ਗ਼ਜ਼ਲ ਲੋਹੜੀ ‘ਤੇ ਧੀ ਨੂੰ ਸਤਿਕਾਰੇ । ਬੰਦਾ ਪਿਆ ਮਿੱਠੇ ਪੋਚੇ ਮਾਰੇ । ਇੱਕ ਪੁੱਤ ਨੂੰ ਪਾਉਣ ਲਈ ਤਾਂ, ਕਈ ਧੀਆਂ ਨੂੰ ਕੁੱਖ ਵਿੱਚ ਮਾਰੇ । ਨੂੰਹ ਨਾ ਅੱਖੀਂ ਵੇਖ ਸਿਖਾਉਂਦੇ, ਆਪਣੀ ਧੀ ਦੇ ਦੁੱਖੜੇ ਭਾਰੇ । ਜਾਇਦਾਦ ਦੇ ਪੁੱਤਰ ਵਾਰਿਸ, ਧੀ ਨਾ ਮੰਗੇ ਮਹਿਲ-ਮੁਨਾਰੇ । ਧੀ ਨੂੰ ਸਿਰ ‘ਤੇ ਬੋਝ ਹੀ ਮੰਨਣ, ਸੋਚ ਤੋਂ ਪੈਦਲ ਨੇ ਵੀਚਾਰੇ । ਬਰਾਬਰ …
Read More »Monthly Archives: January 2016
ਸ਼ਗਨਾਂ ਅਤੇ ਖੁਸ਼ੀਆਂ ਦਾ ਤਿਉਹਾਰ ਹੈ ਲੋਹੜੀ
ਲੋਹੜੀ ਜੋ ਕਿ ਸ਼ਗਨਾਂ ਅਤੇ ਖੁਸ਼ੀਆਂ ਭਰਪੂਰ ਤਿਉਹਾਰ ਹੈ ਸਰਦੀਆਂ ਦੇ ਅੰਤ ਅਤੇ ਹਾੜੀ ਦੀਆਂ ਫਸਲਾਂ ਦੇ ਪ੍ਰਫ਼ਲਤ ਹੋਣ ‘ਤੇ ਮਨਾਇਆ ਜਾਂਦਾ ਹੈ।ਇਹ ਤਿਉਹਾਰ ਮਾਘ ਮਹੀਨੇ ਤੋਂ ਇਕ ਦਿਨ ਪਹਿਲਾਂ ਜਿਸ ਘਰ ਮੁੰਡਾ ਜੰਮਿਆ ਹੋਵੇ ਜਾਂ ਕਿ ਮੁੰਡੇ ਦਾ ਵਿਆਹ ਹੋਇਆ ਹੋਵੇ, ਢੋਲ ਢਮਕਿਆਂ, ਸਗਨਾਂ ਨਾਲ ਮਨਾਇਆ ਜਾਂਦਾ ਹੈ । ਹੁਣ ਲੋਕਾਂ ਦੇ ਜਾਗਰੂਕ ਹੋਣ ਨਾਲ ਲੜਕੀ ਜੰਮਣ ‘ਤੇ ਵੀ …
Read More »ਲੋਹੜੀ ਦਾ ਤਿਉਹਾਰ
ਜ਼ਿੰਦਗੀ ਨੂੰ ਜੀਊਣ, ਰਸਮਾਂ ਰਿਵਾਜ਼ਾ ਨੂੰ ਨਿਭਾਉਣ ਅਤੇ ਤਿਉਹਾਰਾਂ ਨੂੰ ਮਨਾਉਣ ਵਿੱਚ ਪੰਜਾਬੀ ਹਮੇਸ਼ਾਂ ਹੀ ਸਭ ਤੋਂ ਅੱਗੇ ਰਹੇ ਹਨ। ਹਲਾਤ ਕਿਹੋ ਜਿਹੇ ਵੀ ਰਹੇ ਹੋਣ ਪੰਜਾਬੀ ਹਰ ਹਾਲ ਵਿੱਚ ਰੱਬ ਦੀ ਰਜ਼ਾ ਵਿੱਚ ਰਾਜ਼ੀ ਰਹਿੰਦੇ ਹਨ। ਕਦੀ ਹਲਾਤਾਂ ਅਨੁਸਾਰ ਖੁੱਦ ਢੱਲ ਜਾਂਦੇ ਤੇ ਕਦੇ ਹਲਾਤਾਂ ਨੂੰ ਆਪਣੇ ਅਨੁਸਾਰ ਢਾਲ ਲੈਂਦੇ। ਗਰਮੀ-ਸਰਦੀ ਦੇ ਮੌਸਮ ਵੀ ਕੰਮ ਕਰਨ ਜਾਂ ਤਿਉਹਾਰ ਮਨਾਉਣ …
Read More »ਅਲੋਪ ਹੋ ਰਿਹਾ ਤਿਓਹਾਰ ਲੋਹੜੀ
ਨਿੱਕੇ ਉਮਰੇ ਤਿਉਹਾਰਾਂ ਦਾ ਚਾਅ ਤੇ ਉਸ ਨੂੰ ਮਨਾਉਣਾ ਕਿਸੇ ਲਈ ਵੀ ਭੁਲਾਉਣਾ ਕੋਈ ਸੁਖਾਲਾ ਕੰਮ ਨਹੀਂ ।ਉਹ ਅਣਭੋਲ ਯਾਦਾਂ ਦੇ ਦੀਵੇ ਸਦਾ ਮਨਾਂ ਵਿਚ ਰੁਸ਼ਨਾਉਂਦੇ ਰਹਿਣਗੇ ਇਸ ਵਿਚ ਕੋਈ ਝੂਠ ਵੀ ਨਹੀਂ ਹੋਵੇਗਾ ਕਿ ਜਿਨ੍ਹਾਂ ਤਿਉਹਾਰਾਂ ਨੂੰ ਨਿੱਕੀ ਉਮਰ ਦੇ ਬੱਚੇ ਚਾਵਾਂ ਤੇ ਭਾਵਨਾਵਾਂ ਨਾਲ ਪੁਰਾਣੇ ਰੀਤੀ ਰਿਵਾਜ਼ਾਂ ਨਾਲ ਨੇੜੇ ਹੋ ਕੇ ਮਨਾਉਂਦੇ ਹਨ। ਉਨ੍ਹਾਂ ਹੀ ਵੱਧ ਦੀ ਜਾ …
