Wednesday, November 25, 2026

Monthly Archives: January 2016

ਜਿਲ੍ਹੇ ਵਿੱਚ ਜਨਤਕ ਸ਼ਿਕਾਇਤਾਂ ਲਈ ਸਹਾਇਕ ਕਮਿਸ਼ਨਰ ਨੋਡਲ ਅਫ਼ਸਰ ਨਾਮਜ਼ਦ – ਰਵੀ ਭਗਤ

ਅੰਮ੍ਰਿਤਸਰ, 20 ਜਨਵਰੀ (ਗੁਰਚਰਨ ਸਿੰਘ) – ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਲੋਕ ਸੇਵਾਵਾਂ ਨਾਲ ਸਬੰਧਤ ਸ਼ਿਕਾਇਤਾਂ ਦੀ ਪ੍ਰਾਪਤੀ ਅਤੇ ਨਿਪਟਾਰੇ ਲਈ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਅੰਮ੍ਰਿਤਸਰ ਨੂੰ ਨੋਡਲ ਅਫਸਰ ਵਜੋਂ ਤਾਇਨਾਤ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਭਗਤ ਨੇ ਦੱਸਿਆ ਕਿ ਮੁੱਖ ਮੰਤਰੀ ਸz ਪਰਕਾਸ਼ ਸਿੰਘ ਬਾਦਲ ਵੱਲੋਂ ਲੋਕ ਸੇਵਾਵਾਂ ਨਾਲ ਸਬੰਧਤ ਮਸਲਿਆਂ ਅਤੇ ਸ਼ਿਕਾਇਤਾਂ ਦੇ ਬਿਨਾਂ ਦੇਰੀ ਨਿਪਟਾਰੇ ਸਬੰਧੀ …

Read More »

DC Appoints Assistant Commissioner Grievances as Nodal Officer

People can register complaints over phone or email Amritsar, January 20 (Punjab Post Bureau) – Deputy Commissioner Mr. Ravi Bhagat has appointed Assistant Commissioner (Grievances) as Nodal Officer to receive and resolve the public grievances pertaining to public services. Giving details in this regard Mr. Bhagat said that each and every department of Punjab Government will depute Nodal Officer in district …

Read More »

ਦਿੱਲੀ ਕਮੇਟੀ ਵੱਲੋਂ ਸਿੱਖਿਆ ਸੁਧਾਰਾਂ ਦੀ ਲੜੀ ਨੂੰ ਹੁੰਗਾਰਾ ਦੇਣ ਦੇ ਕਾਰਜ਼ ਜਾਰੀ

ਨਵੀਂ ਦਿੱਲੀ, 20 ਜਨਵਰੀ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖਿਆ ਦੇ ਮਿਆਰ ਨੂੰ ਸਕੂਲਾਂ ਵਿਚ ਉੱਚਾ ਚੁੱਕਣ ਵਾਸਤੇ ਵੱਖ-ਵੱਖ ਵਿਸ਼ਿਆਂ ਦੇ ਟੀਚਰਾਂ ਦੀਆਂ ਦੋ ਕਾਰਜਸ਼ਾਲਾਵਾਂ ਲਗਾਈਆਂ ਗਈਆਂ ਹਨ। ਕਮੇਟੀ ਦੀ ਸਕੂਲ ਏਜ਼ੂਕੇਸ਼ਨ ਕਾਉਂਸਿਲ ਦੇ ਚੇਅਰਮੈਨ ਅਤੇ ਸਾਬਕਾ ਵਿਧਾਇਕ ਹਰਮੀਤ ਸਿੰਘ ਕਾਲਕਾ ਨੇ ਦਿੱਲੀ ਕਮੇਟੀ ਵੱਲੋਂ ਸਿੱਖਿਆ ਸੁਧਾਰ ਲਈ ਚੁੱਕੇ ਜਾ ਰਹੇ ਕਦਮਾਂ ਦੀ ਜਾਨਕਾਰੀ ਦੇਣ ਦੌਰਾਨ …

Read More »

