ਅੰਮ੍ਰਿਤਸਰ, 19 ਜਨਵਰੀ (ਗੁਰਪ੍ਰੀਤ ਸਿੰਘ)- ਕੁੱਝ ਪਿੰਡਾਂ ਵਿਚ ਨਗਰ ਕੀਰਤਨ ਸਮੇਂ ਸੰਗਤਾਂ ਵੱਲੋਂ ਪੰਜ ਪਿਆਰਿਆਂ ਅੱਗੇ ਚਾਰ ਸਾਹਿਬਜ਼ਾਦੇ ਵੀ ਤਿਆਰ ਕਰਕੇ ਸ਼ਾਮਿਲ ਕੀਤੇ ਜਾਂਦੇ ਹਨ ਇਸ ਤਰ੍ਹਾਂ ਉਚਿਤ ਨਹੀਂ ਹੈ।ਨਗਰ ਕੀਰਤਨ ਵਿਚ ਕੇਵਲ ਪੰਜ ਪਿਆਰਿਆਂ ਦਾ ਇੱਕੋ ਜਥਾ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਸ਼ਾਮਿਲ ਕੀਤਾ ਜਾਵੇ, ਜਿਸ ਦੇ ਅੱਗੇ ਪੰਜ ਨਿਸ਼ਾਨਚੀ ਹੀ ਹੋਣ। ਇਸ ਪੰਥਕ ਪ੍ਰੰਪਰਾ …
Read More »Monthly Archives: January 2016
ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਰੋਡ ਵਲੋਂ ਨਗਰ ਕੀਰਤਨ ਦਾ ਅਯੋਜਨ
ਅੰਮ੍ਰਿਤਸਰ, 19 ਜਨਵਰੀ (ਜਗਦੀਪ ਸਿੰਘ ਸੱਗੂ) ਸਥਾਨਕ ਏਅਰ ਪੋਰਟ ਰੋਡ ਸਥਿਤ ਫਰੈਂਡਜ਼ ਐਵਨਿਊ ਵਿਖੇ ਸ੍ਰੀ ਗੁਰੂ ਹਰਿਕ੍ਰਿਸਨ ਪਬਲਿਕ ਸਕੂਲ ਵਲੋਂ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਦਾ ਅਯੋਜਨ ਕੀਤਾ ਗਿਆ।ਪੰਜ ਪਿਆਰਿਆਂ ਅਤੇ ਬੈਂਡ ਟੀਮ ਦੀ ਅਗਵਾਈ ਵਿੱਚ ਇਹ ਨਗਰ ਕੀਰਤਨ ਪਿੰਡ ਧੌਂਲ ਕਲਾਂ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਤੋਂ ਸ਼ੁਰੂ ਹੋ ਕੇ …
Read More »ਸਲਾਨਾ ਜੋੜ ਮੇਲੇ ਦੌਰਾਨ ਹਾਦਸਾ, ਗੁਬਾਰੇ ਭਰਨ ਵਾਲਾ ਸਿਲੰਡਰ ਫਟਿਆ- ਤਿੰਨ ਜਖਮੀ
ਅੰਮ੍ਰਿਤਸਰ, 19 ਜਨਵਰੀ (ਜਸਬੀਰ ਸਿੰਘ ਸੱਗੂ) – ਗੁਰਦੁਆਰਾ ਅਟਾਰੀ ਸਾਹਿਬ ਪਿੰਡ ਸੁਲਤਾਨਵਿਡ ਦੇ ਸਲਾਨਾ ਜੋੜ ਮੇਲੇ ਦੌਰਾਨ ਅੱਜ ਉਸ ਸਮੇਂ ਸਾਰੇ ਪਾਸੇ ਦਹਿਸ਼ਤ ਫੈਲ ਗਈ, ਜਦ ਗੈਸੀ ਗੁਬਾਰੇ ਵੇਚਣ ਵਾਲੇ ਵਿਅਕਤੀ ਦੇ ਗੈਸ ਸਿਲੰਡਰ ਫਟਣ ਨਾਲ ਹੋਏ ਜੋਰਦਾਰ ਧਮਾਕੇ ਨਾਲ ਲੋਕ ਭੈਭੀਤ ਹੋ ਗਏ।ਮਿਲੀ ਜਾਣਕਾਰੀ ਅਨੁਸਾਰ ਗੁਰਦੁਆਰਾ ਅਟਾਰੀ ਸਾਹਿਬ ਵਿਖੇ ਹਰ ਸਾਲ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਵਿਆਹ …
Read More »ਗੁ: ਅਟਾਰੀ ਸਾਹਿਬ ਵਿਖੇ ਸਲਾਨਾ ਜੋੜ ਮੇਲਾ ਅਯੋਜਿਤ
