼ਬਰ ਸੁਣੀ ਹੈ ਉਸ …
Read More »ਸਾਈਬਰ ਅੋਲੰਪਿਆਡ ‘ਚ ਦੂਸਰੇ ਸਥਾਨ ‘ਤੇ ਰਿਹਾ ਜੈਂਮਸ ਕੈਂਬ੍ਰਿਜ ਸਕੂਲ ਦਾ ਮਨਉਤਸਵ ਸਿੰਘ
ਬਟਾਲਾ, 21 ਜਨਵਰੀ (ਨਰਿੰਦਰ ਸਿੰਘ ਬਰਨਾਲ)- ਜੈਂਮਸ ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ਨੇ ਸਾਇੰਸ ਅੋਲੰਪਿਆਡ ਫਾਊਂਡੇਸ਼ਨ ਦੁਆਰਾ ਆਯੋਜਿਤ ਰਾਸ਼ਟਰੀ ਸਾਈਬਰ ਅੋਲੰਪਿਆਡ ਵਿੱਚ ਇਤਿਹਾਸ ਰਚਦੇ ਹੋਏ ਸਕੂਲ ਦੇ ਮਨਉਤਸਵ ਸਿੰਘ ਬੰਦੇਸ਼ਾ ਨੇ ਰਾਜ ਵਿੱਚ ਦੂਸਰਾ ਸਥਾਨ ਹਾਸਿਲ ਕੀਤਾ ਜਦਕਿ ਰਾਘਵ ਕਲਿਆਣ ਨੇ ਸ਼ਹਿਰ ਵਿੱਚ ਪਹਿਲਾ ਸਥਾਨ ਹਾਸਿਲ ਕੀਤਾ ਹੈ। ਸਾਇੰਸ ਅੋਲੰਪਿਆਡ ਫਾਊਂਡੇਸ਼ਨ ਦੁਆਰਾ ਦੇਸ਼ ਭਰ ਵਿੱਚ ਆਯੋਜਿਤ ਕੀਤੇ ਗਏ ੧੫ ਵੇਂ ਸਾਈਬਰ ਅੋਲੰਪਿਆਡ ਦੇ …
Read More »ਜਨਰਲ ਸਟੋਰ ਦੀ ਦੁਕਾਨ ਨੂੰ ਲੱਗੀ ਅੱਗ ‘ਤੇ ਲੱਖਾਂ ਦਾ ਸਮਾਨ ਸੜ ਕੇ ਹੋਇਆ ਸੁਆਹ
ਬਟਾਲਾ, 20 ਜਨਵਰੀ (ਨਰਿੰਦਰ ਸਿੰਘ ਬਰਨਾਲ) – ਸਥਾਨਕ ਟਿੱਬਾ ਬਾਜ਼ਾਰ ਸਥਿਤ ਇਕ ਜਨਰਲ ਸਟੋਰ ਦੇ ਅੱਗ ਦੀ ਭੇਟ ਚੜ੍ਹਨ ਨਾਲ ਲੱਖਾਂ ਰੁਪਏ ਦਾ ਮਾਲੀ ਨੁਕਸਾਨ ਹੋਣ ਦਾ ਸਮਾਚਾਰ ਮਿਲਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਚੰਦਰ ਜਨਰਲ ਸਟੋਰ ਦੇ ਮਾਲਕ ਸੁਰਿੰਦਰ ਬਾਂਸਲ ਪੁੱਤਰ ਸਵ. ਨਰੇਸ਼ ਬਾਂਸਲ ਵਾਸੀ ਡੋਗਰਾ ਮੁੱਹਲਾ ਬਟਾਲਾ ਨੇ ਦੱਸਿਆ ਕਿ ਉਹ ਵੱਡਾ ਬਾਜ਼ਾਰ ਵਿਖੇ ਜਨਰਲ ਸਟੋਰ ਚਲਾਉਂਦਾ ਹੈ ਅਤੇ …
Read More »ਅੱਜ ਦੀਆਂ ਸੁਰਖੀਆਂ….