ਡੀ.ਏ.ਵੀ ਪਬਲਿਕ ਸਕੂਲ ਵਿੱਚ ਨੈਤਿਕ ਮੁੱਲਾਂ ‘ਤੇ ਅਧਾਰਿਤ ਕਾਰਜਸ਼ਾਲਾ ਦਾ ਆਯੋਜਨ

ਅੰਮ੍ਰਿਤਸਰ, 20 ਜਨਵਰੀ (ਜਗਦੀਪ ਸਿੰਘ ਸੱਗੂ) – ੱਆਰਿਆ ਪ੍ਰਾਦੇਸ਼ਿਕ ਪ੍ਰਤੀਨਿਧੀ ਸਭਾ ਦਿੱਲੀ, ਆਰਿਆ ਪ੍ਰਾਦੇਸ਼ਿਕ ਪ੍ਰਤੀਨਿਧੀ ਸਭਾ ਪੰਜਾਬ, ਆਰਿਆ ਯੁਵਾ ਸਭਾ ਪੰਜਾਬ ਅਤੇ ਆਰਿਆ ਰਤਨ ਸ਼੍ਰੀ ਪੂਨਮ ਸੂਰੀ, ਪ੍ਰਧਾਨ ਡੀ.ਏ.ਵੀ.ਸੀ.ਐਮ.ਸੀ. ਨਵੀਂ ਦਿੱਲੀ, ਪੰਜਾਬ ਜ਼ੋਨ ਂਏਂ ਦੇ ਖੇਤਰੀ ਨਿਰਦੇਸ਼ਕ ਡਾ. ਸ਼੍ਰੀਮਤੀ ਨੀਲਮ ਕਾਮਰਾ ਅਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਜੀਪ੍ਰਿੰਸੀਪਲ ਡੀ.ਏ.ਵੀ. ਕਾਲਜ ਦੀ ਯੋਗ ਅਗਵਾਈ ਹੇਠ ਦੋ ਦਿਨਾਂ ਨੈਤਿਕ ਸਿੱਖਿਆ ਪ੍ਰਸਿਕਸ਼ਣ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਦੇ ਬੱਚਿਆ ਨੇ ਖਟਿਆ ਨਾਮਣਾ

ਅੰਮ੍ਰਿਤਸਰ, 20 ਜਨਵਰੀ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਦੇ ਅੱਠਵੀ ਜਮਾਤ ਦੇ ਵਿਦਿਆਰਥੀ ਅਨਮੋਲ ਸਿੰਘ ਨੇ ਭਾਸ਼ਾ ਵਿਭਾਗ ਪੰਜਾਬ ਵੱਲੋ ਬਾਲ ਸਾਹਿਤ ਕੁਇਜ਼ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕਰਕੇ 500 ਰੁ: ਨਕਦ ਪ੍ਰਾਪਤ ਕੀਤੇ ਹਨ।ਇਹ ਹੋਣਹਾਰ ਵਿਦਿਆਰਥੀ ਸੂਬਾ ਪੱਧਰ ਤੇ ਹੋਣ ਵਾਲੇ ਕੁਇਜ਼ ਮੁਕਾਬਲੇ ਲਈ ਚੁਣ ਲਿਆ ਗਿਆ।ਕੰਬੋਜ਼ ਸਭਾ ਅੰਮ੍ਰਿਤਸਰ ਵੱਲੋ ਸ਼ਹੀਦ ਊਧਮ ਸਿੰਘ …

Read More »

ਬਾਲ ਗਾਇਕ ਸ਼ਮਸ਼ਾਦ ਅਲੀ ਝੁਨੇਰ ਦਾ ਖਿਤਾਬ ‘ਆਵਾਜ਼-ਏ-ਪੰਜਾਬ’ ਤੇ ਹਰਮੋਨੀਅਮ ਨਾਲ ਸਨਮਾਨ

ਸੰਦੌੜ, 20 ਜਨਵਰੀ (ਹਰਮਿੰਦਰ ਸਿੰਘ ਭੱਟ) – ਨਿੱਕੀ ਉਮਰੇ ਪੰਜਾਬੀ ਗਾਇਕੀ ਵਿੱਚੋਂ ਨਾਮਣਾ ਖੱਟਣ ਵਾਲੇ ਅਤੇ ਲੋਕ ਗਾਇਕ ਫਿਰੋਜ਼ ਖਾਨ ਦੇ ਲਾਡਲੇ ਸ਼ਾਗਿਰਦ ਸ਼ਮਸ਼ਾਦ ਅਲੀ ਝੁਨੇਰ ਨੇ ਸੁਆਮੀ ਉਂਕਾਰ ਸਰਸਵਤੀ ਜੀ ਵਲੋਂ ਅਤੇ ਰਵਿੰਦਰ ਭਾਟੀਆ ਦੇ ਵਿਸ਼ੇਸ਼ ਸਹਿਯੋਗ ਨਾਲ ਖਰੜ ਵਿਖੇ ਕਰਵਾਏ ਗਏ ‘ਆਵਾਜ਼-ਏ-ਪੰਜਾਬ’ ਪ੍ਰੋਗਰਾਮ ਵਿੱਚ ਆਪਣੀ ਵੁਆਇਸ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।ਇਸ ਸਮਾਗਮ ਵਿੱਚ 40 ਦੇ ਕਰੀਬ ਬੱਚਿਆਂ ਨੇ ਭਾਗ …

Read More »