Read More »ਗੁ: ਨਰੈਣ ਸਿੰਘ ਜੀ ਤੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ
ਅੰਮ੍ਰਿਤਸਰ, 17 ਜਨਵਰੀ (ਜਗਦੀਪ ਸਿੰਘ ਸੱਗੂ) ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਨਰੈਣ ਸਿੰਘ ਜੀ ਪੱਤੀ ਮਨਸੂਰ ਪਿੰਡ ਸਲਤਾਨਵਿੰਡ ਤੋ ਹਰ ਸਾਲ ਦੀ ਤਰਾਂ ਯੁਨਾਈਟਿਡ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਰਾਜਪਾਲ ਸਿੰਘ ਤੇ ਸਮੂੰਹ ਸਾਧ ਸੰਗਤ ਦੇ ਸਹਿਯੋਗ ਨਾਲ ਅਯੌਜਿਤ ਕਤਾ ਗਿਆ।ਇਹ ਨਗਰ ਕੀਰਤਨ ਪਿੰਡ ਦੇ ਵੱਖ ਵੱਖ ਇਲਾਕਿਆਂ ਤੋਂ ਹੁੰਦਾ …
Read More »ਡ੍ਰੈਸ ਡਿਜ਼ਾਇਨਿਰ ਮੈਡਮ ਹਰਪ੍ਰੀਤ ਕੌਰ ਕਾਹਲੋਂ ਨੇ 34 ਸਿਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ
ਮੋਗਾ, 17 ਜਨਵਰੀ (ਪ.ਪ)- ਮੁੱਖ ਮਹਿਮਾਨ ਡ੍ਰੈਸ ਡਿਜ਼ਾਇਨਿੰਰ ਮੈਡਮ ਹਰਪ੍ਰੀਤ ਕੌਰ ਕਾਹਲੋਂ ਨੇ ਪੰਜਾਬ ਐਂਡ ਸਿੰਧ ਬੈਂਕ ਆਰਸੇਟੀ, ਮੋਗਾ ਦੇ ਸਿਖਿਆਰਥੀਆਂ ਨੂੰ ਆਪਣਾ ਸਵੈਰੁਜ਼ਗਾਰ ਸਥਾਪਿਤ ਕਰਨ ਲਈ ਪ੍ਰੇਰਿਆ, ਉਹਨਾਂ ਕਹਿਆ ਕਿ ਪੰਜਾਬ ਐਂਡ ਸਿੰਧ ਬੈਂਕ ਆਰਸੇਟੀ, ਜੋ ਮੋਗਾ ਜ਼ਿਲੇ ਵਿੱਚ ਸ਼ਲਾਘਾਯੋਗ ਕੰਮ ਕਰਦੇ ਹੋਏ ਆਰਥਿਕ ਪੱਖੋਂ ਪਿਛੜੇ ਹੋਏ ਬੇਰੁਜ਼ਗਾਰ ਪੇਡੂ ਨੌਜਵਾਨ ਲੜਕੇ ਤੇ ਲੜਕੀਆਂ ਲਈ ਵਰਦਾਨ ਸਾਬਿਤ ਹੋ ਰਹੀ ਹੈ। …
Read More »ਪ੍ਰਧਾਨ ਮੰਤਰੀ ਨੇ ‘ਸਟਾਰਟ-ਅੱਪ ਇੰਡੀਆ’ ਲਹਿਰ ਅਰੰਭ ਕੀਤੀ
ਨਵੀਂ ਦਿੱਲੀ 17 ਜਨਵਰੀ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿਖੇ ‘ਸਟਾਰਟ-ਅੱਪ ਇੰਡੀਆ’ ਪਹਿਲਕਦਮੀ ਦੀ ਰਸਮੀ ਸ਼ੁਰੂਆਤ ਕੀਤੀ। ਅੱਜ ਸ਼ਾਮੀਂ ਇਸ ਸ਼ੁਰੂਆਤ ਤੋਂ ਪਹਿਲਾਂ ਸਾਰਾ ਦਿਨ ਉੱਦਮਤਾ ਵਿਸ਼ੇ ਦੇ ਵੱਖੋ-ਵੱਖਰੇ ਪੱਖਾਂ ਉੱਤੇ ਇੱਕ ਵਰਕਸ਼ਾਪ ਦਾ ਆਯੋਜਨ ਵੀ ਕੀਤਾ ਗਿਆ। ਪ੍ਰਧਾਨ ਮੰਤਰੀ ਨੇ ਉਸ ਪ੍ਰਦਰਸ਼ਨੀ ਨੂੰ ਵੇਖਿਆ ਅਤੇ ਸਟਾਰਟ-ਅੱਪਸ (ਨਵੀਆਂ ਨਿੱਕੀਆਂ ਕੰਪਨੀਆਂ) ਦੇ ਉੱਦਮੀਆਂ ਨਾਲ …