ਅੰਮ੍ਰਿਤਸਰ, 19 ਜਨਵਰੀ (ਜਗਦੀਪ ਸਿੰਘ ਸੱਗੂ) – ਸਥਾਨਕ ਪਿੰਡ ਸੁਲਤਾਨਵਿੰਡ ਸਥਿਤ ਇਤਿਹਾਸਕ ਗੁਰਦੁਆਰਾ ਅਟਾਰੀ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਵਿਆਹ ਪੁਰਬ ਸਬੰਧੀੇ ਸਲਾਨਾ ਜੋੜ ਮੇਲਾ ਸ਼ਰਧਾ ਸਾਹਿਤ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਖੁੱਲੇ ਪੰਡਾਲ ਵਿੱਚ ਧਾਰਮਿਕ ਦੀਵਾਨ ਸਜਾਏ ਗਏ।ਜਿਸ ਦੌਰਾਨ ਰਾਗੀ ਸਿੰਘਾਂ ਨੇ ਸ਼ਬਦ ਕੀਰਤਨ ਦੀ ਛਹਿਬਰ ਲਾਈ ਅਤੇ ਢਾਡੀ ਤੇ ਕਵੀਸ਼ਰੀ ਜਥਿਆਂ …
Read More » ਨਾਮਵਰ੍ਹ ਗਜ਼ਲਗੋ ਸੁਰਿੰਦਰਪ੍ਰੀਤ ਘਣੀਆਂ ਨਾਲ ਰੂਬਰੂ
ਜਨਵਾਦੀ ਲੇਖਕ ਸੰਘ ਵੱਲੋਂ ਤਲਵਿੰਦਰ ਸਿੰਘ ਦੀ ਯਾਦ ਵਿੱਚ ਸਾਹਿਤਕ ਸਮਾਗਮਾਂ ਦੀ ਲੜੀ ਅੰਮ੍ਰਿਤਸਰ, 19 ਜਨਵਰੀ (ਜਗਦੀਪ ਸਿੰਘ ਸੱਗੂ) – ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਦਾਰ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਹਿਯੋਗ ਨਾਲ ਜਨਵਾਦੀ ਲੇਖਕ ਸੰਘ ਵੱਲੋਂ ਮਰਹੂਮ ਕਥਾਕਾਰ ਤਲਵਿੰਦਰ ਸਿੰਘ ਦੀ ਯਾਦ ਨੂੰ ਸਮਰਪਿਤ ਸਾਹਿਤਕ ਸਮਾਗਮਾਂ ਦੀ ਲੜੀ ਤਹਿਤ ਸਥਾਨਕ ਆਤਮ ਪਬਲਿਕ ਸਕੂਲ ਇਸਲਾਮਾਬਾਦ ਵਿਖੇ ਪੰਜਾਬੀ ਜੁਬਾਨ ਦੇ ਨਾਮਵਰ ਗਜਲਗੋ …
Read More »ਅੱਜ ਦੀਆਂ ਸੁਰਖੀਆਂ….
ਸਲਾਨਾ ਜੋੜ ਮੇਲੇ ਸਬੰਧੀ ਗੁ: ਅਟਾਰੀ ਸਾਹਿਬ ਵਿਖੇ ਕਬੱਡੀ ਟੂਰਨਾਮੈਂਟ ਅਯੋਜਿਤ
ਅੰਮ੍ਰਿਤਸਰ, 18 ਜਨਵਰੀ (ਜਗਦੀਪ ਸਿੰਘ ਸੱਗੂ)- ਨਗਰ ਨਿਗਮ ਹਦੂਦ ਅੰਦਰ ਪੈਂਦੇ ਇਤਿਹਾਸਕ ਗੁ: ਅਟਾਰੀ ਸਾਹਿਬ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਿੰਘ ਜੀ ਦੇ ਸਲਾਨਾ ਵਿਆਹ ਪੁਰਬ ਦੇ ਜੋੜ ਮੇਲੇ ਸਬੰਧੀ ਕਬੱਡੀ ਟੂਰਨਾਮੈਂਟ ਕਰਵਾਇਆ ਅਯੋਜਿਤ ਕੀਤਾ ਗਿਆ, ਜਿਸ ਵਿੱਚ ਕਬੱਡੀ ਦੀਆਂ 6 ਟੀਮਾਂ ਦਰਮਿਆਨ ਮੁਕਾਬਲੇ ਕਰਵਾਏ ਗਏ।ਲੋਕਲ ਗੁਰਦੁਆਰਾ ਕਮੇਟੀ ਪ੍ਰਧਾਨ ਪ੍ਰਧਾਨ ਰਾਣਾ ਪਲਵਿੰਦਰ ਸਿੰਘ ਅਤੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸਪੋਰਟਸ ਕਲੱਬ ਦੇ …
Read More »ਯਾਦਵਿੰਦਰਾ ਪਬਲਿਕ ਸਕੂਲ ਵਿਖੇ ਨਸ਼ਿਆਂ ਬਾਰੇ ਭਾਸ਼ਣ ਮੁਕਾਬਲੇ ਕਰਵਾਏ