ਬਾਬਾ ਦਇਆ ਸਿੰਘ ਜੀ ਦੀ ਦੂਜੀ ਬਰਸੀ ਬੜੀ ਧਾਮ ਧਾਮ ਨਾਲ ਮਨਾਈ ਗਈ
ਬੈਲਜੀਅਮ, 19 ਜਨਵਰੀ (ਹਰਚਰਨ ਸਿੰਘ ਢਿੱਲੋਂ) – ਮੀਰੀ ਪੀਰੀ ਦੇ ਮਾਲਿਕ ਧੰਨ ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਦਰੋ ਘਰੋ ਵਰੋਸਾਇ ਹੋਏ ਬਿਧੀ ਚੰਦ ਛੀਨਾ-ਗੁਰੂ ਕਾ ਸੀਨਾ ਜੀ ਦੇ 11 ਵੇ ਜਾਨਸ਼ੀਨ ਪੰਥ ਦੀ ਸਤਿਕਾਰ ਯੋਗ ਸ਼ਖਸ਼ੀਅਤ ਬ੍ਰਹਮ ਗਿਆਨੀ ਸੱਚਖੰਡਵਾਸੀ ਸੰਤ ਬਾਬਾ ਦਯਾ ਸਿੰਘ ਜੀ ਦੀ ਦੂਸਰੀ ਬਰਸੀ 18 ਅਤੇ 19 ਜਨਵਰੀ ਨੂੰ ਮਾਝੇ ਦੇ ਮਸ਼ਹੂਰ ਪਿੰਡ ਸੁਰ ਸਿੰਘ …
Read More »ਬੇਟੀ ਬਚਾਓ ਬੇਟੀ ਪੜਾਓ ਸਕੀਮ ਤਹਿਤ ਮੱਲ੍ਹੀਆਂ ਅਤੇ ਬੰਡਾਲਾ ਵਿਖੇ ਬੱਚੀਆਂ ਦੀ ਲੋਹੜੀ ਮਨਾਈ
ਤਰਸਿੱਕਾ, ਟਾਂਗਰਾ (ਕੰਵਲ ਜੋਧਾਨਗਰੀ, ਸੁਖਦੇਵ ਸਿੰਘ) – ਇੱਥੋਂ ਥੋੜੀ ਦੂਰੀ ਤੇ ਸਥਿਤ ਪਿੰਡ ਮੱਲ੍ਹੀਆਂ ਵਿਖੇ ਬੇਟੀ ਬਚਾਓ ਬੇਟੀ ਪੜਾਓ ਸਕੀਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਵਿਖੇ ਬਾਲ ਵਿਕਾਸ ਪ੍ਰੋਜੈਕਟ ਅਫਸਰ ਸ੍ਰੀ ਮਤੀ ਕੁਲਦੀਪ ਕੌਰ ਦੀ ਅਘਵਾਈ ਹੇਠ ਛੋਟੀਆਂ ਬੱਚੀਆਂ ਦੀ ਲੋਹੜੀ ਮਨਾਈ ਗਈ।ਇਸ ਮੌਕੇ ਸ੍ਰੀਮਤੀ ਕੁਲਦੀਪ ਕੌਰ ਨੇ ਬੱਚੀਆਂ ਦੇ ਮਾਪਿਆ ਨੂੰ ਕਿਹਾ ਕਿ ਨਿਰੋਏ ਸਮਾਜ ਦਾ ਸਿਰਜਨਾ ਕਰਨ ਲਈ ਆਪਾਂ …
Read More »ਸੁਖਬੀਰ ਬਾਦਲ ਖਡੂਰ ਸਾਹਿਬ ਤੋਂ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਅਕਾਲੀ ਦਲ ਉਮੀਦਵਾਰ ਐਲਾਨਿਆ
ਅੰਮ੍ਰਿਤਸਰ, 20 ਜਨਵਰੀ (ਗੁਰਚਰਨ ਸਿੰਘ) – ਸ਼੍ਰੋਮਣੀ ਅਕਾਲੀ ਦਲ ਵੱਲੋਂ 13 ਫਰਵਰੀ ਨੂੰ ਹੋਣ ਜਾ ਰਹੀ ਖਡੂਰ ਸਾਹਿਬ ਵਿਧਾਨ ਸਭਾ ਹਲਕੇ ਦੀ ਜਿਮਨੀ ਚੋਣ ਲਈ ਸੀਨੀਅਰ ਅਕਾਲੀ ਆਗੂ ਸz. ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ। ਇਹ ਰਸਮੀ ਐਲਾਨ ਅੱਜ ਇਥੇ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪਿਛੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ …
Read More »SAD Fields Ravinder Singh Brahmpura as its Candidate for Khadoor Sahib by-poll
Amritsar, January 20 (Punjab Post Bureau) – The Shiromani Akali Dal today announced S. Ravinder Singh Brahmpura as party candidate for Khadoor Sahib Assembly by-poll in district Tarn Taran with party President S. Sukhbir Singh Badal making this announcement here after paying obeisance at Sri Darbar Sahib. Interacting with media persons, S. Badal said the Party had decided to field …
Read More »ਮੀਰੀ-ਪੀਰੀ ਮੈਡੀਕਲ ਕਾਲਜ਼ ਸਬੰਧੀ ਹਰਿਆਣਾ ਦੇ ਸਿਹਤ ਮੰਤਰੀ ਸ੍ਰੀ ਅਨਿਲ ਵਿੱਜ ਦੇ ਪੱਤਰ ਦਾ ਸਵਾਗਤ
ਅੰਮ੍ਰਿਤਸਰ 20 ਜਨਵਰੀ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਰਿਆਣਾ ਸਰਕਾਰ ਦੇ ਸਿਹਤ ਮੰਤਰੀ ਸ੍ਰੀ ਅਨਿਲ ਵਿਜ ਵੱਲੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲਿਖੇ ਉਸ ਪੱਤਰ ਦਾ ਧੰਨਵਾਦ ਕੀਤਾ ਹੈ ਜਿਸ ਵਿੱਚ ਸ਼ਾਹਬਾਦ ਸਥਿਤ ਮੀਰੀ-ਪੀਰੀ ਮੈਡੀਕਲ ਕਾਲਜ ਨੂੰ ਚਾਲੂ ਰੱਖਣ ਲਈ ਕਿਹਾ ਗਿਆ ਹੈ। ਇਥੋੋਂ ਜਾਰੀ ਪ੍ਰੈੱਸ ਨੋਟ ਵਿੱਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ …
Read More »
Punjab Post Daily Online Newspaper & Print Media