ਅੰਮ੍ਰਿਤਸਰ 20 ਜਨਵਰੀ (ਗੁਰਪ੍ਰੀਤ ਸਿੰਘ) – ਧਰਮ ਪ੍ਰਚਾਰ ਕਮੇਟੀ ਵੱਲੋਂ ਵਿਦਿਆਰਥੀਆਂ ਨੂੰ ਸਿੱਖ ਧਰਮ ਦੀ ਮੁੱਢਲੀ ਜਾਣਕਾਰੀ ਘਰ-ਘਰ ਪਹੁੰਚਾਉਣ ਹਿਤ ਹਰ ਸਾਲ ਦੀ ਤਰ੍ਹਾਂ 6-7 ਫਰਵਰੀ ਦਿਨ ਸ਼ਨੀਵਾਰ ਤੇ ਐਤਵਾਰ ਨੂੰ ਦੋ ਸਾਲਾ ਪੱਤਰ-ਵਿਹਾਰ ਕੋਰਸ ਦੇ ਇਮਤਿਹਾਨ ਲਏ ਜਾਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਪ੍ਰੈੱਸ ਦੇ ਨਾਮ ਬਿਆਨ ਜਾਰੀ …
Read More »Monthly Archives: January 2016
ਧਰਮ ਪ੍ਰਚਾਰ ਕਮੇਟੀ ਨੇ ‘ਸਿੱਖ ਇਤਿਹਾਸ ਤੇ ਗੁਰਬਾਣੀ ਕੰਠ ਲਹਿਰ’ ਤਹਿਤ ਧਾਰਮਿਕ ਮੁਕਾਬਲੇ ਕਰਵਾਏ
ਅੰਮ੍ਰਿਤਸਰ, 20 ਜਨਵਰੀ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾੁਨਿਰਦੇਸ਼ਾਂ ਹੇਠ ਸ਼ੋ੍ਰਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ‘ਸਿੱਖ ਇਤਿਹਾਸ ਤੇ ਗੁਰਬਾਣੀ ਕੰਠ ਲਹਿਰ’ ਤਹਿਤ ਸ੍ਰੀ ਗੁਰੂ ਨਾਨਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਘਿਓ ਮੰਡੀ ਵਿਖੇ ਦਰਜਾ ਪਹਿਲਾ ਤੇ ਦਰਜਾ ਦੂਸਰਾ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਪਹਿਲੇ ਦਰਜੇ ਵਿੱਚ ਰਾਜਦੀਪ ਕੌਰ ਸਪੁੱਤਰੀ ਸ. …
Read More »ਕੇ. ਜੀ ਤੋਂ ਪਹਿਲੀ ਜਮਾਤ ਦੇ ਵਿਦਿਆਰਥੀਆਂ ਦੀ ਸ਼ਬਦ ਕੀਰਤਨ ਪ੍ਰਤੀਯੋਗਤਾ ਕਰਵਾਈ
ਅੰਮ੍ਰਿਤਸਰ, 20 ਜਨਵਰੀ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ ਕੇ. ਜੀ ਤੋਂ ਪਹਿਲੀ ਜਮਾਤ ਦੇ ਵਿਦਿਆਰਥੀਆਂ ਦੀ ਸ਼ਬਦ ਕੀਰਤਨ ਪ੍ਰਤੀਯੋਗਤਾ ਕਰਵਾਈ ਗਈ ਜਿਸ ਵਿੱਚ ਸਾਰੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।ਛੋਟੇ ਛੋਟੇ ਬੱਚਿਆਂ ਨੇ ਸੱਚੇ ਮਨ ਨਾਲ ਸ਼ਬਦਾਂ ਦਾ ਉਚਾਰਨ ਕੀਤਾ ਅਤੇ ਵਾਤਾਵਰਣ ਨੂੰ ਇਕ ਅਧਿਆਤਮਕ ਬਣਾ ਦਿੱਤਾ।ਵਿਦਿਆਰਥੀਆਂ ਵਲੋਂ ਪੋ੍ਰਗਰਾਮ ਦੀ ਸੁਰੂਆਤ ਸਕੂਲ ਸ਼ਬਦ …