Read More »PM launches Start-up India movement
New Delhi, Jan 17 (Punjab Post Bureau) – The Prime Minister, Shri Narendra Modi, today launched the Start-up India initiative in New Delhi. The launch by the Prime Minister this evening, was preceded by a day-long workshop on various aspects of entrepreneurship. The Prime Minister visited a virtual exhibition and interacted with Start-up entrepreneurs. 10 outstanding Start-up innovators shared their …
Read More »ਜਨਮ ਦਿਨ ਮੁਬਾਰਕ- ਅਸੀਸ
ਅਸੀਸ ਦੇ ਜਨਮ ਦਿਨ ਦੀ ਉਸ ਦੇ ਪਿਤਾ ਅੰਮ੍ਰਿਤਸਰ ਵਾਸੀ ਸੁਖਜਿੰਦਰ ਸਿੰਘ ਗੋਲਡੀ ਅਤੇ ਸਮੂਹ ਪਰਿਵਾਰ ਨੂੰ ਬਹੁਤ ਬਹੁਤ ਮੁਬਾਰਕਾਂ
Read More »ਸੂਬੇਦਾਰ ਬਰਾੜ ਦੀ ਸੇੇਵਾ ਮੁਕਤੀ ‘ਤੇ ਧਾਰਮਿਕ ਸਮਾਗਮ
ਬਠਿੰਡਾ, 17 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਭਾਰਤੀ ਸੈਨਾ ਵਿੱਚ ਬਤੌਰ ਸੂਬੇਦਾਰ ਸੇਵਾ ਮੁਕਤ ਹੋਏ ਕਰਮਜੀਤ ਸਿੰਘ ਬਰਾੜ ਦੀ ਸੇਵਾ ਮੁਕਤੀ ਸਬੰਧੀ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਉਨਖ਼ਾਂ ਦੇ ਗ੍ਰਹਿ ਹਜੂਰਾ ਕਪੂਰਾ ਕਲੋਨੀ, ਗਲੀ ਨੰਬਰ 5 ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਰਾਗੀ ਸਿੰਘਾਂ ਵੱਲੋਂ ਸਬਦ ਕੀਰਤਨ ਵੀ ਕੀਤਾ ਗਿਆ। …
Read More »
Punjab Post Daily Online Newspaper & Print Media