Wednesday, November 25, 2026

Monthly Archives: January 2016

ਜਾਨ ਲੇਵਾ ਚਾਈਨਾ ਡੋਰ ਵੇਚਣ ਵਾਲਿਆਂ ਦੀ ਖੈਰ ਨਹੀ – ਸਮਾਜ ਸੇਵੀ ਸੰਸਥਾ ਨੇ ਰੱਖਿਆ ਨਕਦ ਇਨਾਮ

ਬਠਿੰਡਾ, 17 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਬਸੰਤ ਪਚਮੀ ਦੇ ਤਿਉਹਾਰ ਦੇ ਦੌਰਾਨ ਇਸਤੇਮਾਲ ਹੋਣ ਵਾਲੀ ਚਾਇਨਾ ਡੋਰ ਦੀ ਚੋਰੀ ਛਿੱਪੇ ਹੋਣ ਵਾਲੀ ਵਿਕਰੀ ਨੂੰ ਰੋਕਣ ਲਈ ਸਮਾਜ ਸੇਵੀ ਸੰਸਥਾ ਨੌਜਵਾਨ ਵੈਲਫੇਅਰ ਸੁਸਾਇਟੀ ਦੀ ਤਰਫੋਂ ਚਾਇਨਾ ਡੋਰ ਦਾ ਗੋਦਾਮ ਪਕੜਾਉਣ ਲਈ ਲੋਕਾਂ ਨੂੰ ਉਤਸ਼ਾਹਤ ਕਰਨ ਲਈ ਨਕਦ ਇਨਾਮ ਪੰਜ ਹਾਜ਼ਰ ਰੁਪਏ ਰੱਖਿਆ ਗਿਆ ਹੈ ਤਾਂ ਕਿ ਇਸ ਜਾਨਲੇਵਾ …

Read More »

ਦਸਵੀਂ ਪਾਤਸ਼ਾਹੀ ਦਾ ਪ੍ਰਕਾਸ਼ ਉਤਸਵ ਸ਼ਰਧਾ ਭਾਵਨਾ ਨਾਲ ਮਨਾਇਆ

ਬਟਾਲਾ, 17 ਜਨਵਰੀ (ਨਰਿੰਦਰ ਬਰਨਾਲ) – ਜਿਲਾ ਐਡਵਾਇਜਰੀ ਕਮੇਟੀ ਪਸ਼ੂ ਭਲਾਈ ਵਿਭਾਗ ਪੰਜਾਬ ਤੇ ਸ੍ਰੋਮਣੀ ਅਕਾਲੀ ਦਲ ਬਾਦਲ ਐਸ.ਸੀ.ਵਿੰਗ ਦੇ ਜਿਲ੍ਹਾ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਉਮਰਪੁਰਾ ਤੇ ਇਲਾਕੇ ਦੀਆ ਸਮੂਹ ਸੰਗਤਾ ਵੱਲੋ ਦਸਵੀ ਪਾਤਸ਼ਾਹੀ ਜੀ ਦਾ ਪ੍ਰਕਾਸ਼ ਦਿਹਾੜਾ ਪੂਰੀ ਸ਼ਰਧਾ ਨਾਲ ਮਨਾਇਆ ਗਿਆ।ਇਹਨਾ ਖੁਸ਼ੀਆਂ ਨੂੰ ਮੁਖਰੱਖਦਿਆਂ ਗੁਰੂ ਦੁਆਰਾ ਰਾਹੀ ਸਾਹਿਬ ਸੰਗਤਾਂ ਨੇ ਵੀ ਪ੍ਰਕਾਸ਼ ਦਿਹਾੜਾਂ ਪੂਰੀ ਸ਼ਰਧਾ ਨਾਲ ਮਨਾਇਆ।ਸ੍ਰੀ ਅਖੰਡ …

Read More »