ਅੰਮ੍ਰਿਤਸਰ, 18 ਜਨਵਰੀ (ਜਗਦੀਪ ਸਿੰਘ ਸੱਗੂ)- ਭਾਈ ਲਾਲੋ ਜੀ ਸ਼ੋਸ਼ਲ ਸੁਸਾਇਟੀ ਵੱਲੋਂ ਸਥਾਨਕ ਸੁਲਤਾਨਵਿੰਡ ਲਿੰਕ ਰੋਡ ਸਥਿਤ ਯਾਦਵਿੰਦਰਾ ਪਬਲਿਕ ਸਕੂਲ ਵਿਖੇ ਨਸ਼ਿਆਂ ਦੇ ਵਿਰੁੱਧ ਭਾਸ਼ਣ ਮੁਕਾਬਲੇ ਕਰਵਾਏ ਗਏ। ਇਸ ਸਮੇਂ ਜਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੇ ਜਨਰਲ ਸਕੱਤਰ ਗੁਰਬਿੰਦਰ ਸਿੰਘ ਮਾਹਲ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਇਸ ਮੁਕਾਬਲੇ ਦੌਰਾਨ 10ਵੀਂ ਕਲਾਸ ਦੇ ਵਿਦਿਆਰਥੀਆਂ ਨੇ ਨਸ਼ਿਆਂ ਦੀਆ ਬੁਰਾਈਆਂ ਅਤੇ ਇਹਨਾਂ ਦੇ ਸਮਾਜ …
Read More »‘ਸਿੱਖ ਇਤਿਹਾਸ ਤੇ ਗੁਰਬਾਣੀ ਕੰਠ ਲਹਿਰ’ ਵਿੱਚ ਹਿੱਸਾ ਲੈਣ ਵਾਲੇ ਸਕੂਲੀ ਵਿਦਿਆਰਥੀ ਸਨਮਾਨਿਤ
ਅੰਮ੍ਰਿਤਸਰ, 18 ਜਨਵਰੀ (ਗੁਰਪ੍ਰੀਤ ਸਿੰਘ)-ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਧਰਮ ਪ੍ਰਚਾਰ ਕਮੇਟੀ (ਸ਼ੋ੍ਮਣੀ ਕਮੇਟੀ) ਵੱਲੋਂ ਆਰੰਭ ਕੀਤੀ ਗਈ ‘ਸਿੱਖ ਇਤਿਹਾਸ ਤੇ ਗੁਰਬਾਣੀ ਕੰਠ ਲਹਿਰ’ ਤਹਿਤ ਸ੍ਰੀ ਗੁਰੂ ਰਾਮਦਾਸ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰਾਮਸਰ ਰੋਡ ਵਿਖੇ ਹੋਣਹਾਰ ਵਿਦਿਆਰਥੀਆਂ ਦੇ ਸਕੂਲ ਪੱਧਰ ਦੇ ਮੁਕਾਬਲੇ ਕਰਵਾਏ ਗਏ। ਪ੍ਰਿੰਸੀਪਲ ਬਲਵਿੰਦਰ ਸਿੰਘ ਦੀ ਯੋਗ ਅਗਵਾਈ ਵਿੱਚ ਇਨ੍ਹਾਂ ਮੁਕਾਬਲਿਆਂ ਦੌਰਾਨ …
Read More »ਜਥੇਦਾਰ ਅਵਤਾਰ ਸਿੰਘ ਨੇ ਕੋਲੰਬੀਆ ਨੇੜੇ ਕਿਸ਼ਤੀ ਹਾਦਸੇ ਦਾ ਸ਼ਿਕਾਰ ਹੋਏ ਨੌਜਵਾਨਾਂ ਲਈ ਚਿੰਤਾ ਜ਼ਾਹਿਰ ਕੀਤੀ
ਅੰਮ੍ਰਿਤਸਰ, 18 ਜਨਵਰੀ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬੀ ਨੌਜਵਾਨਾਂ ਦੇ ਦੱਖਣੀ ਅਮਰੀਕੀ ਦੇਸ਼ ਕੋਲੰਬੀਆ ਨੇੜੇ ਕਿਸ਼ਤੀ ਪਲਟਣ ਨਾਲ ਡੁੱਬ ਜਾਣ ਦੇ ਖਦਸ਼ੇ ਤੇ ਚਿੰਤਾ ਜ਼ਾਹਿਰ ਕਰਦਿਆਂ ਅਕਾਲ ਪੁਰਖ ਅ’ਗੇ ਅਰਦਾਸ ਕੀਤੀ ਹੈ ਕਿ ਕਿਸ਼ਤੀ ਵਿੱਚ ਸਵਾਰ ਨੌਜਵਾਨ ਸਹੀ ਸਲਾਮਤ ਹੋਣ। ਇਥੋਂ ਜਾਰੀ ਪੈ੍ਰਸ ਨੋਟ ਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕ’ਤਰ ਸ. ਦਿਲਜੀਤ …
Read More »
Punjab Post Daily Online Newspaper & Print Media