ਪਿੰਡ ਦਸੌਂਧਾ ਸਿੰਘ ਵਾਲਾ ਵਿਖੇ ਮਨਰੇਗਾ ਸਕੀਮ ਤਹਿਤ ਡਰੇਨ ਦੀ ਸਫਾਈ ਕਾਰਜ ਸ਼ੁਰੂ

ਸੰਦੌੜ, 20 ਜਨਵਰੀ (ਹਰਮਿੰਦਰ ਸਿੰਘ ਭੱਟ) – ਨੇੜਲੇ ਪਿੰਡ ਦਸੌਧਾ ਸਿੰਘ ਵਾਲਾ ਵਿਖੇ ਮਨਰੇਗਾ ਸਕੀਮ ਤਹਿਤ ਡਰੇਨ ਦੀ ਸਫ਼ਾਈ ਦਾ ਕਾਰਜ ਸ਼ੁਰੂ ਕੀਤਾ ਗਿਆ ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਸਰਪੰਚ ਸੰਤ ਸਿੰਘ ਅਤੇ ਪੰਚ ਲਾਭ ਸਿੰਘ ਨੇ ਦੱਸਿਆ ਕਿ ਗੰਦਗੀ ਨਾਲ ਹੋ ਰਹੀਆਂ ਘਾਤਕ ਲਾ ਇਲਾਜ ਬਿਮਾਰੀਆਂ ਤੋਂ ਪਿੰਡ ਵਾਸੀਆਂ ਨੂੰ ਨਿਜਾਤ ਦਿਵਾਉਣ ਲਈ ਇਹ ਸਫਾਈ ਕਾਰਜ …

Read More »

ਕੋਲੰਬੀਆ ਕਿਸ਼ਤੀ ਹਾਦਸੇ ‘ਤੇ ਜਥੇ: ਅਵਤਾਰ ਸਿੰਘ ਵਲੋਂ ਚਿੰਤਾ ਜ਼ਾਹਿਰ

ਅੰਮ੍ਰਿਤਸਰ, 19 ਜਨਵਰੀ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬੀ ਨੌਜਵਾਨਾਂ ਦੇ ਦੱਖਣੀ ਅਮਰੀਕੀ ਦੇਸ਼ ਕੋਲੰਬੀਆ ਨੇੜੇ ਕਿਸ਼ਤੀ ਪਲਟਣ ਨਾਲ ਡੁੱਬ ਜਾਣ ਦੇ ਖਦਸ਼ੇ ਤੇ ਚਿੰਤਾ ਜ਼ਾਹਿਰ ਕਰਦਿਆਂ ਅਕਾਲ ਪੁਰਖ ਅਗੇ ਅਰਦਾਸ ਕੀਤੀ ਹੈ ਕਿ ਕਿਸ਼ਤੀ ਵਿੱਚ ਸਵਾਰ ਨੌਜਵਾਨ ਸਹੀ ਸਲਾਮਤ ਹੋਣ। ਇਥੋਂ ਜਾਰੀ ਪੈ੍ਸ ਨੋਟ ਵਿੱਚ ਸ਼ੋ੍ਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕਤਰ ਸ. …

Read More »

ਕਰਮਜੀਤ ਸਿੰਘ ਰਿੰਟੂ ਨੇ ਜਰੂਰਤਮੰਦ ਲੋਕਾਂ ਨੂੰ ਗਰਮ ਕੰਬਲ ਵੰਡੇ

ਅੰਮ੍ਰਿਤਸਰ, 19 ਜਨਵਰੀ (ਜਗਦੀਪ ਸਿੰਘ ਸੱਗੂ)- ਹਲਕਾ ਉੱਤਰੀ ਦੇ ਕਾਂਗਰਸ ਇੰਚਾਰਜ ਤੇ ਸੀਨੀਅਰ ਕਾਂਗਰਸੀ ਨੇਤਾ ਕਰਮਜੀਤ ਸਿੰਘ ਰਿੰਟੂ ਨੇ ਕਿਹਾ ਹੈ ਕਿ ਅਕਾਲੀ-ਭਾਜਪਾ ਸਰਕਾਰ ਮਹਿਜ਼ ਲੋਕਾਂ ਨੂੰ ਸੁਪਨੇ ਵਿਖਾਉਣ ਤੋਂ ਇਲਾਵਾ ਕੁੱਝ ਵੀ ਨਹੀਂ ਕੀਤਾ। ਉਨਾਂ ਕਿਹਾ ਕਿ ਹਲਕਾ ਉੱਤਰੀ ਵਿੱਚ ਪੈਂਦੀ ਬਾਬਾ ਦੀਪ ਸਿੰਘ ਪੰਚਾਇਤ ਅੱਜ ਵੀ ਵਿਕਾਸ ਤੋਂ ਮਹਿਰੂਮ ਹੈ। ਸੀਵਰੇਜ, ਪਾਣੀ ਅਤੇ ਲਾਈਟ ਜਿਹੀ ਪ੍ਰਾਥਮਿਕ ਸੁਵਿਧਾਵਾਂ ਤਕ …

Read More »