 ‘ਸਿਆ ਕੇ ਰਾਮ’ ਸ਼ੋਅ ਸੀ ਸ਼ਿਵ ਧਨੁਸ਼ ਯਾਤਰਾ ਅੰਮ੍ਰਿਤਸਰ ਪੁੱਜੀ

ਅੰਮ੍ਰਿਤਸਰ, 14 ਜਨਵਰੀ (ਜਗਦੀਪ ਸਿੰਘ ਸੱਗੂ) – ਸਟਾਰਪਲਸ ਦੇ ਸ਼ੋਅ ‘ਸਿਆ ਕੇ ਰਾਮ’ ਨੇ 15 ਦਿਨਾਂ ਵਿਚ ਭਾਰਤ ਦੇ 107 ਸ਼ਹਿਰਾਂ ਦਾ ਸਫਰ ਕਰਨ ਵਾਲੀ ਸ਼ਿਵ ਧਨੁੱਸ਼ ਯਾਤਰਾ ਦਾ ਆਗਾਜ਼ ਕਰ ਦਿੱਤਾ ਹੈ।ਧਨੁਸ਼ ਯਾਤਰਾ ਦੇ ਨਾਲ ਟੈਲੀਵਿਜਨ ਦਾ ਸਭ ਤੋਂ ਵੱਧ ਉਡੀਕਿਆ ਜਾ ਰਿਹਾ ਸੀਤਾ ਸਵੰਬਰ ਪ੍ਰਸਾਰਿਤ ਹੋਣ ਵਾਲਾ ਹੈ, ਜਿਥੇ ਭਗਵਾਨ ਰਾਮ ਆਪਣੇ ਚਰਿੱਤਰ ਦੀ ਮਜ਼ਬੂਤੀ ਦੀ ਵਜ੍ਹਾ ਨਾਲ …

Read More »

 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਅੰਮ੍ਰਿਤਸਰ, 16 ਜਨਵਰੀ (ਗੁਰਪ੍ਰੀਤ ਸਿੰਘ) – ਸਾਹਿਬੁੇਕਮਾਲ, ਕਲਗੀਧਰ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸਵੇਰੇ 8.30 ਵਜੇ ਤੋਂ 9.00 ਵਜੇ ਤੱਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਜੀ ਵਿਖੇ …

Read More »

ਪ੍ਰਕਾਸ਼ ਪੁਰਬ ਨੂੰ ਸਮਰਪਿੱਤ ਵਿਸ਼ਾਲ ਪ੍ਰਭਾਤ ਫੇਰੀ ਅਯੋਜਿਤ ਕੀਤੀ ਗਈ

ਅੰਮ੍ਰਿਤਸਰ, 16 ਜਨਵਰੀ (ਜਗਦੀਪ ਸਿੰਘ ਸੱਗੂ) – ਸਥਾਨਕ ਸੁਲਤਨਵਿੰਡ ਰੋਡ ਸਥਿਤ ਗੁਰਦੁਆਰਾ ਗੋਬਿੰਦ ਨਗਰ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ ਗਿਆ।ੇ ਪ੍ਰਕਾਸ਼ ਪੁਰਬ ਨੂੰ ਸਮਰਪਿੱਤ ਪੰਜ ਪ੍ਰਭਾਤ ਫੇਰੀਆਂ ਕੱਢੀਆਂ ਗਈਆਂ।ਅੱਜ ਗੁਰਪੁਰਬ ਵਾਲੇ ਦਿਨ ਗੁਰਦੁਆਰਾ ਸਾਹਿਬ ਤੋਂ ਅੰਮ੍ਰਿਤ ਵੇਲੇ ਪੰਜ ਪਿਆਰਿਆਂ ਦੀ ਅਗਵਾਈ ‘ਚ ਵਿਸ਼ਾਲ ਪ੍ਰਭਾਤ ਫੇਰੀ ਅਯੋਜਿਤ ਕੀਤੀ ਗਈ।ਇਹ ਪ੍ਰਭਾਤ ਫੇਰੀ ਵੱਖ-ਵੱਖ ਇਲਾਕੇ ਦੇ …