Read More »ਡੀ.ਸੀ ਸੁਖਵਿੰਦਰ ਸਿੰਘ ਨੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਪਠਾਨਕੋਟ, 20 ਜਨਵਰੀ (ਪ. ਪ) – ਸਥਾਨਕ ਸਵੀਮਿੰਗ ਪੂਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪਬਲਿਕ ਵਰਕਸ ਕਮੇਟੀ ਦੀ ਮੀਟਿੰਗ ਹੋਈ। ਜਿਸ ਵਿੱਚ ਹੋਰਨਾਂ ਤੋਂ ਇਲਾਵਾ ਸ਼੍ਰੀ ਕੇ.ਐਸ. ਰਾਜ ਵਧੀਕ ਡਿਪਟੀ ਕਮਿਸ਼ਨਰ (ਜ), ਸਤੀਸ਼ ਕੁਮਾਰ ਵਸਿਸਟ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), …
Read More »ਪ੍ਰਧਾਨ ਮੰਤਰੀ ਵੱਲੋਂ ਪੀ.ਐਸ.ਐਲ.ਵੀ. ਸੀ 31 ਦੀ ਸਫਲ ਲਾਚਿੰਗ ‘ਤੇ ਇਸਰੋ ਦੇ ਵਿਗਿਆਨੀਆਂ ਨੂੰ ਵਧਾਈ
ਨਵੀਂ ਦਿੱਲੀ, 20 ਜਨਵਰੀ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੀ.ਐਸ.ਐਲ.ਵੀ. ਸੀ 31 ਦੀ ਸਫਲ ਲਾਂਚਿੰਗ ਅਤੇ ਆਈ.ਆਰ.ਐਨ.ਐਸ.ਐਸ.1 ਈ ਨੂੰ ਸਟੀਕ ਢੰਗ ਨਾਲ ਕਲਾਸ ਵਿੱਚ ਰੱਖਣ ਅਤੇ ਭਾਰਤੀ ਪੁਲਾੜ ਖੋਜ ਸੰਗਠਨ ਇਸਰੋ ਇੰਡੀਅਨ ਸਪੇਸ਼ ਰਿਸਰਚ ਆਰਗੇਨਾਈਜੇਸ਼ਨ ਇਸਰੋ ਦੇ ਵਿਗਿਆਨੀਆਂ ਨਾਲ ਗੱਲਬਾਤ ਕੀਤੀ ਅਤੇ ਉਨਾਂ੍ਹ ਨੂੰ ਵਧਾਈ ਦਿੱਤੀ।
Read More »ਸਰਕਾਰ ਰਾਸ਼ਟਰੀ ਜਾਂਚ ਏਜੰਸੀ ਨੂੰ ਮਜ਼ਬੂਤ ਬਣਾਉਣ ਲਈ ਵਚਨਬੱਧ – ਰਾਜਨਾਥ ਸਿੰਘ
ਨਵੀਂ ਦਿੱਲੀ, 20 ਜਨਵਰੀ (ਪੰਜਾਬ ਪੋਸਟ ਬਿਊਰੋ) – ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਰਾਜਨਾਥ ਸਿੰਘ ਨੇ ਕਿਹਾ ਕਿ ਸਰਕਾਰ ਅੱਤਵਾਦ ਨਾਲ ਵੱਧ ਪ੍ਰਭਾਵੀ ਤੌਰ ਉਤੇ ਨਿਪਟਣ ਲਈ ਰਾਸ਼ਟਰੀ ਜਾਂਚ ਏਜੰਸੀ ਨੂੰ ਮਜ਼ਬੂਤ ਅਤੇ ਸ਼ਕਤੀਸ਼ਾਲੀ ਬਣਾਉਣ ਲਈ ਵਚਨਬੱਧ ਹੈ। ਐਨ.ਆਈ.ਏ. ਦਿਵਸ ਦੇ ਮੌਕੇ ਉਤੇ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਉਨਾਂ੍ਹ ਕਿਹਾ ਕਿ ਦੇਸ਼ ਵਿੱਚ ਐਨ.ਆਈ.ਏ. ਦੇ ਵੱਧ ਦਫਤਰ ਖੋਲ੍ਹੇ ਜਾ ਰਹੇ ਹਨ, …
Read More »ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਨਵ-ਨਿਯੁਕਤ ਮੈਂਬਰ ਡਾ: ਸਿਆਲਕਾ ਦਾ ਮਜੀਠੀਆ ਨੇ ਕਰਾਇਆ ਮੂੰਹ ਮਿੱਠਾ
ਚਵਿੰਡਾ ਦੇਵੀ, 20 ਜਨਵਰੀ (ਪ.ਪ ) ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰ ਨਿਯੁਕਤ ਹੋਏ ਮਜੀਠਾ ਹਲਕੇ ਦੇ ਸੀਨੀਅਰ ਅਕਾਲੀ ਆਗੂ ਅਤੇ ਅਕਾਲੀ ਦਲ ਅਨੁਸੂਚਿਤ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਡਾ: ਤਰਸੇਮ ਸਿੰਘ ਸਿਆਲਕਾ ਦਾ ਅੱਜ ਮਾਲ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਮੂੰਹ ਮਿੱਠਾ ਕਰਾ ਕੇ ਵਧਾਈ ਦਿੱਤੀ। ਸ: ਮਜੀਠੀਆ ਨੇ ਕਿਹਾ ਕਿ ਅਕਾਲੀ ਦਲ ਵਿੱਚ ਵਫ਼ਾਦਾਰ …