Read More »

ਜੋਧਪੁਰੀਆਂ ਦੀਆਂ ਘਾਲਣਾਵਾਂ ਅੱਖੋਂ ਪਰੋਖੇ ਨਹੀਂ ਕੀਤੀਆਂ ਜਾ ਸਕਦੀਆਂ – ਮਜੀਠੀਆ

ਅੰਮ੍ਰਿਤਸਰ, 16 ਜਨਵਰੀ (ਗੁਰਚਰਨ ਸਿੰਘ) – ਮਾਲ, ਮੁੜ ਵਸੇਬਾ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਜੋਧਪੁਰ ਨਜ਼ਰਬੰਦ ਮੁੜ ਵਸੇਬਾ ਕਮੇਟੀ ਦੇ ਵਫ਼ਦ ਨੂੰ ਉਹਨਾਂ ਦੀਆਂ ਮੁਸ਼ਕਲਾਂ ਅਤੇ ਮੰਗਾਂ ਪ੍ਰਤੀ ਸਰਕਾਰ ਵੱਲੋਂ ਸੰਜੀਦਗੀ ਤੇ ਹਮਦਰਦੀ ਨਾਲ ਵਿਚਾਰ ਕਰਦਿਆਂ ਜਲਦੀ ਹਲ ਕਰਨ ਦਾ ਭਰੋਸਾ ਦਿੱਤਾ ਹੈ।  ਜੋਧਪੁਰ ਨਜ਼ਰਬੰਦ ਮੁੜ ਵਸੇਬਾ ਕਮੇਟੀ ਦੇ ਵਫ਼ਦ ਵੱਲੋਂ ਕੈਬਨਿਟ ਮੰਤਰੀ ਸ: ਬਿਕਰਮ ਸਿੰਘ …

Read More »

ਲੋਕ ਮੁਕੱਦਮੇਬਾਜ਼ੀ ਨੂੰ ਘੱਟ ਕਰਨ ਲਈ ਝਗੜਿਆਂ ਦਾ ਨਿਪਟਾਰਾ ਲੋਕ ਅਦਾਲਤਾਂ ਰਾਹੀ ਕਰਵਾਉਣ

ਅੰਮ੍ਰਿਤਸਰ, 16 ਜਨਵਰੀ (ਗੁਰਚਰਨ ਸਿੰਘ) – ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਜਸਟਿਸ ਗੁਰਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ ਤਹਿਤ ਅਤੇ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਸਥਾਰਟੀ ਮੈਡਮ ਗਿਰੀਸ਼ ਬਾਂਸਲ ਦੀ ਅਗਵਾਈ ਹੇਠ ਸ. ਸ. ਸ. ਸ. ਸਕੂਲ ਮਜੀਠਾ ਰੋਡ ਵਿਖੇ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਦੇਣ ਲਈ ਸੈਮੀਨਾਰ ਕਰਾਇਆ ਗਿਆ ਜਿਸ ਵਿੱਚ ਸਕਲੂ ਦੇ ਬੱਚਿਆਂ ਨੇ ਬਹੁਤ ਹੀ ਧਿਆਨ …

Read More »

ਖਾਲਸਾ ਕਾਲਜ ਵਿਖੇ ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 16 ਜਨਵਰੀ (ਸੁਖਬੀਰ ਖੁਰਮਨੀਆ, ਪ੍ਰੀਤਮ ਸਿੰਘ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਖਾਲਸਾ ਕਾਲਜ ਵਿੱਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੇ ਹੀ ਉਤਸ਼ਾਹ ਤੇ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ।ਇਸ ਮੌਕੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਗੁਰੂ ਚਰਨਾਂ ਵਿੱਚ ਹਾਜ਼ਰੀ ਲਵਾਈ। ਕਾਲਜ …

Read More »