Read More »ਸੇਂਟ ਸੋਲਜ਼ਰ ਸਕੂਲ ਦੀ ਨਵੀ ਇਮਾਰਤ ਦਾ ਉਦਘਾਟਨ
ਜੰਡਿਆਲਾ ਗੁਰ, 20 ਜਨਵਰੀ (ਹਰਿੰਦਰ ਪਾਲ ਸਿੰਘ) – ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਦੀ ਨਵੀ ਬਣੀ ਇਮਾਰਤ ਦਾ ਉਦਘਾਟਨ ਬਾਬਾ ਪਰਮਾਨੰਦ ਜੀ ਮੁੱਖ ਕਮਲਾਂ ਨਾਲ ਕੀਤਾ।ਇਸ ਮੌਕੇ ਤੇ ਬੱਚਿਆਂ ਨੂੰ ਅਸ਼ੀਰਵਾਦ ਦਿੰਦੇ ਹੋਏ ਬਾਬਾ ਜੀ ਨੇ ਕਿਹਾ ਕਿ ਅੱਜ ਦੇ ਯੁੱਗ ਵਿੱਚ ਪੜਾਈ ਦੇ ਨਾਲ ਨਾਲ ਨੈਤਿਕ ਵਿਦਿਆ ਦੀ ਬਹੁਤ ਲੋੜ ਹੈ।ਪੜਾਈ ਵਿੱਚ ਚੰਗੇ ਹੋਣ ਦੇ ਨਾਲ ਬੱਚਿਆਂ …
Read More »ਸਾਂਝ ਕੇਂਦਰ ਜੰਡਿਆਲਾ ਗੁਰੂ ਨੇ ਸਕੂਲੀ ਬੱਚਿਆਂ ਨੂੰ ਸਾਂਝ ਕੇਂਦਰ ਦੀਆਂ ਸਹੂਲਤਾਂ ਤੋਂ ਕਰਵਾਇਆ ਜਾਣੂ
ਜੰਡਿਆਲਾ ਗੁਰੂ, 20 ਜਨਵਰੀ (ਹਰਿੰਦਰ ਪਾਲ ਸਿੰਘ) ਸਬ-ਡਵੀਜਨ ਸਾਂਝ ਕਮਿਊਨਟੀ ਪੁਲਿਸੰਗ ਸੋਸਾਇਟੀ ਜੰਡਿਆਲਾ ਗੁਰੂ ਅੰਮ੍ਰਿਤਸਰ ਦਿਹਾਤੀ ਵੱਲੋਂ ਸੰਤ ਸਿੰਘ ਸੁੱਖਾ ਸਿੰਘ ਮਾਡਰਨ ਸਕੂਲ ਗੁੰਨੋਵਾਲ(ਜੰਡਿਆਲਾ ਗੁਰੂ) ਵਿਖੇ ਵਿਦਿਆਰਥੀਆਂ ਨੂੰ ਸੁਵਿਧਾ ਸੈਂਟਰ ਦੁਆਰਾ ਦਿੱਤੀਆਂ ਜਾਂਦੀਆ ਸਹੂਲਤਾਂ ਤੋ ਜਾਣੂ ਕਰਵਾਉਣ ਲਈ ਇੱਕ ਕੈਂਪ ਦਾ ਅਯੋਜਨ ਕੀਤਾ ਗਿਆ ।ਇਸ ਮੌਕੇ ਸੁਵਿਧਾ ਸੈਂਟਰ ਦੇ ਇੰਚਾਰਜ ਇੰਸਪੈਕਟਰ ਕਮਲੇਸ਼ ਚੰਦ ਨੇ ਦੱਸਿਆ ਕਿ ਨੌਕਰੀ ਲੈਣ ਲਈ ਪੁਲਿਸ …
Read More »ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਵਲਟੋਹਾ (ਅਲਗੋਂ ਕੋਠੀ), 20 ਜਨਵਰੀ (ਹਰਦਿਆਲ ਸਿੰਘ ਭੈਣੀ) – ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਆਗਮਨ ਪੁਰਬ ਸਰਹੱਦੀ ਖੇਤਰ ਦੇ ਵੱਖ-ਵੱਖ ਪਿੰਡਾਂ ਵਿੱਚ ਬੜੀ ਸ਼ਰਧਾ ਨਾਲ ਮਨਾਇਆ ਗਿਆ।ਇਸੇ ਲੜੀ ਦੌਰਾਨ ਪਿੰਡ ਮਾਹਣੇਕੇ, ਦਾਸੂਵਾਲ ਤੇ ਵਲਟੋਹਾ ਵਿਖੇ ਸ਼੍ਰੀ ਗਰੁ ਗੋਬਿੰਦ ਸਿੰਘ ਜੀ ਦਾ ਆਗਮਨ ਪੁਰਬ ਬੜੀ ਸ਼ਰਧਾ ਨਾਲ ਮਾਨਇਆ ਗਿਆ। ਪਿੰਡ ਮਾਹਣੇਕੇ ਵਿਖੇ ਆਗਮਨ ਪੁਰਬ ਦੇ ਸਬੰਧ ਵਿੱਚ ਸ੍ਰੀ …
Read More »
Punjab Post Daily Online Newspaper & Print Media